ਮੋਗਾ 29 ਅਗਸਤ:(ਜਸ਼ਨ) :ਰਾਸ਼ਟਰੀ ਖੇਡ ਦਿਵਸ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਪੰਜਾਬ ਖੇਡ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਭੁਪਿੰਦਰਾ ਖਾਲਸਾ ਸੀਨੀਅਰ ਸੇੈਕੰਡਰ ਸਕੂਲ, ਮੋਗਾ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਭੁਪਿੰਦਰਾ ਖਾਲਸਾ ਸੀ.ਸੈ.ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਤੇ ਹਾਕੀ ਦਾ ਪ੍ਰਦਰਸ਼ਨੀ ਮੈਚ ਮੋਗਾ ਅਤੇ ਪਿੰਡ ਬੁੱਟਰ ਦੀਆਂ ਟੀਮਾਂ...
News
ਮੋਗਾ, 29 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਸ਼ਹਿਰ ਦੇ ਪ੍ਰਮੁੱਖ ਉਦੋਗਪਤੀ ਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸਕੂਲ ਵਿੱਚ ਮੇਜਰ ਧਿਆਨ ਚੰਦ ਦੀ ਜੈਅੰਤੀ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ...
ਮੋਗਾ 29 ਅਗਸਤ (ਜਸ਼ਨ) : ਪਿਛਲੇ ਕਈ ਦਿਨਾ ਤੋਂ ਹੜ ਪੀੜਤਾਂ ਦੀ ਹਰ ਸੰਭਵ ਮੱਦਦ ਲਈ ਜੁਟੀਆਂ ਹੋਈਆਂ ਮੋਗਾ ਜਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਅਤੇ ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਅੱਜ ਮੋਗਾ ਜਿਲੇ ਦੇ ਦਰਿਆ ਦੇ ਅੰਦਰ ਵਸਦੇ ਹੜ ਪ੍ਭਾਵਿਤ ਪਿੰਡਾਂ ਕੰਬੋ ਖੁਰਦ, ਸੰਘੇੜਾ ਅਤੇ ਫਤਿਹਪੁਰ ਭੰਗਵਾਂ (ਜਿਲਾ ਜਲੰਧਰ) ਵਿੱਚ ਰਾਹਤ ਸਮੱਗਰੀ ਵੰਡੀ ਗਈ । ਰਾਹਤ ਸਮੱਗਰੀ ਨਾਲ ਭਰੀ ਹੋਈ ਗੱਡੀ ਨੂੰ ਮੋਗਾ ਜਿਲੇ ਦੇ ਸਮਾਜ ਸੇਵੀ ਲੋਕਾਂ ਦੁਆਰਾ...
ਮੋਗਾ 29 ਅਗਸਤ:(ਜਸ਼ਨ): ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਅਤੇ ਪੰਜਾਬ ਪੁਲਿਸ ਵਿਭਾਗ ਨੂੰ ਹਾਈਟੈੱਕ ਕਰਨ ਲਈ ਅੱਜ ਮੋਗਾ ਪੁਲਿਸ ਵੱਲੋ 112 ਹੈਲਪਲਾਈਨ ਨੰਬਰ ਦੀ ਸ਼ੁਰੂਆਤ ਗਈ ਹੈ। ਇਹ ਸ਼ੁਰੂਆਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਰਿੰਦਰ ਸਿੰਘ ਗਿੱਲ ਉਪ ਕਪਤਾਨ ਪੁਲਿਸ (ਸ) ਮੋਗਾ ਵੱਲੋ ਕੀਤੀ ਗਈ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਜਿਲਾ ਮੋਗਾ ਦੇ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਕਿਸਮ...
ਕੋਟ ਈਸੇ ਖਾਂ,29 ਅਗਸਤ (ਜਸ਼ਨ): ਹਲਕਾ ਧਰਮਕੋਟ ਦੇ ਵਿਧਾਇਕ ਸ.ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਹੇਠ ਬਲਾਕ ਸੰਮਤੀ ਕੋਟ ਈਸੇ ਖਾਂ ਲਈ ਬਲਜੀਤ ਕੌਰ ਚਾਹਲ ਪਤਨੀ ਪਿ੍ਰਤਪਾਲ ਸਿੰਘ ਸਰਪੰਚ ਚੀਮਾ ਨੂੰ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਜੋਗਿੰਦਰ ਸਿੰਘ ਫੌਜੀ ਪੰਡੋਰੀ ਅਰਾਈਆਂ ਵਾਇਸ ਚੇਅਰਮੈਨ ਹੋਣਗੇ। ਇਸ ਮੌਕੇ ਜਿਲਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ,ਸਾਬਕਾ ਚੇਅਰਮੈਨ ਗੁਰਬੀਰ ਸਿੰਘ ਗੋਗਾ ਸੰਗਲਾ ਸਰਪੰਚ ਸੰਗਲਾ,ਚੇਅਰਮੈਨ ਰਵੀ ਧੀਰ,ਚੇਅਰਮੈਨ...
ਮੋਗਾ, 28 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਅੱਜ ਲੰਢੇਕੇ ਵਿਖੇ ਪੈਣ ਵਾਲੇ ਸੀਵਰੇਜ਼ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਜਸਵਿੰਦਰ ਸਿੰਘ ਕਾਕਾ, ਜਗਦੀਪ ਸੀਰਾ ਲੰਢੇਕੇ, ਪਰਮਿੰਦਰ ਸਿੰਘ ਕਾਕਾ, ਹਰਦਿਆਲ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ (ਕੁਕੂ), ਰਵਿੰਦਰ ਸਿੰਘ, ਜਸਵੀਰ ਸਿੰਘ ਗਿੱਲ, ਜਗਦੀਸ਼ ਸਿੰਘ, ਕੁਲਵਿੰਦਰ ਸਿੰਘ ਚੱਕੀਆਂ, ਦਿਆਲ ਸਿੰਘ ਮੈਂਬਰ, ਜਸਕਰਣ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਦਿਆਲ ਸਿੰਘ, ਮੇਜਰ ਸਿੰਘ ਮੈਂਬਰ,...
ਮੋਗਾ,28 ਅਗਸਤ (ਜਸ਼ਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ’ਤੇ ਜਲ ਸਵੱਛਤਾ ਅਤੇ ਜਲ ਸੰਭਾਲ ਮੁਹਿੰਮ ਤਹਿਤ ਜਲ ਸ਼ਕਤੀ ਅਭਿਆਨ ਆਰੰਭਿਆ ਗਿਆ ਹੈ। ਪਾਣੀ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਪ੍ਰਧਾਨ ਮੰਤਰੀ ਵੱਲੋਂ 30 ਜੂਨ 2019 ਨੂੰ ਦੇਸ਼ ਵਾਸੀਆਂ ਨਾਲ ਮਨ ਕੀ ਬਾਤ ਕਰਦਿਆਂ ਸਵੱਛਤਾ ਅਭਿਆਨ ਵਾਂਗ ਪਾਣੀ ਬਚਾਉਣ ਦੀ ਮੁਹਿੰਮ ਨੂੰ ਜਨ ਅੰਦੋਲਨ ਵਜੋਂ ਅਪਨਾਉਣ ਦਾ ਸੱਦਾ ਦਿੱਤਾ ਗਿਆ ਸੀ। ਉਹਨਾਂ ਦੀ ਪਹਿਲ ’ਤੇ ਭਾਰਤ ਸਰਕਾਰ ਦੇ ਨਵੇਂ ਮੰਤਰਾਲੇ ਜਲ...
ਮੋਗਾ,28 ਅਗਸਤ (ਜਸ਼ਨ) -ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ਕੇਸ਼ਨਸ ਮੋਗਾ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ੂਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ ਆਇਲੈਟਸ ਵਿੱਚੋਂ ਵਧੀਆ ਬੈਂਡ...
ਮੋਗਾ, 28 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸਕਾਲੈਸਿਟਕ ਇੰਡੀਆ ਵੱਲੋਂ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਕੀਤਾ। ਇਸ ਮੌਕੇ ਪੀ.ਟੀ.ਐਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਮਾਪਿਆ...
ਮੋਗਾ, 28 ਅਗਸਤ (ਜਸ਼ਨ): ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆ ਹਨ, ਜਿਨਾਂ ਦੀ ਪੂਰੀ ਜਾਣਕਾਰੀ ਐਮ.ਐਲ.ਏ. ਦਫ਼ਤਰ ਵਿੱਚ ਉਪਲਬਧ ਕਰਵਾਈ ਗਈ ਹੈ। ਇਸੇ ਕੜੀ ਤਹਿਤ ਅੱਜ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ ਵਲੋਂ ਚਲਾਈ ਗਈ 60 ਸਾਲਾਂ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਅੱਧਾ ਕਿਰਾਇਆ ਮਾਫ਼ੀ ਦੇ ਬੱਸ ਪਾਸ ਵੰਡੇ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਡਾ. ਹਰਜੋਤ ਕਮਲ ਨੇ ਦੱਸਿਆ ਕਿ ਇਸ ਬੱਸ...

