ਮੋਗਾ 13 ਅਗਸਤ:(ਜਸ਼ਨ): ਭਾਰਤ ਚੋਣ ਕਮਿਸ਼ਨ ਵੱਲੋ ਂਯੋਗਤਾ 1 ਜਨਵਰੀ 2020 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲਾ ਚੋਣ ਅਫਸਰ ਮੋਗਾ ਸ੍ਰਮਤੀ ਅਨੀਤਾ ਦਰਸ਼ੀ ਦੀ ਪ੍ਰਧਾਨਗੀ ਹੇਠ ਜਿਲੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਧੀਕ ਜਿਲਾ ਚੋਣ ਅਫਸਰ ਵੱਲੋ ਂਦੱਸਿਆ ਗਿਆ ਕਿ ਸਪੈਸ਼ਲ ਸਮਰੀ ਰਿਵੀਜਨ ਪ੍ਰੋਗਰਾਮ ਦੇ...
News
ਮੋਗਾ 13 ਅਗਸਤ:(ਜਸ਼ਨ): ਮੋਗਾ ਵਿਖੇ ਜ਼ਿਲਾ ਪੱਧਰੀ ਆਜਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ 73 ਵੇਂ ਸੁਤੰਤਰਤਾ ਦਿਵਸ ਲਈ ਦਿੱਤੇ ਸੱਦਾ ਪੱਤਰਾਂ ਮੁਤਾਬਕ ਮੋਗਾ ਦੀ ਦਾਣਾ ਮੰਡੀ ਵਿਚ 15 ਅਗਸਤ ਨੂੰ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮਾਂ ਵਾਸਤੇ ਸਵੇਰੇ 9 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ ਜਦੋਂ ਵਿੱਤ ਮੰਤਰੀ ਕੌਮੀਂ ਝੰਡਾ ਲਹਿਰਾਉਣ ਦੀ ਰਸਮ ਅਦਾ...
ਮੋਗਾ 13 ਅਗਸਤ:(ਜਸ਼ਨ): ਸ਼੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ, ਮੋਗਾ ਵੱਲੋ ਦੱਸਿਆ ਗਿਆ ਕਿ ਵਿਦਿਅਕ ਸ਼ੈਸ਼ਨ 2019-20 ਦੌਰਾਨ 100 ਫੀਸਦੀ ਕੇਂਦਰੀ ਪ੍ਰਾਯੋਜਿਤ ਘੱਟ ਗਿਣਤੀ ਵਰਗ ਲਈ ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਸਕੀਮ, ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ-ਮੀਨਜ਼ ਦੀਆਂ ਆਨਲਾਈਨ ਦਰਖਾਸਤਾਂ ਪੋਰਟਲ ਤੇ ਦਰਜ ਕਰਨ ਦੇ ਸਬੰਧ ਵਿਚ ਭਾਰਤ ਸਰਕਾਰ ਵਲੋਂ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਪ੍ਰੀ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਨਵੇਂ ਅਤੇ ਰੀਨਿਊਵਲ ਵਿਦਿਆਰਥੀਆਂ ਦੁਆਰਾ...
ਮੋਗਾ, 12 ਅਗਸਤ(ਜਸ਼ਨ): -ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਊਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਵਿਚ ਤੀਜ ਹਰਿਆਵਲ ਸਮਾਗਮ ਦਾ ਆਯੋਜਨ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਬੋਲੀਆਂ ਪਾ ਕੇ...
ਲਾਇਨਜ਼ ਕਲੱਬ ਮੋਗਾ ਵਿਸ਼ਾਲ ਲਗਵਾਏਗਾ ਮੋਗਾ ਜੇਲ ’ਚ ਆਰ ਓ ਸਿਸਟਮ,ਚੇਅਰਮੈਨ ਸੁਭਾਸ਼ ਪਲਤਾ ਬਣੇ ਲਾਇਨਜ ਕਲੱਬ ਦੇ ਨਵੇਂ ਮੈਂਬਰ
ਮੋਗਾ,13 ਅਗਸਤ (ਜਸ਼ਨ): ਅੱਜ ਲਾਇਨਜ ਕਲੱਬ ਮੋਗਾ ਵਿਸ਼ਾਲ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਦਰਸ਼ਨ ਲਾਲ ਗਰਗ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਲਾਇਨਜ਼ ਕਲੱਬ ਵੱਲੋਂ ਫੈਸਲਾ ਲਿਆ ਗਿਆ ਕਿ ਮੋਗਾ ਜੇਲ ’ ਚ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਛੇਤੀ ਹੀ ਜੇਲ ਵਿਚ ਆਰ ਓ ਸਿਸਟਮ ਲਗਾਇਆ ਜਾਵੇਗਾ । ਇਸ ਤੋਂ ਪਹਿਲਾਂ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਵਾਤਾਵਰਨ ਸ਼ੁੱਧਤਾ ਲਈ ਜ਼ਿਲੇ ‘ਚ 21 ਹਜ਼ਾਰ ਪੌਦੇ ਲਗਵਾਉਣ ਦਾ ਟੀਚਾ ਰੱਖਿਆ ਗਿਆ ਸੀ ਜਿਸ ਅਧੀਨ ਪ੍ਰਾਜੈਕਟ ਚੇਅਰਮੈਨ ਦਵਿੰਦਰਪਾਲ...
ਮੋਗਾ ,13 ਅਗਸਤ (ਜਸ਼ਨ): ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਰੂਰੀ ਕਦਮ ਉਠਾਏ ਜਾ ਰਹੇ ਨੇ ।ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਦੇ ਹੁਕਮ ਵੀ ਜਾਰੀ ਕੀਤੇ ਨੇ। ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਵੇਰੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਫੋਨ ਵਾਰਤਾ ਦੌਰਾਨ ਦੱਸਿਆ ਕਿ ਮੋਗਾ ਜ਼ਿਲ੍ਹੇ...
ਜਲੰਧਰ,12 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦਿੱਲੀ ਵਿਖੇ ਗੁ ਰਵਿਦਾਸ ਦੇ ਮੰਦਰ ਨੂੰ ਤੋੜੇ ਜਾਣ ਉਪਰੰਤ ਰਵਿਦਾਸ ਸਮਾਜ ਵਿੱਚ ਪਾਏ ਜਾ ਰਹੇ ਰੋਸ ਦੇ ਮੱਦੇ ਨਜ਼ਰ ਅੱਜ ਜਲੰਧਰ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸੰਸਦ ਮੈਂਬਰ ਸੰਤੋਖ ਸਿੰਘ ,ਰਾਜ ਕੁਮਾਰ ਚੱਬੇਵਾਲ, ਵਿਧਾਇਕ SUSHIL RINKU ਅਤੇ ਰਵਿਦਾਸ ਸਮਾਜ ਦੇ ਆਗੂ ਵੀ ਸ਼ਾਮਿਲ ਹੋਏ ।ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਗੂਆਂ ਨੂੰ...
ਚੰਡੀਗੜ, 12 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨਾਂ ਨੂੰ ਅਚੰਭਿਤ ਕਰਨ ਵਾਲੀ ਖੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ...
ਮੋਗਾ ,12 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਦਵਿੰਦਰ ਪਾਲ ਅਤੇ ਸ਼ਸ਼ੀ ਬਾਲਾ ਦਾ ਬਿਨਾਂ ਸਪੌਂਸਰਸ਼ਿਪ ਤੋਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਸ਼ੁਬਾਸ਼ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਦਵਿੰਦਰ ਪਾਲ ਅਤੇ ਸ਼ਸ਼ੀ ਬਾਲਾ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ।...
ਮੋਗਾ ,12 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ...

