News

ਮੋਗਾ,24 ਸਤੰਬਰ (ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ਵਿੱਚ ਭਾਗ ਲਿਆ। ਨੈਸ਼ਨਲ ਕਾਨਵੈਂਟ ਸਕੂਲ ਵਿੱਚ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਪੰਜ ਜ਼ੋਨਾਂ ਦੇ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਲਾ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ, ਸਰਕਾਰੀ ਹਾਈ ਸਕੂਲ ਚੀਮਾ ਅਤੇ ਬਲੂਮਿੰਗ ਬਡਜ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ।...
ਚੰਡੀਗੜ, 24 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ, ਖੇਤੀਬਾੜੀ ਅਤੇ ਖੇਤੀ ਵਸਤਾਂ ਦੇ ਅਹਿਮ ਖੇਤਰਾਂ ਵਿੱਚ ਖਾੜੀ ਮੁਲਕ ਪਾਸੋਂ ਤਕਨੀਕ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਭਾਰਤ ਵਿੱਚ ਈਰਾਨ ਦੇ ਰਾਜਦੂਤ ਅਲੀ ਚੇਗੇਨੀ ਨੇ ਅੱਜ ਇੱਥੇ...
ਮੁੰਬਈ, 24 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ ਕੇ ਸਾਮਲ ਹੋਣ ਦਾ ਸੱਦਾ ਦਿੱਤਾ।550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਉਲੀਕੇ...
ਚੰਡੀਗੜ, 24 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੰਗਰ ’ਤੇ ਲਗਦੇ ਜੀ.ਐਸ.ਟੀ. ਦਾ ਭੁਗਤਾਨ ਕਰਨ ਲਈ ਸਾਰੀ ਲੋੜੀਂਦੀ ਪ੍ਰਕਿਰਿਆ ਮੁਕੰਮਲ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਖਾਤੇ ਵਿੱਚ 1,96,57,190 ਰੁਪਏ ਤਬਦੀਲ ਕਰ ਦਿੱਤੇ ਹਨ ਜਿਸ ਨਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਹੋ ਗਿਆ ਹੈ।ਸੂਬੇ ਦੇ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਬੀ.ਐਸ. ਸਿੱਧੂ ਨੇ...
ਚੰਡੀਗੜ, 24 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਝੋਨੇ ਦੀ ਵਢਾਈ ਉਪਰੰਤ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ...
Tags: GOVERNMENT OF PUNJAB
ਬਾਘਾਪੁਰਾਣਾ ,23 ਸਤੰਬਰ (ਜਸ਼ਨ): ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਬਣੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਪਰਿਵਾਰ ਸਮੇਤ ਸਤਿਗੁਰਾਂ ਦਾ ਸ਼ੁਕਰਾਨਾ ਕੀਤਾ। ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਪਰਿਵਾਰ ਸਮੇਤ ਪਹੁੰਚ ਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਉਪਰੰਤ ਇਸ ਅਸਥਾਨ ਦੇ ਮੁੱਖ...
ਜਵਾਹਰਕੇ,12 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅਵਾਰਾ ਪਸ਼ੂਆਂ ਦੀ ਟੱਕਰ ਨਾਲ ਮਾਰੇ ਗਏ ਜਵਾਹਰਕੇ ਪਿੰਡ ਦੇ ਨੌਜਵਾਨ ਸੰਨੀ ਸਿੰਘ ਦਾ ਅੱਜ ਸ਼ਾਮ ਪ੍ਰਸ਼ਾਸਨ ਨਾਲ ਇੱਕ ਸਮਝੌਤੇ ਤੋਂ ਮਗਰੋਂ ਤੀਸਰੇ ਦਿਨ ਸਸਕਾਰ ਕਰ ਦਿੱਤਾ ਗਿਆ। ਸਮਝੌਤੇ ਤੋਂ ਪਹਿਲਾਂ ਇਸ ਨੌਜਵਾਨ ਦੀ ਲਾਸ਼ ਨੂੰ ਸੜਕ ’ਤੇ ਰੱਖਕੇ ਵਿਛਾਇਆ ਹੋਇਆ ਸੱਥਰ ਜਾਰੀ ਰਿਹਾ,ਜਿਸ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਅਵਾਰਾ ਪਸ਼ੂਆਂ ਦੇ ਹੱਲ ਲਈ ਸਿਆਸਤ ਤੋਂ ਉਪਰ...
ਮੋਗਾ, 23 ਸਤੰਬਰ (ਜਸ਼ਨ):ਗੁਰਮਤਿ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਲੋਕਲ ਗੁਰਪੁਰਬ ਕਮੇਟੀ ਮੋਗਾ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਤਘਾਟਨ ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨੇ ਕੀਤਾ । ਆਰੰਭਤਾ ਮੌਕੇ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਨੇ ਪਵਿੱਤਰ ਅਰਦਾਸ ਕੀਤੀ । ਇਸ ਮੌਕੇ ਲੋਕਲ ਗੁਰਪੁਰਬ ਕਮੇਟੀ ਦੇ ਪ੍ਰਧਾਨ ਗਿਆਨੀ ਬਲਜੀਤ ਸਿੰਘ, ਜਨਰਲ ਸਕੱਤਰ ਗੁਰਪ੍ਰੀਤਮ...
Tags: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ
ਮੋਗਾ 23 ਸਤੰਬਰ: (ਜਸ਼ਨ): ਪੰਜਾਬ ਸਰਕਾਰ ਦੀ 'ਘਰ ਘਰ ਰੋਜਗਾਰ' ਸਕੀਮ ਤਹਿਤ ਜਿਲ•ੇ ਅੰਦਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਛੇ ਰੋਜਾ ਮੈਗਾ ਰੋਜਗਾਰ ਮੇਲੇ ਦੇ ਅੱਜ ਦੂਸਰੇ ਦਿਨ ਪਹੁੰਚੇ 1,379 ਨੌਜਵਾਨਾਂ ਵਿੱਚੋਂ 1,016 ਨੌਜਵਾਨ ਲੜਕੇ/ਲੜਕੀਆਂ ਨੇ ਨੌਕਰੀ ਲੈਣ ਲਈ ਇੰਟਰਵਿਊ ਦਿੱਤੀ ਜਿੰਨ•ਾਂ ਵਿੱਚੋ 833 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਰੋਜਗਾਰ ਦੇਣ ਲਈ ਚੋਣ ਕੀਤੀ ਗਈ। ਇਸ ਤੋ ਇਲਾਵਾ 79 ਨੌਜਵਾਨਾਂ ਦੀ ਸਵੈ ਰੋਜਗਾਰ ਲਈ ਵੀ...
Tags: GOVERNMENT OF PUNJAB
ਚੰਡੀਗੜ, 23 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :‘ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਯਤਨ ਕਰੇਗੀ ਤਾਂ ਜੋ ਇਹਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।‘ ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਾਰੋਹਾਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ...

Pages