ਮੋਗਾ,1 ਅਕਤੂਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੱੁਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲੈਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ...
News
ਮੋਗਾ( )ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ 2 ਅਕਤੂਬਰ (ਬੁੱਧਵਾਰ) ਨੂੰ ਹੋਣ ਜਾ ਰਹੇ ਵਿਸ਼ਾਲ ਨਗਰ ਕੀਰਤਨ (ਦਰਸ਼ਨ ਅਭਿਲਾਖੀ ਖਾਲਸਾ ਮਾਰਚ) ਦੀਆਂ ਤਿਆਰੀਆਂ ਮੁਕੰਮਲ ਕਰਕੇ ਰਸਤੇ ਵਿੱਚ ਵੱਖ ਵੱਖ ਪ੍ਰਬੰਧਕੀ ਸੇਵਾਵਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਯੋਗ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਬੇਰ...
ਸਨਾਤਨ ਧਰਮ ਮੰਦਿਰ ਪ੍ਰਤਾਪ ਰੋਡ ਮੋਗਾ ਦੇ ਅੱਗੇ ਆਓਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਫ੍ਰੀ ਕਾਰ ਪਾਰਕਿੰਗ ਵਿੱਚ ਲਗਾਈ ਗਈ ਕਥਿਤ ਨਜ਼ਾਇਜ ਪਾਰਕਿੰਗ ਫ਼ੀਸ ਦੇ ਵਿਰੋਧ ਵਿੱਚ ਲਗਾਏ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਬਰਾੜ ਨੇ ਆਖਿਆ ਕਿ ਕਾਗਰਸੀਆਂ ਨੂੰ ਸਲਾਹ ਹੈ ਕੇ ਅਜਿਹੇ ਕਥਿਤ ਨਜ਼ਾਇਜ਼ ਉਗਰਾਹੀ ਵਾਲੇ ਕੰਮਾਂ ਤੋਂ ਗੁਰੇਜ਼ ਕਰਕੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜ਼ਿਆਦਾ ਬਿਹਤਰ ਹੋਵੇਗਾ ।...
ਚੰਡੀਗੜ੍ਹ 30 ਸਤੰਬਰ:ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੂਬੇ ਦੇ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਇੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਸਿੰਗਲਾ ਨੇ ਇਸ ਸਬੰਧੀ ਫਾਇਲ ‘ਤੇ ਅੱਜੇ ਸਵੇਰੇ ਸਹੀ ਪਾ ਦਿੱਤੀ ਹੈ।ਬੁਲਾਰੇ ਅਨੁਸਾਰ 1 ਅਕਤੂਬਰ 2019 ਤੋਂ 31 ਅਕਤੂਬਰ 2019 ਅਤੇ 1 ਮਾਰਚ 2020 ਤੋਂ 31 ਮਾਰਚ 2020 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਹੁਣ ਸਵੇਰੇ 8.30 ਵਜੇ ਤੋਂ...
ਮੋਗਾ, 29 ਸਤੰਬਰ ( ਜਸ਼ਨ ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਸਲ੍ਹੀਣਾ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ, ਜਿਸ ਵਿੱਚ ਜਾਗਰੂਕਤਾ ਕੈਂਪ ਤੋਂ ਇਲਾਵਾ ਅੱਖਾਂ ਤੇ ਜਨਰਲ ਬਿਮਾਰੀਆਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ।ਸਿਵਲ ਸਰਜਨ ਮੋਗਾ ਡਾ ਹਰਿੰਦਰਪਾਲ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਮੈਡਮ ਕ੍ਰਿਸ਼ਨਾ ਸ਼ਰਮਾਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਰੋਲੀ ਭਾਈ ਡਾ ਇੰਦਰਵੀਰ...
ਚੰਡੀਗੜ੍ਹ, 29 ਸਤੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਵਿਦਾਇਗੀ ਦਿੱਤੀ ਗਈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੂੰ ਪੁਰਾਣੀ ਖਾਂਸੀ ਅਤੇ ਦਰਦ ਦੀ ਸ਼ਿਕਾਇਤ 'ਤੇ ਤਕਰੀਬਨ 20 ਦਿਨ ਪਹਿਲਾਂ...
ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦੇ ਤੀਸਰੇ ਦਿਨ ਪੁਰਸ਼ ਅਤੇ ਮਹਿਲਾ ਵਰਗ ਵਿੱਚ ਕੇਰਲ ਅਤੇ ਮਹਾਂਰਾਸ਼ਟਰ ਵੱਲੋਂ ਜਿੱਤਾਂ ਦਰਜ
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ :ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਵਾਲੀਵਾਲ-2019 ਦਾ ਫੈਡਰੇਸ਼ਨ ਗੋਲਡ ਕੱਪ ਅੱਜੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਖੇਡੇ ਗਏ ਮੈਚਾਂ ਦੇ ਪੁਰਸ਼ ਵਰਗ ਵਿੱਚ ਕੇਰਲ ਨੇ ਇੰਡੀਅਨ ਯੂਨੀਵਰਸਿਟੀਜ਼ ਟੀਮ ਨੂੰ 25-14, 21-25, 25-20 ਅਤੇ 25-23 ਨਾਲ ਮਾਤ ਦਿੱਤੀ। ਮਹਿਲਾ ਵਰਗ ਵਿੱਚ ਮਹਾਂਰਾਸ਼ਟਰ ਨੇ ਦਿੱਲੀ ਨੂੰ 25-19, 21-25, 25-17 ਅਤੇ 25-18...
ਮੋਗਾ, 29 ਸਤੰਬਰ (ਜਸ਼ਨ); ਪੰਜਾਬ ਸਰਕਾਰ ਵਲੋ ਲੋਕਾਂ ਦੀ ਭਲਾਈ ਲਈ ਸੇਹਤ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ ਪ੍ਰਤੀਦਿਨ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਸਦਕਾ ਲੋਕਾਂ ਨੂੰ ਚੰਗੀਆਂ ਸਹੂਲਤਾਂ ਉਪਲਬਧ ਕਰਵਾਈਆ ਜਾ ਰਹੀਆਂ ਹਨ ਤਾਂਕਿ ਉਨਾਂ ਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਨਾ ਹੋਵੇ। ਉਕਤ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਦੱਸਿਆ ਕਿ ਉਨਾਂ ਨੇ ਜੋ ਵਾਅਦੇ ਲੋਕਾਂ ਨੂੰ ਕੀਤੇ ਸਨ, ਉਨਾਂ ਨੂੰ ਪੂਰਾ ਕਰਨ ਲਈ ਉਹ ਹਰ ਸੰਭਵ ਯਤਨ...
ਮੋਗਾ,29 ਸਤੰਬਰ (ਜਸ਼ਨ) ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ (ਦਰਸ਼ਨ ਅਭਿਲਾਖੀ ਖਾਲਸਾ ਮਾਰਚ) ਡਰੋਲੀ ਭਾਈ ਤੋਂ ਸੁਲਤਾਨਪੁਰ ਲੋਧੀ ਤੱਕ ਹੋਵੇਗਾ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ, ਪੰਜ ਪਿਆਰੇ ਸਾਹਿਬਾਨ ਦੀ ਯੋਗ ਅਗਵਾਈ ਅਤੇ ਡਾ. ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ ਦੇਖ ਰੇਖ ਹੇਠ ਇਹ ਵਿਸ਼ਾਲ ਨਗਰ ਕੀਰਤਨ 2 ਅਕਤੂਬਰ (ਬੁੱਧਵਾਰ) ਨੂੰ...
ਮੋਗਾ,29 ਸਤੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ...

