ਮੋਗਾ,10 ਸਤੰਬਰ (ਜਸ਼ਨ): ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਕਾ. ਸਤੀਸ਼ ਲੂੰਬਾ ਹਾਲ ਵਿੱਚ ਹੋਈ। ਮੀਟਿੰਗ ਸ਼ੂਰੂ ਕਰਨ ਤੋਂ ਪਹਿਲਾਂ ਸਾਥੀ ਸੁਰਿੰਦਰ ਕੁਮਾਰ ਹੀਰੋ ਦੀ ਸੁਪਤਨੀ ਸ਼੍ਰੀਮਤੀ ਸੁਭਾਸ਼ ਕੁਮਾਰੀ ਅਤੇ ਸਾਥੀ ਬਲਵਿੰਦਰ ਸਿੰਘ ਘੋਲੀਆ ਦੇ ਰਿਸ਼ਤੇ ਦਾਰ ਦੇ ਸਦਾ ਲਈ ਵਿੱਛੜ ਜਾਣ ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਉਪਰੰਤ...
News
ਮੋਗਾ 10 ਸਤੰਬਰ: (ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦਾ ਆਖਣਾ ਏ ਕਿ ਮੋਗਾ ਜ਼ਿਲੇ ‘ਚ ਮਿਡ-ਡੇ-ਮੀਲ ਸਕੀਮ ਨਿਰਵਿਘਨ ਜਾਰੀ ਹੈ ਜੋ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਜ਼ਿਲੇ ਵਿੱਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਿਕ ਚਲਾਉਣ ਲਈ 2 ਕਰੋੜ 64 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸ਼੍ਰੀ ਹੰਸ ਨੇ ਆਖਿਆ ਕਿ ਮੋਗਾ ਜ਼ਿਲੇ ਵਿੱਚ 239 ਅਪਰ ਪ੍ਰਾਇਮਰੀ ਸਕੂਲ ਅਤੇ 373 ਪ੍ਰਾਇਮਰੀ ਸਕੂਲ ਹਨ। ਅੱਪਰ-ਪ੍ਰਾਇਮਰੀ...
ਮੋਗਾ ,11 ਸਤੰਬਰ (ਜਸ਼ਨ): ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਮਨਪ੍ਰੀਤ ਕੌਰ ਨਿਵਾਸੀ ਮੋਗਾ ਨੇ 6 .5 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ! ਗੋਲਡਨ ਐਜੁਕੇਸ਼ਨ ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਕਲੇ ਕਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ...
ਮੋਗਾ, 9 ਸਤੰਬਰ (ਜਸ਼ਨ): ਪੰਜਾਬ ਸਰਕਾਰ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾ ਗ੍ਰਸਤ ਹੋਏ ਪੀੜਿਤ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਚਲਾਈ ਗਈ ਸਕੀਮ ਤਹਿਤ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਤੇ ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ, ਜਿਲਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਅਤੇ ਸਕੱਤਰ ਮਾਰਕੀਟ ਕਮੇਟੀ ਵਜ਼ੀਰ ਸਿੰਘ ਨੇ ਪੀੜਿਤ ਪਰਿਵਾਰਾਂ ਨੂੰ 4.80 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ। ਜਾਣਕਾਰੀ ਮੁਤਾਬਿਕ ਗੁਰਜੰਟ ਸਿੰਘ ਵਾਸੀ ਦੌਲਤਪੁਰਾ ਨੀਵਾਂ ਨੂੰ 40 ਹਜ਼ਾਰ...
ਚੰਡੀਗੜ, 8 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਪ੍ਰਗਤੀਸ਼ੀਲ ਅਤੇ ਨਿਵੇਕਲੀ ਪਹੁੰਚ ਰੱਖਣ ਵਾਲੇ 400 ਕਿਸਾਨ ਭਲਕੇ ਨਵੀਂ ਦਿੱਲੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ’ਤੇ ਹੋਣ ਜਾ ਰਹੀ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 1000 ਕਿਸਾਨ ਇਸ ਕਾਨਫਰੰਸ ਦਾ ਹਿੱਸਾ ਹੋਣਗੇ ਅਤੇ ਇਸ ਦੌਰਾਨ ਇਹ ਕਿਸਾਨ ਫਸਲੀ ਰਹਿੰਦ-ਖੂਹੰਦ ਦਾ...
ਲੁਧਿਆਣਾ, 7 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਪਾਰਟੀ ਵਲੋਂ ਅੱਜ ਸੂਬੇ ਦੇ ਵੱਖ ਵੱਖ ਸ਼ਹਿਰਾਂ ਵਿੱਚ ਸੋਸ਼ਲ ਮੀਡੀਆ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਜਿਸ ਲੜੀ ਤਹਿਤ ਅੱਜ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਸਰਕਟ ਹਾੳੂਸ ਵਿੱਖੇ ਵੱਖ ਵੱਖ ਸ਼ਹਿਰਾਂ ਦੇ ਸੋਸ਼ਲ ਮੀਡੀਆ ਇੰਚਾਰਜਾਂ ਦੀ ਨਿਯੁਕਤੀ ਕੀਤੀ ਅਤੇ ਉਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਤੋਂ ਐਡਵੋਕੇਟ...
ਲੋਹੀਆਂ,7 ਸਤੰਬਰ (ਜਸ਼ਨ): ਪੰਜਾਬ ਵਿੱਚ ਆਏ ਹੜਾਂ ਨੇ ਜਿੱਥੇ ਪੰਜਾਬ ਦੇ ਵੱਖ ਵੱਖ ਪਿੰਡਾਂ ਵਿਚ ਭਾਰੀ ਤਬਾਹੀ ਮਚਾਈ ਹੈ ਉੱਥੇ ਵੱਖ ਵੱਖ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਵੱਡੇ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦਿੱਲੀ ਦੇ ਰੂਹੇ ਰਵਾਂ ਪਰਮ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੀ ਪ੍ਰੇਰਨਾ ਸਦਕਾ ਪੰਜਾਬ ਸੈਂਟਰ ਤੇ ਸਤਸੰਗੀਆਂ ਵੱਲੋਂ 29 ਅਗਸਤ ਨੂੰ ਵਿਸ਼ਾਲ ਮੈਡੀਕਲ...
ਮੋਗਾ,6 ਸਤੰਬਰ (ਜਸ਼ਨ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਜ਼ਾਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਬਲਜੀਤ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਹੋਈ । ਗੁਰਪ੍ਰੀਤਮ ਸਿੰਘ ਚੀਮਾ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਦੀ ਖੁਸ਼ੀ ‘ਚ ਵਿਸ਼ੇਸ਼ ਸੈਮੀਨਾਰ 8 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸਹਿਜ ਗਿੱਲ ਰਿਸੋਰਟ ਗਿੱਲ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ...
ਮੋਗਾ,6 ਸਤੰਬਰ (ਜਸ਼ਨ): ਮਾਲਵਾ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਲਿੰਕਸ ਨੂੰ ਪਿਛਲੇ ਕਈ ਸਾਲਾਂ ਤੋਂ ਆਈਲੈਟਸ ਤੇ ਇੰਮੀਗਰੇਸ਼ਨ ਦੇ ਖੇਤਰ ਵਿੱਚ ਆਪਣਾ ਨਾਮ ਬਣਾ ਚੁੱਕੀ ਹੈ ,ਵੱਲੋਂ ਇਕ ਵਾਰ ਫਿਰ ਅੰਮਿ੍ਰਤਪਾਲ ਕੌਰ ਪਤਨੀ ਗੁਰਵਿੰਦਰ ਸਿੰਘ ਢਿੱਲੋਂ ਦਾ ਢਾਈ ਦਿਨਾਂ ਵਿੱਚ ਡਿਪੈਂਡੈਂਟ ਵੀਜਾ ਲਗਵਾ ਕੇ ਦਿੱਤਾ ਗਿਆ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਗੁਰਵਿੰਦਰ ਸਿੰਘ ਢਿੱਲੋਂ ਦਾ ਮਾਸਟਰ ਆਫ...
ਚੰਡੀਗੜ੍ਹ, 6 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਅਹਿਮ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰਾਂ ਦੀ ਵੰਡ ਕੀਤੀ ਗਈ।ਇਸ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਸ. ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਇਨ੍ਹਾਂ ਪੁਰਸਕਾਰਾਂ ਦਾ ਮਕਸਦ ਸਰਵੋਤਮ ਮੈਡੀਕਲ ਸੇਵਾਵਾਂ ਨੂੰ ਮੈਡੀਕਲ...

