ਲੁਧਿਆਣਾ, 30 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼) ਕੋਟ ਗੰਗੂ ਰਾਏ ਵਿੱਖੇ 73ਵਾਂ ਮਿੰਨੀ ਉਲੰਪਿਕ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ। ਟੂਰਨਾਮੈਂਟ ਦੌਰਾਨ ਕਬੱਡੀ ਵਿੱਚ ਅਨੇਕਾਂ ਟੀਮਾਂ ਨੇ ਭਾਗ ਲੈ ਕੇ ਜਿੱਥੇ ਪੰਜਾਬ ਦੀ ਕਬੱਡੀ ਖੇਡ ਨੂੰ ਜਿੰਦਾ ਰੱਖਣ ਦੀ ਭਰਪੂਰ ਕੋਸ਼ਿਸ਼ ਕੀਤੀ ਅਤੇ ਪੰਜਾਬ ਵਾਸੀਆਂ ਦਾ ਪਿਆਰ ਕਬੂਲਿਆ ਉੱਥੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀ ਆਪਣੀ ਹਾਜਰੀ ਭਰੀ, ਜਿਸ ਦੌਰਾਨ ਪਿੰਡ ਵਾਸੀਆਂ ਸਮੇਤ ਐਨ.ਆਰ.ਆਈ. ਭਰਾਵਾਂ...
News
ਮੋਗਾ 30 ਅਗਸਤ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਢੰਗ ਨਾਲ ਜਾਰੀ ਰੱਖਣ ਲਈ ਹਰ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਦੇ ਸਾਰਥਿਕ ਤੇ ਕਾਰਗਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ।ਉਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ’ ਅਤੇ...
ਲੁਧਿਆਣਾ,30 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਵਲੋਂ ਰਿਸ਼ਵਤਖੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਛੇੜੀ ਗਈ ਮਹਿੰਮ ਬਾਦਸਤੂਰ ਜਾਰੀ ਹੈ ਅਤੇ ਜਾਰੀ ਰਹੇਗੀ, ਰਿਸ਼ਵਤਖੋਰ ਬੇਸ਼ੱਕ ਕਿਸੇ ਵੀ ਉੱਚ ਅਹੁਦੇ ਤੇ ਬੈਠਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਇਹ ਖੁਲਾਸਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਵਿਧਾਇਕ ਬੈਂਸ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਰਕੋਟਿਕ ਸੈੱਲ ਵਿੱਚ ਹੀ ਤੈਨਾਤ ਏਐਸਆਈ ਨੂੰਂ...
ਨਵੀਂ ਦਿੱਲੀ,30 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਸਰਕਾਰੀ ਬੈਂਕਾਂ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ‘ਚ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ 10 ਬੈਂਕਾਂ ਦਾ ਰਲੇਵਾਂ ਕਰਕੇ 4 ਵੱਡੇ ਬੈਂਕ ਬਣਾਉਣ ਦਾ ਐਲਾਨ ਕੀਤਾ ਹੈ, ਤੇ ਇੰਜ ਦੇਸ਼ ਦੇ ਸਰਵਜਨਿਕ ਖੇਤਰ ਦੇ ਬੈਂਕਾਂ ਦੀ ਸੰਖਿਆ ਮਹਿਜ਼ 12 ਰਹਿ ਜਾਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ 2017 ਵਿੱਚ ਮੋਦੀ ਸਰਕਾਰ ਨੇ ਭਾਰਤੀ ਸਟੇਟ ਬੈਂਕ ਵਿੱਚ 5 ਹੋਰ ਬੈਂਕਾਂ ਦਾ ਰਲੇਵਾਂ ਕੀਤਾ ਸੀ ਜਿਨ੍ਹਾਂ ਵਿੱਚ ਸਟੇਟ ਬੈਂਕ ਆਫ ਪਟਿਆਲਾ...
ਮੋਗਾ,30 ਅਗਸਤ (ਜਸ਼ਨ): ਅੱਜ ਦੁਪਹਿਰ ਸਮੇਂ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਲੈਕਚਰਾਰ ਤੋਂ ਸਵਿੱਫਟ ਕਾਰ ਖੋਹ ਲਈ ਅਤੇ ਫਰਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਕਾਰੀ ਹਾਈ ਸਕੂਲ ਰਾਮੂੰਵਾਲਾ ਨਵਾਂ ਵਿਖੇ ਸੇਵਾਵਾਂ ਨਿਭਾਅ ਰਹੇ ਲੈਕਚਰਾਰ ਹਰਜਿੰਦਰਪਾਲ ਸਿੰਘ ਸਕੂਲ ਤੋਂ ਛੁੱਟੀ ਉਪਰੰਤ ਆਪਣੇ ਪਿੰਡ ਬੁੱਧ ਸਿੰਘ ਵਾਲਾ ਪਰਤ ਰਹੇ ਸਨ ਤਾਂ ਜਦੋਂ ਉਹ ਮਲੀਆਂ ਵਾਲਾ ਸਕੂਲ ਨਜ਼ਦੀਕ ਪਹੁੰਚੇ ਤਾਂ ਉਹਨਾਂ ਦਾ ਪਿੱਛਾ ਕਰ ਰਹੇ ਇਕ ਮੋਟਰਸਾਈਕਲ ’ਤੇ ਸਵਾਰ...
ਕੋਟ ਈਸੇ ਖਾਂ, 29 ਅਗਸਤ (ਜਸ਼ਨ) :ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧਰਮਕੋਟ ਦੇ ਡਾਇਰੈਕਟਰਾਂ ਦੀ ਹੋਈ ਬੈਠਕ ‘ਚ ਸਰਪੰਚ ਕੁਲਬੀਰ ਸਿੰਘ ਲੌਂਗੀਵਿੰਡ ਨੂੰ ਸਰਬਸੰਮਤੀ ਨਾਲ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧਰਮਕੋਟ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਅਤਿ ਨਜ਼ਦੀਕੀ ਸਰਪੰਚ ਕੁਲਬੀਰ ਸਿੰਘ ਲੌਂਗੀਵਿੰਡ ਦੇ ਚੇਅਰਮੈਨ ਬਣਨ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ...
ਲੁਧਿਆਣਾ, 29 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਮਰੀਕਾ ਸਮੇਤ ਹੋਰਨਾਂ ਬਾਹਰਲੇ ਮੁਲਕਾਂ ਵਿੱਚ ਸਿੱਖਾਂ ਤੇ ਹੋਣ ਵਾਲੇ ਨਸਲੀ ਹਮਲਿਆਂ ਦੀ ਨਿਖੇਧੀ ਕਰਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਸਮੇਤ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਤੁਰੰਤ ਅਮਰੀਕਾ ਸਰਕਾਰ ਜਾਂ ਉਥੋਂ ਦੇ ਰਾਸ਼ਟਰਪਤੀ ਨਾਲ ਤੁਰੰਤ ਅਜਿਹੇ ਮਾਮਲਿਆਂ ਸਬੰਧੀ ਗੱਲਬਾਤ ਕਰੇ ਅਤੇ ਪ੍ਰੀਤਮ ਸਿੰਘ ਦੇ ਦੋਸ਼ੀਆਂ ਨੂੰ ਫੜਨ...
ਮੋਗਾ, 29 ਅਗਸਤ-(ਜਸ਼ਨ): ਹੜਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹੜਾਂ ਤੋਂ ਬਾਅਦ ਆਉਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਇੱਥੋਂ ਦੇ ਹੜਾਂ ਤੋਂ ਪ੍ਰਭਾਵਿਤ ਧਰਮਕੋਟ ਖੇਤਰ ਵਿੱਚ ਸੂਚਨਾ ਸਿੱਖਿਆ ਸੰਚਾਰ (ਆਈ.ਸੀ.ਆਈ.) ਦੀਆਂ ਗਤੀਵਿਧੀਆਂ ਕਰ ਰਿਹਾ ਹੈ। ਕਾਰਜਕਾਰੀ ਸਿਵਲ ਸਰਜਨ ਡਾ: ਅਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਸਿਹਤ ਟੀਮਾਂ ਨੇ ਹੜ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ। ਡਾ: ਗਿੱਲ ਨੇ ਕਿਹਾ ਕਿ ਆਈ...
ਮੋਗਾ 29 ਅਗਸਤ:(ਜਸ਼ਨ):ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਸਿੰਘ ਮੋਦੀ ਵੱਲੋ ਭਾਰਤੀਆਂ ਦੀ ਰੋਜ਼ਮਰਾ ਦੀ ਜਿੰਦਗੀ ਵਿੱਚ ਖੇਡ ਕਿਰਿਆਵਾਂ ਅਤੇ ਸਰੀਰਿਕ ਕਸਰਤਾਂ ਨੂੰ ਸ਼ਾਮਿਲ ਕਰਨ ਦੇ ਮਕਸਦ ਨਾਲ ਰਾਸ਼ਟਰੀ ਪੱਧਰ ਤੇ ਫਿੱਟ ਇੰਡੀਆ ਲਹਿਰ ਦੀ ਸੁਰੂਆਤ ਕੀਤੀ ਗਈ। ਜਿਸਦਾ ਸਿੱਧਾ ਪ੍ਰਸਾਰਨ ਮੋਗਾ ਦੇ ਇੰਡੋ ਸੋਵੀਅਤ ਫਰੈਡਸ਼ਿਪ ਕਾਲਜ ਆਫ ਫਾਰਮੇਸੀ, ਫਿਰੋਜ਼ਪੁਰ ਰੋਡ ਮੋਗਾ ਵਿਖੇ ਲਾਇਨਜ਼ ਕਲੱਬ ਰਾਇਲ ਦੀ ਮੱਦਦ ਨਾਲ ਦਿਖਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ...
ਮੋਗਾ,29 ਅਗਸਤ (ਜਸ਼ਨ): ਕੈਂਬਰਿਜ਼ ਇੰਟਰਨੈਸ਼ਨਲ ਸਕੂਲ, ਕੋਟਕਪੂਰਾ ਰੋਡ, ਮੋਗਾ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨ ਮੁਕਾਬਲਿਆਂ ਦੇ ਤਹਿਤ ਹੋ ਰਹੇ ਬੈਡਮਿੰਟਨ ਮੁਕਾਬਲੇ ਵਿੱਚ ਅੰਡਰ - 19 ਵਿੱਚ ਭਾਗ ਲਿਆ। ਉਹਨਾਂ ਬੱਚਿਆਂ ਨੇ ਪਹਿਲੇ ਰਾਊਂਡ ਵਿੱਚ ਆਰ. ਕੇ. ਐੱਸ ਸਕੂਲ ਦੇ ਵਿਦਿਆਰਥੀਆਂ ਨੂੰ ਹਰਾਇਆ। ਦੂਸਰੇ ਰਾਊਂਡ ਵਿੱਚ ਵੀ ਉਹਨਾਂ ਨੇ ਡੀ. ਐਨ. ਸਕੂਲ ਦੇ ਵਿਦਿਆਰਥੀਆਂ ਨੂੰ ਮਾਤ ਦਿੱਤੀ। ਇਸ ਤਰ੍ਹਾਂ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਫਾਈਨਲ ਮੁਕਾਬਲੇ ਵਿੱਚ ਪੁਹੱਚ...

