News

ਮੋਗਾ, 12 ਸਤੰਬਰ (ਜਸ਼ਨ): ਸਮਾਜ ਦੇ ਵਿਕਾਸ ਲਈ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਵੱਲੋਂ ਜਿੱਥੇ ਜਿਆਦਾਤਰ ਸਰਕਾਰਾਂ ਉੱਪਰ ਹੀ ਕੁੱਝੀਝਾਕ ਰੱਖੀ ਜਾਂਦੀ ਹੈ ਉੱਥੇ ਸਮਾਜ ‘ਚ ਲੋਕਾਂ ਵੱਲੋਂ ਚੁਣੇ ਕੁਝ ਨੁਮਾਇੰਦੇ ਅਜਿਹੇ ਵੀ ਹਨ ਜੋ ਸਿਸਟਮ ਤੇ ਨਿਰਭਰ ਨਾ ਰਹਿਕੇ ਆਪਣੇ ਪੱਧਰ ਤੇ ਹੀ ਸਮਾਜ ਦੇ ਵਿਕਾਸ ਲਈ ਤਨ ਮਨ ਅਤੇ ਧਨ ਨਾਲ ਸਮਰਪਿਤ ਰਹਿੰਦੇ ਹਨ। ਅਜਿਹੀ ਹੀ ਮਿਸਾਲ ਹਨ ਵਾਰਡ ਨੰਬਰ 10 ਦੇ ਕੌਂਸਲਰ ਰੀਟਾ ਚੋਪੜਾ, ਜਿਨਾਂ ਆਪਣੀ ਤਿੰਨ ਮਹੀਨਿਆਂ ਦੀ ਤਨਖਾਹ ਨਾਲ ਵਾਰਡ ਅੰਦਰ 30...
ਦਿੱਲੀ ,12 ਸਤੰਬਰ (ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਇਸ ਮੌਕੇ ਸਾਰੇ ਧਰਮਾਂ ਦੇ ਲੋਕ ਸੰਮੇਲਨ ਵਿੱਚ ਇਕੱਤਰ ਹੋਏ ।ਇਸ ਮੌਕੇ ਸੰਤ ਬਲਬੀਰ ਸਿੰਘ ਜੀ ਸੀਚੇਵਾਲ ਵਾਲਿਆਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿਨ੍ਹਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ...
ਬਾਘਾਪੁਰਾਣਾ,11 ਸਤੰਬਰ (ਜਸ਼ਨ): ਮਾਲਵੇ ਦੇ ਬਹੁਤ ਪ੍ਰਸਿੱਧ ਤੇ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਅਤੇ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਹਰ ਪੂਰਨਮਾਸੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ। ਇਸ ਅਸਥਾਨ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 6 ਵਜੇ 2 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ...
ਨਿਹਾਲ ਸਿੰਘ ਵਾਲਾ,11 ਸਤੰਬਰ (ਜਸ਼ਨ): ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟਰੇਟ ਮੈਡਮ ਮਨਦੀਪ ਕੌਰ ਨਿਹਾਲ ਸਿੰਘ ਵਾਲਾ ਦੀਆ ਹਦਾਇਤਾ ਅਨੁਸਾਰ ਬਲਾਕ ਨਿਹਾਲ ਸਿੰਘ ਵਾਲਾ ਦੇ ਸੁਪਰਵਾਈਜਰਾ ਦੀ ਅਗਵਾਈ ਵਿੱਚ ਪਿੰਡ ਢੁੱਡੀਕੇ ਵਿਖੇ ਬੀ.ਐਲ.ੳਜ਼ ਨੂੰ ਟ੍ਰੇਨਿਗ ਦਿੱਤੀ ਗਈ।ਜਿਸ ਵਿੱਚ ਮਾਸਟਰ ਟਰੇਨਰ ਕੁਲਵਿੰਦਰ ਸਿੰਘ ਨੇ ਚੋਣ ਕਮੀਸ਼ਨ ਵੱਲੋ ਜਾਰੀ ਹਾਈਬ੍ਰੈਡ ਬੀ.ਐਲ.ੳਜ਼ ਐਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਚੋਣ ਕਮੀਸ਼ਨ ਵੱਲੋ ਵੋਟਰ ਸੂਚੀ ਦੀ ਸਰਸਰੀ ਸੁਧਾਈ...
ਮੋਗਾ,11 ਸਤੰਬਰ (ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮੋਗਾ ‘ਚ ਵੱਖ ਵੱਖ ਥਾਈਂ 12 ਸਤੰਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ਸਬੰਧੀ ਪੋਸਟਰ ਲਗਾਏ ਗਏ। ਇਸ ਉਪਰੰਤ ਵਿਦਿਆਰਥੀ ਆਗੂਆਂ ਨੇ ਹੱਥ ਪਰਚੇ ਵੰਡੇ ਅਤੇ ਵਿਦਿਆਰਥੀਆਂ ਨੂੰ 12 ਸਤੰਬਰ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਹੜਤਾਲ ‘ਚ ਸ਼ਾਮਲ ਹੋਣ ਦਾ ਸੱਦਾ ਲਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਜਿਲ੍ਹਾ ਖਜਾਨਾਚੀ ਜਗਵੀਰ ਕੌਰ ਮੋਗਾ ਤੇ ਜਿਲ੍ਹਾ ਆਗੂ ਕਮਲਦੀਪ ਕੌਰ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ...
ਮੋਗਾ ,11 ਸਤੰਬਰ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਡਾ ਹਰਿੰਦਰ ਪਾਲ ਸਿੰਘ ਨੇ ਸਿਵਲ ਸਰਜਨ ਮੋਗਾ ਵਜੋ ਆਪਣਾ ਅਹੁਦਾ ਸੰਭਾਲਿਆਜਿਕਰਯੋਗ ਹੈ ਕਿ ਡਾ. ਹਰਿੰਦਰਪਾਲ ਸਿੰਘ ਸੀ ਐਚ ਸੀ ਪਾਇਲ ਜਿਲਾ ਲੁਧਿਆਣਾ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋ. ਸੇਵਾਵਾ ਨਿਭਾ ਰਹੇ ਸਨ ਅਤੇ ਪੰਜਾਬ ਸਰਕਾਰ ਵੱਲੋਂ ਤਰੱਕੀ ਦੇਣ ਤੋਂ ਬਾਅਦ ਸਿਵਲ ਸਰਜਨ ਮੋਗਾ ਵਜੋਂ ਆਪਣੀਆ ਸੇਵਾਵਾ ਨਿਭਾਉਣਗੇ ਇਸ ਮੌਕੇ ਸਿਵਲ ਸਰਜਨ ਮੋਗਾ ਨੇ ਕਿਹਾ ਸਿਹਤ ਵਿਭਾਗ ਵਿੱਚ ਸਿਹਤ ਸੇਵਾਵਾ...
Tags: GOVERNMENT OF PUNJAB
ਮੋਗਾ,11 ਸਤੰਬਰ (ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਸੁਰਜੀਤ ਸਿੰਘ ਅਤੇ ਉਨਾਂ ਦੀ ਪਤਨੀ ਬਲਦੇਵ ਕੌਰ ਅਤੇ ਪੁੱਤਰੀ ਸੰਦੀਪ ਕੌਰ ਵਾਸੀ ਫਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ.ਐਮ.ਡੀ. ਸੁਭਾਸ਼ ਪਲਤਾ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਗੋਲਡਨ ਟਰੈਵਲ ਐਡਵਾਈਜ਼ਰ ਪਿਛਲੇ ਕਈ ਦਹਾਕਿਆਂ ਤੋਂ ਹਜਾਰਾਂ ਲੋਕਾ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ...
Tags: GOLDEN TRAVEL ADVISOR
ਮੋਗਾ,11 ਸਤੰਬਰ (ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਆਲ ਫੀਡ ਮਿਲਰਜ਼ ਐਸੋਸੀਏਸ਼ਨ (ਅਫਮਾ) ਦੇ ਮੈਬਰਾਂ ਵੱਲੋ ਜਲੰਧਰ ਦੇ ਹੜ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਦਾਨ ਵਜੋ ਇਕੱਤਰ ਕੀਤੀ ਲਗਭਗ 5 ਲੱਖ ਰੁਪਏ ਦੇ ਮੁੱਲ ਦੀ 25 ਟਨ ਦੇ ਕਰੀਬ ਕੈਟਲ ਫੀਡ ਦੇ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਸਮੇ ਡਿਪਟੀ ਕਮਿਸ਼ਨਰ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਅਫਮਾ ਦੇ ਪ੍ਰਧਾਨ ਅਸ਼ੋਕ ਕੁਮਾਰ ,ਦਵਿੰਦਰਪਾਲ ਸਿੰਘ ਰਿੰਪੀ,ਭਾਰਤ ਭੂਸ਼ਣ...
ਮੋਗਾ 11 ਸਤੰਬਰ:(ਜਸ਼ਨ): ਸ੍ਰੀ ਗੁਰਪ੍ਰੀਤ ਸਿੰਘ ਗੋਗੀ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਅੱਜ ਸਥਾਨਕ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋ ਉਦਯੋਗਿਕ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ 9.71 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਸਬੰਧੀ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਫੋਕਲ ਪੁਆਇੰਟ ਦੀਆਂ ਸਾਰੀਆਂ ਸੜਕਾਂ ਨੂੰ 22 ਫੁੱਟ ਚੌੜਾ ਤੇ...
ਮੋਗਾ 11 ਸਤੰਬਰ:(ਜਸ਼ਨ): ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਕੋਕਰੀ ਕਲਾਂ ਵਿਖੇ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਮੁਨੀਸ਼ ਸਿੰਗਲਂ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਪਿੰਡ ਕੋਕਰੀ ਕਲਾਂ ਦੇ ਪੰਚਾਇਤ ਘਰ ਵਿਚ ਲੀਗਲ ਹੈਲਪ ਡੈਸਕ ਖੋਲਿਆ ਗਿਆ। ਇਸ ਲੀਗਲ ਹੈਲਪ ਡੈਸਕ ਦਾ ਉਦਘਾਟਨ ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ...

Pages