News

ਮੋਗਾ/ਜਲੰਧਰ/ਲੁਧਿਆਣਾ, 24 ਅਗਸਤ (ਜਸ਼ਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੜ੍ਹਾਂ ਕਾਰਨ ਜਾਨ-ਮਾਲ ਦੀ ਤਬਾਹੀ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੂੰ ਸਿੱਧਾ ਜ਼ਿੰਮੇਵਾਰ ਠਹਿਰਾਇਆ। ਭਗਵੰਤ ਮਾਨ ਸ਼ਨੀਵਾਰ ਨੂੰ ਸਤਲੁਜ ਦੇ ਹੜ੍ਹਾਂ ਅਤੇ ਬਰਸਾਤ ਦੀ ਮਾਰ ਥੱਲੇ ਆਏ ਇਲਾਕਿਆਂ ਦੇ ਦੌਰੇ ‘ਤੇ ਸਨ। ਸਾਬਕਾ ਸੰਸਦ ਮੈਂਬਰ ਪ੍ਰੋ.ਸਾਧੂ ਸਿੰਘ, ਬੀਬੀ ਸਰਬਜੀਤ ਕੌਰ ਮਾਣੂੰਕੇ, ਨਵਦੀਪ ਸਿੰਘ ਸੰਘਾ, ਨਸੀਬ ਬਾਵਾ...
ਮੋਗਾ, 24 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਵਿੱਚ ਬਣੇ ਹੜ੍ਹਾਂ ਦੇ ਮੌਜੂਦਾ ਹਲਾਤਾਂ ਤੇ ਗੰਭੀਰ ਚਿੰਤਾਂ ਪ੍ਰਗਟ ਕੀਤੀ ਹੈ। ਉਨਾਂ ਦੱਸਿਆ ਕਿ ਇਨੀਂ ਦਿਨੀਂ ਪੰਜਾਬ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਾਰੇ ਆਪਣੇ ਆਪਣੇ ਪੱਧਰ ਤੇ ਯੋਗਦਾਨ ਦੇ ਰਹੇ ਹਨ ਜੋ ਕਿ ਕਾਫ਼ੀ ਨਾ ਹੋ ਕੇ ਵੀ ਕਾਬਿਲੇ ਤਾਰੀਫ਼ ਨੇ। ਡਾ. ਹਰਜੋਤ ਕਮਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਾਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ...
Tags: PUNJAB CONGRESS
ਨਵੀਂ ਦਿੱਲੀ ,24 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਭਾਰਤੀ ਜਨਤਾ ਪਾਰਟੀ ਦੇ ਦਿੱਗਜ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਰੁਨ ਜੇਟਲੀ ਦਾ ਅੱਜ ਦੇਹਾਂਤ ਹੋ ਗਿਆ। 66 ਸਾਲਾ ਜੇਟਲੀ ਨੂੰ ਰੱਖਿਆ ਪ੍ਰਣਾਲੀ ’ਤੇ ਰੱਖਿਆ ਗਿਆ ਸੀ ਤੇ ਅੱਜ ਉਹਨਾਂ ਏਮਜ਼ ਵਿਚ ਆਖਰੀ ਸਾਹ ਲਿਆ । ਉਹ ਆਪਣੇ ਪਿੱਛੇ ਪਤਨੀ ,ਇਕ ਪੁੱਤਰ ਅਤੇ ਇਕ ਪੁੱਤਰੀ ਛੱਡ ਗਏ। ਏਮਜ਼ ਵੱਲੋਂ ਜਾਰੀ ਬੁਲੇਟਿਨ ਮੁਤਾਬਕ ਰਾਜਸਭਾ ਮੈਂਬਰ ਸ਼੍ਰੀ ਜੇਤਲੀ ਨੇ 12 ਵਜ ਕੇ 7 ਮਿੰਟ ’ਤੇ ਆਖਰੀ ਸਾਹ ਲਿਆ । ਸ਼੍ਰੀ ਜੇਤਲੀ...
Tags: GOVERNMENT OF INDIA
ਮੋਗਾ, 24 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੂੰ ਪੰਜਾਬ ਸਰਕਾਰ ਵਲੋਂ ਇੰਪਰੂਵਮੈਂਟ ਟਰੱਸਟ ਮੋਗਾ ਦਾ ਚੇਅਰਮੈਨ ਨਿਯੁਕਤ ਕਰਨ ਤੇ ਆਪਣੇ ਸਮੂਹ ਪਰਿਵਾਰ ਸਮੇਤ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਉਨਾਂ ਨਾਲ ਡਾ. ਰਜਿੰਦਰ ਕੌਰ ਕਮਲ, ਡਾ. ਸਵਰਨਜੀਤ ਸਿੰਘ ਬਰਾੜ ਵੀ ਉਨਾਂ ਨਾਲ ਹਾਜ਼ਰ ਸਨ। ਜਿਨਾਂ ਦਾ ਧਰਮਪਾਲ ਬਾਂਸਲ, ਵਿਨੋਦ ਬਾਂਸਲ, ਰਾਜੀਵ ਬਾਂਸਲ ਗੋਲਡੀ, ਪ੍ਰਣਵ...
Tags: PUNJAB CONGRESS
ਚੰਡੀਗੜ, 23 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਪ੍ਰਭਾਵਿਤ ਜ਼ਿਲੇ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਛੇਤੀ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਅਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ...
Tags: GOVERNMENT OF PUNJAB
ਮੋਗਾ 22 ਅਗਸਤ (ਜਸ਼ਨ): ਦਰਿਆ ਦੇ ਕਿਨਾਰੇ ਟੁੱਟਣ ਕਾਰਨ ਆਏ ਹੜਾਂ ਵਿੱਚ ਡੁੱਬੇ ਪਿੰਡਾਂ ਦੇ ਲੋਕਾਂ ਦੇ ਦੁੱਖਾਂ ਤਕਲੀਫਾਂ ਅਤੇ ਜਰੂਰਤਾਂ ਨੂੰ ਮਹਿਸੂਸ ਕਰਦਿਆਂ ਮੋਗਾ ਜਿਲੇ ਦੀ ਉਘੀ ਸਮਾਜ ਸੇਵੀ ਸੰਸਥਾ ਜਿਲਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਜਿਲੇ ਭਰ ਦੇ ਲੋਕਾਂ ਦੇ ਸਹਿਯੋਗ ਨਾਲ ਅੱਜ ਰਾਹਤ ਸਮੱਗਰੀ ਨਾਲ ਭਰੀਆਂ ਦੋ ਗੱਡੀਆਂ ਹੜ ਪ੍ਭਾਵਿਤ ਪਿੰਡਾਂ ਨੂੰ ਰਵਾਨਾ ਕੀਤੀਆਂ । ਇਹਨਾਂ ਗੱਡੀਆਂ ਨੂੰ ਰੂਰਲ ਐਨ.ਜੀ.ਓ. ਮੋਗਾ ਦੇ ਜਿਲਾ ਪ੍ਧਾਨ ਮਹਿੰਦਰ ਪਾਲ ਲੂੰਬਾ...
ਚੰਡੀਗੜ/ਮਾਨਸਾ, 23 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮਾਨਸਾ ਜਿਲੇ ਵਿਚ ਪੋਸ਼ਣ ਮਹਾਂ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਅੱਜ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜ਼ਿਲ੍ਹੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ...
ਮੋਗਾ, 23 ਅਗਸਤ (ਜਸ਼ਨ)- ਵਿਨੋਦ ਬਾਂਸਲ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬਣਨ ’ਤੇ ਮੋਗਾ ਜ਼ਿਲੇ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਮੋਗਾ ਵਿਖੇ ਉਹਨਾਂ ਦੇ ਦੋਸਤਾਂ ਵਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦੇਣ ਲਈ ਰੱਖੇ ਗਏ ਸਾਦਾ ਸਮਾਗਮ ਦੌਰਾਨ ਐਡਵੋਕੇਟ ਰਵੀ ਗਰੇਵਾਲ ਸੂਬਾ ਸਕੱਤਰ, ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਰਵਿੰਦਰ ਗੋਇਲ ਸੀ. ਏ., ਰਵਿੰਦਰਪਾਲ ਸਿੰਘ ਰਾਜੂ ਠੇਕੇਦਾਰ, ਚਰਨਜੀਤ ਸਿੰਘ ਪੰਨੂੰ ਠੇਕੇਦਾਰ, ਸੁਨੀਲ ਮੋਂਗਾ ਠੇਕੇਦਾਰ, ਸੁਭਾਸ ਪਲਤਾ...
Tags: PUNJAB CONGRESS
ਮੋਗਾ, 23 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਅੱਜ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਿਸ਼ਨ ਜਨਮ ਅਸ਼ਟਮੀ ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਟਾਫ ਤੇ ਬੱਚਿਆ ਨੇ ਸਾਂਝੇ ਤੌਰ ਤੇ ਭਗਵਾਨ ਕਰਿਸ਼ਨ ਦੀ ਤਸਵੀਰ...
ਕੋਟਈਸੇ ਖਾਂ,23 ਅਗਸਤ (ਜਸ਼ਨ): ਸ਼੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਵਿਖੇ ਸ਼੍ਰੀ ਕਰਿਸ਼ਨ ਜੀ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ । ਇਸ ਮੌਕੇ ਬਾਲਾਂ ਨੇ ਭਜਨ ਗਾਇਨ ਕੀਤਾ। ਇਸ ਮੌਕੇ ਨੰਨ੍ਹੇ-ਮੁਂੰਨ੍ਹੇ ਬੱਚੇ ਸ੍ਰੀ ਕਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਸਟੇਜ ਦਾ ਸ਼ਿੰਗਾਰ ਬਣੇ । ਚੌਥੀ ਅਤੇ ਪੰਜਵੀ ਕਲਾਸ ਦੀਆ ਵਿਦਿਆਰਥਣਾਂ ਨੇ ਕੋਰਿਓਗ੍ਰਾਫੀ “ਰਾਧਾ ਕੈਸੇ ਨਾ ਜਲੇ ” ਅਤੇ ਸੱਤਵੀਂ ,ਨੌਵੀਂ ਅਤੇ ਦਸਵੀਂ ਕਲਾਸ ਦੀਆਂ...

Pages