ਮੋਗਾ,4 ਸਤੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਵਿਦਿਆਰਥੀਆਂ ਨੇ ਜ਼ੋਨਲ ਲੈਵਲ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਗੋਲਡ ਮੈਡਲ ਜਿੱਤ ਕੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕੈਂਬਰਿਜ ਦੇ ਖਿਡਾਰੀਆਂ ਨੇ ਪਹਿਲਾਂ ਮੈਚ ਆਰ ਕੇ ਐੱਸ ਸਕੂਲ ਤੋਂ ਜਿੱਤਿਆ ਤੇ ਦੂਜੇ ਮੈਚ ਵਿੱਚ ਉਨ੍ਹਾਂ ਨੇ ਡੀ ਐਨ ਮਾਡਲ ਦੇ ਖਿਡਾਰੀਆਂ ਨੂੰ ਹਰਾਇਆ ਅਤੇ ਅਖੀਰ ਵਿੱਚ ਉਨ੍ਹਾਂ ਨੇ ਬਲੂਮਿੰਗ ਬੱਡ ਦੇ ਖਿਡਾਰੀਆਂ ਤੋਂ ਜਿੱਤ ਪ੍ਰਾਪਤ ਕੀਤੀ ।...
News
ਚੰਡੀਗੜ੍ਹ, 4 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਹਰਜਿੰਦਰ ਸਿੰਘ ਠੇਕੇਦਾਰ ਨੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬਤੌਰ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲ ਲਿਆ। ਦੋਵਾਂ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਧਰਮਬੀਰ ਅਗਨੀਹੋਤਰੀ ਅਤੇ ਜਿਲ੍ਹਾ ਅੰਮਿ੍ਰਤਸਰ ਅਤੇ ਲੁਧਿਆਣਾ ਦੇ ਪਤਵੰਤਿਆਂ ਦੀ ਹਾਜ਼ਰੀ ’ਚ ਆਪਣੇ ਅਹੁਦੇ...
ਮੋਗਾ,4 ਸਤੰਬਰ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਪੰਜਾਬ ਐਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ, ਜ਼ਿਲ੍ਹਾ ਮੋਗਾ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਵਰਕਰਜ਼, ਠੇਕੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਹਿੱਸਾ ਲਿਆ। ਬੁਲਾਰਿਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਸਕੱਤਰ ਮਾਰਕਿਟ ਕਮੇਟੀ ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਠੇਕੇਦਾਰਾਂ ਨਾਲ ਮਿਲੀ ਭੁਗਤ ਕਰਕੇ ਠੇਕੇ ਅਧੀਨ...
ਮੋਗਾ, 4 ਸਤੰਬਰ (ਜਸ਼ਨ): ਬਲਾਕ ਸੰਮਤੀ ਮੋਗਾ-2 ਦੀਆਂ ਚੋਣਾਂ ਵਿੱਚ ਬਿਨਾ ਮੁਕਾਬਲਾ ਜੈਤੂ ਰਹੇ ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ ਨੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਬਾਘਾਪੁਰਾਣਾ ਦੇ ਐਮ.ਐਲ.ਏ. ਦਰਸ਼ਨ ਸਿੰਘ ਬਰਾੜ ਦਾ ਧੰਨਵਾਦ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਅਤੇ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਗੁਰਵਿੰਦਰ ਸਿੰਘ ਦੇ ਚੇਅਰਮੈਨ ਬਣਨ...
ਮੋਗਾ,4 ਸਤੰਬਰ (ਜਸ਼ਨ): ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦਾ ਵਫ਼ਦ ਅਧਿਆਪਕਾਂ ਦੇ ਮਸਲਿਆਂ, ਬਦਲੀਆਂ ਸਮੇਂ ਜ਼ਿਲ੍ਹੇ ਵਿੱਚ ਬੇਨਿਯਮੀਆਂ ਦੇ ਸਬੰਧ ਵਿੱਚ ਨਾਇਬ ਸਿੰਘ ਡਾਲਾ ਅਤੇ ਹਰਮਿੰਦਰ ਸਿੰਘ ਮਟਵਾਣੀ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਜ਼ਿਲ੍ਹਾ ਮੋਗਾ ਸ. ਜਸਪਾਲ ਸਿੰਘ ਔਲਖ ਨੂੰ ਮਿਲਿਆ। ਵਫ਼ਦ ਦੇ ਆਗੂਆਂ ਦੱਸਿਆ ਕਿ ਗੱਲਬਾਤ ਬੜੇ ਚੰਗੇ ਮਾਹੌਲ ਵਿੱਚ ਹੋਈ ਅਤੇ ਸ. ਔਲਖ ਨੇ ਅਧਿਆਪਕਾਂ ਨਾਲ ਸਬੰਧਤ ਮੱਸਲਿਆਂ ਨੂੰ ਚੰਗੀ...
ਗੁਰਦਾਸਪੁਰ/ਬਟਾਲਾ ,4 ਸਤੰਬਰ (ਜਸ਼ਨ): ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਬਟਾਲਾ ਸ਼ਹਿਰ ਵਿਖੇ ਅੱਜ ਦੁਪਹਿਰ ਸਮੇਂ ਇਕ ਪਟਾਕਾ ਫੈਕਟਰੀ ਵਿਚ ਅਚਾਨਕ ਜ਼ਬਰਦਸਤ ਧਮਾਕਾ ਹੋਣ ਨਾਲ ਸਾਰਾ ਸ਼ਹਿਰ ਕੰਬ ਗਿਆ ਅਤੇ ਇਸ ਧਮਾਕੇ ਵਿਚ 19 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਜ਼ਖਮੀ ਹਨ ਅਤੇ ਕਈ ਹੋਰਾਂ ਦੇ ਇਮਾਰਤਾਂ ਦੇ ਮਲਬੇ ਹੇਠ ਦੱਬੇ ਜਾਣ ਦਾ ਖਦਸ਼ਾ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਬਟਾਲਾ ਜਲੰਧਰ ਰੋਡ ‘ਤੇ ਹੰਸਲੀ ਨਾਲੇ ਨਜ਼ਦੀਕ ਸਥਿਤ ਇਸ ਧਮਾਕੇ ਵਿਚ ਪਟਾਕਿਆ ਵਾਲੀ ਬਿਲਡਿੰਗ...
ਨਿਹਾਲ ਸਿੰਘ ਵਾਲਾ,4 ਸਤੰਬਰ (ਜਸ਼ਨ): ਅੱਜ ਪੰਚਾਇਤ ਸੈਕਟਰੀ ਸੁਖਬੀਰ ਸਿੰਘ ਡਾਲਾ ਅਤੇ ਗੁਰਜਿੰਦਰ ਸਿੰਘ ਡਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ. ਗੁਰਤੇਜ ਸਿੰਘ ਉਰਫ ਟੇਕ ਸਿੰਘ ਅਚਾਨਕ ਸਦੀਵੀ ਵਿਛੋੜਾ ਦੇ ਗਏ। ਸ. ਗੁਰਤੇਜ ਸਿੰਘ ਡਾਲਾ ਦੀ ਮੌਤ ਦੀ ਖਬਰ ਨਾਲ ਮੋਗਾ ਜ਼ਿਲੇ ਅਤੇ ਕਾਂਗਰਸੀ ਖੇਮਿਆਂ ‘ਚ ਸੋਗ ਦੀ ਲਹਿਰ ਫੈਲ ਗਈ । ਸ. ਗੁਰਤੇਜ ਸਿੰਘ ਦੇ ਸਪੁੱਤਰ ਸੁਖਬੀਰ ਡਾਲਾ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦਾ ਸੰਸਕਾਰ ਅੱਜ ਪਿੰਡ ਡਾਲਾ ਦੇ ਸ਼ਮਸ਼ਾਨਘਾਟ...
ਮੋਗਾ, 3 ਸਤੰਬਰ (ਜਸ਼ਨ )-ਸ਼ਹਿਰ ਦੇ ਬੁੱਘੀਪੁਰਾ ਚੌਂਕ ਵਿਚ ਓਜ਼ੋਨ ਕੌਟੀ ਕਾਲੋਨੀ ਵਿਚ ਪ੍ਰ੍ਰਮੁੱਖ ਉਦੋਗਪਤੀ ਅਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਉਹਨਾਂ ਨੂੰ ਸਵਾਦਿਸ਼ਟ ਖਾਣੇ ਨੂੰ ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਦੇਣ ਲਈ ਐਕਟੀਵਿਟੀ ਕਰਵਾਈ ਗਈ। ਸਕੂਲ ਪਿ੍ਰੰਸੀਪਲ ਸ਼ਰੁਤਿਕਾ ਨੇ ਦੱਸਿਆ ਕਿ ਬੱਚਿਆਂ ਨੇ...
ਚੰਡੀਗੜ/ ਸੰਗਰੂਰ,03 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੰੂ ਉੱਚਾ ਚੁੱਕਣ ਲਈ ਜ਼ਿਲਾ ਸੰਗਰੂਰ ਅੰਦਰ ਜਲ ਸ਼ਕਤੀ ਅਭਿਆਨ ਨੰੂ ਲੋਕ ਜਾਗਰੂਕਤਾ ਲਹਿਰ ਬਣਾ ਕੇ ਯੋਜਨਾਬੰਧ ਢੰਗ ਨਾਲ ਕਾਰਜ਼ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਲ ਸ਼ਕਤੀ ਅਭਿਆਨ ਤਹਿਤ ਭਾਰਤ ਦੇ 255 ਅਤੇ ਪੰਜਾਬ ਦੇ 20 ਜ਼ਿਲਿਆ ਨੰੂ ਪਾਣੀ ਦਾ ਪੱਧਰ ਕਾਫ਼ੀ ਘੱਟ...
ਮੋਗਾ,3 ਸਤੰਬਰ (ਜਸ਼ਨ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਸ. ਜਸਪਾਲ ਸਿੰਘ ਔਲਖ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਗੇਮਜ਼ 2019-20 ਤਹਿਤ ਜ਼ੋਨਲ ਟੂਰਨਾਮੈਂਟ ਡਰੋਲੀ ਭਾਈ ਦੇ ਮੁਕਾਬਲੇ ਵੱਖ ਵੱਖ ਸਕੂਲਾਂ ਦੀਆਂ ਗਰਾਊਂਡਾਂ ‘ਚ ਕਰਵਾਏ ਗਏ। ਇਹਨਾਂ ਜ਼ੋਨਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਦੀਆਂ ਟੀਮਾਂ ਨੇ ਪਿ੍ਰੰਸੀਪਲ ਸ੍ਰੀਮਤੀ ਗੁਰਜੀਤ ਕੌਰ ਹੁੰਦਲ ਦੀ ਅਗਵਾਈ ਅਤੇ ਕੋਚ...

