News

ਨਵੀਂ ਦਿੱਲੀ, 3 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ ਉੱਪਰ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ ਮਜਬੂਤ ਕੀਤਾ ਜਾ ਸਕੇ।ਮੁੱਖ ਮੰਤਰੀ ਵੱਲੋਂ ਅੱਜ ਇਥੇ ਪ੍ਰਧਾਨ ਮੰਤਰੀ...
ਸਾਦਿਕ 3 ਅਕਤੂਬਰ (ਰਘਬੀਰ ਪ੍ਰਜਾਪਤੀ ) :- ਹਰ ਸਾਲ ਦੀ ਤਰਾਂ ਇਸ ਵਾਰ ਵੀ ਸਥਾਨਕ ਬੱਲਾ ਰਾਮ ਨਗਰ ਵਿਖੇ ਸਥਿੱਤ ਪ੍ਰਜਾਪਤ ਧਰਮਸ਼ਾਲਾ ਵਿਖੇ ਪ੍ਰਜਾਪਤ (ਕੁਮਹਾਰ) ਵੈਲਫੇਅਰ ਸੁਸਾਇਟੀ ਵੱਲੋਂ ਹੁਸ਼ਿਆਰ ਅਤੇ ਹੋਣਹਾਰ ਬੱਚਿਆਂ ਦੇ ਕਰਵਾਏ ਗਏ ਦੂਸਰੇ ਸਲਾਨਾ ਇਨਾਮ ਵੰਡ ਮੌਕੇ ਮਹਿਮਾਨ ਪ੍ਰੋ. ਸਤਨਾਮ ਸਿੰਘ ਗੌਰਮਿੰਟ ਕਾਲਜ ਗੁਰਦਾਸਪੁਰ, ਰੁਪਿੰਦਰ ਸਿੰਘ ਐਮ.ਡੀ. (ਈ-ਸਕੂਲ) ਬਠਿੰਡਾ ਅਤੇ ਗੁਰਮੀਤ ਸਿੰਘ ਪਰਜਾਪਤੀ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।...
ਲੁਧਿਆਣਾ, 3 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : - ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਵਲੋਂ ਹਰਿਆਣਾ ਵਿੱਚ ਇਨੈਲੋ ਨਾਲ ਸਮਝੌਤਾ ਕਰਨ ਤੋਂ ਬਾਅਦ ਸਵਾਲ ਕੀਤਾ ਹੈ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਪਾਣੀਆਂ ਦੇ ਮੁੱਦੇ ਤੇ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ•ਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਸਟੈਂਡ ਸਬੰਧੀ ਪੰਜਾਬ ਅਤੇ ਹਰਿਆਣਾ ਦੇ ਲੋਕ ਭਲੀ ਭਾਂਤੀ ਜਾਣ ਚੁੱਕੇ ਹਨ, ਇਸ...
ਨਵੀਂ ਦਿੱਲੀ, 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਿਆਂ ਲਈ ਹੋਰ ਵਸੀਲਿਆਂ ਦੀ ਮੰਗ ਕੀਤੀ ਤਾਂ ਜੋ ਇਨਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਚੰਗੇਰੇ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ। ਇਸ ਦੇ ਨਾਲ ਹੀ ਉਨਾਂ ਨੇ ਕੇਂਦਰ ਸਰਕਾਰ ਨੂੰ ਜੀ.ਐਸ.ਟੀ. ਨਾਲ ਸਬੰਧਤ ਮਸਲੇ ਛੇਤੀ ਤੋਂ ਛੇਤੀ ਹੱਲ ਕਰਨ ਦੀ ਅਪੀਲ ਕੀਤੀ ਤਾਂ ਕਿ ਸੂਬੇ ਇਹ ਨਿਸ਼ਚਿਤ ਕਰ ਸਕਣ ਕਿ ਕੇਂਦਰੀ ਫੰਡਾਂ ਦੀ ਦੇਰੀ ਦਾ ਖਮਿਆਜ਼ਾ ਉਨਾਂ ਨੂੰ ਨਾ ਭੁਗਤਨਾ ਪਵੇ। ਜੀ.ਐਸ.ਟੀ. ਐਕਟ...
ਚੰਡੀਗੜ, 3 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੈਨਿਕ ਸਕੂਲਜ਼ ਸੁਸਾਇਟੀ ਨੇ ਵਿਦਿਅਕ ਸੈਸ਼ਨ 2020-21 ਲਈ ਸੈਨਿਕ ਸਕੂਲਾਂ ਵਿਚ ਛੇਵੀਂ ਅਤੇ ਨੌਵੀਂ ਜਮਾਤ ਲਈ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਜਮਾਂ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸੁਸਾਇਟੀ ਨੇ ਅਰਜ਼ੀਆਂ ਜਮਾਂ ਕਰਵਾਉਣ ਦੀ ਆਖਰੀ ਮਿਤੀ 10 ਅਕਤੂਬਰ, 2019 ਤੱਕ ਵਧਾ ਦਿੱਤੀ ਹੈ ਜੋ ਪਹਿਲਾਂ 23 ਸਤੰਬਰ, 2019 ਨਿਰਧਾਰਤ ਕੀਤੀ ਗਈ ਸੀ।ਰੱਖਿਆ ਸੇਵਾਵਾਂ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸੈਨਿਕ ਸਕੂਲਾਂ ਵਿਚ ਛੇਵੀਂ...
ਮੋਗਾ,3 ਅਕਤੂਬਰ (ਜਸ਼ਨ): ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਪਿਛਲੇ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗਰੇਸ਼ਨ ਦੇ ਖੇਤਰ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ । ਇਸੇ ਤਰਾਂ ਇੱਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਹਰਮੀਤ ਸਿੰਘ ਅਤੇ ਬੇਅੰਤ ਕੌਰ ਵਾਸੀ ਘੱਗਾ ਤਹਿਸੀਲ ਪਾਂਤੜਾ ਜਿਲ੍ਹਾ ਪਟਿਆਲਾ ਦਾ ਆਸਟ੍ਰੇਲੀਆ ਦਾ ਡਿਪੈਡੈਂਟ ਵੀਜ਼ਾ ਸਿਰਫ 27 ਦਿਨਾਂ ਵਿਚ ਲਗਵਾ ਕੇ ਦਿੱਤਾ । ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ...
Tags: RIGHTWAY AIRLINKS
ਕੋਟ-ਈਸੇ-ਖਾਂ ,3 ਅਕਤੂਬਰ (ਜਸ਼ਨ): ਸਰਕਾਰ ਦੀਆ ਹਦਾਇਤਾਂ ਅਨੁਸਾਰ ਕੋਟ-ਈਸੇ-ਖਾਂ ਨਗਰ ਪੰਚਾਇਤ ਵੱਲੋਂ ਸੈਨੇਟਰੀ ਇੰਸਪੈਕਟਰ ਜਗਰਾਜ ਸਿੰਘ ਅਤੇ ਹਰਪਾਲ ਸਿੰਘ ਬਰਾੜ ਸੀ. ਐੱਫ ਸਵੱਛ ਭਾਰਤ ਮਿਸ਼ਨ ਦੀ ਯੋਗ ਅਗਵਾਈ ਅਧੀਨ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਸ੍ਰੀ ਹੇਮਕੁੰਟ ਸੀਨੀ. ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਚਾਰਟ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਤੀਸਰੀ ਕਲਾਸ ਤੋਂ ਦੱਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਸ੍ਰੀ...
ਮੋਗਾ,3 ਅਕਤੂਬਰ (ਜਸ਼ਨ) :‘ ਤਿਉਹਾਰਾਂ ਦਾ ਰੰਗ ਮਨ ਵਿੱਚ ਉਮੰਗ ਅਤੇ ਬੈਂਕਾਂ ਦੇ ਸੰਗ’ ਦੇ ਬੁਲੰਦ ਆਰਥਿਕ ਨਾਅਰੇ ਨਾਲ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਮੋਗਾ ਵਿਖੇ ਦੋ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ ਅੱਜ ਸ਼ੁਰੂਆਤ ਹੋਈ। ਗੁਰੂ ਨਾਨਕ ਕਾਲਜ ‘ਚ ਹੋਏ ਇਸ ਜਾਗਰੂਕਤਾ ਪ੍ਰੋਗਰਾਮ ‘ਚ ਜ਼ਿਲੇ ਭਰ ਦੇ ਬੈਂਕਾਂ, ਵਿੱਤੀ ਸੰਸਥਾਵਾਂ, ਨਾਬਾਰਡ, ਸਿਡਬੀ, ਡੇਅਰੀ ਵਿਕਾਸ ਕੇਂਦਰ, ਆਰਸੈਟੀ ਮੋਗਾ ਅਤੇ ਡੀ ਆਰ ਡੀ ਏ ਦਿਹਾਤੀ ਵਿਕਾਸ ਸੰਸਥਾਵਾਂ ਨੇ ਪ੍ਰਦਰਸ਼ਨੀਆਂ ਲਗਾ ਕੇ...
Tags: PUNJAB AND SINDH LEAD BANK
ਮੋਗਾ 3 ਅਕਤੂਬਰ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ। ਉਨਾਂ ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਜ਼ਿਲੇੇ ਦੇ ਕਿਸਾਨਾਂ ਨੂੰ ਖੁੱਲੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ...
ਮੋਗਾ,3 ਅਕਤੂਬਰ (ਜਸ਼ਨ): ਮਾਲਵੇ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਪਿਛਲੇ ਲੰਬੇ ਸਮੇਂ ਤੋਂ ਆਈਲੈਟਸ ਅਤੇ ਇਮੀਗਰੇਸ਼ਨ ਦੇ ਖੇਤਰ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ । ਸੰਸਥਾ ਰਾਈਟ ਵੇਅ ਮੋਗਾ ਨੇ ਇਕ ਵਾਰ ਫਿਰ ਹਰਬੰਸ ਸਿੰਘ ਔਜਲਾ ਅਤੇ ਸਿਮਰਨਜੀਤ ਕੌਰ ਵਾਸੀ ਛਾਹੜ ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਦਾ ਆਸਟ੍ਰੇਲੀਆ ਦਾ ਡਿਪੈਡੈਂਟ ਵੀਜ਼ਾ ਸਿਰਫ 27 ਦਿਨਾਂ ਵਿਚ ਲਗਵਾ ਕੇ ਦਿੱਤਾ । ਸੰਸਥਾ ਦੇ ਡਾਇਰੈਕਟਰ ਸ਼੍ਰੀ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ...
Tags: RIGHTWAY AIRLINKS

Pages