ਮੋਗਾ, 19 ਅਗਸਤ (ਜਸ਼ਨ): ਮਈ 2023 ਦੌਰਾਨ ਬਲੂਮਿੰਗ ਬਡਜ਼ ਸਕੂਲ ਵਿੱਚ ਮੋਗਾ ਸਹੋਦਯਾ ਦੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਮੁੱਖ ਮੰਤਵ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵਧੀਆ ਅਭਿਆਸਾਂ, ਨਵੀਨਤਾਕਾਰੀ ਵਿਚਾਰਾਂ ਅਤੇ ਵਿੱਦਿਅਕ ਤਜ਼ਰਬਿਆਂ ਦਾ ਆਦਾਨ-ਪ੍ਰਦਾਨ ਕਰਨ ਲਈ ਇੱਕ ਪਲੇਟਫਾਰਮ ਮੁਹੱਈਆ ਕਰਵਾਉਣਾ ਹੈ। ਬੀਤੇ ਦਿਨੀ ਮੋਗਾ ਸਹੋਦਯਾ ਵੱਲੋਂ ਸਪੀਚ ਮੁਕਾਬਲੇ, ਡਾਂਸ/ਸਕਿਟ ਅਤੇ ਸਿੰਗਿੰਗ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ । ਅੱਜ ਬਲੂਮਿੰਗ ਬਡਜ਼...
News
ਮੋਗਾ,19 ਅਗਸਤ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪਵਿੱਤਰ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ, 18 ਅਗਸਤ (ਜਸ਼ਨ): ਲੋਕ ਸਭਾ ਚੋਣਾਂ ਦੇ ਨਜ਼ਦੀਕ ਅਤੇ ਉਸ ਤੋਂ ਵੀ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਕਾਰਨ ਪੰਜਾਬ ਵਿਚ ਵਧੀ ਸਿਆਸੀ ਹਲਚਲ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਜਥੇਬੰਦੀ ਦੀ ਮਜਬੂਤੀ ਲਈ ਅਹਿਮ ਨਿਯੁਕਤੀਆਂ ਕੀਤੀਆਂ ਹਨ । ਪੰਜਾਬ ਦੇ ਵਿਧਾਨ ਸਭਾ ਹਲਕਾ ਮੋਗਾ ਅਤੇ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਇੰਚਾਰਜਾਂ ਦਾ ਐਲਾਨ ਕਰਦਿਆਂ ਮੋਗਾ ਹਲਕੇ ਦੇ ਨਵੇਂ ਇੰਚਾਰਜ ਵਜੋਂ ਸੰਜੀਤ ਸਿੰਘ ਸੰਨੀ ਗਿੱਲ ਦੀ ਨਿਯੁਕਤੀ ਕੀਤੀ ਹੈ। ਜ਼ਿਕਰਯੋਗ...
ਚੰਡੀਗੜ੍ਹ, 18 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼ ਬਲਕਾਰ ਸਿੰਘ ਨੇ ਅੱਜ ਸ਼ੁਕਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤ ਗੁਰਾਇਆ,ਬਿਲਗਾ, ਸ਼ਾਹਕੋਟ, ਭੋਗਪੁਰ, ਬੇਗੋਬਾਲ, ਢਿੱਲਵਾਂ, ਨਡਾਲਾ, ਭੁਲੱਥ, ਮਾਹਿਲਪੁਰ ਅਤੇ ਬਲਾਚੋਰ ਵਿਚ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ...
*ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਚੰਡੀਗੜ੍ਹ, 18 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ...
* ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ/ਜਲੰਧਰ, 18 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ...
ਚੰਡੀਗੜ੍ਹ, 18 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਨੇ ਮਾਨ ਸਰਕਾਰ ਦੇ 1200 ਮੈਗਾਵਾਟ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਬੋਲਿਆ ਅਤੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ 'ਤੇ ਜਾਣਬੁੱਝ ਕੇ ਮਹਿੰਗੀ ਬਿਜਲੀ ਖਰੀਦਣ ਦਾ ਦੋਸ਼ ਲਗਾਇਆ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ...
ਮੋਗਾ,18 ਅਗਸਤ (ਜਸ਼ਨ): ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਡੇਂਗੂ ਸਬੰਧੀ ਚੌਕਸੀ ਵਰਤਦਿਆਂ ਸੰਚਾਰ ਦੇ ਹਰ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਨੇ ਦੱਸਿਆ ਕਿ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ’ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਖੜਾ ਨਾ ਰਹਿਣ ਦਿੱਤਾ ਜਾਵੇ ਜੋ ਕਿ ਡੇਂਗੂ ਲਾਰਵੇ ਦਾ ਮੁੱਖ ਸਰੋਤ ਬਣਦਾ...
ਪਟਿਆਲਾ, 18 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ।ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ ਇੱਕ ਮਹੀਨੇ ਤੋਂ ਰਸੋਲੀ ਰੋਡ, ਸ਼ੁਤਰਾਣਾ ਵਿਖੇ ਧਰਨੇ 'ਤੇ ਬੈਠੇ ਹਨ।ਕਿਸਾਨਾਂ ਨਾਲ ਗੱਲਬਾਤ ਕਰਨ ਤੋਂ...
ਮੋਗਾ,18 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਕੁਸ਼ਲ ਪ੍ਰੀਤ ਕੌਰ ਨੇ ਇੰਟਰ ਸਕੂਲ ਮੋਗਾ ਸਹੋਦਿਆ ਦੇ ਅਧੀਨ ਹੋਏ ਭਾਸ਼ਣ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਪ੍ਰੋਗਰਾਮ ਅਧੀਨ ਡੀ. ਐਨ. ਮਾਡਲ ਸਕੂਲ ਵਿਖੇ ਕਰਵਾਏ ਗਏ ਸਨ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ 5 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ...