News

ਮੋਗਾ, 27 ਸਤੰਬਰ (ਜਸ਼ਨ)-ਇਲੈਕਟਰੋ ਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਬੀਤੇ ਦਿਨੀਂ ਨੀਲਮ ਨੋਵਾ ਹੋਟਲ ਵਿਖੇ ਡਾ. ਜਗਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੌਰਾਨ ਚੇਅਰਮੈਨ ਡਾ. ਜਗਤਾਰ ਸਿੰਘ ਸੇਖੋਂ ਨੇ ਆਰਥਰਾਈਟਸ ਦੇ ਕਾਰਨਾਂ, ਡਾਇਆਗਿਨੋਜ਼ ਅਤੇ ਇਲੈਕਟੋ੍ਰਹੋਮਿਓਪੈਥੀ ਵਿਚ ਸਫਲ ਇਲਾਜ ‘ਤੇ ਚਾਨਣਾ ਪਾਇਆ। ਇਸ ਮੌਕੇ ਡਾ. ਰਾਜ ਕੁਮਾਰ ਨੇ ਸਾਰੇ ਸਰੀਰ ਤੋਂ ਵਾਲਾਂ ਦੇ ਝੜਨ ਅਤੇ ਇਲਾਜ ਦਾ ਤਜਰਬਾ ਸਾਂਝਾ ਕੀਤਾ । ਪ੍ਰਧਾਨ ਡਾ...
Tags: ELECTRO HOMEOPATHY MEDICAL ASSOCIATION
ਮੋਗਾ,27 ਸਤੰਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਵਾਸੀ ਮੋਗਾ ਵਾਸੀ ਅਭੀਜੋਤ ਸਿੰਘ ਭੰਗੂ ਦਾ 5 ਦਿਨਾਂ ਵਿੱਚ 5.5 ਬੈਂਡ ਅਤੇ 2 ਰਫ਼ਿਊਜ਼ਲਸ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ...
Tags: GOLDEN EDUCATIONS MOGA
ਚੰਡੀਗੜ, 26 ਸਤੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਬਰਗਾੜੀ ਮਾਮਲਿਆਂ ਦੀ ਜਾਂਚ ਸਬੰਧੀ ਸੂਬਾ ਸਰਕਾਰ ਨੂੰ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ ਹੈ ਅਤੇ ਉਹ ਬਰਗਾੜੀ ਮਾਮਲਿਆਂ ਦੀ ਜਾਂਚ ਵਾਪਸ ਪੰਜਾਬ ਪੁਲਿਸ ਦੇ ਹੱਥ ਦੇਣ ਦੇ ਰਾਹ ਵਿੱਚ ਬਾਦਲਾਂ ਨੂੰ ਕਿਸੇ ਵੀ ਕੀਮਤ ’ਤੇ ਰੋੜਾ ਅੜਕਾਉਣ ਨਹੀਂ ਦੇਣਗੇ।ਸੂਬਾ ਸਰਕਾਰ ਵੱਲੋਂ ਸੀ.ਬੀ.ਆਈ. ਦੁਆਰਾ ਬਰਗਾੜੀ ਮਾਮਲਿਆਂ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਨੂੰ...
Tags: GOVERNMENT OF PUNJAB
ਚੰਡੀਗੜ, 26 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਤੋਂ 24 ਜਨਵਰੀ 2020 ਨੂੰ ਸਵਿਟਜ਼ਰਲੈਂਡ ਦੇ ਸ਼ਹਿਰ ਡਾਵੋਸ ਵਿੱਚ ਹੋਣ ਵਾਲੀ ਵਿਸ਼ਵ ਆਰਥਿਕ ਫੋਰਮ ਦੀ ਸਾਲਾਨਾ ਮੀਟਿੰਗ ਵਿੱਚ ਸ਼ਿਰਕਤ ਕਰਨਗੇ। ਇਸ ਸਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਸ਼ਵ ਆਰਥਿਕ ਫੋਰਮ ਦੇ ਮੁਖੀ ਬੋਰਗ ਬਰੇਂਡੇ ਵਲੋਂ ਫੋਰਮ ਦੇ ਟਰੱਸਟੀਆਂ ਦੇ ਬੋਰਡ ਦੀ ਤਰਫੋਂ ਜਾਰੀ 50ਵੀਂ ਸਾਲਾਨਾ ਮੀਟਿੰਗ ਦਾ ਸੱਦਾ ਪੱਤਰ ਪ੍ਰਵਾਨ ਕਰ...
ਚੰਡੀਗੜ੍ਹ, 26 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੰੂ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ...
Tags: VIGILANCE BUREAU PUNJAB
ਚੰਡੀਗੜ, 26 ਸਤੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ‘‘ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।’’ ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ। ਇਸ ਮੌਕੇ ਸ੍ਰੀ ਰਜਿੰਦਰ ਸਿੰਘ (ਸਾਬਕਾ ਆਈ.ਪੀ.ਐਸ. ਅਧਿਕਾਰੀ, ਸੇਵਾਮੁਕਤ ਆਈ.ਜੀ.) ਨੇ...
Tags: GOVERNMENT OF PUNJAB
ਮੋਗਾ,26 ਸਤੰਬਰ (ਜਸ਼ਨ): ਮੋਗਾ ਦੇ ਲਾਲ ਸਿੰਘ ਰੋਡ ਤੇ ਨਵੇਂ ਸਮਰਸੀਬਲ ਬੋਰ ਦਾ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 14.35 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਸਮਰਸੀਬਲ ਬੋਰ ਨਾਲ ਵਾਰਡ ਨੰਬਰ 18, 19 ਅਤੇ 20 ਵਿੱਚ ਆਉਦੇ ਹਿੱਸਿਆ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇਗਾ। ਇਸ ਮੌਕੇ ਤੇ ਕੌਂਸਲਰ ਕੁਲਦੀਪ ਕੌਰ, ਕੌਂਸਲਰ ਵਿਜੈ ਭੂਸ਼ਣ ਟੀਟੂ, ਕਾਲਾ ਸਿੰਘ, ਵਿੱਕੀ, ਵਿਕਰਮਜੀਤ ਸਿੰਘ,...
ਫਿਰੋਜ਼ਪੁਰ 26 ਸਤੰਬਰ (ਸੰਦੀਪ ਕੰਬੋਜ ਜਈਆ ) : ਸਾਨੂੰ ਭਾਰਤ ਵਾਸੀਆਂ ਨੂੰ ਉਸ ਜਾਲਮ ਅਤੇ ਬੇਰਹਿਮ ਅੰਗਰੇਜ਼ੀ ਹਕੂਮਤ ਤੋ ਸਦਾ ਲਈ ਅਜਾਦ ਕਰਵਾਉਣ ਲਈ ਹੱਸਦੇ ਹੱਸਦੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਅਮਰ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਪਿੰਡ ਹੁਸੈਨੀਵਾਲਾ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਭਗਤ ਸਿੰਘ ਜੀ ਵਿਖੇ ਬੜੀ ਧੂਮਧਾਮ ਨਾਲ ਬਹੁਤ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ।ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਸਮੂਹ ਪੱਤਰਕਾਰ ਭਾਈਚਾਰੇ ਦੇ ਲੋਕਾਂ...
ਮੋਗਾ 26 ਸਤੰਬਰ: (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਵਿਸ਼ਵ ਰੇਬੀਜ਼ ਦਿਵਸ 28 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਸਿਹਤ ਵਿਭਾਗ ਬਰਾਂਚ ਆਈ ਡੀ ਐਸ ਪੀ ਵੱਲੋਂ ਡਾ ਮਨੀਸ਼ ਅਰੋੜਾ ਜਿਲਾ ਐਪਡੀਮੋਲੋਜਿਸਟ ਦੀ ਅਗਵਾਈ ਹੇਠ ਪ੍ਰੋਗਰਾਮ ਨੂੰ ਯੋਜਨਾਬੱਧ ਤਰੀਕੇ ਨਾਲ ਉਲੀਕਿਆ ਗਿਆ ਹੈ, ਜਿਸ ਵਿੱਚ ਬਲਾਕ ਪੱੱਧਰ ਤੋਂ ਲੈ ਕੇ ਜਿਲਾ ਪੱਧਰ ਤੱਕ ਹਰ ਜਗਾ ਤੇ ਰੇਬੀਜ਼ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਗਰੂਕਤਾ ਬੈਨਰ ਅਤੇ ਪੈਫਲਿਟ...
ਮੋਗਾ 26 ਸਤੰਬਰ:(ਜਸ਼ਨ) ਪੰਜਾਬ ਸਰਕਾਰ ਦੀ ‘ਘਰ ਘਰ ਰੋਜਗਾਰ‘ ਸਕੀਮ ਤਹਿਤ ਆਯੋਜਿਤ ਕੀਤੇ ਜਾ ਰਹੇ ਰੋਜਗਾਰ ਮੇਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਲਈ ਹੁਨਰ ਸਿਖਲਾਈ ਪ੍ਰਾਪਤ ਕਰਨ ਲਈ ਵਰਦਾਨ ਸਾਬਿਤ ਹੋ ਰਹੇ ਹਨ। ਜਿਲੇ ਅੰਦਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਆਯੋਜਿਤ ਛੇ ਰੋਜਾ ਮੈਗਾ ਰੋਜ਼ਗਾਰ ਮੇਲੇ ਦੇ ਚੌਥੇ ਦਿਨ ਅੱਜ ਨੌਕਰੀਆਂ ਲੈਣ ਦੇ ਚਾਹਵਾਨ ਰਜਿਸਟਰਡ ਕੀਤੇ ਗਏ 1,109 ਨੌਜਵਾਨਾਂ ਵਿੱਚੋਂ 864 ਨੌਜਵਾਨ ਇੰਟਰਵਿਊ ਲਈ ਪੇਸ਼ ਹੋਏ...

Pages