ਮੋਗਾ,29 ਸਤੰਬਰ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਵਿੱਚ ਸ.ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਉਪ-ਚੇਅਰਮੈਨ ਸ. ਮੱਖਣ ਸਿੰਘ, ਪਿ੍ਰੰਸੀਪਲ ਸਾਹਿਬਾਨ, ਸਮੂਹ ਸਟਾਫ ਅਤੇ ਬੀ.ਐੱਡ. ਅਤੇ ਐੱਮ.ਐੱਡ. ਦੀਆਂ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।ਬੀ.ਐੱਡ. ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਚਾਨਣਾ ਪਾਉਂਦਿਆ ਦੱਸਿਆ ਕਿ ਭਗਤ ਸਿੰਘ ਦਾ ਜਨਮ 28...
News
ਮੋਗਾ 29 ਸਤੰਬਰ (ਜਸ਼ਨ) : ਦੇਸ਼ ਨੂੰ ਅਜਾਦ ਕਰਵਾਉਣ ਲਈ ਲੱਖਾਂ ਨੌਜਵਾਨਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਹੈ, ਜਿਸ ਕਾਰਨ ਹੀ ਅੱਜ ਅਸੀਂ ਅਜਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ । ਅਸੀਂ ਭਾਵੇਂ ਉਹਨਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਮੋੜ ਸਕਦੇ ਪਰ ਉਹਨਾਂ ਦੇ ਜਨਮ ਦਿਨ ਅਤੇ ਸ਼ਹੀਦੀ ਦਿਹਾੜਿਆਂ ਤੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪਾਂ ਦਾ ਆਯੋਜਨ ਕਰਨਾ ਬੜਾ ਹੀ ਸ਼ੁੱਭ ਸ਼ਗਨ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਜਿਲਾ ਸਿਹਤ ਅਫਸਰ ਡਾ. ਅਰਵਿੰਦਰ ਸਿੰਘ ਗਿੱਲ ਵੱਲੋਂ ਸ਼੍ੀ ਗੁਰੂ...
ਮੋਗਾ,29 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਾਉਟ ਲਿਟਰਾ ਜੀ ਸਕੂਲ ‘ ਸ਼ਹੀਦ-ਏ-ਆਜ਼ਮ ਚ ਸ੍ਰ.ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਟਾਫ ਨੇ ਸਾਂਝੇ ਤੌਰ ਤੇ ਸ਼ਹੀਦ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ...
ਮੋਗਾ 29 ਸਤੰਬਰ:(ਜਸ਼ਨ):ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਨਾਏ ਜਾ ਰਹੇ ਪੋਸ਼ਣ ਮਾਹ ਦੀ ਲੜੀ ਵਜੋ ਅੱਜ ਪੋਸ਼ਣ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਨਵੀਂ ਦਾਣਾ ਮੰਡੀ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਦੌਰਾਨ ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਖੁਦ ਲਗਭੱਗ 8 ਕਿਲੋਮੀਟਰ ਸਾਈਕਲ ਚਲਾ ਕੇ ਲੋਕਾਂ ਨੂੰ ਪੋਸ਼ਣ ਜਾਗਰੂਕਤਾ ਦਾ ਸੁਨੇਹਾ ਦਿੱਤਾ, ਉੱਥੇ ਉਨਾਂ ਨਾਲ ਐਸ...
************** ਵਿਦੇਸ਼ ਜਾ ਰਹੇ ਨੌਜਵਾਨ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਦਾ ਲੈਣ ਅਹਿਦ --ਡਾਕਟਰ ਹਰਜੋਤ ਕਮਲ ********* ਮੋਗਾ ,29 ਸਤੰਬਰ (ਜਸ਼ਨ): ਬੁੱਕਮਾਰਕ ਐਜੂਕੇਸ਼ਨ ਸਰਵਿਸ ਵੱਲੋਂ ਚੰਡੀਗੜ ਅਤੇ ਬਠਿੰਡਾ ਦੇ ਨਾਲ ਹੁਣ ਮੋਗਾ ਵਿਖੇ ਵੀ ਸੇਵਾਵਾਂ ਦੇਣ ਦਾ ਫੈਸਲਾ ਲਿਆ ਗਿਆ ਹੈ । ਮੋਗਾ ਦੀ ਚੱਕੀ ਵਾਲੀ ਗਲੀ ਚੀਮਾ ਮਾਰਕੀਟ ਵਿੱਚ ਨਵੀਂ ਬ੍ਰਾਂਚ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮਾਂ ਨਾਲ ਕੀਤੀ ਗਈ। ਇਸ ਮੌਕੇ ਬਰਾਂਚ ਦਾ...
ਮੋਗਾ ,28 ਸਤੰਬਰ (ਲਛਮਣਜੀਤ ਸਿੰਘ ਪੁਰਬਾ): ਮੋਗਾ ਜ਼ਿਲੇ 'ਚ ਪੈਂਦੇ ਕਸਬਾ ਕੋਟ ਈਸੇ ਖਾਂ ਦੇ ਘਲੋਟੀ ਰੋਡ 'ਤੇ ਦਾਣਾ ਮੰਡੀ ਦੇ ਸਾਹਮਣੇ ਰਹਿੰਦੀ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਬਲਵੀਰਾਂ ਰਾਣੀ ਪਤਨੀ ਸਵ. ਦੇਸ ਰਾਜ (ਘਲੋਟੀ ਖ਼ੁਰਦ) ਦੇ ਰੂਪ 'ਚ ਹੋਈ ਹੈ। ਦੱਸਣਯੋਗ ਹੈ ਕਿ ਬਲਵੀਰਾਂ ਰਾਣੀ ਐੱਲ. ਆਈ. ਸੀ ਦੇ ਬੀਮਿਆਂ ਦਾ ਕੰਮ ਕਰਦੀ ਸੀ ਅਤੇ ਆਪਣੇ ਘਰ 'ਚ ਇਕੱਲੀ ਰਹਿੰਦੀ ਸੀ।ਇਸ ਘਟਨਾ ਦਾ ਪਤਾ ਉਸ...
ਮੋਗਾ, 28 ਸਤੰਬਰ (ਜਸ਼ਨ): ਮਾਈ ਮੋਗਾ ਵੈਲਫੇਅਰ ਸੋਸਾਇਟੀ ਮੋਗਾ ਅਤੇ ਫਿਜ਼ੀਸ਼ੀਅਨ ਫਰੈਂਡਜ਼ ਮੋਗਾ ਵਲੋਂ ਸਾਂਝੇ ਤੌਰ ਤੇ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸੰਸਥਾ ਦੇ ਆਹੁਦੇਦਾਰਾਂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 29 ਸਤੰਬਰ ਦਿਨ ਐਤਵਾਰ ਨੂੰ ਮੋਗਾ ਦੇ ਵਾਰਡ ਨੰਬਰ 33, ਬੱਗੇਆਣਾ ਬਸਤੀ ਵਿੱਚ ਸਥਿੱਤ ਡੇਰਾ ਬਾਬਾ ਧਾਰੀਰਾਮ ਦੇ ਅਸਥਾਨ ਤੇ ਮਰੀਜ਼ਾ ਦਾ ਚੈਕਅਪ ਕਰਕੇ ਮੁਫ਼ਤ ਸਲਾਹ ਅਤੇ ਦਵਾਈਆਂ ਵੀ...
ਮੋਗਾ,29 ਸਤੰਬਰ (ਜਸ਼ਨ): ਰੁਜਗਾਰ ਅਧਿਕਾਰ ਅੰਦੋਲਨ ਵੱਲੋਂ ਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਜਨਮ-ਦਿਨ ‘ਤੇ ਸੂਬਾਈ ਸਮਾਗਮ ਸਿੰਘਾਂ ਵਾਲਾ ਮੋਗਾ ਵਿਖੇ ਕੀਤਾ ਗਿਆ। ਬਸੰਤੀ ਰੰਗ ਵਿੱਚ ਰੰਗੇ ਸਿੰਘਾਂ ਵਾਲੇ ਵਿੱਚ ਪੰਜਾਬ ਭਰ ਤੋਂ ਇਨਕਲਾਬੀ ਜੋਸ਼ੋ ਖਰੋਸ਼ ਨਾਲ ਪੁੱਜੀ ਜਵਾਨੀ ਦਾ ਹੜ੍ਹ ਆ ਗਿਆ। ਇਸ ਮੋਕੇ ਮੁੱਖ ਮਹਿਮਾਨ ਦੇ ਤੋਰ ਤੇ ਪੁੱਜੇ ਸਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਹੀਦ ਭਗਤ ਸਿੰਘ ਦੀਆ ਲਿਖਤਾਂ ਅਮਲ ਦੇ ਅਧਿਐਨ ਤੋਂ ਸਪਸਟ...
ਮੋਗਾ 28 ਸਤੰਬਰ:(ਜਸ਼ਨ): ਅਨੁਸੂਚਿਤ ਜਾਤੀ ਪ੍ਰੀਵਾਰਾਂ ਨਾਲ ਜੇਕਰ ਕਿਸੇ ਕਿਸਮ ਦਾ ਅੱਤਿਆਚਾਰ ਹੁੰਦਾ ਹੈ, ਤਾਂ ਐਟਰੋਸਿਟੀ ਐਕਟ 1989 ਤਹਿਤ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਤੇ ਪੀੜਤ ਨੂੰ ਐਕਟ ਅਨੁਸਾਰ ਬਣਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਬੀਤੀ ਸ਼ਾਮ ਐਟਰੋਸਿਟੀ ਐਕਟ 1989 ਤਹਿਤ ਜਿਲਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਮੀਟਿੰਗ ਸ਼ੁਰੂ...
ਮੋਗਾ,29 ਸਤੰਬਰ (ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਜਿਲੇ ਅੰਦਰ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਿਵਲ ਹਸਪਤਾਲ ਮੋਗਾ ਵਿਖੇ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਅਤੇ ਪ੍ਰੋਗਰਾਮ ਸਬੰਧੀ ਵਿਚਾਰ ਰੱਖਦੇ ਹੋਏ ਡਾ ਹਰਿੰਦਰ ਪਾਲ ਸਿਘ ਨੇ ਕਿਹਾ ਕਿ ਬਲਾਕ ਪੱੱਧਰ ਤੋਂ ਲੈ ਕੇ ਜਿਲਾ ਪੱਧਰ ਤੱਕ ਹਰ...

