News

ਲੁਧਿਆਣਾ, 25 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਵਲੋਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਸਾਰੇ ਟੋਲ ਪਲਾਜ਼ੇ ਸੰਗਤ ਲਈ ਮੁਆਫ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਪਾਰਟੀ ਵਲੋਂ ਸੂਬੇ ਦੇ ਮੁੱਖ ਮੰਤਰੀ ਅਤੇ ਕੇਂਦਰੀ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ, ਕਿਉਂਕਿ ਹੱਜ ਯਾਤਰਾ ਮੌਕੇ ਜਿੱਥੇ ਕੇਂਦਰ ਸਰਕਾਰ ਸ਼ਰਧਾਲੂਆਂ ਨੂੰ ਸਬਸਿਡੀ ਦਿੰਦੀ ਹੈ ਉੱਥੇ ਸ੍ਰੀ ਅਮਰ ਨਾਥ ਯਾਤਰਾ ਮੌਕੇ ਤੇ ਟੋਲ...
Tags: LOK INSAAF PARTY
ਕੋਟਈਸੇ ਖਾਂ,25 ਅਕਤੂਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹੇਮਕੁੰਟ ਸੀਨੀ.ਸੈਕੰ ਸਕੂਲ ਕੋਟ-ਈਸੇ-ਖਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਸੀਨੀ.ਸੰਕੈ.ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸੁਲਤਾਨਪੁਰ ਲੋਧੀ ਬੇਰ ਸਾਹਿਬ,ਹੱਟ ਸਾਹਿਬ ਅਤੇ ਬੇਬੇ ਨਾਨਕੀ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ 09 ਅਕਤੂਬਰ ਤੋਂ ਰੋਜ਼ਾਨਾ ਕਲਾਸ ਅਨੁਸਾਰ ਸਾਰੇ ਵਿਦਿਆਰਥੀਆਂ ਨੂੰ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ...
Tags: SRI HEMKUNT SEN SEC SCHOOL KOTISEKHAN
ਮੋਗਾ,25 ਅਕਤੂਬਰ (ਜਸ਼ਨ): ਐਮ ਐਲ ਏ ਡਾ. ਹਰਜੋਤ ਕਮਲ ਅਤੇ ਡਿਪਟੀ ਕਮਿਸਨਰ ਸ੍ਰੀ ਸੰਦੀਪ ਹੰਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਸੋਹਣਾ ਮੋਗਾ ਸਾਫ ਮੋਗਾ ’ ਵਿੱਚ ਯੋਗਦਾਨ ਪਾਉਂਦੇ ਹੋਏ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ,ਪ੍ਰਧਾਨ ਕੁਲਦੀਪ ਸਿੰਘ ਸਹਿਗਲ ,ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਦੀ ਯੋਗ ਅਗਵਾਈ ‘ਚ ਸਕੂਲ ਦੇ 60 ਵਿਦਿਆਰਥੀਆਂ, 10 ਅਧਿਆਪਕਾਂ ਰਜਤ ਅਰੋੜਾ, ਨਿਸ਼ਾ ਚੌਧਰੀ, ਗੁਰਮੀਤ ਕੌਰ, ਮੋਨਿਕਾ ਸਿੱਧੂ ,ਚੇਤਨ, ਫਰਾਂਸਿਸ ਮਸੀਹ,...
Tags: CAMBRIDGE INTERNATIONAL SCHOOL
ਮੋਗਾ, 25 ਅਕਤੂਬਰ (ਜਸ਼ਨ): ਪੰਜਾਬੀ ਜਰਨਲਿਸਟ ਭਵਨਦੀਪ ਸਿੰਘ ਪੁਰਬਾ ਦੀ ਨਿਰਦੇਸ਼ਨਾ ਹੇਠ ਤਿਆਰ ਹੋਏ ਪੰਜਾਬੀ ਨਾਟਕ ‘ਕੱਲਰਫੁੱਲ ਦੀਵੇ‘ ਨੂੰ ‘ਮਹਿਕ ਵਤਨ ਦੀ ਲਾਈਵ‘ ਦੇ ਦਫਤਰ ਵਿਖੇ ਸ. ਗੁਰਮੇਲ ਸਿੰਘ ਪੁਰਬਾ (ਰਿਟਾਇਰ ਏ.ਏ.ਓ.) ਵੱਲੋਂ ਦਰਸ਼ਕਾ ਦੀ ਹਾਜ਼ਰੀ ਵਿੱਚ ਰੀਲੀਜ਼ ਕੀਤਾ ਗਿਆ। ਇਸ ਰੀਲੀਜ਼ਿੰਗ ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆ ਪੰਜਾਬੀ ਨਾਟਕ ‘ਕੱਲਰਫੁੱਲ ਦੀਵੇ‘ ਦੇ ਨਿਰਦੇਸ਼ਕ ਭਵਨਦੀਪ ਸਿੰਘ ਪੁਰਬਾ (ਮੁੱਖ ਸੰਪਾਦਕ ‘ਮਹਿਕ ਵਤਨ ਦੀ ਲਾਈਵ‘) ਨੇ ਦੱਸਿਆ ਕਿ ਮਹਿਕ ਵਤਨ ਦੀ...
ਮੋਗਾ 25 ਅਕਤੂਬਰ:(ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸ੍ਰ. ਸੁਖਜੀਤ ਸਿੰਘ ਲੋਹਗੜ ਨੇ ਜ਼ਿਲੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ‘ਹਰੀ ਦਿਵਾਲੀ‘ ਮਨਾਉਣ ਦੀ ਅਪੀਲ ਕੀਤੀ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਮਨੁੱਖੀ ਸਿਹਤ ਸੰਭਾਲ ਤਹਿਤ ਪਟਾਕਿਆਂ ਅਤੇ ਆਤਿਸ਼ਬਾਜ਼ੀ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਜ਼ਿਆਦਾ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ਨਾਲ ਜਿੱਥੇ...
Tags: PUNJAB CONGRESS
ਮੋਗਾ,25 ਅਕਤੂਬਰ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਨੇ 6.5 ਈਚ ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੇਸਟ ਸਟੱਡੀ ਮਟੀਰੀਅਲ ਅਤੇ ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ ਤੋਂ ਇਲਾਵਾ ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਇਆਂ ਜਾਂਦੀਆਂ ਹਨ । ਉਹਨਾ...
Tags: GOLDEN EDUCATIONS MOGA
ਮੋਗਾ, 24 ਅਕਤੂਬਰ (ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਮੇਨ ਬਜ਼ਾਰ ਅਤੇ ਸ਼ਹਿਰ ਦੀਆਂ ਮੇਨ ਸੜਕਾਂ ‘ਤੇ ਅੱਡੇ ਲਗਾ ਕੇ ਕਿਸੇ ਵੀ ਤਰਾਂ ਦੀ ਇੰਨਕਰੋਚਮੈਂਟ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਇੰਨਕਰੋਚਮੈਂਟ ਕਰਨ ਦੀ ਸੂਰਤ ਵਿੱਚ ਦੁਕਾਨਦਾਰਾਂ ਦਾ ਸਮਾਨ ਨਗਰ ਨਿਗਮ ਮੋਗਾ ਦੇ...
ਮੋਗਾ,24 ਅਕਤੂਬਰ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਕਰਨ ਅਤੇ ਖੇਤਾਂ ਵਿਚਲੇ ਜੈਵਿਕ ਮਾਦੇ ਅਤੇ ਮਿੱਤਰ ਕੀੜਿਆਂ ਦੇ ਨਸ਼ਟ ਹੋਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਉਣ ਦੇ ਬਾਵਜੂਦ ਕਈ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਜ਼ਿੱਦ ਖਿਲਾਫ਼ ਹੁਣ ਪ੍ਰਸ਼ਾਸ਼ਨ ਨੇ ਸਖਤੀ ਵਰਤਣ ਦਾ ਮਨ ਬਣਾ ਲਿਆ ਹੈ। ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਸਖਤ ਹਦਾਇਤਾਂ ਪ੍ਰਤੀ ਜਾਵਬਦੇਹ ਸੂਬਾ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ। ਬੀਤੀ...
Tags: GOVERNMENT OF PUNJAB
ਮੋਗਾ ,24ਅਕਤੂਬਰ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ , ਸੁਖਾਨੰਦ , ਮੋਗਾ ਵਿਖੇ 61 ਵਾਂ ਤਿੰਨ ਰੋਜ਼ਾ ਪੰਜਾਬ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲਾ ਬੜੇ ਹੀ ਉਤਸ਼ਾਹ ਅਤੇ ਧੂਮ ਧੜੱਕੇ ਨਾਲ ਸ਼ੁਰੂ ਹੋਇਆ । ਇਸ ਯੁਵਕ ਮੇਲੇ ਵਿੱਚ ਮੋਗਾ ਫ਼ਿਰੋਜ਼ਪੁਰ ਜ਼ੋਨ−ਬੀ ਦੇ 10 ਕਾਲਜਾਂ ਨੇ ਆਪਣੇ-ਆਪਣੇ ਪ੍ਰਤੀਯੋਗੀਆਂ ਨਾਲ ਮੇਜ਼ਬਾਨ ਕਾਲਜ , ਸੁਖਾਨੰਦ ਵਿੱਚ ਸ਼ਿਰਕਤ ਕੀਤੀ । ਇਸ ਯੁਵਕ ਮੇਲੇ ਵਿੱਚ ਸ. ਦਰਸ਼ਨ ਸਿੰਘ ਬਰਾੜ , ਐੱਮ . ਐੱਲ ਏ. ਬਾਘਾਪੁਰਾਣਾ ਨੇ ਮੁੱਖ ਮਹਿਮਾਨ...
Tags: PUNJAB UNIVERSITY YOUTH & HERITAGE FESTIVAL
ਬਟਾਲਾ, 24 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਤਿੰਨ ਸੀਟਾਂ ਉੱਪਰ ਕਾਂਗਰਸ ਪਾਰਟੀ ਦੀ ਜਿੱਤ ਉੱਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਵੋਟਰਾਂ ਨੇ ਅਕਾਲੀ ਦਲ ਦੇ ਨਾਂਹ ਪੱਖੀ ਏਜੰਡੇ ਨੂੰ ਪੂਰੀ ਤਰਾਂ ਨਕਾਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਜ਼ਿਮਨੀ...

Pages