ਮੋਗਾ, 22 ਅਗਸਤ: (ਜਸ਼ਨ):ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੰਡੇਕੇ ਮੋਗਾ ਦੀ ਸੱਤ ਸਾਲਾਂ ਬੱਚੀ ਗੁਰਲੀਨ ਕੌਰ ਦੇ ਦਿਲ ਦਾ ਮੁਫ਼ਤ ਅਪ੍ਰੇਸ਼ਨ ਹੀਰੋ ਹਾਰਟ ਡੀ.ਐਮ.ਸੀ. ਲੁਧਿਆਣਾ ਤੋ ਸਫਲਤਾਪੂਰਵਕ ਕਰਵਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ...
News
ਮੋਗਾ,22 ਅਗਸਤ (ਜਸ਼ਨ): ਮਾਈਕਰੋ ਗਲੋਬਲ ਮੋਗਾ ਦੀ ਮੰਨੀ ਪ੍ਰਮੰਨੀ ਅਤੇ ਸਥਾਪਿਤ ਸੰਸਥਾ ਹੈ ਜੋ ਕਿ ਮੋਗਾ ਦੇ ਅਕਾਲਸਰ ਚੌਂਕ ਵਿੱਚ ਸਥਿੱਤ ਹੈ। ਸੰਸਥਾ ਦੇ ਮੁੱਖੀ ਚਰਨਜੀਤ ਸਿੰਘ ਝੰਡੇਆਣਾ ਜੋ ਕਿ ਕਾਫੀ ਲੰਬੇ ਸਮੇਂ ਤੋਂ ਇੰਮੀਗ੍ਰੇਸ਼ਨ ਖੇਤਰ ਵਿੱਚ ਸੇਵਾਵਾਂ ਨਿਭਾਅ ਰਹੇ ਹਨ ਅਤੇ ਸੈਂਕੜੇ ਹੀ ਵਿਦਿਆਰਥੀਆਂ ਦਾ ਅਤੇ ਉਹਨਾਂ ਦੇ ਮਾਪਿਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੇ ਹਨ। ਇਸਦੇ ਨਾਲ ਹੀ ਮਾਈਕਰੋ ਗਲੋਬਲ ਨੂੰ ਰਿਫਿਊਜਲ ਕੇਸਾਂ ਦੇ ਮਾਹਿਰ ਵੱਜੋਂ ਵੀ ਜਾਣਿਆ ਜਾਂਦਾ...
ਚੰਡੀਗੜ੍ਹ/ਮੋਗਾ, 22 ਅਗਸਤ (ਜਸ਼ਨ)- ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ...
ਚੰਡੀਗੜ੍ਹ, 22 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕੁਦਰਤੀ ਆਫਤ ਰਾਹਤ ਫੰਡ ਵਿਚੋਂ ਫਸਲਾਂ ਦੇ ਹੋਏ ਨੁਕਸਾਨ...
*ਆਮ ਆਦਮੀ ਪਾਰਟੀ ਨੇ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ ਦੇ ਮੱਦੇਨਜ਼ਰ ਆਪਣੀ ਵਿਦਿਆਰਥੀ ਯੂਨੀਅਨ ਸੀ ਵਾਈ ਐਸ ਐਸ ਦੇ ਸੰਗਠਨ ਦਾ ਕੀਤਾ ਵਿਸਤਾਰ ਚੰਡੀਗੜ੍ਹ, 22 ਅਗਸਤ (ਜਸ਼ਨ) ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀ ਵਿਦਿਆਰਥੀ ਜਥੇਬੰਦੀ ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦਾ ਵਿਸਥਾਰ ਕੀਤਾ ਹੈ।ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਸਹਿ ਇੰਚਾਰਜ...
मोगा, 22 अगस्त ( जशन ) : शहर के समाज भलाई कार्यों व धार्मिक आयोजनों को करने व बढ़-चढक़र शिरकत करने वाली अनमोल वैल्फेयर क्लब मोगा सिटी की बैठक भारत माता मंदिर के ऊपर वाले हाल में अध्यक्ष राजेश अरोड़ा की अध्यक्षता में संपन्न हुई। इस बैठक की शुरूआत से पहले समूह सदस्यों ने मां चिंतपूर्णी के जयघोष जयकारें लगाकर की। इस दौरान समाज सेवी हरी चंद सिंगला को क्लब का सरप्रस्त मनोनीत किया...
ਮੋਗਾ, 22 ਅਗਸਤ (ਜਸ਼ਨ)- ਭਾਰਤੀ ਜਨਤਾ ਪਾਰਟੀ ਦੇ ਵਿਸਥਾਰ ਲਈ ਵਿਸ਼ੇਸ਼ ਮੀਟਿੰਗ ਡਾ. ਹਰਜੋਤ ਕਮਲ ਸੈਕਟਰੀ ਭਾਜਪਾ ਪੰਜਾਬ, ਸਾਬਕਾ ਵਿਧਾਇਕ ਮੋਗਾ ਦੇ ਦਫ਼ਤਰ ਵਿਖੇ ਬਲਾਕ ਮੋਗਾ-2 ਦੇ ਪ੍ਰਧਾਨ ਗੁਰਜੰਟ ਸਿੰਘ ਜੰਟਾ ਮਾਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਵਿਸਥਾਰਕ ਸ਼੍ਰੀ. ਮਹਿੰਦਰ ਖੋਖਰ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਤੇ ਹਰ ਬੂਥ ਲੈਵਲ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ,...
ਮੋਗਾ,22 ਅਗਸਤ (ਜਸ਼ਨ): ਮੋਗਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਜੇ ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਂਗੜ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਲਰਨਿੰਗ ਫੀਲਡ ਗਲੋਬਲ ਸਕੂਲ ਘੱਲ ਕਲਾ ਦੇ ਵਿਦਿਆਰਥੀਆਂ ਨੂੰ ਸਬ ਜੇਲ ਮੋਗਾ ਦੇ ਪੰਜ ਸੌ ਮੀਟਰ ਦੇ ਘੇਰੇ ਨੂੰ ਨੋ ਡ੍ਰੋਨ ਜੋਨ ਏਰੀਆ ਘੋਸ਼ਿਤ ਕੀਤੇ ਜਾਣ ਸੰਬੰਧੀ ,ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,...
ਮੋਗਾ 20 ਅਗਸਤ (ਜਸ਼ਨ ) ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਰਜਿ. , ਕੇ.ਕੇ.ਕਲਬ, ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਅਰਬਨ ਅਤੇ ਹੋਰ ਵਾਤਾਵਰਣ ਪ੍ਰੇਮੀ ਸੰਸਥਾਵਾਂ ਵੱਲੋਂ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਦਾਨੀ, ਐਸ.ਕੇ.ਬਾਂਸਲ ਐਨ.ਜੀ.ਓ. ਜ਼ਿਲ੍ਹਾ ਕੋਆਰਡੀਨੇਟਰ, ਕੁਲਵੰਤ ਸਿੰਘ ਦਾਨੀ, ਵੀ.ਪੀ.ਸੇਠੀ ਅਤੇ ਗੁਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਨੌਜਵਾਨ ਮੈਂਬਰਾਂ ਦੇ ਸਹਿਯੋਗ ਨਾਲ ਪਾਰਕ ਵਿੱਚ ਸਫਾਈ ਅਭਿਆਨ ਚਲਾਇਆ ਗਿਆ। ਵਾਤਾਵਰਨ ਪ੍ਰੇਮੀ ਸੰਸਥਾਵਾਂ ਵੱਲੋਂ ਸਵੱਛ...
ਮੋਗਾ 20 ਅਗਸਤ (ਜਸ਼ਨ ) ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਅਰਬਨ ਯੂਨਿਟ ਦੀ ਜਨਰਲ ਮੀਟਿੰਗ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ, ਜ਼ਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਬਾਵਾ, ਪ੍ਰਧਾਨ ਗੁਰਜੀਤ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਬੰਗਾਲੀ ਸਵੀਟਸ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਟੀਮ ਅਤੇ ਐਸੋਸੀਏਸ਼ਨ ਦੀ ਸ਼ਹਿਰੀ ਇਕਾਈ ਦੀ ਟੀਮ ਨੇ ਕੌਮੀ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਦਾ ਭਰਵਾਂ ਸਵਾਗਤ ਕੀਤਾ। ਮੀਟਿੰਗ ਵਿੱਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ...