News

ਚੰਡੀਗੜ੍ਹ/ਡੇਰਾ ਬਾਬਾ ਨਾਨਕ(ਗੁਰਦਾਸਪੁਰ), 14 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਵਾਸਤੇ ਅੱਜ ਕੇਂਦਰ ਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ। ਭਾਰਤ ਸਰਕਾਰ ਦੇ ਵਫਦ ਦੀ ਅਗਵਾਈ ਕਰ ਰਹੇ ਗ੍ਰਹਿ ਸਕੱਤਰ ਸ੍ਰੀ ਅਜੈ ਭੱਲਾ, ਸਹਿਕਾਰਤਾ ਮੰਤਰੀ ਸ...
ਚੰਡੀਗੜ, 14 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨਿਆ ਹੈ। ਮੁੱਖ ਮੰਤਰੀ ਨੇ ਇਨਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਾਡੀ ਆਉਣ ਵਾਲੀਆਂ ਪੀੜੀਆਂ ਨੂੰ...
ਚੰਡੀਗੜ•, 14 ਅਕਤੂਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਰੀਜ਼ਨਲ ਡਰੱਗ ਵੇਅਰ ਹਾਊਸ ਤੋਂ ਜ਼ਿਲ•ਾ ਹਸਪਤਾਲ, ਸਬ-ਡਿਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਅਤੇ ਬਲਾਕ ਮੁੱਢਲਾ ਸਿਹਤ ਕੇਂਦਰ ਨੂੰ ਸਿੱਧੇ ਤੌਰ 'ਤੇ ਦਵਾਈਆਂ ਦੀ ਸਪਲਾਈ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ...
ਮੋਗਾ 14 ਅਕਤੂਬਰ (ਜਸ਼ਨ): ਬੈਂਕਾਂ ਅਰਥ ਵਿਵਸਥਾ ਦੀ ਰੀੜ ਦੀ ਹੱਡੀ ਹੈ। ਆਮ ਵਿਅਕਤੀ ਦਾ ਬੈਂਕਾਂ ਵਿੱਚ ਪਿਆ ਪੈਸਾ-ਪੈਸਾ ਆਮ ਵਿਅਕਤੀ ਦੀ ਖੂਨ ਪਸੀਨੇ ਦੀ ਕਮਾਈ ਹੈ। ਹਰ ਇੱਕ ਵਿਅਕਤੀ ਆਪਣੇ ਪੈਸੇ ਨੂੰ ਬੈਂਕ ਵਿੱਚ ਰੱਖ ਕੇ ਨਿਸ਼ਚਿੰਤ ਹੋ ਜਾਂਦਾ ਹੈ ਅਤੇ ਉਹ ਇਸ ਲਈ ਬੈਂਕ ਤੇ ਵਿਸ਼ਵਾਸ਼ ਕਰਦਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦਾ ਬੈਂਕਾਂ ਤੇ ਨਿਰੰਤਰਨ ਹੈ ਪਰੰਤੂ ਬੈਂਕਾਂ ਵਿੱਚ ਪਏ ਆਮ ਜਨਤਾ ਦੇ ਪੈਸੇ ਨੂੰ ਕਈ ਵੱਡੇ ਵਿਅਕਤੀ ਬੈਂਕ ਕਰਮਚਾਰੀਆਂ ਦੀ ਮਦਦ ਨਾਲ ਜਿਸ...
ਮੋਗਾ,13 ਅਕਤੂਬਰ(ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਮੋਗਾ ਜ਼ਿਲੇ ਦੇ ਪਿੰਡ ਲੋਪੋ ਦੇ ‘ਡੇਰਾ ਸਤਿਗੁਰਾਂ’ ਵਿਖੇ ਲਗਾਇਆ ਗਿਆ । ‘ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸਮਸ਼ੇਰ ਸਿੰਘ ਜਗੇੜਾ ਦੀ ਅਗਵਾਈ ਵਿਚ ਲਗਾਏ ਇਸ ਕੈਂਪ ਦਾ ਉਦਘਾਟਨ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ ਕੀਤਾ ਗਿਆ । ਉਦਘਾਟਨੀ ਰਸਮਾਂ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਗੁਰੂ...
ਮੋਗਾ ,13 ਅਕਤੂਬਰ (ਜਸ਼ਨ): ‘ਮੋਗਾ ਜ਼ਿਲੇ ਦੀ ਸ਼ਾਨ ਤੇਜਿੰਦਰਪਾਲ ਸਿੰਘ ਤੂਰ ਵੱਲੋਂ ਐਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀ ਨੁਮਾਇੰਦਗੀ ਕਰਦਿਆਂ ਰਾਂਚੀ ‘ਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲਿਆਂ ‘ਚ 20.92 ਮੀਟਰ ਦੀ ਥ੍ਰੋਅ ਨਾਲ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਨਵਾਂ ਰਾਸ਼ਟਰੀ ਰਿਕਾਰਡ ਬਣਾਉਣ ਅਤੇ ਪਿਛਲੇ ਸਾਲ ਹੋਈਆਂ ਏਸ਼ੀਆਈ ਖੇਡਾਂ ਦੌਰਾਨ ਜਕਾਰਤਾ ‘ਚ 20.75 ਮੀਟਰ ਦਾ ਆਪਣਾ ਰਿਕਾਰਡ ਤੋੜਨ ’ਤੇ ਪੰਜਾਬ ਵਾਸੀ ਖਾਸਕਰ ਮੋਗਾ ਵਾਸੀ ਬੇਹੱਦ ਮਾਣ ਮਹਿਸੂਸ ਕਰ ਰਹੇ ਹਨ । ਇਸ ਮਾਣਮੱਤੀ...
ਚੰਡੀਗੜ, 13 ਅਕਤੂਬਰ : ਹਰਸਿਮਰਤ ਕੌਰ ਬਾਦਲ ਵੱਲੋਂ ਸੂਬਾ ਸਰਕਾਰ ਖਿਲਾਫ਼ ਕੀਤੀ ਬਿਆਨਬਾਜ਼ੀ ਦਾ ਠੋਕਵਾਂ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਸ ਦੀ ਪਾਰਟੀ ਅਕਾਲੀ ਦਲ ਦੀ ਸਰਕਾਰ ਦੌਰਾਨ ਅਕਾਲੀ ਆਗੂ ਖੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਬੜੀ ਬੇਸ਼ਰਮੀ ਅਤੇ ਗਿਣਮਿੱਥ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹੱਤਕ ਕਰਦੇ ਰਹੇ ਹਨ ਪਰ ਇਸ ਤੋਂ ਬਿਲਕੁਲ ਉਲਟ ਸਾਡੀ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ...
ਮੋਗਾ,13 ਅਕਤੂਬਰ (ਜਸ਼ਨ): ਮੋਗਾ ਸ਼ਹਿਰ ਦੇ ਚੜਿੱਕ ਰੋਡ ਨਿਵਾਸੀ ਮੰਨੇ-ਪ੍ਰਮੰਨੇ ਅਤੇ ਉੱਘੇ ਕਾਰੋਬਾਰੀ ਪਰਮਿੰਦਰਪਾਲ ਪੁਰੀ ਉਰਫ਼ ਟੀਟੂ ਪੁਰੀ (54) ਪੁੱਤਰ ਰਾਕੇਸ਼ ਪੁਰੀ ਨੇ ਅੱਜ ਸਵੇਰੇ 8 ਵਜੇ ਦੇ ਕਰੀਬ ਆਪਣੇ ਕਮਰੇ ‘ਚ ਜਾ ਕੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿ੍ਰਤਕ ਪਰਮਿੰਦਰਪਾਲ ਪੁਰੀ ਦੇ ਮਾਸੀ ਦੇ ਲੜਕੇ...
ਮੋਗਾ,12 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਿਛਲੇ 70 ਦਿਨਾਂ ਤੋਂ ਕਸ਼ਮੀਰ ਫਿਰਕੂ ਫਾਸ਼ੀਵਾਦੀ ਜੁੰਡਲੀ ਦੇ ਕਰੂਰ ਹੱਥਾਂ’ਚ ਬੁਰੀ ਤਰ੍ਹਾਂ ਛਟਪਟਾ ਰਿਹਾ ਹੈ। ਪੂਰੀ ਵਾਦੀ ਖੁੱਲ੍ਹੀ ਜੇਲ੍ਹ’ਚ ਬਦਲ ਦਿੱਤੀ ਗਈ ਹੈ। ਆਮ ਕਿਰਤੀ ਦੋ ਮਹੀਨਿਆਂ ਤੋਂ ਭੁੱਖ ਦੁੱਖ ਨਾਲ ਘੁਲ ਰਹੇ ਹਨ। ਕਾਰੋਬਾਰ ਬੰਦ, ਮਜ਼ਦੂਰ ਬੇਕਾਰ, ਸਕੂਲ ਕਾਲਜ ਬੰਦ, ਲੋਕ ਘਰਾਂ’ਚ ਬੰਦ, ਇੱਕ ਦੂਜੇ ਨਾਲ ਸੰਪਰਕ ਬੰਦ, ਕਰਫਿਊ ਤੇ ਦਫ਼ਾ 144 ਨੂੰ ਕਸ਼ਮੀਰ ਦੀ ਹੋਣੀ ਬਣਾ ਦਿੱਤਾ ਗਿਆ ਹੈ। ਪੂਰੇ ਕਸ਼ਮੀਰ’ਚੋਂ...
ਧਰਮਕੋਟ ,12 ਅਕਤੂਬਰ (ਜਸ਼ਨ) : ਮੋਗਾ- ਫ਼ਿਰੋਜ਼ਪੁਰ ਜ਼ੋਨ ਦਾ61ਵਾਂ ਪੰਜਾਬ ਯੂਨੀਵਰਸਿਟੀ ਜੋਨਲ ਯੁਵਕ ਅਤੇ ਵਿਰਾਸਤ ਮੇਲਾ ਜੋ ਕਿ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਚ ਵਿਹੜੇ ਵਿੱਚ ਚੱਲ ਰਿਹਾ ਹੈ ਇਸ ਵਿਰਾਸਤ ਮੇਲੇ ਦੇ ਤੀਜੇ ਦਿਨ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਗਿੱਧੇ,ਭੰਗੜੇ,ਅਤੇ ਹੋਰ ਪੰਜਾਬੀ ਵਿਰਾਸਤ ਨੂੰ ਦਰਸਾਉਂਦੀਆਂ ਆਈਟਮਾਂ ਪੇਸ਼ ਕਰਕੇ ਆਪਣੇ ਅੰਦਰ ਛੁਪੇ ਜਜਬੇ ਦਾ ਪ੍ਰਦਰਸ਼ਨ ਕੀਤਾ । ਅੱਜ ਦੇ ਸਮਾਗਮ ਵਿੱਚ ਗੁਰਵਿੰਦਰ ਸਿੰਘ ਬੱਬੂ ਸਰਪੰਚ ਮਸੀਤਾਂ, ਸਕੱਤਰ ਸਿੰਘ...

Pages