News

*ਬਾਘਾਪੁਰਾਣਾ ਦੇ ਮੰਡਲ ਪ੍ਰਧਾਨ ਦੀਪਕ ਤਲਵਾੜ ਦੀ ਪ੍ਰੇਰਨਾ ਨਾਲ ਕਾਫੀ ਗਿਣਤੀ ਵਿਚ ਪ੍ਰੀਵਾਰ ਭਾਜਪਾ ਵਿਚ ਸ਼ਾਮਲ ਹੋਏ ਮੋਗਾ, 27 ਅਗਸਤ ( ਜਸ਼ਨ )-ਭਾਜਪਾ ਹੀ ਦੇਸ ਦੀ ਇਕ ਅਜਿਹੀ ਪਾਰਟੀ ਹੈ ਜਿਸਨੇ 2014 ਤੋਂ ਲੈ ਕੇ ਅੱਜ ਤਕ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਦਾ ਕੰਮ ਨਹੀਂ ਕੀਤਾ। ਜਿਸ ਕਾਰਨ ਅੱਜ ਦੇਸ਼ ਦੀ ਵੱਧ ਤੋਂ ਵੱਧ ਆਬਾਦੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਹੈ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਬਾਘਾਪੁਰਾਣਾ ਵਿਖੇ ਭਾਜਪਾ ਦੇ...
Tags: BHARTI JANTA PARTY
ਮੋਗਾ, 27 ਅਗਸਤ ( ਜਸ਼ਨ )-ਮੋਗਾ ਹਲਕੇ ਦੇ ਸ਼ਹਿਰ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੀ ਮੇਰਾ ਮੁੱਖ ਟੀਚਾ ਹੈ ਅਤੇ ਵਿਕਾਸ ਕਾਰਜ਼ਾਂ ਵਿਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਅਤੇ ਢੀਲ ਨਹੀਂ ਬਰਦਾਸ਼ਤ ਕੀਤੀ ਜਾਵੇਗੀ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਵਾਰਡ ਨੰਬਰ-21 ਵਿਖੇ 19 ਲੱਖ ਰੁਪਏ ਦੀ ਲਾਗਤ ਨਾਲ 650 ਫੁੱਟ ਬੋਰ ਦਾ ਕੰਮ ਸ਼ੁਰੂ ਕਰਵਾਉਣ ਦੇ ਮੌਕੇ ਤੇ ਪ੍ਰਗਟ ਕੀਤੇ। ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਵਾਰਡ...
ਮੋਗਾ, 27 ਅਗਸਤ (ਜਸ਼ਨ)-ਅੱਜ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਦਫਤਰ ਵਿਖੇ ਮੋਗਾ ਸ਼ਹਿਰ ਦੇ ਲਿਾਵਾ ਪਿੰਡਾਂ ਦੇ ਲੋਕਾਂ ਦੀਆਂ ਜਨਸੱਸਿਆਵਾਂ ਨੂੰ ਸੁਣਿਆਂ ਅਤੇ ਉਹਨਾਂ ਦਾ ਮੌਕੇ ਤੇ ਹੀ ਹਲ ਕਰਨ ਦਾ ਅਧਿਕਾਰੀਆ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਗੱਲਬਾਤ ਕਰਦਿਆ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਵੰਬਰ 2022 ਤੋਂ ਫਰਵਰੀ 2023 ਤਕ ਜਿਨ੍ਹਾਂ ਪਰਿਵਾਰਾਂ ਨੇ ਸ਼ਗੁਨ ਸਕੀਮ ਦੇ ਤਹਿਤ ਫਾਰਮ ਭਰੇ ਗਏ ਸਨ, ਉਹਨਾਂ ਵਿਚੋਂ 118...
ਮੋਗਾ, 26 ਅਗਸਤ ( ਜਸ਼ਨ ): ਮੋਗਾ ਨਗਰ ਨਿਗਮ ਦੇ ਨਵੇਂ ਬਣੇ ਮੇਅਰ ਬਲਜੀਤ ਸਿੰਘ ਚਾਨੀ ਨੇ ਸ਼੍ਰੀ ਅਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਕੇ ਸ੍ਰੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਮੇਅਰ ਬਲਜੀਤ ਸਿੰਘ ਚਾਨੀ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਜੁਗੋ ਜੁੱਗ ਅਟੱਲ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋਏ ਅਤੇ ਗੁਰੂ ਸਾਹਿਬਾਨ ਵੱਲੋਂ ਕੀਤੀ ਬਖਸ਼ਿਸ ਲਈ ਉਹਨਾਂ ਦਾ ਸ਼ੁਕਰਾਨਾ ਕੀਤਾ।ਇਸ ਮੌਕੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੁਰੂ ਸਾਹਿਬ ਅੱਗੇ ਅਰਦਾਸ ਜੋਦੜੀ ਕੀਤੀ ਕਿ ਜੋ ਸੇਵਾ...
Tags: AAM AADMI PARTY
ਕੁਰਾਲੀ/ਐੱਸ ਏ ਐੱਸ ਨਗਰ/ਚੰਡੀਗੜ੍ਹ, 26 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਦੂਜੇ ਸੀਜ਼ਨ ਦੀ 29 ਅਗਸਤ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਭਰ ਵਿੱਚ ਯਾਤਰਾ ਕਰ ਰਹੀ ਖੇਡਾਂ ਦੀ ਮਸ਼ਾਲ ਦਾ ਅੱਜ...
Tags: KHEDAN WATTAN PUNJAB DIAN
ਚੰਡੀਗੜ੍ਹ, 26 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲਾ...
ਮੋਗਾ, 26 ਅਗਸਤ (ਜਸ਼ਨ)- ਮੋਗਾ ਤੋਂ ਸਾਬਕਾ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੈਕਟਰੀ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖਿਲਾਫ਼ ਹੱਲਾ ਬੋਲ ਦਿੱਤਾ ਹੈ ਅਤੇ ਸਰਕਾਰ ਵੱਲੋਂ ਸਮੇਂ ਤੋਂ ਪਹਿਲਾਂ ਭੰਗ ਕੀਤੀਆਂ ਪੰਚਾਇਤਾਂ ਦੇ ਵਿਰੋਧ ਵਿੱਚ ਡਾ. ਹਰਜੋਤ ਕਮਲ ਨੇ ਸਰਪੰਚ ਯੂਨੀਅਨ ਪੰਜਾਬ ਦੇ ਚੇਅਰਮੈਨ ਸ. ਗੁਰਮੀਤ ਸਿੰਘ ਨੂੰ ਨਾਲ ਲੈ ਕੇ ਉਨ੍ਹਾਂ ਦੇ ਸਮੂਹ ਸਾਥੀਆਂ ਅਤੇ ਆਪਣੇ ਸਰਪੰਚ ਸਾਹਿਬਾਨਾਂ ਨਾਲ ਭਾਜਪਾ...
Tags: BHARTI JANTA PARTY
मोगा, 24 अगस्त: (JASHAN)आज दशहरा कमेटी की तरफ से पूर्व सीनियर डिप्टी मेयर अनिल बंसल की दुकान पर हुई। जिसमें 24 अक्तूबर को दशहरा का पर्व व भरत मिलाप के निमंत्रण कार्ड का लोकार्पण समूह पदाधिकारी की ओर से अपने कर कमलो द्वारा किया गया। इस बैठक में महासचिव ओंकार सिंगला, सलाहकार आर.सी.चावला, कैशियर वेद व्यास कांसल, भाजपा के जिलाध्यक्ष डा.सीमांत गर्ग, भाजपा व्यापार प्रकोष्ठ के प्रदेश...
ਮੋਗਾ, 24 ਅਗਸਤ (ਜਸ਼ਨ): ਸ਼ਾਮ ਦੇ 6 ਵੱਜ ਕੇ 4 ਮਿੰਟ ਬਹੁਤ ਹੀ ਇਤਿਹਾਸਿਕ ਪਲ ਸੀ ਜਦੋ ਭਾਰਤ ਦੇ ਚੰਦਰਯਾਨ-3 ਨੇ ਚੰਦਰਮਾ ਦੀ ਸੱਤਹਾਂ ਉੱਪਰ ਸਫਲਤਾਂ ਪੂਰਵਕ ਉੱਤਰ ਕੇ ਇੱਕ ਨਵਾ ਇਤਿਹਾਸ ਰੱਚਿਆ । ਇਸ ਇਤਿਹਾਸਿਕ ਪਲ ਨੂੰ ਲਿਆਊਣ ਵਾਲੇ ਈਸਰੋ ਦੇ ਵਿਗਿਆਨੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਨੇ ਆਖਿਆ ਕਿ ਇਹ ਸਮਾਂ ਬਹੁਤ ਇਤਿਹਾਸਕ ਹੋ ਨਿਬੜਿਆ ਹੈ ਜਦੋਂ ਵਿਗਿਆਨੀਆਂ ਦੀ ਸਖਤ ਮਿਹਨਤ ਨਾਲ ਇਹ ਮਾਣਮੱਤੀ ਸਫਲਤਾ ਹਾਸਿਲ ਹੋਈ ਅਤੇ ਹਰ ਭਾਰਤ ਵਾਸੀ ਨੂੰ...
Tags: DR MALTI THAPER (EX MINISTER)
ਮੋਗਾ, 24 ਅਗਸਤ (ਜਸ਼ਨ)- ਕੌਰ ਇੰਮੀਗ੍ਰੇਸ਼ਨ ਦੀ ਤਜ਼ਰਬੇਕਾਰ ਟੀਮ ਦੀ ਮਦਦ ਨਾਲ ਪ੍ਰਦੀਪ ਕੁਮਾਰ ਵਾਸੀ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰਦਿਆਂ ਵਿਦੇਸ਼ ਵਿਚ ਪੜ੍ਹਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਇੱਕ ਰਿਫਿਊਜ਼ਲ ਪਹਿਲਾਂ ਹੀ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ...
Tags: 'KAUR IMMIGRATION' ( MOGA & SRI AMRITSAR )

Pages