News

ਮੋਗਾ,3 ਅਕਤੂਬਰ(ਜਸ਼ਨ) -ਮਾਲਵਾ ਖਿੱਤੇ ਦੀ ‘ਚ ਧੁਰੇ ਵਜੋਂ ਜਾਣੀ ਜਾਂਦੀ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਨੇ ਪਤੀ ਪਤਨੀ ਦਾ ਕਨੇਡਾ ਵਿਜ਼ਟਰ ਵੀਜ਼ਾ ਲਗਵਾ ਕੇ ਸੰਸਥਾ ਦੇ ਡਾਇਰੈਕਟਰਾਂ ਦੀ ਕਾਬਲੀਅਤ ਅਤੇ ਮਿਹਨਤੀ ਸਟਾਫ਼ ਦੇ ਤਜਰਬੇ ਦਾ ਸਬੂਤ ਦਿੱਤਾ ਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਮੋਗਾ ਦੇ ਵਸਨੀਕ ਸਿਕੰਦਰ ਸਿੰਘ ਅਤੇ ਸ਼ਰਨਜੀਤ ਕੌਰ ਦਾ ਕਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ । ਉਨ੍ਹਾ ਕਿਹਾ ਕਿ...
ਮੋਗਾ,4 ਅਕਤੂਬਰ(ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਜ਼ਿਲਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ਵਿਚ ਕੁੱਲ 43 ਮੈਡਲ ਜਿੱਤੇ ਜਿਹਨਾਂ ਵਿਚ 12 ਗੋਲਡ,16 ਸਿਲਵਰ ਅਤੇ 15 ਕਾਂਸੀ ਦੇ ਤਗਮੇ ਹਨ। ਅੰਡਰ 17 ਲੜਕੀਆਂ ਵਿਚ ਵਰਦਾਨ ਕੌਰ ਨੇ 3 ਗੋਲਡ ਮੈਡਲ ਪ੍ਰਾਪਤ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਰਾਜ ਪੱਧਰੀ ਮੁਕਾਬਲਿਆਂ ਵਿਚ ਵਰਦਾਨ ਕੌਰ ਦਸਵੀਂ ਕਲਾਸ ,ਗਗਨਪ੍ਰੀਤ ਕੌਰ ,ਅਨਮੋਲਪ੍ਰੀਤ ਸਿੰਘ ਗਿੱਲ,ਖੁਸ਼ਦੀਪ ਸਿੰਘ ਲੀਰਵ ਕੋਛੜ,...
ਤਰਨਤਾਰਨ 4 ਅਕਤੂਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਰਚ 2019 ਦੇ ਬੋਰਡ ਦੇ ਨਤੀਜਿਆਂ ਵਿੱਚ ਸੌ ਫੀਸਦੀ ਨਤੀਜੇ ਦੇਣ ਵਾਲੇ ਅਤੇ ਸਮਾਰਟ ਸਕੂਲ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਤਸ਼ਾਹਿਤ ਕਰ ਰਿਹਾ ਹੈ।ਇਸੇ ਲੜੀ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਨੇ ਤਰਨਤਾਰਨ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ 1300 ਦੇ ਕਰੀਬ ਅਧਿਆਪਕਾਂ...
Tags: GOVERNMENT OF PUNJAB
ਮੋਗਾ 4 ਅਕਤੂਬਰ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਤਹਿਤ ਵੋਟਰ ਸੂਚੀ ਨੂੰ ਸੌ ਫੀਸਦੀ ਸ਼ੁੱਧ ਬਣਾਉਣ ਤੇ ਤਰੁੱਟੀ ਰਹਿਤ ਕਰਨ, ਯੋਗ ਵੋਟਰਾਂ ਦੀ ਵੋਟ ਬਣਾਉਣ ਅਤੇ ਸੰਭਾਵਿਤ ਵੋਟਰਾਂ ਸਬੰਧੀ ਸੂਚਨਾ ਤਿਆਰ ਕਰਨ ਲਈ ਇਲੈਕਟੋਰਲ ਵੈਰੀਫ਼ਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) 1 ਸਤੰਬਰ ਤੋ 15 ਅਕਤੂਬਰ, 2019 ਤੱਕ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਅਤੇ...
ਮੋਗਾ,3 ਅਕਤੂਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ,ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ...
Tags: UNIVERSAL FIRST CHOICE EDUCATIONS
ਮੋਗਾ 4 ਅਕਤੂਬਰ:(ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਜ਼ਿਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਦੇ ਮਕਸਦ ਨਾਲ ਉਨਾਂ ਵਿੱਚ ਨਸ਼ਿਆਂ ਦੇ ਲੱਛਣਾਂ ਦੀ ਸ਼ਨਾਖਤ ਕਰਨ ਲਈ ਜਾਗਰੂਕਤਾ ਸੈਮੀਨਾਰ ਆਯੋਜਤ ਕੀਤੇ ਜਾਣਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਢੰਗ ਨਾਲ...
ਕੋਟਕਪੂਰਾ, 4 ਅਕਤੂਬਰ (ਅਰਸ਼ਦੀਪ ਸਿੰਘ ਅਰਸ਼ੀ) :- ਵਿਸ਼ਵ ਅਧਿਆਪਕ ਦਿਵਸ, ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸ਼ਤਰੀ ਦੀ ਜਨਮ ਵਰੇਗੰਢ ਦੀ ਖੁਸ਼ੀ ’ਚ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਅਤੇ ਲਾਇਨਜ਼ ਕਲੱਬ ਵਿਸ਼ਵਾਸ਼ ਵਲੋਂ ਸਾਂਝੇ ਤੌਰ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਹੀਰਾ ਸਿੰਘ ਨਗਰ ਵਿਖੇ ਰੱਖੇ ਪੋ੍ਰਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਲਾਇਨ ਇੰਜੀ. ਰਾਜੀਵ ਗੋਇਲ ਸਾਬਕਾ ਜਿਲਾ ਗਵਰਨਰ ਨੇ ਸ਼ਮੂਲੀਅਤ ਕੀਤੀ। ਪੀਆਰਓ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ...
ਮੋਗਾ 4 ਅਕਤੂਬਰ:(ਜਸ਼ਨ): ਝੋਨੇ ਦੀ ਸੁਚਾਰੂ ਢੰਗ ਨਾਲ ਖ੍ਰੀਦ ਕਰਨ ਲਈ ਜ਼ਿਲੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਝੋਨੇ ਦੀ ਖ੍ਰੀਦ ਸਬੰਧੀ ਵੱਖ-ਵੱਖ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ ਵੀ ਮੌਜੂਦ ਸਨ।ਇਸ ਮੌਕੇ...
ਸਾਦਿਕ 4 ਅਕਤੂਬਰ (ਰਘਬੀਰ ਪ੍ਰਜਾਪਤੀ ) ਫੋਟੋਗ੍ਰਾਫਰ ਯੂਨੀਅਨ ਸਾਦਿਕ ਦੀ ਮੀਟਿੰਗ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕਰਮ ਸੰਧੂ ਦੀ ਪ੍ਰਧਾਨਗੀ ਹੇਠ ਮੋੰਗਾ ਪੈਲੇਸ ਸਾਦਿਕ ਵਿੱਚ ਹੋਈ ਜਿਸ ਵਿੱਚ ਸਾਦਿਕ ਇਲਾਕੇ ਨਾਲ ਸਬੰਧਤ ਵੱਖ ਵੱਖ ਪਿੰਡਾਂ ਵਿੱਚ ਕੰਮ ਕਰਦੇ ਫੋਟੋਗ੍ਰਾਫਰ ਵੱਡੀ ਗਿਣਤੀ ਵਿੱਚ ਪਹੁੰਚੇ ਇਸ ਮੌਕੇ ਕਈ ਵਿਸ਼ਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੋਟੋਗ੍ਰਾਫਰਾਂ ਨੂੰ ਫ਼ੀਲਡ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਪਾਏ ਗਏ ਮਤੇ ਅਨੁਸਾਰ...
ਮੋਗਾ,3 ਅਕਤੂਬਰ(ਜਸ਼ਨ):ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਜੇ ਟੂ ਡੀ ਸੀ ਸ੍ਰੀ ਲਾਲ ਵਿਸ਼ਵਾਸ ਬੈਂਸ ,ਰਵਿੰਦਰ ਕੁਮਾਰ ਚੇਅਰਮੈਨ ਅਤੇ ਦਵਿੰਦਰਪਾਲ ਸਿੰਘ ਰਿੰਪੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਇਸ ਸਮਾਗਮ ਦੌਰਾਨ ਕਾਲਜ ਦੇ ਬੀ ਏ ਐਲ ਐਲ ਬੀ ਸਮੈਸਟਰ ਪਹਿਲਾ ਅਤੇ ਐੱਲ ਬੀ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ...
Tags: BABA KUNDAN SINGH LAW COLLEGE DHARAMKOT

Pages