ਮੋਗਾ,15 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਰੂਪ ਰਾਣੀ ਵਾਸੀ ਫਿਰੋਜ਼ਪੁਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ,ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰੂਪ ਰਾਣੀ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ...
News
ਮੋਗਾ,15 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਲੜਕੇ ਅਤੇ ਲੜਕੀਆਂ ਦੀ ਯੋਗਾ ਟੀਮ ਨੇ ਸਰਕਾਰੀ ਪ੍ਰਾਇਮਰੀ ਖੇਡਾਂ ਵਿਚ ਮੋਗਾ ਬਲਾਕ 1 ਵਿਚ ‘ਚ ਭਾਗ ਲਿਆ । ਇਹਨਾਂ ਮੁਕਾਬਲਿਆਂ ਵਿਚ ਲੜਕੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਉੱਪਰ ਕਬਜ਼ਾ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਹੀ ਸਕੂਲ ਦੇ ਲੜਕਿਆਂ ਨੇ ਬਲਾਕ ਇੱਕ ਦੀ ਯੋਗਾ ਟੀਮ ਵਿੱਚ ਦੂਜੀ ਪੁਜੀਸ਼ਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ ਯੋਗਾ ਆਰਟਿਸਟਿਕ...
ਮੋਗਾ ,15 ਅਕਤੂਬਰ (ਜਸ਼ਨ): ਮੋਗਾ ਲੁਧਿਆਣਾ ਜੀ ਟੀ ਰੋਡ ਤੇ ਸਥਿਤ ਪਿੰਡ ਪੁਰਾਣੇਵਾਲਾ ਦੇ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿੱਚ ਗਲੋਬਲ ਹੈਂਡ ਵਾਸ਼ਿੰਗ ਡੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਕੂਲ ਪਿ੍ਰੰਸੀਪਲ ਡਾਕਟਰ ਨਿਰਮਲ ਧਾਰੀ ਨੇ ਦੱਸਿਆ ਕਿ ਸਕੂਲ ਸਪੱਸ਼ਟ ਰੂਪ ਵਿੱਚ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਯਕੀਨ ਰੱਖਦਾ ਹੈ ਅਤੇ ਇਹਨਾਂ ਸੰਭਾਵਨਾਵਾਂ ਦੇ ਚੱਲਦਿਆਂ ਸਕੂਲ ਵਿਦਿਆਰਥੀਆਂ ‘ਚ ਚੰਗੀਆਂ ਆਦਤਾਂ ਨੂੰ ਵਿਕਸਤ ਕਰਨ...
ਕੋਟਈਸੇ ਖਾਂ,15 ਅਕਤੂਬਰ (ਜਸ਼ਨ): ਅੱਜ ਸ੍ਰੀ ਹੇਮਕੁੰਟ ਸੀਨੀ. ਸੰਕੈ ਸਕੂਲ ਵਿਖੇ ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਸਿੱਖਾਂ ਦੇ ਚੌਥੇ ਗੁਰੁੂ ਸ੍ਰੀ ਗੁਰੁੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਸਭ ਤੋਂ ਪਹਿਲਾ ਦਸਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਦੇ ਗਰੱੁਪ ਨੇ ਗੁਰੂੁ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਰਾਮਦਾਸ ਸਰੋਵਰਿ ਨਾਤੇ ਸਭਿ ਉਤਰੇ ਪਾਪ ਕਮਾਤੇ” ਸ਼ਬਦ ਗਾਇਨ ਕੀਤਾ ।ਬਾਰ੍ਹਵੀਂ ਸਾਇੰਸ ਕਲਾਸ ਦੀਆ ਵਿਦਿਆਰਥਣਾ ਰੁਮਿਤ,ਪਵਨਦੀਪ ਕੌਰ,ਕੋਮਲਪ੍ਰੀਤ ਕੌਰ,ਲਵਪ੍ਰੀਤ...
ਮੋਗਾ,14 ਅਕਤੂਬਰ (ਲਛਮਣਜੀਤ ਸਿੰਘ ਪੁਰਬਾ / ਜਸ਼ਨ): ਦੇਸ਼ ਵਿਚ ਮੰਦੀ ਦਾ ਮਾਹੌਲ ਅਤੇ ਕਿਰਸਾਨੀ ਦੇ ਧੰਦੇ ਦਾ ਮੁਨਾਫ਼ਯੋਗ ਨਾ ਹੋਣ ਕਰਕੇ ਦੇਸ਼ ਵਿਚ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ । ਆਏ ਦਿਨ ਪੰਜਾਬ ਵਿਚ ਵੀ ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ । ਮੋਗਾ ਦੇ ਪਿੰਡ ਬੁਰਜ ਹਮੀਰਾ ਦੇ ਕਿਸਾਨ ਨੂੰ ਵੀ ਅੱਜ ਕਰਜ਼ੇ ਦੇ ਦਿਓ ਨੇ ਨਿਗਲ ਲਿਆ । ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਮੁਤਾਬਕ ਦੋ ਕੁਆਰੀਆਂ ਧੀਆਂ ਦੇ ਪਿਓ 50...
ਮੋਗਾ, 14 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਹੀ ਲਿਆਉਣ ਤਾਂਕਿ ਉਨਾਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਤੇ ਉਨਾਂ ਝੋਨੇ ਦੀ ਸਰਕਾਰੀ ਖ਼ਰੀਦ ਵੀ ਸ਼ੁਰੂ ਕਰਵਾਈ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਕੰਗ ਡੀ.ਐਫ.ਐਸ.ਸੀ, ਇੰਸਪੈਕਟਰ ਫੂਡ ਸਪਲਾਈਜ਼ ਜਗਦੀਪ ਸਿੰਘ, ਅਮਰਜੀਤ ਸਿੰਘ ਜੌਹਲ ਡੀ.ਐਮ. ਵੇਅਰ ਹਾੳੂਸ, ਇੰਸਪੈਕਟਰ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਜਿਲਾ...
ਮੋਗਾ 14 ਅਕਤੂਬਰ:(ਜਸ਼ਨ): ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁ: ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਮਹਾਨ ਕਵੀਸ਼ਰ ਦਰਬਾਰ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ - ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਅਤੇ...
ਮੋਗਾ 14 ਅਕਤੂਬਰ:(ਜਸ਼ਨ): ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਖੇਤੀਬਾੜੀ ਟੀਮ ਨੇ ਅੱਜ ਝੋਨਾ ਕੱਟਣ ਵਾਲੀਆਂ ਕੰਬਾਇਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਟੀਮ ਦੇ ਧਿਆਨ ਵਿੱਚ ਆਇਆ ਕਿ ਮੋਗਾ ਦੇ ਪਿੰਡ ਬੁੱਘੀਪੁਰਾ ਵਿੱਚ ਇੱਕ ਕੰਬਾਇਨ ਜਿਸ ਦੇ ਨਾਲ ਸਟਰਾਅ ਮੈਨੇਜਮੈਟ ਸਿਸਟਮ ਲੱਗਿਆ ਤਾਂ ਹੋਇਆ ਸੀ ਪਰ ਚੱਲ ਨਹੀ ਰਿਹਾ ਸੀ। ਖੇਤੀਬਾੜੀ ਵਿਭਾਗ ਵੱਲਂੋ ਸ਼ਨਾਖਤ ਕਰਨ ਤੇ ਪੱਤਾ ਲੱਗਾ ਕਿ ਇਹ ਕੰਬਾਇਨ ਜਿਸਦਾ ਨੰਬਰ ਪੀ.ਜੇ.ਐਨ 7355 ਹੈ...
ਮੋਗਾ, 14 ਅਕਤੂਬਰ (ਜਸ਼ਨ)- ਮਾਉਂਟ ਲਿਟਰਾ ਜ਼ੀ ਸਕੂਲ ਮੋਗਾ ਵਿਖੇ ਟੈਲਨਟੈਕਸ- 2020 ਆਬਜੈਕਿਟਵ ਟਾਈਪ ਐਡਵਾਂਸ ਟੈਸਟ ਸੀਰੀਜ਼ ਪ੍ਰਤੀਯੋਗਤਾ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਦੀ ਅਗਵਾਈ ਹੇਠ ਕੀਤਾ ਗਿਆ। ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਇਸ ਟੈਸਟ ਦਾ ਮੰਤਵ ਵਿਦਿਆਰਥੀਆਂ ਨੂੰ ਇਮਤਿਹਾਨ ਦੌਰਾਨ ਪੇਸ਼ ਆ ਰਹੀਆ ਚੁਣੌਤੀਆਂ ਦਾ ਸਾਮਨਾ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਇਮਤਿਹਾਨ ਦੌਰਾਨ ਕਿਸੇ ਤਰ੍ਹਾਂ ਦੀ...
ਮੋਗਾ 14 ਅਕਤੂਬਰ:(ਜਸ਼ਨ):ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਈ.ਐਸ.ਐਫ਼ ਕਾਲਜ ਘੱਲ ਕਲਾਂ, ਜੀ.ਟੀ.ਰੋਡ ਮੋਗਾ ਨੇੜੇ ਖਾਲੀ ਜਗ•ਾ ਵਿਖੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 3 ਦਿਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਆਪਣੇ...

