News

ਕੋਟਕਪੂਰਾ, 5 ਸਤੰਬਰ ( ਟਿੰਕੂ ਕੁਮਾਰ) :- ਅੱਜ ਅਧਿਆਪਕ ਦਿਵਸ ਦੇ ਮੌਕੇ ‘ਤੇ ਸਥਾਨਕ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਇਕਾਈ ਫਰੀਦਕੋਟ ਵੱਲੋਂ ‘ਨਵੀਂ ਸਿੱਖਿਆ ਨੀਤੀ 2019 ਅਤੇ ਮੌਜੂਦਾ ਹਾਲਤਾਂ ‘ਵਿਸ਼ੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਟੀਚਰਜ਼ ਹੋਮ ਟਰੱਸਟ ਬਠਿੰਡਾ ਦੇ ਜਨਰਲ ਸਕੱਤਰ ਲਛਮਣ ਸਿੰਘ ਮਲੂਕਾ, ਜੱਥੇਬੰਦੀ ਦੇ ਸਾਬਕਾ ਜ਼ਿਲਾ ਪ੍ਰਧਾਨ ਅਸ਼ੋਕ ਕੌਸ਼ਲ,...
ਮੋਗਾ, 5 ਸੰਤਬਰ (ਜਸ਼ਨ): ਅੱਜ ਅਧਿਆਪਕ ਦਿਵਸ ਨੂੰ ਮੁੱਖ ਰੱਖਦਿਆਂ ਕੈਂਬਰਿੱਜ ਇੰਟਰਨੈਸ਼ਲ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਅਧਿਆਪਕ ਦਿਵਸ ਮੌਕੇ ਸਾਰੇ ਅਧਿਆਪਕਾਂ ਨੇ ਇਕ ਦੂਜੇ ਨੂੰ ਅਧਿਆਪਕ ਦਿਵਸ ਦੀ ਵਧਾਈਆਂ ਦਿੱਤੀਆਂ । ਇਸ ਮੌਕੇ ਸਾਰੇ ਅਧਿਆਪਕਾਂ ਨੇ ਰਲ ਕੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਅਧਿਆਪਕਾਂ ਨੇ ਫਨ ਖੇਡਾਂ ਰਾਹੀਂ ਇਸ ਦਿਨ ਦੀ ਖੁਸ਼ੀ ਸਾਂਝੀ ਕੀਤੀ। ਅਧਿਆਪਕਾਂ ਨੇ ਮਹੱਤਵਪੂਰਨ...
ਮੋਗਾ, 5 ਸਤੰਬਰ:(ਜਸ਼ਨ): ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੱਧ ਤੋ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ੍ਰੀ ਮੁਨੀਸ਼ ਸਿੰਗਲ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਪਿੰਡ ਅੰਮੀਵਾਲਾ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਲੀਗਲ ਹੈਲਪਡੈਸਕ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਸ੍ਰੀ ਬਗੀਚਾ ਸਿੰਘ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰ.ਟੀ ਮੋਗਾ ਨੇ ਰਿਬਨ ਕੱਟ...
ਲੁਧਿਆਣਾ, 5 ਸਤੰਬਰ ( ਕੁਲਦੀਪ ਲੋਹਟ ): ਲਿਸ਼ਕਾਰਾ ਟੀ ਵੀ ਕੈਨੇਡਾ ਤੇ ਸੀ ਟੀ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਅਧਾਰਿਤ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਕ ਤੇ ਸੰਸਾਰਵਾਦੀ ਵਿਚਾਰਧਾਰਾ 'ਤੇ ਡੂੰਘੀ ਚਰਚਾ ਹੋਈ। ਚਰਚਾ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਜਤਿੰਦਰ ਸਿੰਘ ਧੀਮਾਨ, ਜਸਪਾਲ ਸਿੰਘ ਹੇਰਾਂ ਤੇ ਜੋਗਿੰਦਰ ਸਿੰਘ ਭੁੱਲਰ...
ਮੋਗਾ 5 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਬੀ.ਕੇ. ੳਪੱਲ ਆਈ.ਪੀ.ਐਸ. ਮੁੱਖ ਡਾਇਰੈਕਟਰ ਵਿਜ਼ੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸ਼੍ਰੀ ਹਰਗੋਬਿੰਦ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜ਼ੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਹਰਜਿੰਦਰ ਸਿੰਘ ਉਪ-ਕਪਤਾਨ ਪੁਲਿਸ ਵਿਜ਼ੀਲੈਂਸ ਬਿਊਰੋ ਮੋਗਾ ਵੱਲੋਂ ਜਸਪਾਲ ਸਿੰਘ ਮੀਟਰ ਰੀਡਰ ਦਫਤਰ ਪੰਜਾਬ ਰਾਜ...
Tags: VIGILANCE BUREAU PUNJAB
ਮੋਗਾ 04 ਸਤੰਬਰ:(ਜਸ਼ਨ):ਜਲ ਸਕਤੀ ਅਭਿਆਨ ਸਕੀਮ ਅਧੀਨ ਕੇਂਦਰ ਸਰਕਾਰ ਵੱਲੋਂ ਨਿਯੁਕਤ ਸ੍ਰੀ ਪੀ.ਕੇ ਮਿਸ਼ਰਾ ਆਈ.ਆਰ.ਐਸ, ਐਫ.ਆਈ.ਯੂ, ਭਾਰਤ ਸਰਕਾਰ ਦੀ ਅਗਵਾਈ ਹੇਠ ਉੱਚ ਪੱਧਰੀ ਟੀਮ ਨੇ ਬਲਾਕ ਮੋਗਾ-1 ਦੇ ਪਿੰਡ ਤਲਵੰਡੀ ਭੰਗੇਰੀਆਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਅਗਾਂਹਵਧੂ ਕਿਸਾਨ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਨੇ 6 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਅਤੇ ਮੋਟਰ ਤੇ ਪਾਣੀ ਦੇ ਡਿਸਚਾਰਜ ਦੀ ਮਿਣਤੀ ਲਈ ਮੀਟਰ ਲਗਾਇਆ ਹੈ ਜੋ ਕਿ 10 ਜੁਲਾਈ, 2019 ਨੂੰ...
ਚੰਡੀਗੜ੍ਹ, 4 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਿਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ...
Tags: EDUCATION DEPARTMENT PUNJAB
ਮੋਗਾ,4 ਸਤੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਵਿਦਿਆਰਥੀਆਂ ਨੇ ਜ਼ੋਨਲ ਲੈਵਲ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਗੋਲਡ ਮੈਡਲ ਜਿੱਤ ਕੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੈਂਬਰਿਜ ਦੇ ਖਿਡਾਰੀਆਂ ਨੇ ਪਹਿਲਾਂ ਮੈਚ ਆਰ ਕੇ ਐੱਸ ਸਕੂਲ ਤੋਂ ਜਿੱਤਿਆ ਤੇ ਦੂਜੇ ਮੈਚ ਵਿੱਚ ਉਨ੍ਹਾਂ ਨੇ ਡੀ ਐਨ ਮਾਡਲ ਦੇ ਖਿਡਾਰੀਆਂ ਨੂੰ ਹਰਾਇਆ ਅਤੇ ਅਖੀਰ ਵਿੱਚ ਉਨ੍ਹਾਂ ਨੇ ਬਲੂਮਿੰਗ ਬੱਡ ਦੇ ਖਿਡਾਰੀਆਂ ਤੋਂ ਜਿੱਤ ਪ੍ਰਾਪਤ ਕੀਤੀ ।...
ਚੰਡੀਗੜ੍ਹ, 4 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਹਰਜਿੰਦਰ ਸਿੰਘ ਠੇਕੇਦਾਰ ਨੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬਤੌਰ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲ ਲਿਆ। ਦੋਵਾਂ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਧਰਮਬੀਰ ਅਗਨੀਹੋਤਰੀ ਅਤੇ ਜਿਲ੍ਹਾ ਅੰਮਿ੍ਰਤਸਰ ਅਤੇ ਲੁਧਿਆਣਾ ਦੇ ਪਤਵੰਤਿਆਂ ਦੀ ਹਾਜ਼ਰੀ ’ਚ ਆਪਣੇ ਅਹੁਦੇ...
Tags: GOVERNMENT OF INDIA
ਮੋਗਾ,4 ਸਤੰਬਰ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਪੰਜਾਬ ਐਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ, ਜ਼ਿਲ੍ਹਾ ਮੋਗਾ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਵਰਕਰਜ਼, ਠੇਕੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਹਿੱਸਾ ਲਿਆ। ਬੁਲਾਰਿਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕਿਟ ਕਮੇਟੀ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਠੇਕੇਦਾਰਾਂ ਨਾਲ ਮਿਲੀ ਭੁਗਤ ਕਰਕੇ ਠੇਕੇ ਅਧੀਨ...

Pages