ਚੰਡੀਗੜ੍ਹ, 23 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਕ੍ਰਿਕਟ ਦੇ ਮਹਾਨ ਖਿਡਾਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਚਿਨ ਰਮੇਸ਼ ਤੇਂਦੁਲਕਰ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਲਈ ਵੋਟਰ ਜਾਗਰੂਕਤਾ ਅਤੇ ਸਿੱਖਿਆ ਦੇ ਮੱਦੇਨਜ਼ਰ ‘ਰਾਸ਼ਟਰੀ ਆਈਕਨ’ ਵਜੋਂ ਇੱਕ ਨਵੀਂ ਪਾਰੀ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਦੀ ਮੌਜੂਦਗੀ ਵਿੱਚ ਆਕਾਸ਼ਵਾਣੀ ਰੰਗ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਮਹਾਨ ਕ੍ਰਿਕਟਰ...
News
ਚੰਡੀਗੜ੍ਹ, 23 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ...
ਪਟਿਆਲਾ-ਚੰਡੀਗੜ੍ਹ, 23 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕਿਸਾਨਾਂ ਦੇ ਧਰਨੇ ਨੂੰ ਨਜਿੱਠਣ ਲਈ ਕੀਤੀ ਗਈ ਧੱਕੇਸ਼ਾਹੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪੰਜਾਬ ਪੁਲਿਸ ਵਲੋਂ ਸਾਡੇ ਬਜ਼ੁਰਗ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁੱਧ ਅਤਿ ਤਾਕਤ ਦੀ ਵਰਤੋਂ...
ਮੋਗਾ, 23 ਅਗਸਤ (ਜਸ਼ਨ) - ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਵੱਲੋਂ ਅੱਜ ਇੱਥੇ ਕੈਂਬਰਿਜ ਸਕੂਲ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਮੰਤਵ ਨੌਜਵਾਨ ਪੀੜ੍ਹੀ ਨੂੰ ਅਗਨੀਪਥ ਸਕੀਮ ਬਾਰੇ ਜਾਗਰੂਕ ਕਰਨਾ ਸੀ। ਇਹ ਪ੍ਰੋਗਰਾਮ ਭਾਰਤੀ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਤਾਲਮੇਲ ਨਾਲ ਕਰਵਾਇਆ ਗਿਆ। ਇਸ ਸਕੀਮ ਬਾਰੇ ਜਾਣਕਾਰੀ ਲੈਣ ਲਈ ਸਕੂਲਾਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕਾਂ ਨਾਲ ਸਬੰਧਤ ਸੈਂਕੜੇ...
ਮੋਗਾ ,23 ਅਗਸਤ (ਜਸ਼ਨ) :ਉਪਭੋਗਤਾ ਅਧਿਕਾਰ ਸੰਗਠਨ (CRO) ਦੀ ਇੱਕ ਵਿਸ਼ੇਸ ਮੀਟਿੰਗ ਪੰਜਾਬ ਪ੍ਰਧਾਨ ਪੰਕਜ ਸੂਦ ਦੀ ਅਗਵਾਈ ਹੇਠ ਜ਼ਿਲਾ ਪ੍ਰਧਾਨ ਲੀਗਲ ਸੈੱਲ ਅਜੀਤ ਵਰਮਾ ਐਡਵੋਕੇਟ ਦੇ ਆਫਿਸ ਵਿਚ ਹੋਈ। ਇਸ ਦੌਰਾਨ ਪੰਜਾਬ ਪ੍ਰਧਾਨ ਅਤੇ ਜ਼ਿਲਾ ਪ੍ਰਧਾਨ ਲੀਗਲ ਸੈੱਲ ਵਲੋਂ ਲੀਗਲ ਸੈੱਲ ਦੀਆਂ ਨਵੀਂ ਨਿਯੁਕਤੀਆਂ ਕੀਤੀਆਂ ਗਿਆ। ਇਸ ਮੌਕੇ ਆਸ਼ੀਸ਼ ਗਰੋਵਰ ਐਡੋਵਕੇਟ ਨੂੰ ਹਲਕਾ ਮੋਗਾ ਦਾ ਪ੍ਰਧਾਨ, ਤੇਜਿੰਦਰ ਕੁਮਾਰ ਦੌਧਰ ਐਡਵੋਕੇਟ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਪ੍ਰਧਾਨ, ਨਸੀਬ...
ਮੋਗਾ , 22 ਅਗਸਤ (ਜਸ਼ਨ) ਬੀਤੀ ਦਿਨੀ ਕਨੈਡਾ ਜਾ ਰਹੇ ਸਟੂਡੈਂਟਸ ਜਿੰਨਾ ਨੂੰ ਬੁ਼ਢਲਾਢੇ ਦੇ ਇੱਕ ਨਾਮੀ ਏਜੰਟ ਨੇ ਜਾਅਲੀ ਟਿਕਟ ਨੰਬਰ ਲਾ ਕੇ ਅਤੇ ਟਿਕਟਾਂ ਦੀ ਪੂਰੀ ਰਕਮ ਵਸੂਲ ਕਰਕੇ ਏਅਰਪੋਰਟ ਭੇਜ ਦਿੱਤਾ। ਪ੍ਰੰਤੂ ਏਅਰਪੋਰਟ ਤੇ ਜਾਕੇ ਪਤਾ ਲਗਿਆ ਕਿ ਸਾਰੀਆਂ ਟਿਕਟਾਂ ਦੇ ਨੰਬਰ ਜਾਅਲੀ ਹਨ। ਏਅਰਪੋਰਟ ਅਥਾਉਰਟੀ ਨੇ ਕਿਸੇ ਵੀ ਸਟੂਡੈਂਟਸ ਨੂੰ ਟੋਰੈਂਟੋ, ਵੈਨਕੋਵਰ, ਕੈਲਗਿਰੀ ਜਾ ਹੋਰ ਕਨੇਡਾ ਦੇ ਕਿਸੇ ਸ਼ਹਿਰ ਵੀ ਜਾਣ ਵਾਲੀ ਫਲਾਈਟ ਵਿੱਚ ਚੜਣ ਨਹੀਂ ਦਿੱਤਾ। ਉਸ ਸਮੇਂ ਗੋਲਡਨ...
ਮੋਗਾ/ 22 ਅਗਸਤ (ਜਸ਼ਨ) -ਮੋਗਾ ਤੋਂ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਉੱਘੇ ਸਮਾਜ ਸੇਵੀ ਬਲਜੀਤ ਸਿੰਘ ਚਾਨੀ ਦੇ ਮੋਗਾ ਨਗਰ ਨਿਗਮ ਦਾ ਮੇਅਰ ਬਣਨ ਤੇ ਪਾਰਟੀ ਦੇ ਵਲੰਟੀਅਰ ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਮੋਗਾ ਸ਼ਹਿਰ ਵਿੱਚ ਜੇਤੈ ਮਾਰਚ ਕੱਢਿਆ ਗਿਆ। ਰਾਸਤੇ ਵਿੱਚ ਲੋਕਾਂ ਵੱਲੋਂ ਆਪਣੇ ਹਰਮਨ ਪਿਆਰੇ ਸਮਾਜ ਸੇਵਕ ਬਲਜੀਤ ਸਿੰਘ ਚਾਨੀ ਦਾ ਫੁੱਲਾ ਦਾ ਹਾਰ ਪਾ ਕੇ ਸਵਾਗਤ ਕੀਤਾ। ਸਮਾਜ ਸੇਵੀ ਸਖਸ਼ੀਅਤ ਬਲਜੀਤ ਸਿੰਘ ਚਾਨੀ ਦੇ ਮੇਅਰ ਬਨਣ ਤੇ ਮਹਿਕ ਵਤਨ ਦੀ ਫਾਉਡੇਸ਼ਨ, ਸਮਾਜ...
ਅਜੀਤਵਾਲ/ਮੋਗਾ, 22 ਅਗਸਤ (ਜਸ਼ਨ): - ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ...
ਮੋਗਾ, 22ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਜਾਂ ਖੇਡਾਂ ਦੇ ਖੇਤਰ ਵਿੱਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸੇ ਲੜੀ ਦੇ ਚਲਦਿਆਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-14 ਲੜਕਿਆਂ...
ਮੋਗਾ, 22 ਅਗਸਤ ( ਜਸ਼ਨ )-ਦੇਸ਼ ਦੇ ਦਿਸ ਵੀ ਸੂਬੇ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਹੈ ਉਥੇ ਲੋਕਾਂ ਨੂੰ ਕੇਂਦਰ ਸਰਕਾਰ ਦੀ ਹਰ ਤਰ੍ਹਾਂ ਦੀ ਸਹੂਲਤਾਂ ਮਿਲਣ ਦੇ ਨਾਲ-ਨਨਾਲ ਉਥੇ ਦੇਸੂਬੇ ਨੂੰ ਵੀ ਕੇਂਦਰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਹੂਲਤਾਂ ਦਿੱਤੀ ਜਾਂਦੀ ਹੈ, ਤਾਂ ਜੋ ਸੂਬਾ ਮਜਬੂਤ ਹੋ ਸਕੇ ਅਤੇ ਤਰੱਕੀ ਕਰ ਸਕੇ। ਲੇਕਿਨ ਪੰਜਾਬ ਵਿਚ ਸੂਬਾ ਸਰਕਾਰ ਨੂੰ ਕੇਂਦਰ ਵੱਲੋਂ ਦੂਜੇ ਸੂਬਿਆ ਦੀ ਤਰ੍ਹਾਂ ਹਰ ਤਰ੍ਹਾਂ ਦੀ ਸਹੂਲਤਾਂ ਦੇਣ ਦੇ ਬਾਵਜੂਦ ਜਮੀਨੀ ਪੱਧਰ ਤੇ ਲੋਕਾਂ ਨੂੰ...