ਚੰਡੀਗੜ, 16 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਦੀਵਾਲੀ ਤੋਂ ਪਹਿਲਾਂ ਲੋਕਾਂ ਲਈ ਮਿਆਰੀ ਅਤੇ ਸ਼ੁੱਧ ਮਠਿਆਈਆਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਫੂਡ ਸੇਫਟੀ ਟੀਮਾਂ ਪੂਰੀ ਤਰਾਂ ਸਰਗਰਮ ਹਨ। ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ, ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਹਨਾਂ ਦੱਸਿਆ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਜਾਰੀ ਹੈ ਜਿਸ ਵਿਚ ਰੋਜ਼ਾਨਾ 100 ਤੋਂ ਵੱਧ ਨਮੂਨੇ ਲਏ ਜਾ ਰਹੇ ਹਨ ਅਤੇ ਨਾਲ ਹੀ ਫੂਡ ਬਿਜਨਸ ਆਪਰੇਟਰਾਂ ਨੂੰ ਮਠਿਆਈਆਂ ਦੀ...
News
ਚੰਡੀਗੜ , 16 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖ ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਮੂਹ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਤ ਕਰਨ ਲਈ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਵਿੱਚ ਪਹਿਲਾ 'ਸਿੱਖ ਫੁੱਟਬਾਲ ਕੱਪ' ਕਰਵਾਇਆ ਜਾ ਰਿਹਾ ਹੈ। ਫੀਫਾ ਦੇ ਨਿਯਮਾਂ ਤਹਿਤ ਕੇਸਾਧਾਰੀ ਖਿਡਾਰੀਆਂ ਲਈ ਇਹ ਫੁੱਟਬਾਲ ਕੱਪ 23 ਨਵੰਬਰ ਤੋਂ ਪੰਜਾਬ ਦੇ ਸਾਰੇ...
ਮੋਗਾ,16 ਅਕਤੂਬਰ (ਜਸ਼ਨ): ਕੈਂਬਰਿੱਜ ਇੰਟਰਨੈਸ਼ਨਲ ਸਕੂਲ ,ਕੋਟਕਪੂਰਾ ਰੋਡ ,ਮੋਗਾ ਦੇ ਵਿਦਿਆਰਥੀਆਂ ਨੇ ਸਰਕਾਰੀ ਸਰਕਾਰੀ ਪ੍ਰਾਇਮਰੀ ਖੇਡਾਂ ਵਿਚ ਰੋਲਰ ਸਕੇਟਿੰਗ ਵਿਚ ਭਾਗ ਲਿਆ । ਇਹ ਮੁਕਾਬਲੇ ਗੋਧੇਵਾਲਾ ਸਰਕਾਰੀ ਸਕੂਲ ਵਿਚ ਕਰਵਾਏ ਗਏ ਸਨ । ਇਹਨਾਂ ਬੱਚਿਆਂ ਨੇ ਅੰਡਰ 11 ਮੁਕਾਬਲਿਆਂ ਵਿਚ ਭਾਗ ਲਿਆ। ਇਸ ਵਿਚ ਨਵਮੀਤ ਸਿੰਘ ਪੁੱਤਰ ਸਵਰਨ ਸਿੰਘ ਨੇ ਜ਼ਿਲਾ ਪੱਧਰੀ ਰੋਲਰ ਸਕੇਟਿੰਗ ਵਿਚ ਭਾਗ ਲਿਆ। ਉਸ ਵਿਦਿਆਰਥੀ ਨੇ 500 ਮੀਟਰ ਅਤੇ 1000 ਮੀਟਰ ਵਿਚ ਦੋ ਗੋਲਡ ਮੈੜਲ ਜਿੱਤ ਕੇ...
ਮੋਗਾ 16 ਅਕਤੂਬਰ:(ਜਸ਼ਨ):ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਸੰਦੀਪ ਹੰਸ ਦੀ ਸਰਪ੍ਰਸਤੀ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਫਿੱਟ ਇੰਡੀਆ ਮੂਵਮੈਂਟ ਅਧੀਨ ਜਗਦੀਸ਼ ਸਿੰਘ ਰਾਹੀ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਵਿੱਚ ਰੈੱਡ ਰਿਬਨ ਕਲੱਬ, ਲਾਲਾ ਲਾਜਪਤ ਰਾਏ ਮੈਮੋਰੀਅਲ ਆਈ.ਟੀ.ਆਈ. ਅਜੀਤਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਮੋਟਰ ਸਾਈਕਲ ਰੈਲੀ ਦਾ ਆਯੋਜਨ ਕੀਤਾ...
ਚੰਡੀਗੜ•/ਡੇਰਾ ਬਾਬਾ ਨਾਨਕ, 15 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ• ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਭਾਰਤ ਵਾਲੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ।ਸ੍ਰੀ ਸਿੰਗਲਾ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ...
ਚੰਡੀਗੜ੍ਹ, 15 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਵਿੱਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿੱਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ...
ਮੋਗਾ,15 ਅਕਤੂਬਰ (ਜਸ਼ਨ): ਅੱਜ ਇਥੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਚਮਕੌਰ ਸਿੰਘ ਡਗਰੂ, ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ, ਪੋਹਲਾ ਸਿੰਘ ਬਰਾੜ ਨੇ ਕਿਹਾ ਕਿ ਪਹਿਲਾਂ ਤਾਂ ਸਾਡੇ ਅਨਪੜ੍ਹ ਮੰਤਰੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੋਹਫਾ ਕਿਸ ਨੂੰ ਕਹਿੰਦੇ ਹਨ? ਉਨ੍ਹਾਂ ਗੁੱਸਾ ਅਤੇ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਮੇਂ ਤੋਂ ਕਈ ਕਿਸ਼ਤਾਂ ਡੀ.ਏ. ਦੀਆਂ ਅਤੇ ਕਈਆਂ ਕਿਸ਼ਤਾਂ ਦਾ ਬਕਾਇਆ ਜੋ ਹਰ ਮੁਲਾਜ਼ਮ ਦਾ ਲੱਖਾਂ ਵਿੱਚ ਬਣਦਾ...
ਮੋਗਾ,15 ਅਕਤੂਬਰ (ਜਸ਼ਨ): ਅੱਜ ਟ੍ਰੇਡ ਯੂਨੀਅਨ ਕੌਂਸਲ ਮੋਗਾ ਦੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਹੋਈ ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕੀਤੀ। ਮੀਟਿੰਗ ਦੀ ਕਾਰਵਾਈ ਬਾਰੇ ਜ.ਸਕੱਤਰ ਜਗਸੀਰ ਸਿੰਘ ਖੋਸਾ ਅਤੇ ਭੂਪਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 21 ਅਕਤੂਬਰ, 2019 ਨੂੰ ਕਾ. ਨਛੱਤਰ ਸਿੰਘ ਧਾਲੀਵਾਲ ਦੀ ਆ ਰਹੀ 31ਵੀਂ ਬਰਸੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਏਟਕ ਪੰਜਾਬ ਨਾਲ ਸਬੰਧਤ...
ਕਿੱਲੀ ਚਾਹਲਾਂ (ਮੋਗਾ) 15 ਅਕਤੂਬਰ:(ਜਸ਼ਨ): ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਜ਼ਿਲੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ਿਲਾ ਅਧਿਕਾਰੀਆ ਪਾਸੋਂ ਝੋਨੇ ਦੀ ਸਮੁੱਚੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਅਧਿਕਾਰੀਆਂ...
ਮੋਗਾ 15 ਅਕਤੂਬਰ:(ਜਸ਼ਨ):ਜ਼ਿਲੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਉਣ ਵਾਲੇ ਜ਼ਮੀਨ ਮਾਲਕਾਂ ਦੇ ਮਾਲ ਵਿਭਾਗ ਰਿਕਾਰਡ ‘ਚ ਰੈਡ ਐਟਰੀ ਕੀਤੀ ਜਾਵੇਗੀ, ਜਿਸ ਨਾਲ ਉਹ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਲਾਭਾਂ ਤੋ ਵਾਂਝੇ ਰਹਿਣਗੇ। ਇਹ ਹਦਾਇਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਪਰਾਲੀ ਨੂੰ ਨਾ ਸਾੜ ਕੇ ਉਸਦੇ ਸੁਚੱਜੇ ਪ੍ਰਬੰਧਨ ਕਰਨ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ। ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ...

