ਮੋਗਾ, 31 ਅਗਸਤ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਡੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਲਵਪ੍ਰੀਤ ਸਿੰਘ ਭੁੱਲਰ ਵਾਸੀ ਢਪਾਲੀ (...
News
ਅੰਮ੍ਰਿਤਸਰ, 31 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਦੂਰੋਂ-ਨੇੜਿਓਂ ਵੱਡੀ...
ਮੋਗਾ, 31 ਅਗਸਤ (ਜਸ਼ਨ) ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਉਟ ਲਿਟਰਾ ਜੀ ਸਕੂਲ ’ਚ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸ਼ਵ ਮਨਾਇਆ ਗਿਆ। ਜਿਸਦੀ ਸ਼ੁਰੂਆਤ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕਰਕੇ ਕੀਤੀ ਗਈ। ਇਸ ਮੌਕੇ ਬੱਚਿਆ ਵੱਲੋਂ ਸ਼ਬਦ ਗਾਇਨ ਕੀਤਾ। ਇਸ ਉਪਰੰਤ...
ਚੰਡੀਗੜ੍ਹ, 30 ਅਗਸਤ :ਮੰਡੀਆਂ ਵਿੱਚ ਤੇਜ਼ਾਬ ਨਾਲ ਧੋਤੇ ਅਦਰਕ ਦੀ ਵਿਕਰੀ ਸਬੰਧੀ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸ਼ੁੱਕਰਵਾਰ ਨੂੰ ਸੂਬੇ ਭਰ ਦੀਆਂ 31 ਫ਼ਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕੇ.ਐਸ. ਪਨੂੰ ਨੇ ਦਿੱਤੀ। ਡਵੀਜ਼ਨ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ ’ਤੇ ਗਠਿਤ ਟੀਮਾਂ ਨੂੰ ਇਹ ਜ਼ਿੰਮਾ ਸੌਂਪਿਆ ਗਿਆ। ਮੰਡੀ ਬੋਰਡ, ਫੂਡ ਸੇਫਟੀ ਅਤੇ ਬਾਗਬਾਨੀ ਵਿਭਾਗ ਦੇ...
ਮੋਗਾ 30 ਅਗਸਤ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਭਾਰਤੀ ਸੁਤੰਤਰਤਾ ਸੈਨਾਨੀਆਂ ਉਤਰਾਧਿਕਾਰੀ ਸੰਯੁਕਤ ਸੰਗਠਨ ਦੇ ਮੈਬਰਾਂ ਨਾਲ ਉਨ੍ਹਾਂ ਦੇ ਮੁੱਦਿਆਂ ਤੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ ਲੀਡਰ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸੰਗਠਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਘਾ ਅਤੇ ਸਹਾਇਕ ਕਮਿਸ਼ਨਰ ਜਨਰਲ ਲਾਲ ਵਿਸ਼ਵਾਸ ਬੈਸ ਵੀ ਹਾਜਰ ਸਨ। ਸੂਬਾ ਪ੍ਰਧਾਨ ਗੁਰਚਰਨ ਸਿੰਘ ਸੰਘਾ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ...
ਮੋਗਾ 30 ਅਗਸਤ:(ਜਸ਼ਨ):ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਜਨਤਕ ਸ਼ਿਕਾਇਤਾਂ ਨੂੰ ਸੁਲਝਾਉਣ ਦਾ ਆਦੇਸ਼ ਦਿੱਤਾ।ਇਸ ਮੀਟਿੰਗ ਵਿੱਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਬਾਘਾਪੁਰਾਣਾ ਵਿਧਾਇਕ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ੍ਰੀ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ...
ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ) :- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦੇਸ਼ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਕੂਲਾਂ ’ਚ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨਾਂ ’ਚ ਪਾਇਓਨੀਰ ਪਬਲਿਕ ਸਕੂਲ ਮੱਤਾ ਦੀ 8ਵੀਂ ਕਲਾਸ ਦੀ ਵਿਦਿਆਰਥਣ ਮਨਧੀਰ ਕੌਰ ਪੁੱਤਰੀ ਦਰਬਾਰਾ ਸਿੰਘ ਦਾ ਨੇੜਲੇ ਪਿੰਡ ਬਾਹਮਣਵਾਲਾ ਦੇ ਗੁਰਦਵਾਰਾ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕਰਦਿਆਂ ਪਿੰਡ ਵਾਸੀਆਂ ਨੇ ਉਕਤ ਬੱਚੀ ਦੇ ਚੰਗੇਰੇ ਭਵਿੱਖ ਅਤੇ ਸਿਹਤ ਤੰਦਰੁਸਤੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਚੰਡੀਗੜ੍ਹ, 30 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਇੱਥੇ ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ 87 ਸਪੈਸ਼ਲਿਸਟ ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਇਸ ਮੌਕੇ ’ਤੇ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਤਰਜੀਹ ਸਿੱਖਿਆ ਤੇ ਸਿਹਤ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਇਸ ਦੇ...
ਚੰਡੀਗੜ, 30 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਸਰਕਾਰ ਨੇ ਅੱਜ ਕੇਂਦਰ ਸਰਕਾਰ ਤੋੋਂ ਮੰਗ ਕੀਤੀ ਹੈ ਕਿ ਨਵੀਂ ਸਿੱਖਿਆ ਨੀਤੀ ਦੇ ਖਰੜੇ ਉੱਤੇ ਇਤਰਾਜ਼ ਅਤੇ ਸੁਝਾਅ ਦੇਣ ਸਬੰਧੀ ਮਿਥੀ ਗਈ ਆਖਰੀ ਤਾਰੀਖ 31 ਅਗਸਤ ਨੂੰ ਵਧਾ ਕੇ 31 ਦਸੰਬਰ ਕੀਤਾ ਜਾਵੇ ਤਾਂ ਕਿ ਸੂਬੇ ਦੇ ਭਾਸ਼ਾਈ ਅਤੇ ਸਿੱਖਿਆ ਸੱਭਿਆਚਾਰ ਉੱਤੇ ਬੜਾ ਡੂੰਘਾ ਪ੍ਰਭਾਵ ਪਾਉਣ ਵਾਲੀ ਇਸ ਨੀਤੀ ਉੱਤੇ ਕੋਈ ਸਰਬਸਾਂਝੀ ਰਾਇ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨ ਵਾਸਤੇ ਲੋੋੜੀਂਦਾ ਸਮਾਂ ਮਿਲ ਸਕੇ। ਸੂਬੇ ਦੇ ਉਚੇਰੀ...
ਕੋਟਈਸੇ ਖਾਂ,30 ਅਗਸਤ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈ.ਸਕੂਲ ਵਿੱਚ ਸ੍ਰੀ ਗਰੁੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੱਜ ਵਿਸ਼ੇਸ਼ ਪ੍ਰਰਾਥਨਾ ਸਭਾ ਕਰਵਾਈ ਗਈ, ਜਿਸ ਵਿੱਚ ਪੰਜਵੀ ਤੋਂ ਨੌਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ “ਆਵਹੁ ਸਿੱਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ” ਸ਼ਬਦ ਉਚਾਰਣ ਕੀਤਾ। ਜਿਸ ਨੂੰ ਸਾਰੇ ਹੀ ਵਿਦਿਆਰਥੀਆਂ ਨੇ ਸ਼ਰਧਾ ਨਾਲ ਸਰਵਣ ਕੀਤਾ ਅਤੇ ਪੰਜਵੀ ਕਲਾਸ ਦੀ ਵਿਦਿਆਰਥਣ ਜਸਲੀਨ ਕੌਰ ਨੇ ਗੁਰਮੁੱਖੀ ਦਾ ਸਾਡੇ ਜੀਵਨ ਵਿੱਚ...

