News

ਮੋਗਾ,22 ਅਕਤੂਬਰ (ਜਸ਼ਨ):ਲੁਧਿਆਣਾ ਸਹੋਦਿਆ ਸੀ.ਬੀ.ਐੱਸ.ਈ ਸਕੂਲਜ਼ ਕੰਪਲੈਕਸ ਵੈਸਟ ਦੇ ਦੌਰਾਨ ਵੱਖ-ਵੱਖ ਫੈਸਟ ਕਰਵਾਏ ਗਏ । ਜਿਸ ਵਿੱਚ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਲੁਧਿਆਣਾ ਵਿਖੇ ਹੋਏ ਹਿੰਦੀ ਫੈਸਟ ਵਿੱਚੋਂ ਹੇਮਕੁੰਟ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਫੈਸਟ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁਲਾਪੁੱਰ ਵਿਖੇ ਹੋਇਆ । ਪ੍ਰਾਇਮਰੀ ਵਰਗ ਵਿੱਚੋਂ ਸੁੰਦਰ ਲਿਖਾਈ ਵਿੱਚ ਵਰਨੀਤ ਕੌਰ ਨੇ ਤੀਸਰਾ ਅਤੇ...
ਮੋਗਾ ,22 ਅਕਤੂਬਰ (ਜਸ਼ਨ): ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਪ੍ਰਮਿੰਦਰ ਪੁਰੀ ਜਿਨ੍ਹਾਂ ਨੂੰ ਟੀਟੂ ਪੂਰੀ ਆਖ ਕੇ ਸਤਿਕਾਰਿਆ ਅਤੇ ਪੁਕਾਰਿਆ ਜਾਂਦਾ ਸੀ ,ਬੀਤੀ 13 ਅਕਤੂਬਰ ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ । ਟੀਟੂ ਪੁਰੀ ਦਾ ਜਨਮ ਸ੍ਰੀ ਰਾਕੇਸ਼ ਪਾਲ ਪੁਰੀ ਘੋਲੀਆ ਵਾਲਿਆਂ ਦੇ ਗ੍ਰਹਿ ਵਿਖੇ ਹੋਇਆ। ਟੀਟੂ ਪੁਰੀ ਜਿੱਥੇ ਧਾਰਮਿਕ ਪ੍ਰਵਿਰਤੀ ਦੇ ਮਾਲਕ ਸਨ ਉੱਥੇ ਉਹ ਨੇਕ ਦਿਲ ਇਨਸਾਨ ਵੀ ਸਨ ਅਤੇ ਹਰ ਲੋੜਵੰਦ ਦੀ ਸਹਾਇਤਾ ਕਰਨਾ ਉਹ ਆਪਣਾ ਫਰਜ਼ ਸਮਝਦੇ ਸਨ ।ਦੁਨੀਆਂ...
Tags: ਭੋਗ ਤੇ ਵਿਸ਼ੇਸ਼- OBITUARY
ਕੋਟਕਪੂਰਾ, 21 ਅਕਤੂਬਰ (ਟਿੰਕੂ ਕੁਮਾਰ) :- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਸਥਾਨਕ ਮੁਕਤਸਰ ਸੜਕ ’ਤੇ ਸਥਿੱਤ ਵਿਭਾਗ ਦੇ ਸੁਵਿਧਾ ਸੈਂਟਰ ਵਿਖੇ ਖਪਤਕਾਰ ਸ਼ਿਕਾਇਤ ਨਿਵਾਰਨ ਪ੍ਰਣਾਲੀ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ 70 ਤੋਂ ਜਿਆਦਾ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰਤ ਨਿਪਟਾਰਾ ਕੀਤਾ ਗਿਆ ਅਤੇ ਉਦਯੋਗਪਤੀਆਂ ਦੇ ਨਾਲ-ਨਾਲ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚੋਂ ਆਏ ਖਪਤਕਾਰਾਂ ਦੀਆਂ ਬਾਕੀ ਸ਼ਿਕਾਇਤਾਂ ਬਾਰੇ ਸਥਾਨਕ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਕਾਇਦਾ...
ਮੋਗਾ 21 ਅਕਤੂਬਰ:(ਜਸ਼ਨ):ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼ ਕਾਲਜ ਨੇੜੇ ਖੁੱਲੇ ਮੈਦਾਨ ਵਿੱਚ ਆਯੋਜਿਤ ਕੀਤੇ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਾਉਣ ਲਈ ਤਿੰਨ ਦਿਨ ਤੱਕ ਆਯੋਜਿਤ ਕੀਤੇ ਗਏ ਇਸ ਸਮਾਗਮ ਨੂੰ 8,000 ਤੋਂ ਵਧੇਰੇ ਲੋਕਾਂ ਨੇ ਦੇਖਿਆ। ਆਧੁਨਿਕ ਤਕਨੀਕ ਨਾਲ ਲਿਬਰੇਜ਼ ਡਿਜ਼ੀਟਲ...
ਫ਼ਿਰੋਜ਼ਪੁਰ, ਫਾਜ਼ਿਲਕਾ 21 ਅਕਤੂਬਰ (ਸੰਦੀਪ ਕੰਬੋਜ ਜਈਆ) : ਜਿਲਾ ਫਿਰੋਜ਼ਪੁਰ ਦੇ ਅਨੇਕਾਂ ਪ੍ਰਾਈਵੇਟ ਸਕੂਲਾਂ ਵੱੱਲੋਂ ਆਪਣੀ ਮਨਮਰਜੀ ਕਰਦੇ ਹੋਏ ਜਿੱਥੇੇ ਮਾਨਯੋੋਗ ਸੁੁੁਪਰੀਮ ਕੋੋੋਰਟ ਦੇ ਆਦੇਸ਼ਾਂ ਦੀ ਉਲੰੰਘਣਾ ਕੀਤੀ ਜਾ ਰਹੀ ਹੈ ਉਥੇ ਹੀ ਇਹਨਾਂ ਸਕੂਲਾਂ ਦੇ ਮਾਲਕਾਂ ਵੱੱਲੋਂ ਸਕੂਲੀ ਵਾਹਨਾਂ ਵਿਚ ਸਫਰ ਕਰ ਰਹੇ ਮਾਸੂੂਮ ਬੱੱਚਿਆਂ ਦੀ ਜਿੰਦਗੀ ਨਾਲ ਖਿਲਵਾੜ ਕਰਦੇ ਹੋਏ ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਨੂੰ ਟਿੱਚ ਸਮਝਿਆ ਜਾ ਰਿਹਾ ਹੈ ਆਏ ਦਿਨ ਅਨੇਕਾਂ...
ਚੰਡੀਗੜ 21 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਕਸਬਾ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ...
ਫ਼ਿਰੋਜ਼ਪੁਰ, ਫਾਜ਼ਿਲਕਾ 21 ਅਕਤੂਬਰ (ਸੰਦੀਪ ਕੰਬੋਜ ਜਈਆ) : ਪੁਲਿਸ ਲਾਈਨ ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਸ਼ਹੀਦੀ ਸਮਾਰਕ 'ਤੇ ਪੁਲਿਸ, ਸਿਵਲ ਪ੍ਰਸ਼ਾਸਨ, ਜੁਡੀਸ਼ਰੀ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਰਾਸ਼ਟਰੀ ਪੁਲਿਸ ਦਿਵਸ ਮਨਾਇਆ ਗਿਆ। ਇਸ ਮੌਕੇ ਡੀ.ਐੱਸ.ਪੀ ਸਤਨਾਮ ਸਿੰਘ ਦੀ ਅਗਵਾਈ ਵਿੱਚ ਪੁਲੀਸ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਾਰੇ ਅਧਿਕਾਰੀਆਂ...
ਚੰਡੀਗੜ 21 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਕਸਬਾ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ...
Tags: VIGILANCE BUREAU PUNJAB
ਮੋਗਾ 21 ਅਕਤੂਬਰ:(ਜਸ਼ਨ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਸਦਕਾ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ’ਤੇ ਕਮੀ ਆਈ ਸੀ ਅਤੇ ਇਸ ਸਾਲ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਕਿਸਾਨ ਝੌਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਅਤੇ ਇਸ ਕੰਮ ਲਈ ਸਰਕਾਰ ਵੱਲੋਂ ਸਬਸਿਡੀ ’...
Tags: DISTT ADMINISTRATION MOGA
ਫ਼ਿਰੋਜ਼ਪੁਰ, ਫਾਜ਼ਿਲਕਾ 21 ਅਕਤੂਬਰ (ਸੰਦੀਪ ਕੰਬੋਜ ਜਈਆ) : ਦੀਵਾਲੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਚੰਗੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ: ਹਰੀ ਨਰਾਇਣ ਵੱਲੋਂ ਜ਼ਿਲ੍ਹੇ ਦੇ ਸਮੂਹ ਮਿਠਾਈ ਅਤੇ ਡੇਅਰੀ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਸ੍ਰ: ਮਨਜਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਨੀਤਾ ਵੀ ਹਾਜ਼ਰ ਸਨ।ਸਿਵਲ ਸਰਜਨ ਡਾ: ਹਰੀ ਨਰਾਇਣ ਨੇ ਸਮੂਹ ਹਲਵਾਈਆਂ ਨੂੰ...

Pages