ਮੋਗਾ,30 ਸਤੰਬਰ (ਜਸ਼ਨ):ਪੰਜਾਬ ਸਰਕਾਰ ਦੇ ਪ੍ਰੌਜੈਕਟ ‘ਪੜੋ ਪੰਜਾਬ ਪੜਾਓ ਪੰਜਾਬ’ ਤਹਿਤ ਅੱਜ ਮੋਗਾ ਜ਼ਿਲੇ ਦੇ ਵੱਖ ਵੱਖ ਸਕੂਲਾਂ ਵਿਚ ਵਿਗਿਆਨ ਪ੍ਰਦਰਸ਼ਨੀਆਂ ਲਗਾਈਆਂ ਗਈਆਂ । ਇਹਨਾਂ ਵਿਗਿਆਨ ਪ੍ਰਦਰਸ਼ਨੀਆਂ ਦਾ ਮੰਤਵ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣਾ ਹੈ ਇਸ ਲਈ ਸਾਇੰਸ ਵਿਸ਼ੇ ਨਾਲ ਸਬੰਧਤ ਕਿਰਿਆਵਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਵਿਦਿਆਰਥੀ ਦਿਲਚਸਪੀ ਨਾਲ ਵਿਗਿਆਨ ਵਿਸ਼ੇ ’ਤੇ ਆਪਣੀ ਪਕੜ ਮਜਬੂਤ ਕਰ ਸਕਣ।...
News
ਮੋਗਾ 27 ਸਤੰਬਰ (ਜਸ਼ਨ): ਮੋਗਾ ਸ਼ਹਿਰ ਵਿੱਚ ਦਿਨੋਂ ਦਿਨ ਵੱਧ ਰਹੇ ਡੇਂਗੂ ਦੇ ਪ੍ਕੋਪ ਦੇ ਮੱਦੇਨਜ਼ਰ ਅਤੇ ਹਰ ਸ਼ੁਕਰਵਾਰ ਨੂੰ ਸਿਹਤ ਵਿਭਾਗ ਮੋਗਾ ਅਤੇ ਮਿਉਂਸਪਲ ਕਾਪੋਰੇਸ਼ਨ ਮੋਗਾ ਦੀ ਸਾਂਝੀ ਟੀਮ ਵੱਲੋਂ ਕੀਤੀ ਜਾਂਦੀ ਫਰਾਈਡੇ ਡ੍ਾਈਡੇ ਮੁਹਿੰਮ ਅਧੀਨ ਅੱਜ ਸਾਂਝੀ ਟੀਮ ਵੱਲੋਂ ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ ਜੀ ਦੇ ਆਦੇਸ਼ਾਂ ਅਤੇ ਜਿਲਾ ਐਪੀਡੀਮਾਲੋਜਿਸ਼ਟ ਡਾ. ਮੁਨੀਸ ਅਰੋੜਾ ਦੀ ਯੋਗ ਅਗਵਾਈ ਵਿੱਚ 9 ਸਰਕਾਰੀ ਅਤੇ ਪ੍ਾਈਵੇਟ ਸਕੂਲਾਂ ਅਤੇ ਚਾਰ ਸਰਕਾਰੀ ਦਫਤਰਾਂ ਦੀ ਜਾਂਚ...
ਮੋਗਾ, 27 ਸਤੰਬਰ (ਜਸ਼ਨ): ਸ਼੍ਰੀ ਮੁਨੀਸ਼ ਸਿੰਗਲ, ਜਿਲਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ,ਸਿੰਘਾਵਾਲਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸ਼੍ਰੀ ਬਗੀਚਾ ਸਿੰਘ, ਸੀ.ਜੇ.ਅੇਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਿਸ਼ੇਸ਼ ਤੋਰ ‘ਤੇ...
ਚੰਡੀਗੜ੍ਹ, 27 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ...
ਮੋਗਾ 27 ਸਤੰਬਰ (ਜਸ਼ਨ): ਸਪੈਸ਼ਲ (ਪਰਸਨ ਵਿਦ ਡਿਸਅਬਿਲਟੀ) ਬੱਚਿਆਂ ਦੀ ਸਿੱਖਿਆ, ਸਸ਼ਕਤੀਕਰਨ ਲਈ ਮਗਸੀਪਾ ਪੰਜਾਬ ਵਲੋਂ ਜ਼ਿਲਾ ਪੱਧਰ ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਮੈਗਸੀਪਾ (ਮਹਾਤਮਾ ਗਾਂਧੀ ਸਟੇਟ ਇੰਸਟੀਚਿਊਸ਼ਨ ਆਫ ਪਬਲਿਕ ਐਡਮਿਨਸਟਰਸ਼ਨ) ਰੀਜਨਲ ਸੈਂਟਰ ਬਠਿੰਡਾ ਵੱਲੋਂ ਮੋਗਾ ਵਿਖੇ ਅਧਿਆਪਕਾਂ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਲਗਭਗ 40 ਪ੍ਰਤੀਭਾਗਿਆਂ ਨੇ ਭਾਗ ਲਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਰਾਈਟ ਟੂ ਪਰਸਨ...
ਮੋਗਾ, 27 ਸਤੰਬਰ(ਜਸ਼ਨ): ‘‘ਦੇਸ਼ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਲਾਜ਼ਮੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇਵਾਂਗੇ।’’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਨੇ ਮੋਗਾ ਜ਼ਿਲੇ ਦੇ ਪਿੰਡ ਸਿੰਘਾਂਵਾਲਾ ਵਿਖੇ ਬਲਾਕ ਪੱਧਰੀ ਪੋਸ਼ਣ ਮੇਲੇ ਦੌਰਾਨ ਕੀਤਾ। ਉਨਾਂ ਆਖਿਆ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਜੰਕ ਫੂਡ ਖਾਣ ਤੋਂ ਗੁਰੇਜ ਕਰਨ ਲਈ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ...
ਮੋਗਾ,27 ਸਤੰਬਰ(ਜਸ਼ਨ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿੱਚ ਜਨਤਕ ਜਥੇਬੰਦੀਆਂ ਦਾ ਇੱਕ ਵਫ਼ਦ ਏ ਡੀ ਸੀ ਮੋਗਾ ਨੂੰ ਮਿਲਿਆ ਉਨ੍ਹਾਂ ਡੀਸੀ ਮੋਗਾ ਦੇ ਨਾਂ ਮੰਗ ਪੱਤਰ ਏ ਡੀ ਸੀ ਸਾਹਿਬ ਨੂੰ ਸੌਂਪਦਿਆਂ ਮੰਗ ਕੀਤੀ ਰੀਗਲ ਸਿਨੇਮਾ ਵਿਦਿਆਰਥੀ ਲਹਿਰ ਦੇ ਸ਼ਹੀਦਾਂ ਦੀ ਯਾਦ ਕਰੋ ਵਿਕਸਿਤ ਕੀਤਾ ਜਾਵੇ ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਅਤੇ ਨੌਜਵਾਨ ਭਾਰਤ ਸਭਾ ਦੇ ਇਲਾਕਾ ਕਮੇਟੀ ਸਕੱਤਰ ਕਰਮਜੀਤ...
ਮੋਗਾ,27 ਸਤੰਬਰ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਇਸ ਵਾਰ ਜਸਪ੍ਰੀਤ ਸਿੰਘ ਵਾਸੀ ਮਾਨਸਾ ਦਾ...
ਮੋਗਾ,27 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ...
ਮੁਹਾਲੀ,27 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਇਲੈਕਟ੍ਰੋਹੋਮਿਓਪੈਥਿਕ ਡਾਕਟਰਜ ਮੈਡੀਕਲ ਐਸੋਸੀਏਸ਼ਨ ਰਜਿ ਪੰਜਾਬ ਵੱਲੋਂ ਪਿਛਲੇ ਦਿਨੀਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਫੇਜ਼ 5 ਮੁਹਾਲੀ ਵਿਖੇ ਇਲੈਕਟ੍ਰੋਹੋਮਿਓਪੈਥਿਕ ਐਸੋਸੀਏਸ਼ਨ ਦੀ ਟੀਮ ਚੇਅਰਮੈਨ ਡਾ ਜਗਤਾਰ ਸਿੰਘ ਸੇਖੋਂ ,ਕੈਸ਼ੀਅਰ ਡਾ ਛਿੰਦਰ ਸਿੰਘ ਕਲੇਰ, ਪ੍ਰੈੱਸ ਸਕੱਤਰ ਡਾ ਦਰਬਾਰਾ ਸਿੰਘ ਭੁੱਲਰ ,ਡਾ ਮਨਜੀਤ ਸਿੰਘ ਸੱਗੂ ,ਡਾ ਸੁਖਦੇਵ ਸਿੰਘ ਦਿਉਲ, ਡਾ ਕੇਵਲ ਕਰਿਸ਼ਨ ਬੁੱਕਲ, ਡਾ ਜਗਜੀਤ ਸਿੰਘ ਗਿੱਲ ,ਡਾ ਪਰਮਜੀਤ ਸਿੰਘ ,ਡਾ...

