ਮੋਗਾ,3 ਅਕਤੂਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਜ਼ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ । ਸੰਸਥਾ ਨੇ ਵਧੀਆ ਸੇਵਾਵਾਂ ਪ੍ਰਦਾਨ ਕਰਦਿਆਂ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ। ਇਸ ਵਾਰ ਗੋਲਡਨ ਐਜੂਕੇਸ਼ਨਜ਼ ਮੋਗਾ ਨੇ ਸਨੇਹਪ੍ਰੀਤ ਕੌਰ ਵਾਸੀ ਸੰਗਰੂਰ ਦਾ ਇੱਕ ਰਫ਼ਿਊਜਲ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼...
News
ਮੋਗਾ 2 ਅਕਤੂਬਰ:(ਜਸ਼ਨ): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਵਰੇਗੰਢ ਮੌਕੇ ਰਾਜੀਵ ਗਾਂਧੀ ਆਡੀਟੋਰੀਅਮ ਵਿਖੇ ਪੰਜਾਬ ਹਰੀਜਨ ਸੇਵਕ ਸੰਘ ਤੇ ਗਾਂਧੀ ਗਲੋਬਲ ਫ਼ੈਮਲੀ (ਪੰਜਾਬ) ਵੱਲੋਂ ਨਗਰ ਨਿਗਮ ਮੋਗਾ ਦੇ ਸਹਿਯੋਗ ਨਾਲ ‘ਸ਼ਾਂਤੀ ਤੇ ਫ਼ਿਰਕੂ ਇਕਸਾਰਤਾ‘ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੈਬਰ ਪਾਰਲੀਮੈਂਟ ਸ੍ਰੀ ਮਹੁੰਮਦ ਸਦੀਕ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਦ ਕਿ ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ...
ਮੋਗਾ ,2 ਅਕਤੂਬਰ(ਜਸ਼ਨ): ਐਂਟੀ ਕਰੱਪਸ਼ਨ ਅਵੇਰਨੈਸ ਔਰਗਨਾਈਜੇਸ਼ਨ, ਪੰਜਾਬ ਅਤੇ ਸੋਹਣਾ ਮੋਗਾ ਸੋਸਾਇਟੀ ਵੱਲੋਂ ਅੱਜ ਮੇਨ ਬਜਾਰ ਦੀ ਸੜਕ ਬਣਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਸ਼ਿਵਾਲਾ ਸੂਦਾਂ ਦੇ ਸਾਹਮਣੇ ਬੂਟ ਪਾਲਿਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਸਮਾਜਸੇਵੀ ਸੰਸਥਾਵਾਂ, ਦੁਕਾਨਦਾਰਾਂ ਤੇ ਸ਼ਹਿਰ ਨਿਵਾਸੀਆਂ ਨੇ ਸ਼ਿਰਕਤ ਕੀਤੀ । ਇਸ ਸਮੇਂ ਸੰਸਥਾਵਾਂ ਦੇ ਮੈਂਬਰਾਂ ਨੇ ਬੂਟ ਪਾਲਿਸ਼ ਕਰਕੇ ਚੰਦਾ ਇਕੱਠਾ ਕੀਤਾ ਜਿਸ ਦਾ ਡਰਾਫਟ ਬਣਾਕੇ ਪੀ.ਡਬਲਯੂ.ਡੀ. ਦੇ ਖਜਾਨੇ ਵਿੱਚ...
ਮੋਗਾ 2 ਅਕਤੂਬਰ:(ਜਸ਼ਨ): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੀ ਜਨਮ ਵਰੇਗੰਢ ਮੌਕੇ ਨਵੀ ਦਾਣਾ ਮੰਡੀ ਤੋ ਸ਼ਾਂਤੀ ਮਾਰਚ ਦਾ ਆਯੋਜਨ ਕੀਤਾ ਗਿਆ ਅਤੇ ਸਵੱਛ ਭਾਰਤ ਮੁਹਿੰਮ ਤਹਿਤ ਮੋਗਾ ਨੂੰ ਪਲਾਸਟਿਕ ਮੁਕਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼ਾਂਤੀ ਮਾਰਚ ਨੂੰ ਵਿਧਾਇਕ ਮੋਗਾ ਡਾ. ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਵਿਨੋਦ ਬਾਂਸਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ...
ਮੋਗਾ ,2 ਅਕਤੂਬਰ (ਜਸ਼ਨ): ‘‘ਜੈ ਜਵਾਨ ਜੈ ਕਿਸਾਨ ਦਾ ਨਾਹਰਾ ਦਿੰਦਿਆਂ ਫੌਜੀ ਵੀਰਾਂ ਅਤੇ ਅੰਨ ਦਾਤੇ ਕਿਸਾਨਾਂ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਕਰਨ ਵਾਲੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਹਨਾਂ ਦੇ ਜਨਮ ਦਿਵਸ ’ਤੇ ਯਾਦ ਕਰਦਿਆਂ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਨੇ ਸ਼ਾਸਤਰੀ ਜੀ ਦੀ ਉੱਚੀ ਸੋਚ ਅਤੇ ਦੇਸ਼ ਲਈ ਸਮਰਪਣ ਦੀ ਭਾਵਨਾਂ ਨੂੰ ਸ਼ਤ ਸ਼ਤ ਪ੍ਰਣਾਮ ਕਰਦਿਆਂ ਦੇਸ਼ ਵਾਸੀਆਂ ਨੂੰ ਉਹਨਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਅਪੀਲ ਕੀਤੀ। ਅੱਜ ‘ਸਾਡਾ ਮੋਗਾ ਡੌਟ...
ਜੰਡਿਆਲਾ ਗੁਰੂ ,1ਅਕਤੂਬਰ (ਰਾਮ ਸ਼ਰਨਜੀਤ ਸਿੰਘ,ਸੁਖਜਿੰਦਰ ਸਿੰਘ ) :ਨਸ਼ਿਆਂ ਦੇ ਵੱਡੇ ਵੱਡੇ ਸਮਗਲਰਾਂ ਦੇ ਸੌਦਾਗਰਾਂ , ਮਗਰਮੱਛਾਂ ‘ਤੇ ਕਾਬੂ ਪਾਉਣ ਲਈ ਬਣਾਈ ਗਈ ਜਲੰਧਰ ਦੀ ਟੀਮ ਜਦੋਂ ਸਮਗਲਰਾਂ ਦਾ ਪਿੱਛਾ ਕਰਨ ਮੌਕੇ ਟੀਮ ‘ਚ ਸ਼ਾਮਲ ਹੈੱਡ ਕਾਂਸਟੇਬਲ ਦੀ ਸਮਗਲਰਾਂ ਦੀ ਗੋਲੀ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਲੰਧਰ ਦੀ ਦੀ ਗੁਪਤ ਸਪੈਸ਼ਲ ਬਣਾਈ ਗਈ ਟੀਮ ਦੁਆਰਾ ਸਮਗਲਰਾਂ ਦਾ ਪਿੱਛਾ ਕਰਦੇ ਹੋਏ ਜਦੋ ਜੰਡਿਆਲਾ ਗੁਰੂ ਬਾਈਪਾਸ ਤਰਨ ਤਾਰਨ ਰੋਡ ਤੇ ਚੜੇ ਤਾਂ ਰਾਧਾ ਸੁਆਮੀ...
ਮੋਗਾ,1 ਅਕਤਬਰ(ਜਸ਼ਨ)ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਢੁੱਡੀਕੇ ਦੀ ਪਿਛਲੀ 27 ਸਤੰਬਰ ਨੂੰ ਸਹਿਕਾਰੀ ਸਭਾ ਦੀ ਚੋਣ ਉਸ ਵੇਲੇ ਚਰਚਾ ਦਾ ਵਿਸ਼ਾ ਬਣ ਗਈ ਜਦੋਂ ਚੋਣ ਅਮਲੇ ਨੇ ਬਿਨਾਂ ਕੋਈ ਨਾਮਜਦਗੀ ਭਰਵਾਏ 11 ਮੈਂਬਰਾਂ ਦੀ ਚੋਣ ਕਰਕੇ ਲਿਸਟ ਦੀਵਾਰ ਤੇ ਲਗਾ ਦਿੱਤੀ ਅਤੇ ਆਪ ਲੰਚ ਟਾਈਮ ਦਾ ਬਹਾਨਾ ਬਣਾ ਕੇ ਉੱਥੋਂ ਨਿਕਲ ਗਏ ਉਸ ਤੋਂ ਬਾਅਦ ਤੋਂ ਲੈ ਕੇ ਹੀ ਪਿੰਡ ਵਾਲਿਆਂ ਨੇ ਪਿੰਡ ਦੇ ਸਰਪੰਚ ਜਸਵੀਰ ਸਿੰਘ ਦੇ ਘਰ ਦੇ ਬਾਹਰ ਧਰਨਾ ਲੱਗਾ ਦਿੱਤਾ । ਪਿੰਡ ਵਾਸੀਆਂ ਦਾ ਕਹਿਣਾ ਹੈ ਕਿ...
ਮੋਗਾ 1 ਅਕਤੂਬਰ:(ਜਸ਼ਨ):ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਅਤੇ ਫਿੱਟ ਇੰਡੀਆ ਮੂਵਮੈਂਟ ਤਹਿਤ ਜ਼ਿਲੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ ਉੱਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ ਦੇ ਸਹਿਯੋਗ ਨਾਲ ਸ਼੍ਰੀ ਜਗਦੀਸ਼ ਸਿੰਘ ਰਾਹੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਵਿੱਚ ਇੱਕ ਖੂਨਦਾਨ ਕੈਂਪ ਡੀ. ਐੱਮ. ਕਾਲਜ ਵਿਖੇ ਲਗਾਇਆ ਗਿਆ ਜਿਸ ਦੌਰਾਨ ਬਲੱਡ ਬੈਂਕ...
ਮੋਗਾ,1 ਅਕਤੂਬਰ (ਜਸਨ): ਸ੍ਰੀ ਹੇਮਕੁੰਟ ਸੀਨੀ. ਸਕੂਲ ਵਿਖੇ ਗਾਂਧੀ ਜਯੰਤੀ ਦਾ ਤਿਉਹਾਰ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਪੰਜਵੀਂ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਅਤੇ ਉਸ ਦੇ ਸਹਿਯੋਗੀ ਗਰੁੱਪ ਨੇ ਮੋਹਨਦਾਸ ਕਰਮਚੰਦ ਗਾਂਧੀ ਜੀ ਦੇ ਜੀਵਨ ਨਾਲ ਸਬੰਧਿਤ ਨਾਟਕ ਪੇਸ਼ ਕੀਤਾ ਅੱਠਵੀਂ ਕਲਾਸ ਦੀ ਵਿਦਿਆਰਥਣ ਪੂਨਮ ਨੇੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਭਾਸ਼ਣ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ...
ਮੋਗਾ 1 ਅਕਤੂਬਰ:(ਜਸ਼ਨ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ,ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਸ੍ਰੀ ਮੁਨੀਸ਼ ਸਿੰਗਲ ਮਾਨਯੋਗ ਜ਼ਿਲਾ ਸੈਸ਼ਨਜੱਜ-ਕਮ-ਚੇਅਰਮੇਨ, ਜ਼ਿਲਾ ਕਾਨੂੰਨੀ ਸਸੇਵਾਵਾਂ ਅਥਾਰਟੀ, ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਅੱਜ ਸ਼ਹੀਦ ਬਾਬਾ ਤੇਗਾ ਸਿੰਘ ਜੀ ਗੁਰਦੁਆਰਾ ਪਿਡ ਚੰਦ ਪੁਰਾਣਾ ਵਿਖੇ ਬਿਰਧ ਅਸ਼ਰਮ ਵਿਚ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਇੱਕ ਸਿਹਤ ਜਾਂਚ ਮੈਡੀਕਲ ਕੈਂਪ ਲਗਾਇਆ...

