ਮੋਗਾ ,17 ਅਗਸਤ ( ਪ੍ਰੋ:ਸੁਰਜੀਤ ਸਿੰਘ ਕਾਉਂਕੇ ): ਸਿੱਖਿਆ ਵਿਭਾਗ ਵਿੱਚ ਲੈਕਚਰਾਰ ਗੋਬਿੰਦ ਰਾਏ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸੁਖਦੇਵ ਰਾਜ ਗਰੋਵਰ ਦੀ ਅੱਜ ਲੰਬੀ ਬਿਮਾਰੀ ਪਿੱਛੋਂ ਮੌਤ ਹੋ ਗਈ । ਲੈਕਚਰਾਰ ਗੋਬਿੰਦ ਰਾਏ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ।ਉਨ੍ਹਾਂ ਦੱਸਿਆ ਕਿ 83 ਵਰ੍ਹਿਆਂ ਦੇ ਸ੍ਰੀ ਸੁਖਦੇਵ ਰਾਜ ਗਰੋਵਰ ਦਾ ਅੰਤਿਮ...
News
ਮੋਗਾ, 17 ਅਗਸਤ (ਜਸ਼ਨ): ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਨੂੰ ਸਹੀ ਹੱਥਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸਦੇ ਸਦਕਾ ਪੰਜਾਬ ਦੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦਿੱਤਾ ਜਾਂਦਾ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ 20 ਅਗਸਤ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ...
ਚੰਡੀਗੜ, 17 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਮਹਾਤਮਾ ਗਾਂਧੀ ਜੀ ਦੀ 150ਵੀਂ ਜਨਮ ਦਿਵਸ ਵਰੇਗੰਢ ਮੌਕੇ ਅਹਿੰਸਾ ਵਿਸ਼ਵ ਭਾਰਤੀ ਸੰਸਥਾ ਦੁਆਰਾ ਰਾਜ ਭਵਨ ਵਿਖੇ ਆਯੋਜਿਤ ‘ਭਾਰਤੀ ਸੱਭਿਆਚਾਰ: ਅਨੇਕਤਾ ਵਿੱਚ ਏਕਤਾ’ ਰਾਸ਼ਟਰੀ ਸਮਾਗਮ ਦਾ ਉਦਘਾਟਨ ਕੀਤਾ। ਇਸ ਰਾਸ਼ਟਰੀ ਸਮਾਗਮ ਦਾ ਆਯੋਜਨ ਅਚਾਰਿਆ ਡਾ. ਲੋਕਸ਼ਜੀ ਦੀ ਅਗਵਾਈ ਵਿੱਚ ਕੀਤਾ ਗਿਆ। ਆਪਣੇ ਬਿਆਨ ਵਿੱਚ ਰਾਜਪਾਲ ਨੇ ਕਿਹਾ ਕਿ...
ਮੋਗਾ, 17 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਇਰੈਕਟਰ ਅਨੁਜ ਗੁਪਤਾ ਤੇ ਡਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਇੰਟਰ ਹਾਊਸ ਮੈਥ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਵੱਧ-ਚੜ ਕੇ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਸ਼ਾਨਦਾ ਪ੍ਰਦਰਸ਼ਨ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਹ ਕੁਇਜ਼...
ਮੋਗਾ,17 ਅਗਸਤ(ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਦਾ ਆਸਟਰੇਲੀਆ ਦਾ ਵਿਜ਼ਟਰ_ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ...
ਮੋਗਾ, 16 ਅਗਸਤ (ਜਸ਼ਨ)-ਭਾਰਤ ਦੇ ਆਜ਼ਾਦੀ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ, ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ, ਯੂਨਾਈਟਡ ਅਕਾਲੀ ਦਲ ਤੇ ਸਿੱਖ ਯੂਥ ਆਫ ਪੰਜਾਬ ਵਲੋਂ ਸਾਂਝੇ ਤੌਰ ‘ਤੇ ਦਿੱਤੇ ਸੱਦੇ ਤਹਿਤ ਮੋਗਾ ਵਿਖੇ ਵੀ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ । ਦਲ ਖਾਲਸਾ ਦੇ ਜਗਜੀਤ ਸਿੰਘ ਖੋਸਾ, ਅਕਾਲੀ ਦਲ (ਅੰਮਿ੍ਰਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਬਲਕਾਰ ਸਿੰਘ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਵਰਕਰਾਂ ਨੇ ਰੋਹ ਭਰਪੂਰ...
ਧਰਮਕੋਟ,16 ਅਗਸਤ (ਜਸ਼ਨ): ਅਗਲੇ ਦੋ ਦਿਨਾਂ ਦੌਰਾਨ ਪੰਜਾਬ ਵਿਚ ਭਾਰੀ ਮੀਂਹ ਦੇ ਖਦਸ਼ੇ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਉੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਰੇ ਮਸਲੇ ’ਤੇ ਕਮਾਂਡ ਆਪਣੇ ਹੱਥ ਵਿਚ ਲੈਂਦਿਆਂ ਡਿਪਟੀ ਕਮਿਸ਼ਨਰਾਂ ਨੂੰ ਮੀਂਹ ਕਾਰਨ ਪੈਦਾ ਹੋਣ ਵਾਲੇ ਹਾਲਾਤ ’ਤੇ ਪੈਨੀ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਉਹਨਾਂ ਕਮਿਸ਼ਨਰਾਂ ਨੂੰ ਆਖਿਆ ਹੈ ਕਿ ਭਾਰੀ ਮੀਂਹ ਪੈਣ ਦੀ ਸੂਰਤ...
ਮੋਗਾ, 16 ਅਗਸਤ:(ਜਸ਼ਨ): ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ 23 ਅਗਸਤ 2019 ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੇ ਦਫ਼ਤਰ ਕਮਰਾ ਨੰਬਰ 201-ਏ ਸਤਲੁਜ ਬਲਾਕ ਵਿਖੇ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ ਤੇ ਸ਼ਿਕਾਇਤਾਂ) ਸ੍ਰੀ ਲਾਲ ਵਿਸ਼ਵਾਸ਼ ਬੈਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਹ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਉਨਾਂ ਪੈਨਸ਼ਨਰਾਂ ਨੂੰ ਇਸ...
ਮੋਗਾ ,16 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ਕੇਸ਼ਨਸ ਮੋਗਾ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ਕੇਸ਼ਨਸ ਮੋਗਾ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ ਨਾਲ ਹੀ ਇਸ ਸੰਸਥਾਂ ਦੇ ਵਿਦਿਆਰਥੀ...
ਨਿਹਾਲ ਸਿੰਘ ਵਾਲਾ 16 ਅਗਸਤ- (ਰਾਜਵਿੰਦਰ ਰੌਂਤਾ): ਨਿਹਾਲ ਸਿੰਘ ਵਾਲਾ ਵਿਖੇ ਮਨਾਏ ਗਏ ਅਜ਼ਾਦੀ ਦਿਹਾੜੇ ਮੌਕੇ ਛੋਟੀ ਉਮਰੇ ਵੱਡੀਆਂ ਪੁਲਾਘਾਂ ਪੁੱਟਣ ਵਾਲੇ ਰਾਇਲ ਕਾਂਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀ ‘ਦਿਲਮੀਤ ਗਰਗ’ ਨੂੰ ਮੁੱਖ ਮਹਿਮਾਨ ਐਸ ਡੀ ਐਮ ਮੈਡਮ ਡਾ. ਮਨਦੀਪ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਸਟੇਜ ਸਕੱਤਰ ਲੋਕ ਗਾਇਕ ਕੁਲਦੀਪ ਭੱਟੀ ਨੇ ਦੱਸਿਆ ਕਿ ਇਹ ਬੱਚਾ 10 ਸਾਲ ਦੀ ਉਮਰ ਵਿੱਚ ਸਥਾਪਿਤ ਇੰਗਲਿਸ਼ ਸਪੀਕਰ...

