News

ਸੁਖਾਨੰਦ,23 ਅਕਤੂਬਰ (ਜਸ਼ਨ): ਪੰਜਾਬ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲਾ, ਐਜੂਕੇਸ਼ਨ ਕਾਲਜ, ਜ਼ੋਨ-ਬੀ ਜੋ ਕਿ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ,ਢੁੱਡੀਕੇ (ਮੋਗਾ) ਵਿਖੇ ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਵਿਰਾਸਤੀ ਮੇਲੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਨਾਂ ਮੁਕਾਬਲਿਆਂ ਵਿੱਚ ਕਾਲਜ ਦੀਆਂ 10 ਵਿਦਿਆਰਥਣਾਂ ਨੇ ਭਾਗ ਲਿਆ। ਅਮਨਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ...
Tags: SANT BABA BHAG SINGH MEMORIAL COLLEGE SUKHANAND
ਕੋਟਈਸੇ ਖਾਂ ,23 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਸ: ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ ਸਕੂਲ ਕੋਟ-ਈਸੇ-ਖਾਂ ਦੇ ਵਲੰਟੀਅਰਜ਼ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਰੈਲੀ ਦਾ ਆਯੋਜਨ ਕੀਤਾ। ਰੈਲੀ ਨੂੰ ਪਿ੍ਰੰਸੀਪਲ ਮੁਨੀਸ਼ ਅਰੋੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਨਾੜ ਅਤੇ ਪਰਾਲੀ ਨਾ ਸਾੜਨ ਲਈ...
Tags: SRI HEMKUNT SEN SEC SCHOOL KOTISEKHAN
ਮੋਗਾ 23 ਅਕਤੂਬਰ: (ਜਸ਼ਨ): ਸਾਲ 1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਦੇ ਜੌਹਰ ਦਿਖਾਉਣ ਉਪਰੰਤ ਦੇਸ਼ ਲਈ ਸ਼ਹੀਦੀ ਪਾਉਣ ਵਾਲੇ ਸੂਬੇਦਾਰ ਜੋਗਿੰਦਰ ਸਿੰਘ (ਸ਼ਹੀਦੀ ਉਪਰੰਤ ਪਰਮਵੀਰ ਚੱਕਰ ਵਿਜੇਤਾ) ਦੇ 57ਵੇਂ ਸ਼ਹੀਦੀ ਦਿਹਾੜੇ ਮੌਕੇ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਸੈਨਾ ਦੇ ਕਰਨਲ ਸੁਜਿਤ ਸੋਨੀ ਕਮਾਂਡਿੰਗ ਅਫ਼ਸਰ 20 ਗੜਵਾਲ ਰਾਇਫ਼ਲ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਸਥਿਤ ਪਰਮਵੀਰ ਚੱਕਰ ਵਿਜੇਤਾ ਸ਼ਹੀਦ...
Tags: DISTT ADMINISTRATION MOGA
ਚੰਡੀਗੜ, 22 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :“ਪੰਜਾਬ ਦੇ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ (ਐਸ.ਈ.ਡਬਲਿਊ.ਏ.) ਵਲੋਂ ਸਾਂਝੇ ਤੌਰ ’ਤੇ ਪੰਜਾਬ ਦਾ ਪਹਿਲਾ ਸਵੈ-ਸਹਾਇਤਾ ਗਰੁੱਪ(ਐਸ.ਐਚ.ਜੀ.) ਮੇਲਾ-‘ਲਾਡੋ’ 23 ਤੋਂ 24 ਅਕਤੂਬਰ, 2019 ਨੂੰ ਆਯੋਜਿਤ ਕੀਤਾ ਜਾਵੇਗਾ।” ਇਹ ਜਾਣਕਾਰੀ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮੇਲਾ ਦੋਵੇਂ...
ਚੰਡੀਗੜ, 22 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਅਨੁਸਾਰ ਬੱਚਿਆਂ ਦਾ 95 ਫੀਸਦੀ ਟੀਕਾਕਰਣ ਅਤੇ ਨੈਸ਼ਨਲ ਫੈਮਲੀ ਹੈਲਥ ਸਰਵੇ-4 ਅਨੁਸਾਰ ਬੱਚਿਆਂ ਦਾ 89.1 ਫੀਸਦੀ ਟੀਕਾਕਰਣ ਕਰਨ ਨਾਲ ਪੰਜਾਬ ਦੇਸ਼ ਭਰ ‘ਦੇ ਮੋਹਰੀ ਸੂਬਿਆਂ ਵਿਚ ਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮੇਂ ਸਿਹਤ ਵਿਭਾਗ ਬੱਚਿਆਂ ਦਾ ਟੀ.ਬੀ., ਹੈਪੇਟਾਈਟਸ ਬੀ,...
ਮੋਗਾ 22 ਅਕਤੂਬਰ:(ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਮੰਗਲਵਾਰ ਨੂੰ ਸ਼ਹਿਰ ਦੇ ਸਾਰੇ 50 ਵਾਰਡਾਂ ਨੂੰ ਦੀਵਾਲੀ ਤੱਕ ਗੰਦਗੀ ਅਤੇ ਕੂੜਾ ਮੁਕਤ ਬਣਾਉਣ ਲਈ ਪੰਜ ਦਿਨਾਂ ਲੰਬੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ। ਵਿਧਾਇਕ ਡਾ: ਹਰਜੋਤ ਕਮਲ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਅਤੇ ਉਪ ਮੰਡਲ ਮੈਜਿਸਟਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ , ਡਾ: ਰਜਿੰਦਰ ਕੌਰ ਕਮਲ,ਬੰਤ ਸਿੰਘ ਸੇਖੋਂ,ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ,ਜਗਸੀਰ ਸਿੰਘ ਸੀਰਾ ਚਕਰ,ਡਿਪਟੀ ਸੁਪਰਡੈਂਟ...
Tags: PUNJAB CONGRESS
ਮੋਗਾ,22 ਅਕਤੂਬਰ(ਜਸ਼ਨ) ਲੋਕ ਹਿੱਤਾਂ ਦੀ ਰਾਖੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਸਟੇਟ ਅਵਾਰਡੀ ਸੰਸਥਾਂ ਐਂਟੀ ਕਰੱਪਸ਼ਨ ਅਵੇਰਨੈਸ ਔਰਗਨਾਈਜੇਸ਼ਨ, ਪੰਜਾਬ ਅਤੇ ਸੋਹਣਾ ਮੋਗਾ ਸੋਸਾਇਟੀ ਵੱਲੋਂ ਅੱਜ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੁਕਾਨਦਾਰ ਐਸੋਸੀਏਸ਼ਨਸ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਨ ਬਜਾਰ ਦੀ ਸੜਕ ਬਨਵਾਉਨ ਲਈ ਪ੍ਰਤਾਪ ਚੌਂਕ, ਮੇਨ ਬਜਾਰ ਵਿੱਚ ਵੱਡੇ ਪੱਧਰ ਤੇ ਧਰਨਾ ਲਗਾਇਆ ਅਤੇ ਪਿਛਲੇ ਕਈ ਸਾਲਾਂ ਤੋਂ ਮੇਨ ਬਜਾਰ ਦੀ ਸੜਕ ਬਨਾਉਨ ‘ਚ...
ਮੋਗਾ 22 ਅਕਤੂਬਰ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੀ ਸਰਪ੍ਰਸਤੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਫਿੱਟ ਇੰਡੀਆ ਮੂਵਮੈਂਟ ਅਧੀਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਅਤੇ ਆਮ ਜਨਤਾ ਨੂੰ ਦਿਵਾਲੀ ਦੇ ਮੌਕੇ ਪਟਾਖੇ ਨਾ ਚਲਾਉਣ ਸਬੰਧੀ ਜਾਗਰੂਕ ਕਰਨ ਲਈ ਸਹਾਇਕ ਡਾਇਰੈਕਟ ਯੁਵਕ ਸੇਵਾਵਾਂ, ਮੋਗਾ ਸ੍ਰੀ ਜਗਦੀਸ਼ ਸਿੰਘ ਰਾਹੀ ਦੀ ਅਗਵਾਈ ਵਿੱਚ ਸਰਕਾਰੀ ਸੀ.ਸੈ. ਸਕੂਲ ਲੜਕੇ ਬਾਘਾ ਪੁਰਾਣਾ ਅਤੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀ.ਸੈ. ਸਕੂਲ, ਸੁਖਾਨੰਦ...
ਮੋਗਾ, 22 ਅਕਤੂਬਰ (ਜਸ਼ਨ) : ਸਮਾਜ ਸੇਵੀ ਪਰਮਿੰਦਰ ਪਾਲ ਪੁਰੀ ਉਰਫ ਟੀਟੂ ਪੁਰੀ ਦੀ ਚੋਖਾ ਕੰਪਲੈਕਸ ਮੋਗਾ ਵਿਖੇ ਹੋਈ ਅੰਤਿਮ ਅਰਦਾਸ ਮੌਕੇ ਇਲਾਕੇ ਭਰ ਦੇ ਰਾਜਨੀਤਕ, ਸਮਾਜਿਕ, ਧਾਰਮਿਕ, ਟਰੇਡ ਯੂਨੀਅਨ ਅਤੇ ਮਜਦੂਰ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਉਹਨਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ । ਇਸ ਮੌਕੇ ਸ਼੍ਰੀ ਗਰੁੜ ਪੁਰਾਣ ਦੇ ਭੋਗ ਪਾਏ ਗਏ । ਪੰਡਿਤ ਪਵਨ ਕੁਮਾਰ ਨੇ ਪਰਮਿੰਦਰ ਪਾਲ ਉਰਫ ਟੀਟੂ ਪੁਰੀ ਦੇ ਪਿਤਾ ਰਾਕੇਸ਼ ਪਾਲ ਪੁਰੀ ਤੋਂ ਲੈ ਕੇ ਪਰਿਵਾਰ...
Tags: OBITUARY
ਮੋਗਾ 22 ਅਕਤੂਬਰ: (ਜਸ਼ਨ): ਮਿਡ-ਡੇ-ਮੀਲ ਸਕੀਮ ਜ਼ਿਲੇ ਅੰਦਰ ਨਿਰਵਿਘਨ ਜਾਰੀ ਹੈ ਅਤੇ ਇਹ ਸਕੀਮ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਜ਼ਿਲੇ ਵਿੱਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਿਕ ਚਲਾਉਣ ਲਈ 1.83 ਕਰੋੜ ਰੁਪਏ ਦੀ ਤਿਮਾਹੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਦੱਸਿਆ ਕਿ ਮੋਗਾ ਜ਼ਿਲੇ ਵਿੱਚ ਅੱਪਰ-ਪ੍ਰਾਇਮਰੀ ਸਕੂਲਾਂ ‘ਚ ਪੜਨ ਵਾਲੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ...

Pages