ਮੋਗਾ 17 ਅਕਤੂਬਰ:(ਜਸ਼ਨ):ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਵੱਲੋਂ ਡੇਅਰੀ ਇੰਟਰਪ੍ਰੋਨਿਉਰਸ਼ਿਪ ਡਿਵੈਲਪਮੈਂਟ ਸਕੀਮ (ਡੀ.ਈ.ਡੀ.ਐੱਸ) ਤਹਿਤ ਇੱਕ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਬੈਂਕਰਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਡੀ.ਡੀ.ਐੱਮ ਨਾਬਾਰਡ ਰਸ਼ੀਦ ਲੇਖੀ ਨੇ ਨਬਾਰਡ ਦੀ ਡੇਅਰੀ ਸਕੀਮ ਉੱਤੇ ਵਿਸ਼ਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2019-20 ਵਿੱਚ ਪੰਜਾਬ...
News
ਚੰਡੀਗੜ, 17 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :“ਪੰਜਾਬ ਦੇ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ (ਐਸ.ਈ.ਡਬਲਿਊ.ਏ.) ਵਲੋਂ ਸਾਂਝੇ ਤੌਰ ’ਤੇ ਪੰਜਾਬ ਦਾ ਪਹਿਲਾ ਸਵੈ-ਸਹਾਇਤਾ ਗਰੁੱਪ(ਐਸ.ਐਚ.ਜੀ.) ਮੇਲਾ-‘ਲਾਡੋ’ 23 ਤੋਂ 24 ਅਕਤੂਬਰ, 2019 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।” ਇਹ ਜਾਣਕਾਰੀ ਅੱਜ ਸਰਕਾਰੀ ਬੁਲਾਰੇ ਨੇ ਦਿੱਤੀ। ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮੇਲਾ ਸਵੇਰੇ 11ਤੋਂ...
ਚੰਡੀਗੜ੍ਹ, 17 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :- ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ ਵਿੱਚ ਉਹ ਪਿੰਡ ਸ਼ਾਮਲ ਹਨ ਜੋ ਰਵਾਇਤੀ ਤੌਰ ’ਤੇ ਪਰਾਲੀ ਸਾੜਦੇ ਹਨ।...
ਮੋਗਾ,17 ਅਕਤੂਬਰ (ਜਸ਼ਨ) ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ 2019, ਦਿਨ ਐਤਵਾਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ ਪ੍ਰਤੀ ਯੋਗਦਾਨ ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਸ ਬਾਰੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਦਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ...
ਮੋਗਾ 17 ਅਕਤੂਬਰ:(ਜਸ਼ਨ): ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਈ.ਐਸ.ਐਫ਼ ਕਾਲਜ ਘੱਲ ਕਲਾਂ, ਜੀ.ਟੀ.ਰੋਡ ਮੋਗਾ ਨੇੜੇ ਪਈ ਖਾਲੀ ਜਗਾ ਵਿਖੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 3 ਦਿਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ...
ਮੋਗਾ,17 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਰੂਪ ਰਾਣੀ ਵਾਸੀ ਫਿਰੋਜ਼ਪੁਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਰੂਪ ਰਾਣੀ ਦੇ ਬੇਟੇ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ...
ਮੋਗਾ, 17 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਉੱਚਾ ਅਤੇ ਨੀਵਾਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਕੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਹਰਜੋਤ ਕਮਲ ਨੇ...
ਮੋਗਾ,17 ਅਕਤੂਬਰ (ਜਸ਼ਨ ): ਮਾਉਂਟ ਲਿਟਰਾ ਜ਼ੀ ਸਕੂਲ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ‘ਤੰਦਰੁਸਤ ਟਿਫਿਨ ਦਿਵਸ ’ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਧਿਆਪਕਾਂ ਦੀ ਪ੍ਰੇਰਨਾ ਨਾਲ ਦੁਪਹਿਰ ਸਮੇਂ ਭੋਜਨ ਲਈ ਫ਼ਲ ਅਤੇ ਸਬਜ਼ੀਆਂ ਲੈ ਕੇ ਆਏ। ਇਹਨਾਂ ਫ਼ਲਾਂ ਅਤੇ ਸਬਜ਼ੀਆਂ ਨੂੰ ਸਵੇਰ ਦੀ ਸਭਾ ਵਿਚ ਪ੍ਰਦਰਸ਼ਿਤ ਕੀਤਾ ਗਿਆ ,ਜਿਸ ਨਾਲ ਸਮੂਹ ਵਿਦਿਆਰਥੀਆਂ ਨੂੰ ਕਿਰਿਆਵਾਂ ਦੇ ਰੂਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੇ...
ਮੋਗਾ 16 ਅਕਤੂਬਰ (ਜਸ਼ਨ):ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਇਸਾਈ, ਬੋਧੀ, ਪਾਰਸੀ ਅਤੇ ਜੈਨ) ਦੇ ਯੋਗ ਵਿਦਿਆਰਥੀਆਂ ਤੋਂ ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਯੋਜਨਾਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜੋ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in 'ਤੇ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਹਨ। ਵਧੇਰੀ ਜਾਣਕਾਰੀ ਲਈ ਵੈੱਬਸਾਈਟ www.minorityaffairs...
ਕੋਟਈਸੇਖਾਂ,16 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ:ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੈਕੰਡਰੀ ਸਕੂਲ ਕੋਟਈਸੇਖਾਂ ਦੇ ਵਲੰਟੀਅਰਜ਼ ਨੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ:ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਨੂੰ ਅੱਗ ਲਗਾਏ ਜਾਣ ਨਾਲ...

