ਚੰਡੀਗੜ, 21 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਥੋਂ ਨੇੜਲੇ ਮੁੱਲਾਂਪੁਰ ਗਰੀਬਦਾਸ ਤੋਂ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਰਵਾਨਾ ਕੀਤੀ। ਇਹ ਰੈਲੀ ਬਿਸ਼ਪ ਕੌਟਨ ਸਕੂਲ, ਸ਼ਿਮਲਾ ਨਾਲ ਸਬੰਧਤ ਓਲਡ ਕੌਟੇਨੀਅਨਜ਼ ਐਸੋਸੀਏਸ਼ਨ(ਓਸੀਏ)(ਨਾਰਦਰਨ ਚੈਪਟਰ) ਵਲੋਂ ਆਯੋਜਿਤ ਕੀਤੀ ਗਈ।ਇਸ ਮੌਕੇ ਆਪਣੇ ਭਾਸ਼ਣ ਦੌਰਾਨ ਰਾਣਾ ਸੋਢੀ ਨੇ ਕਿਹਾ ਇਸ ਰੈਲੀ ਦਾ ਮੁੱਖ ਮੰਤਵ...
News
ਮੋਗਾ ,21 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ ,21 ਸਤੰਬਰ (ਜਸ਼ਨ): ਪੰਜਾਬ ਸਰਕਾਰ ਦੇ ਪ੍ਰੌਜੈਕਟ ‘‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਤਹਿਤ ਅੱਜ ਮੋਗਾ ਜ਼ਿਲੇ ਦੇ ਵੱਖ ਵੱਖ ਸਕੂਲਾਂ ਵਿਚ ਵਿਗਿਆਨ ਪ੍ਰਦਰਸ਼ਨੀਆਂ ਲਗਾਈਆਂ ਗਈਆਂ । ਇਹਨਾਂ ਵਿਗਿਆਨ ਪ੍ਰਦਰਸ਼ਨੀਆਂ ਦਾ ਮੰਤਵ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣਾ ਹੈ ਇਸ ਲਈ ਸਾਇੰਸ ਵਿਸ਼ੇ ਨਾਲ ਸਬੰਧਤ ਕਿਰਿਆਵਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਵਿਦਿਆਰਥੀ ਦਿਲਚਸਪੀ ਨਾਲ ਵਿਗਿਆਨ ਵਿਸ਼ੇ ’ਤੇ ਆਪਣੀ ਪਕੜ ਮਜਬੂਤ...
ਲੁਧਿਆਣਾ, 21 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਗਾਮੀ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜਿੱਤ ਦਰਜ ਕਰੇਗੀ। ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕਰਮਵਾਰ ਦੋ ਰੋਜ਼ਾ ਕਿਸਾਨ ਮੇਲਾ ਅਤੇ ਪਸ਼ੂ ਪਾਲਣ ਮੇਲਾ ਦੇ ਉਦਘਾਟਨੀ ਸਮਾਰੋਹ...
ਚੰਡੀਗੜ, 21 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਭਾਰਤੀ ਚੋਣ ਕਮਿਸ਼ਨ ਨੇ ਅੱਜ ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ (ਐਸ.ਸੀ), ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ, ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਅਤੇ ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਦੀ ਜ਼ਿਮਨੀ ਚੋਣ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਨਾਂ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ...
ਮੋਗਾ,21 ਸਤੰਬਰ (ਜਸ਼ਨ): ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਤੇ ਸਪਾਊਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ |ਐਮ. ਡੀ. ਸੁਭਾਸ਼ ਪਲਤਾ ਨੇ ਦਸਿਆ ਕਿ ਸੰਸਥਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ | ਸੰਸਥਾ ਨੇ ਹਰਪਾਲ ਸਿੰਘ ਸੰਘਾ ਅਤੇ ਜਸਵਿੰਦਰ ਕੌਰ ਸੰਘਾ ਦਾ ਕੈਨੇਡਾ ਅਤੇ ਯੂ ਕੇ ਦਾ ਵੀਜ਼ਾ ਲਗਵਾ ਕੇ...
ਮੋਗਾ,21 ਸਤੰਬਰ (ਜਸ਼ਨ): ਅੱਜ ਲਾਇਨਜ ਕਲੱਬ ਮੋਗਾ (ਵਿਸ਼ਾਲ) ਦੇ ਦੁਆਰਾ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ, ਮੋਗਾ ਵਿਖੇ ਦਰਸ਼ਨ ਲਾਲ ਗਰਗ ਜ਼ਿਲ੍ਹਾ ਪ੍ਰਧਾਨ ,ਦੀਪਕ ਜਿੰਦਲ ਜਨਰਲ ਸਕੱਤਰ ਅਤੇ ਦਵਿੰਦਰਪਾਲ ਸਿੰਘ ਰਿੰਪੀ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਅਗਵਾਈ ਹੇਠ ਸਕੂਲ ਵਿਚਲੇ ਸੌ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਪੰਜ ਸੌ ਕਾਪੀਆਂ ਵੰਡੀਆਂ ਗਈਆਂ। ਇਸ ਮੌਕੇ ਆਪਣੇ ਸੰਬੋਧਨ ਵਿੱਚ ਦਰਸ਼ਨ ਲਾਲ ਗਰਗ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਵੀ...
ਨਵੀਂ ਦਿੱਲੀ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਮਹਾਰਾਸ਼ਟਰ ਅਤੇ ਹਰਿਆਣਾ ‘ਚ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਕਰਵਾਏ ਜਾਣਗੇ ਜਦਕਿ ਦੋਹਾਂ ਰਾਜਾਂ ਦੇ ਚੋਣ ਨਤੀਜੇ 24 ਅਕਤੂਬਰ ਨੂੰ ਘੋਸ਼ਿਤ ਕੀਤੇ ਜਾਣਗੇ। ਮੁੱਖ ਚੋਣ ਅਧਿਕਾਰੀ ਸ਼੍ਰੀ ਸੁਨੀਲ ਅਰੋੜਾ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਰੂਬਰੂ ਹੁੰਦਿਆਂ ਇਹ ਘੋਸ਼ਣਾ ਕੀਤੀ। ਉਹਨਾਂ ਦੱਸਿਆ ਕਿ ਹਰਿਆਣਾ ‘ਚ 90 ਸੀਟਾਂ ਲਈ ਜਦਕਿ ਮਹਾਰਾਸ਼ਟਰ ‘ਚ 288 ਸੀਟਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ । ਉਨਾਂ ਦੱਸਿਆ ਕਿ ਚੋਣਾਂ ਲਈ ਅਧਿਸੂਚਨਾ 24...
ਮੋਗਾ ,20 ਸਤੰਬਰ (ਜਸ਼ਨ): ‘‘ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ ਅਤੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਵਿਗਿਆਨ ਪ੍ਰਦਰਸ਼ਨੀਆਂ ਲਗਾਉਣ ਦੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ । ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ ਐੱਮ ਸਾਇੰਸ ਸ. ਕੁਲਦੀਪ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ।ਸ. ਕੁਲਦੀਪ ਸਿੰਘ ਨੇ ਅੱਜ...
ਮੋਗਾ 20 ਸਤੰਬਰ (ਜਸ਼ਨ) : ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਆਦੇਸ਼ਾਂ ਤੇ ਐਨ.ਵੀ.ਬੀ.ਡੀ.ਸੀ.ਪੀ. ਬ੍ਾਂਚ ਦਫਤਰ ਸਿਵਲ ਸਰਜਨ ਮੋਗਾ ਵੱਲੋਂ ਜਿਲਾ ਐਪੀਡੀਮਾਲੋਜਿਸਟ ਡਾ. ਮੁਨੀਸ਼ ਅਰੋੜਾ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਮੋਗਾ ਸਾਂਝੀ ਟੀਮ ਵੱਲੋ ਅੱਜ ਮੋਗਾ ਸ਼ਹਿਰ ਵਿੱਚ ਫਰਾਈਡੇ ਡ੍ਾਈ ਡੇਅ ਮੁਹਿੰਮ ਅਧੀਨ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਅਤੇ ਸੈਨੇਟਰੀ ਇੰਸਪੈਕਟਰ ਅਰਜਣ ਸਿੰਘ ਦੀ ਅਗਵਾਈ ਵਿੱਚ ਚੌਕ ਸ਼ੇਖਾਂ ਤੋਂ ਕੋਟਕਪੂਰਾ ਰੋਡ ਤੇ ਸਥਿਤ 70...

