ਕੋਟਕਪੂਰਾ, 5 ਅਕਤੂਬਰ (ਟਿੰਕੂ ਕੁਮਾਰ) :- ਗੋਬਿੰਦ ਐਗਰੀਕਲਚਰ ਵਰਕਸ ਪੰਜਗਰਾਈਂ ਕਲਾਂ/ਕੋਟਕਪੂਰਾ ਵਿਖੇ ਉੱਚੇਚੇ ਤੌਰ ’ਤੇ ਪੁੱਜੇ ਬਾਬਾ ਫਰੀਦ ਨਰਸਿੰਗ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਤੇ ਉੱਘੇ ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ ਅਤੇ ਪੰਥਕ ਸ਼ਖਸ਼ੀਅਤ ਇੰਜੀ. ਬਲਵਿੰਦਰ ਸਿੰਘ ਮਿਸ਼ਨਰੀ ਨੇ ਕਿਸਾਨਾ ਦੀ ਸਹੂਲਤ ਲਈ ਬਣਾਏ ਜਾ ਰਹੇ ਖੇਤੀ ਸੰਦਾਂ ਲਈ ਜਰਮਨੀ ਤਕਨੀਕ ਵਾਲੀ ਨਵੀਂ ਮਸ਼ੀਨ ਦੇਖਣ ਤੋਂ ਬਾਅਦ ਗੋਬਿੰਦ ਐਗਰੀਕਲਚਰ ਵਰਕਸ ਦੇ ਪ੍ਰਬੰਧਕਾਂ ਸੁਖਵਿੰਦਰ ਸਿੰਘ ਬੱਬੂ ਅਤੇ...
News
ਲੁਧਿਆਣਾ, 5 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਧਾਨ ਸਭਾ ਹਲਕਾ ਦਾਖਾ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿੱਚ ਅੱਜ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਬੈਂਸ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਿੰਡ ਚਚਰਾੜੀ ਵਿੱਖੇ ਸੰਬੋਧਨ ਕਰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ...
ਲੁਧਿਆਣਾ, 5 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਧਾਨ ਸਭਾ ਹਲਕਾ ਦਾਖਾ ਦੀ ਹੋਣ ਜਾ ਰਹੀ ਜਿਮਨੀ ਚੋਣ ਲਈ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿੱਚ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅੱਜ ਚੱਕ ਕਲਾਂ, ਭੱਟਾ ਧੂੰਆਂ ਤੇ ਹੋਰਨਾਂ ਪਿੰਡਾਂ ਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਖਦੇਵ ਸਿੰਘ ਚੱਕ ਨੂੰ ਜਿਤਾ ਕੇ ਭੇਜਣ। ਇਸ ਮੌਕੇ ਚੱਕ ਕਲਾਂ ਵਿੱਚ ਸੰਬੋਧਨ ਕਰਦੇ ਹੋਏ ਵਿਧਾਇਕ ਜੱਥੇਦਾਰ...
ਮੋਗਾ,5 ਅਕਤੂਬਰ (ਜਸ਼ਨ): ਅੱਜ ਰੀਗਲ ਸਿਨੇਮਾ ਗੋਲੀ ਕਾਂਡ (5 ਅਕਤੂਬਰ 1972) ਦੇ ਸ਼ਹੀਦ ਸਵਰਨ ਚੜ੍ਹਿਕ , ਹਰਜੀਤ ਚੜ੍ਹਿਕ , ਹਰਜੀਤ ਸਿੰਘ ਜੋਗੀ, ਅਧਿਆਪਕ ਕੇਵਲ ਕਿਸ਼ਨ ਅਤੇ ਰਿਕਸ਼ਾ ਚਾਲਕ ਗੁਰਦੇਵ ਸਿੰਘ ਦੀ ਸੰਤਾਨਵੀ (47ਵੀ) ਬਰਸੀ ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਮਨਾਈ ਗਈ। ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਕੋਟਕਪੂਰਾ ਨੇ ਸਵਾਗਤੀ ਸਬਦ ਕਹੇ। ਸ਼ਹੀਦ ਸਵਰਨ ਚੜਿੱਕ ਤੇ ਹਰਜੀਤ ਚੜਿੱਕ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਸਮਾਗਮ ਚ...
ਨਵੀਂ ਦਿੱਲੀ, 5 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਨਿਊ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਿਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ...
ਬਾਘਾਪੁਰਾਣਾ,5 ਅਕਤੂਬਰ (ਜਸ਼ਨ): ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਗੁਰੂ ਤੇਗ ਬਹਾਦਰ ਗੜ੍ਹ (ਮੋਗਾ) ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਅਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਦਲਜਿੰਦਰ ਸਿੰਘ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ, ਇਲਾਕੇ ਦੇ ਉੱਘੇ ਸਮਾਜ ਸੇਵੀ ਡਾ. ਰਾਜ ਦੁਲਾਰ ਨੇ ਮੁੱਖ ਮਹਿਮਾਨ ਵਜੋਂ...
ਮੋਗਾ,5 ਅਕਤੂਬਰ (ਜਸ਼ਨ)- ਮੋਗਾ ਦੇ ਨਾਮਵਾਰ ਵਿੱਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਦੇ ਵਿਦਿਆਰਥੀਆਂ ਨੇ ਸਕੂਲ ਵਿਚ ਹੋਈ ਕੈਰਮਬੋਰਡ ਦੀ ਹੋਈ ਜ਼ਿਲਾ ਸਕੂਲ ਖੇਡਾ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਲੜਕੇ ਦੇ ਕੁੱਲ 16 ਅਤੇ ਲੜਕੀਆਂ ਦੀਆਂ 15 ਟੀਮਾਂ ਨੇ ਭਾਗ ਲਿਆ, ਜਿਸ ’ਚ ਮਾਊਂਟ ਲਿਟਰਾ ਸਕੂਲ ਦੇ ਲੜਕੇ ਅਤੇ ਲੜਕੀਆਂ ਦੀ ਅੰਡਰ-19 ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ 14 ’ਚ ਲੜਕੇ ਅਤੇ ਲੜਕੀਆਂ...
ਧਰਮਕੋਟ,3 ਅਕਤੂਬਰ (ਜਸ਼ਨ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ’ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਵਿਚ ਸਮੁੱਚੇ ਪੰਜਾਬ ਵਿਚ ਸਰਕਾਰੀ ਸਕੂਲਾਂ ਵਿਚ ਗਾਂਧੀ ਜੈਅੰਤੀ ‘ਸਵੱਛਤਾ ਅਭਿਆਨ’ ਵਜੋਂ ਮਨਾਈ ਗਈ। ਮੋਗਾ ਜ਼ਿਲੇ ਵਿਚ ਜ਼ਿਲਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੱਖ ਵੱਖ ਸਕੂਲਾਂ ਵਿਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਸਰਕਾਰੀ ਹਾਈ ਸਕੂਲ ਜਲਾਲਾਬਾਦ ਪੂਰਬੀ ਵਿਖੇ ਸਕੂਲ ਮੁਖੀ ਹਰਜੀਤ ਸਿੰਘ ਦੀ ਅਗਵਾਈ ਵਿਚ ਕਰਵਾਏ...
ਮੋਗਾ, 4 ਅਕਤੂਬਰ (ਜਸ਼ਨ): ਮੋਗਾ ਦੇ ਅਕਾਲਸਰ ਰੋਡ ਜਿਸਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਸਤਾਹਾਲਤ ਹੋਈ ਪਈ ਸੀ ਅਤੇ ਸੜਕ ਵਿੱਚ ਵੱਡੇ-ਵੱਡੇ ਟੋਇਆ ਕਾਰਨ ਬਾਰਿਸ਼ ਦੇ ਮੌਸਮ ਵਿੱਚ ਪਾਣੀ ਭਰਿਆਂ ਰਹਿੰਦਾ ਸੀ, ਹੁਣ ਆਖਿਰਕਾਰ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਯਤਨਾਂ ਸਦਕਾ ਇਸ ਸੜਕ ਦਾ ਨਵੀਨੀਕਰਨ ਹੋਇਆ ਹੈ, ਜਿਸ ਨਾਲ ਰਾਹਗੀਰਾਂ ਨੂੰ ਲੰਘਣ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਹੋਵੇਗੀ। ਇਸ ਮੌਕੇ ਤੇ ਅਕਾਲਸਰ ਰੋਡ ਦੇ ਸਮੂਹ ਦੁਕਾਨਦਾਰ ਦਰਸ਼ਨ ਸਿੰਘ , ਛਿੰਦਰ ਸਿੰਘ, ਪੱਪੂ...
ਚੰਡੀਗੜ, 4 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਦਫਤਰ ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਜਨ ਚੌਹਾਨ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਹੇਮੰਤ ਕੁਮਾਰ ਵਾਸੀ ਜਲੰਧਰ ਸ਼ਹਿਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੀਨੀਅਰ ਸਹਾਇਕ...

