News

ਲੁਧਿਆਣਾ, 23 ਅਗਸਤ ()ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਹੜ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਮਦਦ ਮੰਗਣ ਦੀ ਬਜਾਏ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਜਾ ਰਹੇ ਪੰਜਾਬ ਦੇ ਪਾਣੀ ਦੀ ਕੀਮਤ ਵਸੂਲੀ ਦੀ ਗੱਲ ਕਰਨ। ਉਨਾਂ ਪੰਜਾਬ ਦੇ ਹੜ ਪੀੜਤਾਂ ਨੂੰ ਵਿਸ਼ਵਾਸ਼ ਦੁਆਇਆ ਕਿ ਲੋਕ ਇਨਸਾਫ ਪਾਰਟੀ ਉਨਾਂ ਦੇ ਹਰ ਦੁੱਖ ਵਿੱਚ ਉਨਾਂ ਦੇ...
Tags: LOK INSAAF PARTY
ਮੋਗਾ, 23 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਮੂਹ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਣਾ ਦਾਇਕ ਹੈ ਅਤੇ ਉਨਾਂ ਵਲੋਂ ਦਿਖਾਇਆ ਸੱਚ ਦਾ ਰਾਸਤਾ ਅਪਨਾ ਕੇ ਮਨੁੱਖ ਆਪਣੇ ਜੀਵਨ ਦਾ ਉਦਾਰ ਕਰ ਸਕਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਵਲੋਂ ਬਾਲ ਰੂਪ ਵਿੱਚ ਕੀਤੀਆਂ ਲੀਲਾਵਾਂ ਅੱਜ ਵਿੱਚੋਂ ਸਾਡੇ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ। ਉਨਾਂ ਸਮੂਹ...
Tags: GOVERNMENT OF PUNJAB
ਮੋਗਾ,22 ਅਗਸਤ (ਜਸ਼ਨ): ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਹੋਣਗੇ। ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਗਾਇਆ ਗਿਆ ਹੈ। ਪੰਜਾਬ ਟਾਊਨ ਇੰਪਰੂਵਮੈਂਟ ਐਕਟ 1922 ਤਹਿਤ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਏ ਵੈਨੂੰ ਪ੍ਰਸਾਦ ਦੇ ਹੁਕਮਾਂ 'ਤੇ ਅੱਜ ਆਈ ਪ੍ਰਵਾਨਗੀ ਨਾਲ...
Tags: GOVERNMENT OF PUNJAB
ਲੁਧਿਆਣਾ, 22 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪੰਜਾਬ ਹਿਤੈਸ਼ੀਆਂ ਨੂੰ ਇੱਕ ਮੰਚ ਤੇ ਇਕੱਤਰ ਕਰਕੇ ਪੰਜਾਬ ਵਿੱਚ ਇੱਕ ਪ੍ਰਧਾਨ, ਇੱਕ ਨਿਸ਼ਾਨ ਅਤੇ ਇੱਕ ਸੰਵਿਧਾਨ ਲਾਗੂ ਕਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਰਿਵਾਈਤੀ...
Tags: LOK INSAAF PARTY
ਚੰਡੀਗੜ੍ਹ, 22 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਤਕਨੀਕੀ ਸਿੱਖਆਂ ਸੰਸਥਾਵਾਂ ਦੇ ਕੋਰਸਾਂ ਵਿਚ ਵੱਡੇ ਬਦਲਾਅ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਧੇਰੇ ਕਾਰਗਾਰ ਢੰਗ ਨਾਲ ਮੁਹੱਈਆ ਕਰਵਾਉਣ ਲਈ...
ਚੰਡੀਗੜ੍ਹ, 22 ਅਗਸਤ-(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਦੇ ਸਮੂਹ ਅਦਾਰਿਆਂ ਵਿਚ 23 ਅਗਸਤ ਨੂੰ ਜਨਮ ਅਸ਼ਟਮੀ ਦੀ ਛੁੱਟੀ ਰਹੇਗੀ । ਇਸੇ ਤਰਾਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨੋਟਿਫਿਕੇਸ਼ਨ ਮੁਤਾਬਕ ਸਮੂਹ ਪੰਜਾਬ, ਯੂ.ਟੀ ਅਤੇ ਹਰਿਆਣਾ ਦੀਆਂ ਅਦਾਲਤਾਂ ‘ਚ 23 ਅਗਸਤ ਦਿਨ ਸ਼ੁੱਕਰਵਾਰ ਨੂੰ ਜਨਮ ਅਸ਼ਟਮੀ ਦੀ ਛੁੱਟੀ ਰਹੇਗੀ ਅਤੇ 24 ਅਗਸਤ ਨੂੰ ਕੰਮਕਾਜੀ ਦਿਨ ਹੋਵੇਗਾ।
ਚੰਡੀਗੜ, 22 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਨਸੂਨ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਭੋਜਨ ਪਦਾਰਥਾਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਜਿਸਦੇ ਸਿੱਟੇ ਵਜੋਂ ਪਿਛਲੇ 45 ਦਿਨਾਂ ਵਿੱਚ 8000 ਸੈਂਪਲ ਲਏ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਦਰਜੇ ਦਾ ਦੁੱਧ ਤੇ ਦੁੱਧ ਉਤਪਾਦ ਉਪਲਬਧ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ (ਸੀ.ਐਫ.ਡੀ.ਏ) ਸ੍ਰੀ ਕਾਹਨ ਸਿੰਘ ਪੰਨੂ ਨੇ...
ਚੰਡੀਗੜ, 22 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਖ਼ੁਰਾਕ ਤੇ ਵੰਡ ਵਿਭਾਗ ਦੇ ਪਟਿਆਲ਼ਾ ਦਫਤਰ ਵਿਖੇ ਤਾਇਨਾਤ ਜੂਨੀਅਰ ਲੇਖਾਕਾਰ ਜਸਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੂਨੀਅਰ ਲੇਖਾਕਾਰ ਨੂੰ ਸ਼ਿਕਾਇਤਕਰਤਾ ਹਰਿਦਰ ਪਾਲ, ਮਾਲਕ ਸ੍ਰੀ ਰਾਮ ਸ਼ਰਨਮ ਰਾਈਸ ਮਿੱਲ, ਪਿੰਡ ਦੁਗਾਲ, ਪਾਤੜਾਂ, ਜਿਲਾ ਪਟਿਆਲ਼ਾ ਦੀ...
Tags: VIGILANCE BUREAU PUNJAB
ਮੋਗਾ,22 ਅਗਸਤ (ਜਸ਼ਨ): ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋ: ਸ: ਪ੍ਰੀਤਮ ਸਿੰਘ ਅਤੇ ਸੁਰਿੰਦਰਮੋਹਨ ਸਿੰਘ ਰਿਟ.ਹੈੱਡਮਾਸਟਰ ਦੀ ਯੋਗ ਅਗਵਾਈ ਅਧੀਨ ਨੈਤਿਕ ਸਿੱਖਿਆ ਦਾ ਲਿਖਤੀ ਇਮਤਿਹਾਨ 20 ਅਗਸਤ ਨੂੰ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਹੋਇਆ,ਜਿਸ ਵਿੱਚ ਕੁੱਲ 227 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ, ਜਿਸ ਵਿੱਚ ਪਹਿਲੇ ਦਰਜੇ ਦੇ 31 ਵਿਦਿਆਰਥੀਆਂ , ਦੂਸਰੇ ਦਰਜੇ ਦੇ 65 ਵਿਦਿਆਰਥੀ ਅਤੇ ਤੀਸਰੇ ਦਰਜੇ ਦੇ 131 ਵਿਦਿਆਰਥੀ ਹਾਜ਼ਰ ਹੋਏ। ਸ: ਸੁਖਬੀਰ...
ਮੋਗਾ, 22 ਅਗਸਤ (ਜਸ਼ਨ): ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਹੌਲੀ ਹੌਲੀ ਬਦਲਣੀ ਸ਼ੁਰੂ ਹੋ ਗਈ ਏ ਅਤੇ ਇਸ ਵਾਰ ਪ੍ਰਾਇਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਆਉਣ ਦਾ ਕਾਰਨ ਵੀ ਇਹੀ ਹੈ ਕਿ ਸਰਕਾਰਾਂ ਦੇ ਨਾਲ ਸਮਾਜ ਸੇਵੀਆਂ ਵੱਲੋਂ ਸਮੇਂ ਸਮੇਂ ’ਤੇ ਜ਼ਰੂਰਤ ਅਨੁਸਾਰ ਸਕੂੁਲਾਂ ਨੂੰ ਲੋੜ ਅਨੁਸਾਰ ਸਾਜੋ ਸਮਾਨ ਦਿੱਤਾ ਜਾਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਸਕੂਲਾਂ ਵਿਚ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਮਿਲ ਰਿਹਾ ਹੈ। ਅੱਜ ਸਰਕਾਰੀ...

Pages