ਮੋਗਾ ,12 ਅਗਸਤ (ਨਵਦੀਪ ਮਹੇਸ਼ਰੀ/ ਲਛਮਣਜੀਤ ਸਿੰਘ ਪੁਰਬਾ): ਮੋਗਾ ਪੁਲੀਸ ਨੇ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਇਕ ਵਿਅਕਤੀ ਨੂੰ ਇਕ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ।ਗ੍ਰਿਫ਼ਤਾਰ ਕੀਤਾ ਮੁਲਜ਼ਮ ਹਰਵਿੰਦਰ ਸਿੰਘ ਬਾਘਾ ਪੁਰਾਣਾ ਹਲਕੇ ਦੇ ਪਿੰਡ ਨੱਥੋਕੇ ਦੇ ਸਰਪੰਚ ਬਲਜੀਤ ਸਿੰਘ ਦਾ ਪੁੱਤਰ ਹੈ।ਸੀ ਆਈ ਏ ਸਟਾਫ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸਐਸਪੀ ਸ. ਅਮਰਜੀਤ ਸਿੰਘ...
News
ਲੁਧਿਆਣਾ, 12 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਚੋਂ ਸੰਤ ਸਮਾਜ ਦੀ ਉਘੀ ਤੇ ਸਤਿਕਾਰਤ ਸ਼ਖ਼ਸੀਅਤ ਬਾਬਾ ਸਰਬਜੋਤ ਸਿੰਘ ਬੇਦੀ ਨਾਲ ਮੁਲਾਕਾਤ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸੇਧ ਤੇ ਸੇਵਾ ਸੰਭਾਲ ਲਈ ਅਪੀਲ ਕੀਤੀ।ਇਸ ਮੁਲਾਕਾਤ ਦੇ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ ਨੇ...
ਮੋਗਾ ,12 ਅਗਸਤ (ਜਸ਼ਨ): ਅੱਜ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਸਿਵਲ ਹਸਪਤਾਲ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਸਾਥੀ ਚਮਨ ਲਾਲ ਸੰਗੇਲੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਟੇਟ ਕਮੇਟੀ ਵੱਲੋਂ ਉਲੀਕੇ 14-08-2019 ਨੂੰ ਪਟਿਆਲਾ ਵਿਖੇ `ਪਟਿਆਲਾ ਆਓ-ਸਰਕਾਰ ਜਗਾਓ` ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਵ ਸੰਮਤੀ ਨਾਲ ਸਾਥੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਰੈਲੀ ਵਿੱਚ ਜ਼ਿਲ੍ਹਾ ਮੋਗਾ ਵੱਲੋਂ `ਦੀ ਕਲਾਸ...
ਮੋਗਾ ,12 ਅਗਸਤ (ਜਸ਼ਨ): ‘‘ ਅੱਜ ਈਦ ਦੇ ਪਵਿੱਤਰ ਦਿਹਾੜੇ ਤੇ ਸਾਨੂੰ ਸਮੁੱਚੀ ਲੋਕਾਈ ਨੂੰ ਸਮਰਪਿਤ ਹੋ ਕੇ ,ਪਿਆਰ, ਬਰਾਬਰੀ ਅਤੇ ਇਨਸਾਨੀ ਭਾਈਚਾਰੇ ਵਾਲਾ ਬ੍ਰਹਿਮੰਡ ਸਿਰਜਣ ਲਈ ,ਅਹਿਦ ਲੈਣਾ ਚਾਹੀਦਾ ਹੈ ਕਿਉਂਕਿ ਅੱਜ ਦਾ ਦਿਹਾੜਾ ,ਤਿਆਗ ਅਤੇ ਬਲੀਦਾਨ ਦਾ ਪ੍ਰਤੀਕ ਹੈ । ’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ...
ਚੰਡੀਗੜ, 11 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਲੰਧਰ ਵਿਖੇ ਗੁੰਮ ਹੋਈ ਰਾਸ਼ੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਕੀਤੀ ਪੜਤਾਲ ਦੇ ਅਧਾਰ ’ਤੇ ਪੰਜਾਬ ਪੁਲਿਸ ਨੇ ਤਿੰਨ ਸਹਾਇਕ ਸਬ ਇੰਸਪੈਕਟਰਾਂ ਅਤੇ ਇਕ ਹੈੱਡ ਕਾਂਸਟੇਬਲ ਨੂੰ ਐਫ.ਐਮ.ਜੇ. ਹਾੳੂਸ, ਜਲੰਧਰ ਤੋਂ ਬਰਾਮਦ ਕੀਤੀ ਗਈ ਰਾਸ਼ੀ ਦੇ ਗਬਨ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਬਰਖਾਸਤ ਕਰ ਦਿੱਤਾ ਗਿਆ ਹੈ।ਫਾਦਰ ਐਂਥਨੀ ਮੈਡਰਸਰੀ ਵੱਲੋਂ ਗੁੰਮ ਹੋਈ ਰਾਸ਼ੀ ਬਾਰੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਦਿੱਤੀ...
ਚੰਡੀਗੜ, 11 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਦਿੱਲੀ ਦੇ ਪਿੰਡ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਅਤੇ ਸਮਾਧੀ ਨੂੰ ਹਾਲ ਹੀ ਵਿਚ ਢਾਹ ਦੇਣ ਨਾਲ ਰਵਿਦਾਸ ਭਾਈਚਾਰੇ ਵਿਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਲਈ ਉਹ ਨਿੱਜੀ ਤੌਰ ’ਤੇ ਦਖਲ ਦੇਣ। ਮੁੱਖ ਮੰਤਰੀ ਨੇ ਇਹ ਅਪੀਲ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਸਮਿਤੀ...
ਚੰਡੀਗੜ੍ਹ, 11 ਅਗਸਤ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ...
ਮੋਗਾ 11 ਅਗਸਤ(ਜਸ਼ਨ): ਪੰਜਾਬ ਸਰਕਾਰ ਦੁਆਰਾ ਸੂਬੇ ਦੇ ਵੱਧ ਤੋ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਅਲਤਬਸਦੇ ਮਕਸਦ ਨਾਲ ਸੂਬੇ ਭਰ ਵਿੱਚ ਮਿਤੀ 19 ਸਤੰਬਰ ਤੋ 30 ਸਤੰਬਰ ਤੱਕ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਰਜਿੰਦਰ ਬੱਤਰਾ ਵੱਲੋ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਫ਼ੋ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਲਗਾਏ ਜਾ ਰਹੇ ਇਨਾਂ ਰੋਜ਼ਗਾਰ ਮੇਲਿਆਂ ਦੇ ਸਬੰਧ ਵਿੱਚ ਸਰਕਾਰੀ ਅਤੇ ਪ੍ਰਾਈਵੇਟ...
ਮੋਗਾ,11 ਅਗਸਤ (ਜਸ਼ਨ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਹਰਾ-ਭਰਾ, ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੋਗਾ ਸ਼ਹਿਰ ਵਿਚ ਜਿੱਥੇ ਵੱਖ ਵੱਖ ਕਲੱਬਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਪੌਦੇ ਲਗਾਏ ਜਾ ਰਹੇ...
ਚੰਡੀਗੜ੍ਹ, 11 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ’ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ ਹੈ ਜਿਸ ਦੀ ਸਿੱਖ ਭਾਈਚਾਰੇ ਲਈ ਧਾਰਮਿਕ ਤੌਰ ’ਤੇ ਸਭ ਤੋਂ ਵੱਧ ਅਹਿਮੀਅਤ ਹੈ। ਮੁੱਖ ਮੰਤਰੀ ਦਾ ਇਹ ਬਿਆਨ ਕਰਤਾਰਪੁਰ ਲਾਂਘੇ ਬਾਰੇ ਲਏ...

