News

ਮੋਗਾ,9 ਅਕਤੂਬਰ (ਜਸ਼ਨ): ਸੈਰ-ਸਪਾਟਾ ਆਪਣੇ ਆਪ ‘ਚ ਸਿੱਖਣ ਦੀ ਕਲਾ ਹੈ ਵਿਸ਼ੇਸ਼ਕਰ ਇਹ ਜਾਣਨ ਲਈ ਕਿ ਸਾਡੇ ਆਲੇ ਦੁਆਲੇ ਦਾ ਢਾਂਚਾ ਕਿਵੇਂ ਕੰਮ ਕਰ ਰਿਹਾ ਹੈ। ਇਸੇ ਮੰਤਵ ਨਾਲ ਅੱਜ ਮਾਉਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਪੋਸਟ ਆਫਿਸ ਜਾ ਕੇ ‘ਵਰਲਡ ਪੋਸਟ ਡੇ’ ਮਨਾਇਆ। ਇਸੇ ਤਰਾਂ ਅੱਜ ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਡਾਕ ਦੀ ਮਹੱਤਤਾ ਜਾਣਨ ਲਈ ਮੋਗਾ ਜ਼ਿਲੇ ਦੇ ਮੁੱਖ ਡਾਕ ਘਰ ‘ਚ ਜਾ ਕੇ ਉੱਥੋਂ ਦੇ ਗੁੰਝਲਦਾਰ ਡਾਕ ਢਾਂਚੇ ਨੂੰ ਖੁਦ ਡਾਕਘਰ ਦੇ ਕਰਮਚਾਰੀਆਂ...
ਚੰਡੀਗੜ, 9 ਅਕਤੂਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ ’ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨਾਂ ਦੀ ਮਾਲਕੀ ਵਾਲੇ ਜਾਂ ਖੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਉਨਾਂ...
ਚੰਡੀਗੜ, 9 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ਅੱਜ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਦਿੱਤੀ। ਇਸ ਸਬੰਧੀ ਵੇਰਵੇ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਰਬੱਤ...
ਮੋਗਾ 9 ਅਕਤੂਬਰ:(ਜਸ਼ਨ): ਮੋਗਾ ਸ਼ਹਿਰ ਦੀ ਸੁੰਦਰਤਾ ‘ਚ ਹੋਰ ਵਾਧਾ ਕਰਨ ਲਈ ਸ਼ਹਿਰ ਦੀਆਂ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸ਼ਹਿਰ ਨੂੰ ਸੁੰਦਰ ਬਣਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਕੀਤਾ। ਉਨਾਂ ਅੱਜ ਸ਼ਹਿਰ ਦੀਆਂ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜਿੱਥੇ ਬਰਨਾਲਾ ਬਾਈਪਾਸ ਤੋ ਦੁੱਨੇਕੇ ਤੱਕ 7 ਕਿਲੋਮੀਟਰ ਡਿਵਾਈਡਰ ਤੇ ਸਫ਼ਾਈ ਕੀਤੀ,...
ਲੁਧਿਆਣਾ, 9 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਭੱਲਾ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਦਾਖਾ ਤੋਂ ਪਾਰਟੀ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਜਿਸ ਤਰਾਂ ਨਾਲ ਹਲਕਾ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਉਸ ਤੋਂ ਸਾਫ ਹੋ ਗਿਆ ਹੈ ਕਿ ਪਾਰਟੀ ਵਿਧਾਨ ਸਭਾ ਹਲਕਾ ਦਾਖਾ ਵਿੱਚ ਚੋਣਾਂ ਦੌਰਾਨ ਇੱਕ ਨਵਾਂ ਇਤਿਹਾਸ ਸਿਰਜੇਗੀ। ਉਨਾਂ ਦੱਸਿਆ ਕਿ ਕੁਝ ਦੇਰ ਪਹਿਲਾਂ ਹੀ ਹੋਈਆਂ ਲੋਕ...
Tags: LOK INSAAF PARTY
ਫਿਰੋਜ਼ਪੁਰ, ਫਾਜ਼ਿਲਕਾ 8 ਅਕਤੂਬਰ (ਸੰਦੀਪ ਕੰਬੋਜ ਜਈਆ) : ਮੰਡੀ ਪੰਜੇ ਕੇ ਉਤਾੜ ਵਿਖੇ ਵਿਖੇ ਪਿਛਲੇ 25 ਸਾਲ ਤੋ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਸ਼੍ਰੀ ਅਦਰਸ਼ ਕੁਮਾਰ ਕੁੱਕੜ ਅਤੇ ਉਹਨਾਂ ਦੀ ਪੂਰੀ ਸਹਿਯੋਗੀ ਟੀਮ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਅਤੇ ਸੇਵਾ ਭਾਵਨਾ ਦੇ ਮੱਦੇਨਜ਼ਰ ਜਿੱਥੇ ਰਾਮਲੀਲ੍ਹਾ ਮੰਚ ਦਾ ਆਯੋਜਨ ਕੀਤਾ ਗਿਆ ਉਥੇ ਅੱਜ ਰਾਮਲੀਲ੍ਹਾ ਦੇ ਅਖੀਰਲੇ ਦਿਨ ਰਾਮਲੀਲ੍ਹਾ ਮੈਦਾਨ ਵਿਚ ਬੁਰਾਈ ਉਤੇ ਅੱਛਾਈ ਦੀ ਜਿੱਤ ਨੂੰ ਦਰਸਾਉਂਦਾ ਦੁਸ਼ਹਿਰਾ ਤਿਉਹਾਰ ਸ਼ਰਧਾ ਅਤੇ ਪੂਰੀ...
ਮੋਗਾ,9 ਅਕਤੂਬਰ (ਜਸ਼ਨ): ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੂਰਬ ਜਨਮ ਸ਼ਤਾਬਦੀ ਨੂੰ ਸਮਰਪਿਤ ‘ਸਿੱਖਸ ਹੈਲਪਿੰਗ’ ਵੱਲੋਂ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂੁ ਸਿੰਘ ਸਭਾ ਧਰਮਕੋਟ ਵਿੱਚ ਸਹਿਜ ਪਾਠ ਸੰਪੂਰਨਤਾ ਸਮਾਗਮ ਕਰਵਾਇਆ ਗਿਆ । ਇਸ ਮੌਕੇ ਤੇ ਕਨਵੀਨਰ ਰਤਨ ਸਿੰਘ ਮੋਗਾ, ਦਿਲਬਾਗ ਸਿੰਘ ਜਲੰਧਰ,ਬੀਬੀ ਅਮਨਦੀਪ ਕੌਰ ਇੰਚਾਰਜ, ਪ੍ਰਧਾਨ ਅੰਗਰੇਜ਼ ਸਿੰਘ, ਹੈੱਡ ਗ੍ਰੰਥੀ ਗੁਰਪਿਆਰ ਸਿੰਘ ਹਾਜ਼ਰ ਸਨ।...
ਮੋਗਾ,9 ਅਕਤੂਬਰ (ਜਸ਼ਨ)- ਮੋਗਾ ਜ਼ਿਲ੍ਹੇ ਦੀ ਨਾਮਵਰ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਲਗਾਤਾਰ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਰਾਹ ਦਸੇਰਾ ਬਣ ਰਹੀ ਹੈ। ਇਸ ਵਾਰ ਸੰਸਥਾ ਨੇ ਜਗਤਾਰ ਸਿੰਘ ਅਤੇ ਪਰਮਜੀਤ ਕੌਰ ਵਾਸੀ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਵੀਜਾ ਸੌਂਪਦਿਆਂ ਸੰਸਥਾ ਦ ਐਮ.ਡੀ.ਸੁਭਾਸ਼ ਪਲਤਾ ਅਤੇ ਸਨੀ ਢੰਡ ਨੇ ਜਗਤਾਰ ਸਿੰਘ ਅਤੇ ਪਰਮਜੀਤ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ...
Tags: GOLDEN TRAVEL ADVISOR
ਮੋਗਾ, 8 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਆਯੂਸ਼ ਹਸਪਤਾਲ ਅਤੇ ਟਰੋਮਾ ਸੈਂਟਰ ਲਈ ਮਿਉਸਪਲ ਕਾਰਪੋਰੇਸ਼ਨ ਦੀ 12 ਕਨਾਲ ਜਮੀਨ ਜੋ ਉਨਾਂ ਨੇ ਸਥਾਨਕ ਸਰਕਾਰਾਂ ਮੰਤਰੀ ਜੀ ਨੂੰ ਸਿਹਤ ਵਿਭਾਗ ਦੇ ਨਾਮ ਮੁਫ਼ਤ ਤਬਦੀਲ ਕਰਨ ਦੀ ਗੁਜ਼ਾਰਿਸ਼ ਕੀਤੀ ਸੀ, ਉਸਨੂੰ ਮਨਜ਼ੂਰ ਕਰਨ ਲਈ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਸਿਰਫ਼ ਦੋ ਹੀ 50...
Tags: GOVERNMENT OF PUNJAB
ਚੰਡੀਗੜ੍ਹ/ਐਸ.ਏ.ਐਸ. ਨਗਰ, 7 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨ੍ਹਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਲਾਈਟ ਐਂਡ ਸਾਊਂਡ ਸ਼ੋਅ-ਕਮ-ਡਿਜ਼ੀਟਲ ਮਿਊਜ਼ੀਅਮ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ। ਇਸ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ...

Pages