News

ਮੋਗਾ 2 ਸਤੰਬਰ: (ਜਸ਼ਨ): ਮਾਣਯੋਗ ਸਕੱਤਰ ਪੰਜਾਬ ਰਾਜ ਕਾਨੁੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ੍ਰੀ ਮੁਨੀਸ਼ ਸਿੰਗਲ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਇਨਸਾਫ ਸਭਨਾਂ ਲਈ ਦੇ ਅਰਥ ਨੂੰ ਸਾਰਥਿਕ ਕਰਨ ਲਈ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੀ.ਜੇ.ਐਮ.-ਕਮ-ਸਕੱਤਰ ਸ੍ਰੀ ਬਗੀਚਾ ਸਿੰਘ...
ਮੋਗਾ, 2 ਸਤੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀ ਅਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰਆਤ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਕੂਲ ਚੇਅਰਪਰਸਨ ਮੈਡਮ ਸ਼ੈਫਾਲੀ ਗੁਪਤਾ ਤੇ ਸਮੂਹ ਸਟਾਫ ਨੇ ਸਾਂਝੇ ਤੌਰ ਤੇ ਗਣੇਸ਼ ਭਗਵਾਨ ਦੀ ਪੂਜਾ ਕਰਕੇ ਕੀਤੀ। ਇਸ...
ਮੋਗਾ,2 ਸਤੰੰਬਰ (ਜਸ਼ਨ): ਖਾਲਸਾ ਸੇਵਾ ਸੁਸਾਇਟੀ ਵਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਹੁਤ ਸਾਰੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ। ਇਹਨਾਂ ਵਿਚ ਪਾਵਨ ਬਿਰਧ ਸਰੂਪ ਸੇਵਾ ਸੰਭਾਲ, ਸਤਿਕਾਰ ਸਾਹਿਤ ਜਿਲਤਾਂ ਸਜਾਉਣ ਦੀ ਸੇਵਾ, ਬਿਰਧ ਧਾਰਮਿਕ ਸਮਗਰੀ ਅਗਨ ਭੇਂਟ ਸੇਵਾ, ਗੁਰੂ ਸਾਹਿਬ ਦੇ ਸਰੂਪ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਣ ਲਈ ਪਾਤਸ਼ਾਹੀ ਰਥ ਸੇਵਾ , ਸਤਿਕਾਰ ਪਾਲਕੀ ਸੇਵਾ ਆਦਿ ਸ਼ਾਮਿਲ ਹਨ। ਸਾਹਿਬ ਸ਼੍ਰੀ ਗੁਰੂ ਗ੍ਰੰਥ...
ਮੋਗਾ, 2 ਸਤੰਬਰ (ਜਸ਼ਨ): ਮੋਗਾ ਦੇ ਪਿੰਡ ਸਲੀਣਾ ਦੀ ਪੁਰਾਣੀ ਪੰਚਾਇਤ ਨੂੰ ਸਰਬਸੰਮਤੀ ਨਾਲ ਭੰਗ ਕਰਕੇ ਨਵੀਂ ਪੰਚਾਇਤ ਬਣਾਈ ਗਈ ਹੈ, ਜਿਸ ਵਿੱਚ 4 ਮੈਂਬਰਾਂ ਨੇ ਮਨਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਨੂੰ ਸਰਪੰਚ ਚੁਣਿਆ ਹੈ। ਇਸ ਮੌਕੇ ਤੇ ਮਨਿੰਦਰ ਕੌਰ ਦੇ ਸਰਪੰਚ ਬਣਨ ਦੀ ਖੁਸ਼ੀ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਨਵੀਂ ਬਣੀ ਪੰਚਾਇਤ ਪਿੰਡ ਦੇ ਵਿਕਾਸ ਲਈ ਆਪਣਾ ਭਰਪੂਰ ਯੋਗਦਾਨ...
Tags: PUNJAB CONGRESS
ਮੋਗਾ,2 ਸਤੰਬਰ (ਜਸ਼ਨ): ਮਾਲਵਾ ਖੇਤਰ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇਅ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਆਪਣੀਆਂ ਵੱਡਮੁਲੀਆਂ ਸੇਵਾਵਾਂ ਦੇ ਰਹੀ ਹੈ ਅਤੇ ਸੰਸਥਾ ਦਾ ਸਮੁੱਚਾ ਸਟਾਫ਼ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਉੱਚ ਵਿੱਦਿਆ ਹਾਸਲ ਕਰਨ ਵਾਸਤੇ ਕਾਨੂੰਨੀ ਰੂਪ ਵਿਚ ਵਿਦੇਸ਼ ਭੇਜਣ ‘ਚ ਵੀ ਪੂਰੀ ਤਰਾਂ ਮਾਹਿਰ ਹੈ। ਬੀਤੇ ਦਿਨੀਂ ਰਾਈਟ ਵੇਅ ਏਅਰਲਿੰਕਸ ਮੋਗਾ ਨੇ ਅਮਨਪ੍ਰੀਤ ਕੌਰ ਸੰਦਲ ਪੁੱਤਰੀ ਰਜਿੰਦਰ ਸਿੰਘ ਵਾਸੀ ਧਰਮਕੋਟ ਜ਼ਿਲ੍ਹਾ...
Tags: RIGHTWAY AIRLINKS
ਮੋਗਾ 2 ਸਤੰਬਰ:(ਜਸ਼ਨ): ਜ਼ਿਲਾ ਪ੍ਰਸਾਸ਼ਨ ਦੁਆਰਾ ਜਸਵੀਰ ਸਿੰਘ ਸਪੁੱਤਰ ਜਗਦੇਵ ਸਿੰਘ ਵਿਰੁੱਧ ‘ਦੀ ਪੰਜਾਬ ਪ੍ਰਵੈਨਸ਼ਨ ਆਫ ਹੁਮੈਨ ਸਮੱਗਲਿੰਗ ਐਕਟ-2012‘ ਦੇ ਸੈਕਸ਼ਨ 6 ਤਹਿਤ ਉਸ ਵੱਲੋ ਚਲਾਏ ਜਾ ਰਹੇ ਇੰਗਲਿਸ਼ ਟ੍ਰੀ ਆਈਲੈਟਸ ਕੋਚਿੰਗ ਸੈਟਰ ਅਤੇ ਟ੍ਰੇੈਵਲ ਕਨਸਲਟੈਸੀ ਮੋਗਾ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਆਈਲੈਟਸ ਅਤੇ ਟ੍ਰੇੈਵਲ ਕਨਸਲਟੈਸੀ ਸੈਟਰ ਵੱਲੋ ਕੁਝ ਵਿਦਿਆਰਥੀਆਂ ਦੇ ਫਰਜੀ ਦਸਤਾਵੇਜ਼ ਤਿਆਰ ਕੀਤੇ ਗਏ ਸਨ ਜਿੰਨਾਂ ਤੇ ਚਲਦੇ ਉਨਾਂ ਵਿਦਿਆਰਥੀਆਂ ਦੇ...
ਮੋਗਾ,2 ਸਤੰਬਰ (ਜਸ਼ਨ): ਅੱਜ ਮੋਗਾ ਦੇ ਇਕ ਵਿਅਕਤੀ ਨੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਪੁਲਿਸ ਸੂਤਰਾਂ ਮੁਤਾਬਕ ਮੋਗਾ ਦੇ ਵਾਰਡ ਨੰਬਰ 9 ਨਾਨਕ ਨਗਰੀ ਦੇ ਵਸਨੀਕ ਰਘਬੀਰ ਸਿੰਘ ਗਿੱਲ ਨੇ ਬੀਮਾਰੀ ਦੀ ਪਰੇਸ਼ਾਨੀ ਕਾਰਨ ਆਤਮ ਹੱਤਿਆ ਕੀਤੀ । ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐੱਮ ਸੀ ਗੋਵਰਧਨ ਪੋਪਲੀ ਨੇ ਦੱਸਿਆ ਕਿ ਰਘਬੀਰ ਸਿੰਘ ਨੇ ਅੱਜ ਸਵੇਰ 10.30 ਵਜੇ ਆਤਮ ਹੱਤਿਆ ਕੀਤੀ ਜਦੋਂ ਉਸ ਦੀ ਪਤਨੀ ਪਾਣੀ ਦਾ ਬਿੱਲ...
ਮੋਗਾ,1 ਸਤੰਬਰ (ਜਸ਼ਨ): ਏਸ਼ੀਅਨ ਖੇਡਾਂ ਵਿਚ ਸ਼ਾਟਪੁੱਟ ਦਾ ਨਵਾਂ ਰਿਕਾਰਡ ਕਾਇਮ ਕਰਕੇ ਸੋਨ ਤਗਮਾ ਜਿੱਤਣ ਵਾਲੇ ਮੋਗਾ ਦੇ ਐਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਚੈੱਕ ਗਣਰਾਜ ਵਿਖੇ ਐਥਲੈਟਿਕਸ ਚੈਂਪੀਅਨਸ਼ਿੱਪ ਵਿਚ 20.09 ਮੀਟਰ ਗੋਲਾ ਸੁੱਟ ਕੇ ਚਾਂਦੀ ਦਾ ਤਗਮਾ ਹਾਸਲ ਕਰਦਿਆਂ ਨਾ ਸਿਰਫ ਮੋਗਾ ਦਾ ਨਾਮ ਰੌਸ਼ਨ ਕੀਤਾ ਹੈ ਬਲਕਿ ਪੰਜਾਬ ਅਤੇ ਦੇਸ਼ ਲਈ ਸ਼ਾਨਾਮੱਤੀ ਪ੍ਰਾਪਤੀ ਕਰਕੇ ਇਤਿਹਾਸ ਸਿਰਜਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ‘...
ਅਮਰੀਕਾ,1 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪਿਛਲੇ ਦਿਨੀਂ ਅਮਰੀਕਾ ‘ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਗਾ ਦੇ ਨੌਜਵਾਨ ਕਿਰਨਜੋਤ ਸਿੰਘ ਦਿਓਲ ਦੀ ਮੌਤ ਹੋ ਗਈ । ਹਾਦਸੇ ਦਾ ਸ਼ਿਕਾਰ ਨੌਜਵਾਨ ਪੰਜਾਬੀ ਭਾਈਚਾਰੇ ਨਾਲ ਸਬੰਧਤ ਸੀ ਅਤੇ ਇਸ ਦੀ ਪਿਛੋਕੜ ਪੰਜਾਬ ਦੇ ਮੋਗਾ ਜ਼ਿਲੇ ਨਾਲ ਹੋਣ ਕਰਕੇ ਇਸ ਮੰਦਭਾਗੀ ਖ਼ਬਰ ਨਾਲ ਮੋਗਾ ਵਾਸੀਆਂ ‘ਚ ਗਮ ਦੀ ਲਹਿਰ ਪਾਈ ਜਾ ਰਹੀ ਹੈ। ਇਹ ਦਰਦਨਾਕ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਰਨਜੋਤ ਸਿੰਘ ਦਿਓਲ ਕੈਲੇਫੋਰਨੀਆਂ ਦੇ ਫਰੀਮੌਂਟ ਵਿਖੇ ਸਵੇਰ...
ਚੰਡੀਗੜ, 1 ਸਤੰਬਰ:ਪੋਸ਼ਣ ਅਭਿਆਨ ਦੇ ਹਿੱਸੇ ਵਜੋਂ ਅੱਜ ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ਉੱਤੇ ਸ਼ੁਰੂਆਤ ਕਰ ਦਿੱਤੀ ਗਈ ਹੈ ਇਹ ਪੂਰੇ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਵੇਗਾ ਅਤੇ ਇਸਦਾ ਮੁੱਢਲਾ ਉਦੇਸ਼ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ ਬੱਚਿਆਂ ਦੇ ਪੌਸ਼ਟਿਕ ਭੋਜਨ ਨੂੰ ਯਕੀਨੀ ਬਣਾਉਣਾ ਹੈ।ਸੂਬੇ ਭਰ ਵਿੱਚ ਸ਼ੁਰੂ ਕੀਤੇ ਜਾ ਰਹੇ ‘ਪੋਸ਼ਣ ਮਾਹ’ ਦੇ ਮੌਕੇ ਉੱਤੇ ਪ੍ਰਗਟਾਵਾ ਕਰਦੇ ਹੋਏ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ...

Pages