ਚੰਡੀਗਡ੍ਹ, 14 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਈਸਟ ਟੈਂਕ, ਨੇੜੇ ਮਹਿੰਦਰਾ ਕਾਲਜਾ ਪਟਿਆਲਾ ਵਿਖੇ ਤਾਇਨਾਤ ਜੇ. ਈ. ਰਾਮ ਸਿੰਘ ਨੂੰ 17 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਦਵਿੰਦਰ ਸਿੰਘ, ਵਾਸੀ ਫੀਲਖਾਨਾ ਰੋਡ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ 17 ਹਜਾਰ ਰੁਪਏ ਰਿਸ਼ਵਤ...
News
ਚੰਡੀਗੜ, 14 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਬੁੱਧਵਾਰ ਨੂੰ ਰੋਪੜ ਹੈੱਡ ਵਰਕਸ ਅਤੇ ਪੌਂਗ ਡੈਮ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨਾਂ ਨੇ ਵਿਭਾਗ ਨਾਲ ਸਬੰਧਤ ਕੰਮਾਂ ਦਾ ਜਾਇਜ਼ਾ ਲਿਆ।ਸ੍ਰੀ ਸਰਕਾਰੀਆ ਨੇ ਆਨੰਦਪੁਰ ਸਾਹਿਬ ਨੇੜਲੇ ਚੰਗਰ ਖੇਤਰ ਲਈ ਚੱਲ ਰਹੇ ਲਿਫਟ ਇਰੀਗੇਸ਼ਨ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਪ੍ਰੋਜੈਕਟ ਤਹਿਤ ਸਥਾਨਕ ਲੋਕਾਂ ਨੂੰ ਖੇਤੀਬਾੜੀ ਅਤੇ ਘਰੇਲੂ ਜ਼ਰੂਰਤਾਂ ਵਾਸਤੇ...
ਚੰਡੀਗੜ੍ਹ/ਪਟਿਆਲਾ, 14 ਅਗਸਤ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂਨਾਨਕ ਦੇਵ ਜੀ ਦੇ 550ਵੇ ਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮਾਗਮਾਂ ਦੀ ਲੜੀ ਵਜੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ਵਿਖੇ ਪਾਣੀ ਸੰਭਾਲ ਜਾਗਰੂਕਤਾ ਮੈਰਾਥਨ ਕਰਵਾਈ ਗਈ। ਇਸ ਮੈਗਾ ਈਵੈਂਟ ਵਿੱਚ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸਮੇਤ ਸਰਕਰੀ ਸਕੂਲਾਂ ਦੇ 3,000 ਵਿਦਿਆਰਥੀਆਂ ਦੇ ਨਾਲ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ ਜਿਨਾਂ ਵਿੱਚ ਸਕੱਤਰ,...
ਚੰਡੀਗੜ 14 ਅਗਸਤ: ਡੀ.ਜੀ.ਪੀ ਰੇਲਵੇਜ ਪੰਜਾਬ ਜਸਮਿੰਦਰ ਸਿੰਘ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨਾਂ ਤੋਂ ਇਲਾਵਾ 14 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਸਿੰਘ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ, ਰਾਜਵਿੰਦਰ ਸਿੰਘ ਸੋਹਲ ਏ.ਆਈ...
ਚੰਡੀਗੜ੍ਹ, 14 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਈ.ਐਸ.ਆਈ. ਹਸਪਤਾਲਾਂ ਅਧੀਨ ਵੱਖ-ਵੱਖ ਸ੍ਰੇਣੀਆਂ ਦੇ ਨਵ ਨਿਯੁਕਤ 130 ਪੈਰਾ ਮੈਡੀਕਲ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਈ.ਐਸ.ਆਈ. (ਕਰਮਚਾਰੀ ਸਮਾਜਿਕ ਇੰਸ਼ੋਰੈਂਸ) ਹਸਪਤਾਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜਬੂਤ ਕਰਨ...
ਮੋਗਾ,14 ਅਗਸਤ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ,ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ ਅਮਿੰ੍ਰਤਸਰ ਰੋਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ...
ਮੋਗਾ,14 ਅਗਸਤ (ਜਸ਼ਨ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ । ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ,ਸਟੂਡੈਂਟ ਵੀਜ਼ਾ,ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਸਰਵਉੱਚ ਪੱਧਰ ‘ਤੇ ਪ੍ਰਦਾਨ ਕਰ ਰਹੀ ਹੈ । ਇਸੇ ਸਫਲਤਾ ਸਦਕਾ ਮੈਕਰੋ ਗਲੋਬਲ ਸੰਸਥਾ ਦੁਆਰਾ ਲਗਾਤਾਰ ਸਟੱਡੀ ਵੀਜ਼ਾ ਆ ਰਹੇ ਹਨ ਅਤੇ ਇਸ ਵਾਰ ਸੰਸਥਾ ਨੇ ਪਰਵਿੰਦਰਜੀਤ ਕੌਰ ਗਿੱਲ ਨਿਵਾਸੀ ਰੌਲੀ ਦਾ ਕਲੰਬੀਆ ਕਾਲਜ ਲਈ ਸਟੱਡੀ...
ਮੋਗਾ,14 ਅਗਸਤ(ਜਸ਼ਨ):-ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਪਰਮਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ...
ਮੋਗਾ,13 ਅਗਸਤ (ਜਸ਼ਨ): ਆਕਲੀ ਭਾਜਪਾ ਸਰਕਾਰ ਦੇ 10 ਸਾਲਾ ਰਾਜ ਦੌਰਾਨ ਸ਼ੁਰੂ ਹੋਏ ਚਿੱਟੇ ਦੇ ਨਸ਼ੇ ਨੂੰ ਖਤਮ ਕਰਨ ਦੇ ਮੌਜੂਦਾ ਸੂਬਾ ਸਰਕਾਰ ਦੇ ਦਾਅਵੇ ਹਾਲ ਦੀ ਘੜੀ ਖੋਖਲੇ ਜਾਪ ਰਹੇ ਹਨ ਕਿਉਂਕਿ ਨਿਤ ਦਿਨ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਪੈ ਰਹੇ ਹਨ । ਬੀਤੇ ਕੱਲ ਵੀ ਮੋਗਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਚਲਾਏ ਛਾਪਾਮਾਰੀ ਅਭਿਆਨ ਤੋਂ ਬਾਅਦ ਵੀ ਨਸ਼ਾ ਤਸਕਰਾਂ ਦੀ ਨਕੇਲ ਕੱਸਣ...
ਚੰਡੀਗੜ੍ਹ, 13 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 14 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 7 ਮੁਲਾਜਮ ਸ਼ਾਮਲ ਹਨ।ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ...

