ਮੋਗਾ, 8 ਅਕਤੂਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਨਵੀਂ ਦਾਣਾ ਮੰਡੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾ ਦਾ ਜਾਇਜਾ ਲਿਆ ਗਿਆ ਅਤੇ 1 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਵਿੱਚ ਲੱਗਾਈਆਂ ਗਈਆਂ ਐਲ.ਈ.ਡੀ. ਲਾਈਟਾਂ ਅਤੇ ਟਾਵਰਾਂ ਦਾ ਉਦਘਾਟਨ ਕੀਤਾ। ਇਸਦੀ ਜਾਣਕਾਰੀ ਦਿੰਦੇ ਹੋਏ ਡਾ. ਹਰਜੋਤ ਕਮਲ ਨੇ ਦੱਸਿਆ ਕਿ ਨਵੀਂ ਦਾਣਾ ਮੰਡੀ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਮੰਡੀ ਦਾ ਕਾਇਆਕਲਪ ਕੀਤਾ ਗਿਆ ਹੈ, ਜਿਸ ਵਿੱਚ ਮੰਡੀ ਦੀਆਂ ਪਿਛਲੇ ਲੰਬੇ ਸਮੇਂ ਤੋਂ...
News
ਧਰਮਕੋਟ ,8 ਅਕਤੂਬਰ (ਜਸ਼ਨ):ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਜੇ ਟੂ ਡੀ ਸੀ ਸ੍ਰੀ ਲਾਲ ਵਿਸਵਾਸ ਬੈਂਸ, ਰਵਿੰਦਰ ਕੁਮਾਰ ਚੇਅਰਮੈਨ ਅਤੇ ਦਵਿੰਦਰਪਾਲ ਸਿੰਘ ਰਿੰਪੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜਰ ਹੋਏ । ਇਸ ਸਮਾਗਮ ਦੌਰਾਨ ਕਾਲਜ ਦੇ ਬੀ ਏ ਐਲ ਐਲ ਬੀ ਸਮੈਸਟਰ ਪਹਿਲਾ ਅਤੇ ਐੱਲ ਬੀ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੇ ਫਰੈਸ਼ਰ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ...
ਮੋਗਾ,8 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਨਵਗੀਤ ਸਿੰਘ ਨੇ ਓਪਨ ਸਕੇਟਿੰਗ ਮੁਕਾਬਲੇ ਵਿੱਚ ਭਾਗ ਲਿਆ। ਉਸ ਨੇ ਰਿੰਗ ਰੋਡ ਅਤੇ ਰਿੰਕ ਰੇਸ ਦੋਨੋਂ ਮੁਕਾਬਲਿਆਂ ਵਿੱਚ ਭਾਗ ਲਿਆ। ਸਕੂਲ ਲਈ ਮਾਣ ਬਣੇ ਇਸ ਵਿਦਿਆਰਥੀ ਨੇ ਦੋਨੋਂ ਪ੍ਰਕਾਰ ਦੀ ਸਕੇਟਿੰਗ ਵਿੱਚ ਗੋਲਡ ਮੈਡਲਾਂ ਉੱਪਰ ਕਬਜ਼ਾ ਕੀਤਾ । ਇਹ ਬੱਚਾ ਹੁਣ ਰਾਜ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ ਹਿੱਸਾ ਲਵੇਗਾ । ਕੈਂਬਰਿਜ ਸਕੂਲ ਦੇ ਚੇਅਰਮੈਨ ਦੇ ਦਵਿੰਦਰ ਪਾਲ...
ਮੋਗਾ,8 ਅਕਤੂਬਰ (ਜਸ਼ਨ): ਮੋਗਾ ਸਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਪਿ੍ਰੰਸੀਪਲ ਡਾਕਟਰ ਨਿਰਮਲ ਧਾਰੀ ਸਟਾਫ ਅਤੇ ਬੱਚਿਆਂ ਨੇ ਭਗਵਾਨ ਰਾਮ ਦੇ ਦਰਬਾਰ ਵਿੱਚ ਜੋਤੀ ਜਗਾ ਕੇ ਕੀਤੀ । ਇਸ ਮੌਕੇ ਤੇ ਪਿ੍ਰੰਸੀਪਲ ਮੈਡਮ ਡਾਕਟਰ ਨਿਰਮਲ ਧਾਰੀ ਨੇ ਭਗਵਾਨ ਰਾਮ ਦੀ ਦੇ ਜੀਵਨ ਦੀਆਂ ਲੀਲਾਵਾਂ ਤੇ ਆਧਾਰਿਤ ਬੱਚਿਆਂ ਨੂੰ...
ਮੋਗਾ ,8 ਅਕਤੂਬਰ (ਜਸ਼ਨ): ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ । ਸ਼੍ਰੀ ਬਾਂਸਲ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨਾਂ ਪਵਿੱਤਰ ਤਿਉਹਾਰਾਂ ਨੂੰ ਮਨਾਉਣ ਦੇ ਨਾਲ ਨਾਲ ਸਾਨੂੰ ਆਪਣੀ ਪੀੜੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ...
ਮੋਗਾ,8 ਅਕਤੂਬਰ (ਜਸ਼ਨ): ਮੋਗਾ ਤੋਂ ਵਿਧਾਨਕਾਰ ਡਾ: ਹਰਜੋਤ ਕਮਲ ਸਿੰਘ ਨੇ ਸਮੂਹ ਦੇਸ਼ਵਾਸੀਆਂ ਨੂੰ ਦੁਸ਼ਹਿਰੇ ਮੌਕੇ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਡਾ. ਕਮਲ ਨੇ ਕਿਹਾ ਕਿ ਦੁਸ਼ਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਚਿਰਸਦੀਵੀ ਸੱਚਾਈ ਨੂੰ ਯਾਦ ਕਰਾਂਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਾ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ...
ਮੋਗਾ,8 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ੀਂ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਕੀਰਤ ਕੌਰ ਵਾਸੀ ਅੱਸੀ ਕਲਾਂ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਸ ਨੇ ਕੀਰਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਸੰਸਥਾ ਦੇ ਐੱਮ ਡੀ ਰਮਨ ਅਰੋੜਾ...
ਮੇਗਾ 7 ਅਕਤੂਬਰ (ਜਸ਼ਨ): ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਹੜ ਪ੍ਭਾਵਿਤ ਪਿੰਡਾਂ ਨਾਲ ਸਬੰਧਿਤ ਪੀੜਤ ਬੱਚਿਆਂ ਦੀ ਫੀਸ ਭਰਨ ਲਈ 21000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ । ਇਹ ਰਾਸ਼ੀ ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਅਹੁਦੇਦਾਰਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਊਵਾਲ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੂੰ ਸੌਂਪੀ ਗਈ । ਇਸ ਮੌਕੇ ਤੇ...
ਮੋਗਾ 7 ਅਕਤੂਬਰ:(ਜਸ਼ਨ) ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਦੀ ਵਿਕਰੀ ਲਈ 37 ਆਰਜੀ ਲਾਇਸੈਂਸਾਂ ਦੇ ਡਰਾਅ ਕੱਢੇ ਗਏ। ਇਹ ਡਰਾਅ ਪਟਾਕਾ ਵਿਕਰੇਤਾਵਾਂ ਦੀ ਮੌਜੂਦਗੀ ਵਿੱਚ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਅਤੇ ਐਸ.ਡੀ.ਐਮ ਮੋਗਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ...
ਮੋਗਾ 7 ਅਕਤੂਬਰ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਸੌ ਫੀਸਦੀ ਸੁੱਧ ਬਣਾਉਣ ਤੇ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਇਲੈਕਟੋਰਲ ਵੈਰੀਫ਼ਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) 1 ਸਤੰਬਰ ਤੋ 15 ਅਕਤੂਬਰ, 2019 ਤੱਕ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਅਤੇ ਆਮ...

