News

ਮੋਗਾ 20 ਸਤੰਬਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਸਕੂਲ ਪੱਧਰੀ ਸਬਦ ਗਾਇਨ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਇਨ•ਾਂ ਸਕੂਲ ਪੱਧਰੀ ਸਬਦ ਗਾਇਨ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚੀ ਬਾਣੀ ਵਿੱਚ ਸਾਮਿਲ ਸਬਦਾਂ ਦੇ ਸਹੀ ਅਰਥਾਂ ਅਤੇ ਢੁੱਕਵੇ ਅਰਥ ਸਬੰਧੀ ਮੁਕਾਬਲੇ...
ਚੰਡੀਗੜ, 20 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਵਿੱਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਸ. ਰੰਧਾਵਾ ਨੇ ਇਹ ਗੱਲ ਅਕਾਲੀ ਆਗੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡੇਰਾ ਬਾਬਾ ਨਾਨਕ ਫੇਰੀ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਕਹੀਅੱਜ ਇਥੇ ਪਾਰਟੀ ਹੈਡਕੁਆਟਰ ਤੋਂ ਜਾਰੀ...
Tags: GOVERNMENT OF PUNJAB
ਚੰਡੀਗੜ, 20 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : :ਓ.ਓ.ਏ.ਟੀ. (ਆਉਟਪੇਸ਼ੈਂਟ ਓਪੀਆਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਅਤੇ ਸਰਕਾਰੀ ਨਸ਼ਾ-ਛੁਡਾਊ ਕੇਂਦਰਾਂ ਵਿੱਚ ਇਲਾਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਸੂਬਾ ਸਰਕਾਰ ‘ਟੇਕ ਹੋਮ ਡੋਜ਼’ ਸਰਵਿਸ ਦੀ ਸ਼ੁਰੂਆਤ ਕਰਨ ਲਈ ਪੂਰੀ ਤਰਾਂ ਤਿਆਰ ਹੈ ਜੋ ਨਸ਼ਾ-ਛੁਡਾਊ ਪੋ੍ਰਗਰਾਮ ਅਧੀਨ ਬਿਲਕੁਲ ਮੁਫ਼ਤ ਹੈ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ...
Tags: GOVERNMENT OF PUNJAB
ਨੱਥੂਵਾਲਾ ਗਰਬੀ , 20 ਸਤੰਬਰ (ਜਸ਼ਨ)-ਸਥਾਨਕ ਕਸਬੇ ਦੇ ਜੰਮਪਲ , ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲਿਆਂ ਵੱਲੋਂ ਹਰ ਸਾਲ ਦੀ ਤਰਾ੍ਹ ਇਸ ਵਾਰ ਵੀ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ 14 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੁੱਦਕੀ ਵਿਖੇ ਕੀਤੀਆਂ ਜਾ ਰਹੀਆਂ ਹਨ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਜੀ ਨੇ ਦੱਸਿਆ ਕਿ 11 ਅਕਤੂਬਰ ਨੂੰ ਆਖੰਡ ਪਾਠ ਆਰੰਭ ਕੀਤੇ ਜਾਣਗੇ ਜਿੰਨਾ੍ਹ ਦੇ ਭੋਗ...
ਮੋਗਾ,20 ਸਤੰਬਰ (ਜਸ਼ਨ): ਕੇਂਦਰ ਸਰਕਾਰ 312 ਸਿੱਖਾਂ ਦੀ ਕਾਲੀ ਸੂਚੀ ਵਿਚੋਂ ਹਟਾਏ ਗਏ ਨਾਮ ਜਲਦੀ ਜਨਤਕ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਂਡਰੇਸਨ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆਂ ਨੇ ਇੱਕ ਸਾਂਝੇ ਬਿਆਨ ਰਾਹੀਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕੇਂਦਰ ਦੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ...
Tags: AISSF
ਮੋਗਾ,20 ਸਤੰਬਰ (ਜਸ਼ਨ): ਪੰਜਾਬ ਸਰਕਾਰ ਵੱਲੋਂ ਕੁਪੋਸ਼ਨ ਨੂੰ ਖਤਮ ਕਰਨ ਦੇ ਲਈ ਪੋਸ਼ਣ ਮਾਹ ਮਨਾਉਣਾ ਇਕ ਨਿਵੇਕਲਾ ਉੱਦਮ ਹੈ ਅਤੇ ਇਸ ਸਾਲ ਪੋਸ਼ਨ ਮਾਹ ਦਾ ਮੁੱਖ ਉਦੇਸ਼ ਹੈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਦੇਣਾ ਜਰੂਰੀ ਹੈ ਅਤੇ ਸਰੀਰਕ ਤੰਦਰੁਸਤੀ ਲਈ ਸਾਨੂੰ ਘਰ ਵਿੱਚ ਬਣਿਆ ਭੋਜਨ ਹੀ ਖਾਣਾ ਚਾਹੀਦਾ ਹੈ ਕਿਉਕਿ ਇਹ ਭੋਜਨ ਸਿਹਤ ਲਈ ਲਾਹੇਵੰਦ ਹੁੰਦਾ ਹੈ। ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਨੇ ਕਰਦੇ ਹੋਏ ਕਿਹਾ ਕਿ ਪੌਸ਼ਟਿਕ...
Tags: CIVIL HOSPITAL MOGA
ਕੋਟਈਸੇ ਖਾਂ,20 ਸਤੰਬਰ (ਜਸ਼ਨ): ਮੋਹਾਲੀ ਵਿਖੇ ਕਰਵਾਈਆਂ ਜਾ ਰਹੀਆਂ ਬੇਸਬਾਲ ਅੰਡਰ-19 ਲੜਕੇ-ਲੜਕੀਆਂ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਹੇਮਕੁੰਟ ਸਕੂਲ ਦੀਆਂ ਖਿਡਾਰਨਾਂ ਅੱਜ ਰਵਾਨਾ ਹੋ ਗਈਆਂ। ਜ਼ਿਲ੍ਹਾ ਪੱਧਰ ਦੇ ਹੋਏ ਟ੍ਰਰੈਲਾ ਵਿੱਚ 100 ਲੜਕੀਆਂ ਨੇ ਟ੍ਰਰੈਲ ਦਿੱਤੇ ਜਿਸ ਵਿੱਚੋਂ ਹੇਮਕੁੰਟ ਸਕੂਲ ਦੀਆਂ ਲੜਕੀਆਂ ਅਮਨਦੀਪ ਕੌਰ,ਨਵਦੀਪ ਕੌਰ,ਗੁਰਮੀਤ ਕੌਰ,ਆਂਚਲਪ੍ਰੀਤ ਕੌਰ , ਹਰਪ੍ਰੀਤ ਕੌਰ ਬੇਸਬਾਲ ਰਾਜ ਪੱਧਰੀ ਖੇਡਾਂ ਲਈ ਰਾਵਾਨਾ ਹੋਈਆ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ...
ਮੋਗਾ 20 ਸਤੰਬਰ:(ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਜਸਪੀ੍ਤ ਸਿੰਘ ਵਾਸੀ ਮਾਨਸਾ ਦਾ ਕੈਨੇਡਾ ਦਾ...
Tags: GOLDEN EDUCATIONS MOGA
ਮੋਗਾ 20 ਸਤੰਬਰ: (ਜਸ਼ਨ):ਮੁਫਤ ਕਾਨੂੰਨੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਮੋਗਾ ਜ਼ਿਲ•ੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਮਾਨਯੋਗ ਜਿਲ•ਾ ਤੇ ਸੇਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲਾ• ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ੍ਰੀ ਮੁਨੀਸ਼ ਸਿੰਗਲ, ਦੀਆਂ ਹਦਾਇਤਾਂ ਦੀ ਪਾਲਣਾ ਹਿਤ ਜ਼ਿਲਾ• ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਇਸ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਲੀਗਲ ਹੈਲਪ ਡੈਸਕ ਖੋਲਿਆਂ ਗਿਆ। ਇਸ ਦਾ ਉਦਘਾਟਨ, ਸੀ.ਜੇ.ਅੇਮ.ਕਮ-ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ...
ਚੰਡੀਗੜ੍ਹ, 20 ਸਤੰਬਰ: ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਸੂਬਾ...

Pages