ਲੁਧਿਆਣਾ, 16 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਵਲੋਂ ਆਪਣੀ ਇਟਲੀ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਐਲਾਨ ਕੀਤਾ ਅਤੇ ਮੱਖਣ ਸਿੰਘ ਪੱਤੜ ਨੂੰ ਇਟਲੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਦੂਜੇ ਪਾਸੇ ਪਾਰਟੀ ਵਲੋਂ ਛੇੜਿਆ ਗਿਆ ਜਨ ਅੰਦੋਲਨ ‘ਸਾਡਾ ਪਾਣੀ ਸਾਡਾ ਹੱਕ’ ਤਹਿਤ ਦਸਤਖਤੀ ਮੁਹਿੰਮ ਲਈ ਭਾਰੀ ਉਤਸ਼ਾਹ ਵੀ ਮਿਲ ਰਿਹਾ ਹੈ। ਇਸ ਸਬੰਧੀ ਅੱਜ ‘...
News
ਲੁਧਿਆਣਾ, 16 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਤਿਰੰਗਾ ਫਹਿਰਾਇਆ ਅਤੇ ਸਮੂਹ ਦੇਸ਼ ਵਾਸੀਆਂ ਨੂੰ ਆਜਾਦੀ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਵੀ ਵਿਧਾਨ ਸਭਾ ਹਲਕਾ ਦੱਖਣੀ ਦੇ ਗਿਆਸਪੁਰਾ ਨੇ ਤਿਰੰਗਾ ਫਹਿਰਾਇਆ ਗਿਆ। ਗੋਲ ਪਾਰਕ, ਰੱਖ ਬਾਗ, ਸਿਵਲ ਲਾਇਨ ਵਿੱਖੇ ਆਜਾਦੀ ਦਿਵਸ ਮੌਕੇ ਯੋਗ ਸ਼ਿਵਰ ਲਗਾਇਆ ਗਿਆ। ਜਿਸ ਵਿੱਚ...
ਮੋਗਾ,15 ਅਗਸਤ (ਜਸ਼ਨ): ਮੋਗਾ ਆਈਲਜ਼ ਟਰੈਵਲ ਐਂਡ ਇੰਮੀਗਰੇਸ਼ਨ ਐਸੋਸੀਏਸ਼ਨ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਰਕਾਰੀ ਹਸਪਤਾਲ ਦੇ ਮਰੀਜ਼ਾਂ ਨਾਲ ਰਲ ਮਿਲ ਕੇ ਮਨਾਇਆ ਗਿਆ। ਹਸਪਤਾਲ ਲਈ ਰਵਾਨਾ ਹੋਣ ਤੋਂ ਪਹਿਲਾਂ ਡੀ ਐੱਸ ਪੀ ਸਿਟੀ ਪਰਮਜੀਤ ਸਿੰਘ SANDHU ਨੇ ਐਸੋੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਹਸਪਤਾਲ ਪਹੁੰਚ ਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਰੀਜ਼ਾਂ ਦੀ ਮਿਜਾਜ਼ਪੁਰਸ਼ੀ ਕੀਤੀ ਅਤੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਉਹਨਾਂ...
ਜਲੰਧਰ, 15 ਅਗਸਤ ਰੱਖੜੀ ਦੇ ਤਿਉਹਾਰ ਦੇ ਪਿਆਰ ਤੇ ਸਤਿਕਾਰ ਵਜੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਪੰਜ ਲੜਕੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ ’ਤੇ ਰੱਖੜੀ ਬੰਨੀ।ਮੁੱਖ ਮੰਤਰੀ ਨੇ ਇਸ ਤਿਉਹਾਰ ਅਤੇ ਪਵਿੱਤਰ ਮੌਕੇ ’ਤੇ ਸਨੇਹ ਦਿਖਾਉਂਦਿਆਂ ਪਿਆਰ ਵਜੋਂ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫਿਆਂ ਦੀ ਪੇਸ਼ਕਸ਼ ਕੀਤੀ ਅਤੇ ਉਨਾਂ ਦੇ ਖੁਸ਼ਹਾਲ ਤੇ ਰੌਸ਼ਨ ਭਵਿੱਖ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੂੰ ਮਠਿਆਈ ਦੇਣ ਅਤੇ ਉਨਾਂ ਦੇ ਮੱਥੇ ’ਤੇ ਤਿਲਕ ਲਾਉਣ...
ਜਲੰਧਰ, 15 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) 73ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 21 ਉਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਤ ਕਰਨ ਤੋਂ ਇਲਾਵਾ ਨੌ ਪੁਲਿਸ ਅਧਿਕਾਰੀਆਂ ਨੂੰ ਉਨਾਂ ਦੀਆਂ ਵਿਸ਼ੇਸ਼ ਸੇਵਾਵਾਂ ਵਜੋਂ ਮੁੱਖ ਮੰਤਰੀ ਪੁਲਿਸ ਮੈਡਲ ਪ੍ਰਦਾਨ ਕੀਤਾ ਗਿਆ।ਇਨਾਂ ਸਟੇਟ ਐਵਾਰਡੀਆਂ ਵਿਚ ਸਮਾਜਿਕ ਤੌਰ ’ਤੇ ਸਰਗਰਮ ਹਸਤੀਆਂ, ਕਲਾਕਾਰ, ਸਾਹਿਤਕਾਰ, ਕਵੀ...
ਜਲੰਧਰ, 15 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਲਕ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਲੋਕਾਂ ਨੂੰ ਅਜਿਹੀਆਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। ਅੱਜ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ...
ਮੋਗਾ,15 ਅਗਸਤ (ਜਸ਼ਨ): ਭਾਰਤ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਐਸੋਸੀਏਸਨ ਆਫ ਕੰਸਲਟੈਂਟ ਫਾਰ ਓਵਰਸੀਜ਼ ਸਟੱਡੀਜ਼ ਵੱਲੋਂ ਐਸੋਸੀਏਸਨ ਦੇ ਕੋਆਰਡੀਨੇਟਰ ਦੇਵ ਪਿ੍ਆ ਤਿਆਗੀ ਦੀ ਅਗਵਾਈ ਵਿਚ ਮੋਗਾ ਸ਼ਹਿਰ ਵਿਚ ਰੋਡ ਸ਼ੋਅ ਕਰਵਾਇਆ ਗਿਆ । ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਬਸੰਤੀ ਰੰਗ ਦੀਆਂ ਦਸਤਾਰਾਂ ਸਜਾ ਕੇ ਅਤੇ ਹੱਥਾਂ ਵਿਚ ਤਿਰੰਗੇ ਲਹਿਰਾਉਂਦਿਆਂ ਸ਼ਹਿਰ ਵਾਸੀਆਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ਾਂ ਲਈ ਜਾਗਰੂਕ ਕੀਤਾ। ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਜਿੱਥੇ ਸ਼ਹਿਰਵਾਸੀਆਂ ਨੇ...
ਮੋਗਾ, 15 ਅਗਸਤ: (ਜਸ਼ਨ):ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਟਾਫ਼, ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ, ਪ੍ਰਾਈਵੇਟ ਨੌਕਰੀ ਪੇਸ਼ਾ ਲੋਕਾਂ ਤੋਂ ਇਲਾਵਾ ਸ਼ਹਿਰੀ ਲੋਕਾਂ ਦੀ ਸਹੂਲਤ ਲਈ ਬੱਚਿਆਂ ਦੀ ਸਾਂਭ-ਸੰਭਾਲ ਵਾਸਤੇ ਖੋਲੇ ਗਏ ਕਰੈਚ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਸਿੰਘ,ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਸੀਨੀਅਰ ਪੁਲਿਸ ਕਪਤਾਨ ਏ.ਐਸ.ਬਾਜਵਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ...
ਮੋਗਾ 15 ਅਗਸਤ (ਜਸ਼ਨ): ਦੇਸ਼ ਵਿੱਚੋ ਅਨਪੜਤਾ , ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਜੜ ਤੋ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਜ਼ਰੂਰਤ ਹੈ. ਇਹ ਪ੍ਰਗਟਾਵਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਾਣਾ ਮੰਡੀ ‘ਚ ਜ਼ਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਅਤੇ ਨਿਰੀਖਣ ਦੌਰਾਨ ਉਨਾਂ ਨਾਲ ਡਿਪਟੀ ਕਮਿਸ਼ਨਰ...
ਜਲੰਧਰ, 14 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਦਿੱਲੀ ਵਿੱਚ ਤੁਗਲਕਾਬਾਦ ਖੇਤਰ ’ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ ਹੱਲ ਕੱਢਣ ਲਈ ਭਾਈਚਾਰੇ ਵੱਲੋਂ ਉਨਾਂ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ...

