*समागम का निमंत्रण कार्ड राइटवे एयरलिंक के डायरेक्टर देवप्रिय त्यागी को किया भेंट ----- मोगा, 28 सितंबर (जशन,सटरिंगर दूरदर्शन ): अनमोल वेलफेयर क्लब मोगा सिटी की ओर से 2 अक्टूबर से 11 अक्टूबर तक पुरानी दाना मंडी में आयोजित किए जा रहे मेले मैय्या का समागम में 24 मां भगवती के शक्तिपीठों से पावन ज्योतियों के दर्शन करवाना अनमोल क्लब का सराहनीय कदम है तथा एक ही स्थान पर मां भगवती के...
News
मोगा, 29 सितंबर (जशन ): **अखंड ज्योति माता ललिता देवी जी पहली बार मोगा में आगमन होने जा रहा है: "मेले मैया दे" में । इस्कॉन प्रचार समिति मोगा द्वारा पहली बार माता ललिता देवी की अखंड ज्योति नैमिशरण्यम सीतापुर से "मेले मैया दे" मोगा में लाई जा रही है। यह दिव्य ज्योति 1600 किमी का सफर तय करके मोगा पहुंचेगी। मेले मैया दे का आयोजन 03 अक्टूबर 2024 से 13 अक्टूबर 2024 तक पुरानी दाना...
ਮੋਗਾ, 29 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮੋਗਾ ਜਿਲੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਪ੍ਰਤਾਪ ਸਿੰਘ ਨੇ ਟੀਵੀ ਦੇ ਰਿਐਲਿਟੀ ਸ਼ੋਅ 'ਕਿਸਮੇਂ ਕਿਤਨਾ ਹੈ ਦਮ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਉਂਦੇ ਹੋਏ ਦੂਸਰਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ 26 ਸਤੰਬਰ 2024 ਨੂੰ ਪ੍ਰਿੰਸ ਵਿਲਾ, ਧੂਰੀ ਵਿਖੇ ਹੋਇਆ ਸੀ। ਜਿੱਥੇ ਵੱਖ-ਵੱਖ ਰਾਜਾਂ ਦੇ ਵੀਹ ਵਿਦਿਆਰਥੀਆਂ ਨੇ...
ਟ੍ਰੇਨਿੰਗ ਲਈ ਜਾਣ ਦੇ ਇਛੁੱਕ ਪ੍ਰਾਇਮਰੀ ਅਧਿਆਪਕ ਅੱਜ ਤੋਂ ਕਰ ਸਕਣਗੇ ਆਨਲਾਈਨ ਅਪਲਾਈ ਚੰਡੀਗੜ੍ਹ, 24 ਸਤੰਬਰ 2024 -(JASHAN,STRINGER DOORDARSHAN) ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ...
ਮੋਗਾ, 21 ਸਤੰਬਰ (JASHAN ) : ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋਂ 2 ਅਕਤੂਬਰ ਤੋਂ 11 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਮੇਲਾ ਮਈਆਂ ਦਾ ਨਵਰਾਤਰਾਂ ਤੇ ਲਗਾਇਆ ਜਾ ਰਿਹਾ ਹੈ। ਅੱਜ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਵਿੱਚ ਕਲੱਬ ਦੇ ਅਹੁਦੇਦਾਰ ਰਮੀਕਾਂਤ ਜੈਨ, ਵਿਸ਼ਾਲ ਢੀਂਗਰਾ, ਪ੍ਰਿੰਸ ਗਾਬਾ, ਅਕਸ਼ੈ ਗੁਲਾਟੀ ਵੱਲੋਂ ਨਗਰ ਨਿਗਮ ਮੋਗਾ ਦੇ ਸਾਬਕਾ ਮੇਅਰ ਅਕਸ਼ਿਤ ਜੈਨ ਨੂੰ ਸਮਾਗਮ ਦੇ ਸੱਦਾ ਪੱਤਰ ਭੇਂਟ ਕੀਤੇ ਗਏ। ਇਸ ਮੌਕੇ ਸਾਬਕਾ ਮੇਅਰ ਅਕਸ਼ਿਤ ਜੈਨ...
ਮੋਗਾ, 21 ਸਤੰਬਰ ( JASHAN ) : ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋਂ 2 ਅਕਤੂਬਰ ਤੋਂ 11 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਮੇਲਾ ਮਈਆਂ ਦਾ ਨਵਰਾਤਰਾਂ ਤੇ ਲਗਾਇਆ ਜਾ ਰਿਹਾ ਹੈ। ਅੱਜ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਅਗਵਾਈ ਵਿੱਚ ਕਲੱਬ ਦੇ ਅਹੁਦੇਦਾਰ ਰਮੀਕਾਂਤ ਜੈਨ, ਵਿਸ਼ਾਲ ਢੀਂਗਰਾ, ਪ੍ਰਿੰਸ ਗਾਬਾ, ਅਕਸ਼ੈ ਗੁਲਾਟੀ ਵੱਲੋਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਸਮਾਗਮ ਦੇ ਸੱਦਾ ਪੱਤਰ ਭੇਂਟ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ...
ਜ਼ੀਰਾ, 19 ਸਤੰਬਰ ((ਜਸ਼ਨ)) ਸੂਬੇ ਵਿੱਚ ਦਿਨ-ਬ-ਦਿਨ ਵੱਧ ਰਹੀਆਂ ਕਤਲਾਂ, ਚਿੱਟੇ ਦੇ ਨਸ਼ੇ, ਰੇਤਾ ਦੀ ਨਜਾਇਜ਼ ਮਾਈਨਿੰਗ, ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਡੀਐਸਪੀ ਦਫ਼ਤਰ ਜ਼ੀਰਾ ਦੇ ਬਾਹਰ ਵੱਡੇ ਪੱਧਰ 'ਤੇ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜੀਰਾ, ਸਾਬਕਾ ਵਿਧਾਇਕ ਨੇ ਕੀਤੀ। ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੇ ਭਾਗ ਲਿਆ ਅਤੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ...
ਕੋਟ ਈਸੇ ਖਾਂ, 19 ਸਤੰਬਰ (ਜਸ਼ਨ): ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਜੋ ਕਿ ਅਜੋਕੇ ਸਮੇਂ ਵਿੱਚ ਸਿੱਖਿਆਂ ਦੇ ਨਾਲ ਨਾਲ ਖੇਡਾਂ ਵਿੱਚ ਵੱਧ – ਚੜ੍ਹ ਕੇ ਹਿੱਸਾ ਲੈਦਾ ਰਹਿੰਦਾ ਹੈ । ਪੰਜਾਬ ਸਿੱਖਿਆ ਵਿਭਾਗ ਅਧੀਨ ਰਾਜ ਖੇਡਾਂ ਜੋ ਕਿ ਸਤੰਬਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਜਾ ਰਹੀਆਂ ਹਨ। ਜਿਸ ਵਿੱਚ ਹੇਮਕੁੰਟ ਸਕੂਲ ਦੇ ਅੰ-19 ਲੜਕੇ-ਲੜਕੀਆਂ ਨੇ ਤਲਵਾਰਬਾਜ਼ੀ ਜ਼ਿਲ੍ਹਾ ਪੱਧਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਟੇਟ ਪੱਧਰ ਲਈ...
*ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਨਿਹਾਲ ਸਿੰਘ ਵਾਲਾ 19 ਸਤੰਬਰ (ਜਸ਼ਨ) ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਅੱਜ ਬਾਲ ਸੰਸਦ ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤਿਯੋਗਿਤਾ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। 53 ਹੋਣਹਾਰ ਵਿਦਿਆਰਥੀਆਂ ਦਾ ਪਾਰਲੀਮੈਂਟ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਸ਼ਿਰਕਤ...
*ਧਰਮਕੋਟ ਵਿਖੇ ਲੱਗੇ ਤੀਸਰੇ ਅਲਿਮਕੋ ਅਸਿਸਮੈਂਟ ਕੈਂਪ ਵਿੱਚ 121 ਦਿਵਿਆਂਗਜਨਾਂ/ਬਜੁਰਗਾਂ ਦੀ ਅਸਿਸਮੈਂਟ ਧਰਮਕੋਟ, 19 ਸਤੰਬਰ: (ਜਸ਼ਨ) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ...

