News

ਮੋਗਾ,8 ਅਗਸਤ (ਜਸ਼ਨ): ‘ਪਾਰਟੀ ਦੇ ਜੁਝਾਰੂ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ ਜੋ ਲੋਕਾਂ ਵਿਚ ਵਿਚਰ ਕੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯਦਨਸ਼ੀਲ ਰਹਿੰਦੇ ਹਨ ਜਿਸ ਸਦਕਾ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਮਿਲਦਾ ਹੈ ਤੇ ਇੰਜ ਕੋਈ ਵੀ ਸਰਕਾਰ ਆਵਾਮ ਦੀਆਂ ਆਸਾਂ ਅਤੇ ਉਮੀਦਾਂ ’ਤੇ ਪੂਰਾ ਉਤਰਨ ਦੇ ਸਮਰੱਥ ਹੁੰਦੀ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ...
Tags: PUNJAB CONGRESS
ਚੰਡੀਗੜ, 8 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿੱਚ ਅਗਲੇ ਮਹੀਨੇ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਨੂੰ ਵੱਡਾ ਹੁਲਾਰਾ ਮਿਲੇਗਾ। ਇਨਾਂ ਮੇਲਿਆਂ ਤੋਂ ਬਾਅਦ ਇੱਕ ਵਿਸ਼ਾਲ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ ਜਿੱਥੇ ਮੁੱਖ ਮੰਤਰੀ ਚੁਣੇ ਹੋਏ ਉਮੀਦਵਾਰਾਂ ਨੂੰ ਆਪਣੇ ਹੱਥੀਂ ਨਿਯੁਕਤੀ ਪੱਤਰ ਸੌਂਪਣਗੇ। ਇੱਕ ਸਰਕਾਰੀ ਬੁਲਾਰੇ ਮੁਤਾਬਿਕ 5 ਅਕਤੂਬਰ ਨੂੰ ਰੋਪੜ...
Tags: GOVERNMENT OF PUNJAB
ਮੋਗਾ 08 ਅਗਸਤ:(ਜਸ਼ਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲਾ ਪੱਧਰ ਖੇਡ ਮੁਕਾਬਲੇ ਅੰਡਰ-18 ਸਾਲ (ਲੜਕੇ/ਲੜਕੀਆਂ) ਜਿਸਦੀ ਦੀ ਸ਼ੁਰੂਆਤ ਬੁੱਧਵਾਰ ਨੂੰ ਗੁਰੂ ਨਾਨਕ ਕਾਲਜ ਮੋਗਾ ਵਿਖੇ ਕੀਤੀ ਗਈ ਸੀ, ਅੱਜ ਇਹ ਮੁਕਾਬਲੇ ਬੜੀ ਹੀ ਸ਼ਾਨੋੋ ਸੌੌਕਤ ਦੇ ਨਾਲ ਮਿੱਠੀਆ ਯਾਦਾਂ ਵਿਖੇਰਦੇ ਸਮਾਪਤ ਹੋਏ।ਇਹ ਮੁਕਾਬਲੇ ਮਾਣਯੋੋਗ ਅਲਤਬਸਸ੍ਰੀ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਸ੍ਰੀ...
Tags: GOVERNMENT OF PUNJAB
ਮੋਗਾ 8 ਅਗਸਤ(ਜਸ਼ਨ): ਅੱਜ ਇੱਥੇ ਨੇਚਰ ਪਾਰਕ ਵਿੱਚ ਨੇਚਰ ਪਾਰਕ ਕਲੱਬ ਨੇ ਪਲਾਟੇਸ਼ਨ ਮੁਹਿੰਮ ਤਹਿਤ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਏ। ਇਸ ਮੌਕੇ ਜਿ਼ਲ੍ਹਾ ਇੰਟਕ ਪ੍ਰਧਾਨ ਵਿਜੈ ਧੀਰ ਐਡਵੋਕੇਟ ਨੇ ਇੱਕ ਪੌਦਾ ਲਾਉਣ ਉਪਰੰਤ ਕਿਹਾ ਕਿ ਹਰੇ ਭਰੇ ਰੁੱਖ ਅਤੇ ਬੂਟੇ ਕੁਦਰਤ ਦਾ ਸਿੰ਼ਗਾਰ ਹਨ, ਇਹ ਵਾਤਾਵਰਲ ਦੀ ਸ਼ੁੱਧਤਾ ਲਈ ਜਰੂਰੀ ਹਨ, ਇਸ ਲਈ ਇਨ੍ਹਾਂ ਦੀ ਰੱਖਿਆ ਕਰਨਾ ਸਾਡਾ ਪਰਮਧਰਮ ਹੈ। ਧੀਰ ਨੇ ਇਸ ਮੌਕੇ ਦੱਸਿਆ ਕਿ ਰੁੱਖਾਂ ਅਤੇ ਬੂਟਿਆਂ ਤੇ ਕੁਹਾੜਾ ਚਲਾਉਣ ਵਿੱਚ ਪੰਜਾਬ...
ਚੰਡੀਗੜ, 8 ਅਗਸਤ: (ਜਸ਼ਨ):ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ...
Tags: GOVERNMENT OF PUNJAB
ਮੋਗਾ 08 ਜੁਲਾਈ:(ਜਸ਼ਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸਵੱਛਤਾ ਲਈ ਅੱਜ ਆਈ.ਐਸ.ਐਫ. ਕਾਲਜ ਮੋਗਾ ਵਿਖੇ ਜ਼ਿਲਾ ਪੱਧਰੀ ਵਣ ਮਹਾਂਉਤਸਵ ਮਨਾਇਆ ਗਿਆ। ਇਸ ਜ਼ਿਲਾ ਪੱਧਰੀ ਵਣ ਮਹਾਂਉਤਸਵ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸੀਨੀਅਰ ਪੁਲਿਸ ਕਪਤਾਨ ਸ੍ਰੀ ਅਮਰਜੀਤ ਸਿੰਘ...
Tags: ISF COLLEGE MOGA
ਚੰਡੀਗੜ, 8 ਅਗਸਤ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਗੱਲ ਅੱਜ ਇੱਥੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰਜ਼ਗਾਰ ੳੱਤਪਤੀ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਵਿਚ 52 ਰੈਗਲਰ ਆਧਾਰ ਭਰਤੀ ਕੀਤੇ ਗਏ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਹੀ। ਸ...
ਮੋਗਾ,8 ਅਗਸਤ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਇਸ ਵਾਰ ਰਮਨਦੀਪ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ। ਰਮਨ ਅਰੋੜਾ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਰਮਨਦੀਪ ਕੌਰ ਨੂੰ ਵੀਜ਼ਾ ਸੌਂਪਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ...
Tags: GOLDEN EDUCATIONS MOGA
ਲੁਧਿਆਣਾ: 8 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਵਿਰਾਸਤ ਅਕਾਡਮੀ ਵੱਲੋਂ ਜੀ ਜੀ ਐੱਨ ਖ਼ਾਲਸਾ ਕਾਲਿਜ ਸਿਵਿਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਾਲਿਜ ਦੇ ਸੈਮੀਨਾਰ ਹਾਲ ਵਿੱਚ 1947 ਚ ਦੇਸ਼ ਆਜ਼ਾਦ ਹੋਣ ਮੌਕੇ 15 ਅਗਸਤ ਦੇ ਆਰ ਪਾਰ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ 14 ਅਗਸਤ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ। ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ...
ਮੋਗਾ, 8 ਅਗਸਤ (ਜਸ਼ਨ): ਰੋਟ੍ਰੈਕਟ ਕਲੱਬ ਆਫ਼ ਮੋਗਾ ਅਤੇ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਪੰਜਵਾਂ ਤੀਜ ਮੇਲਾ ਬੜੀ ਧੂਮਧਾਮ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ 10 ਅਤੇ 11 ਅਗਸਤ ਨੂੰ ਸ਼ਾਮ 4 ਤੋਂ 8 ਵਜੇ ਤੱਕ ਸ਼੍ਰੀ ਸਵਾਮੀ ਵੇਦਾਂਤਾਨੰਦ ਜੀ ਪਾਰਕ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਅੱਜ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਇਸ ਮੇਲੇ ਦੇ ਕਾਰਡ ਜਾਰੀ ਕਰਦੇ ਹੋਏ ਕਿਹਾ ਕਿ ਰੋਟ੍ਰੈਕਟ ਕਲੱਬ ਆਫ਼ ਮੋਗਾ ਅਤੇ ਰੋਟਰੀ ਕਲੱਬ ਦਾ ਇਹ ਕਦਮ ਸ਼ਲਾਘਾਯੋਗ ਹੈ, ਜਿਸ ਨਾਲ ਨਵੀਂ...

Pages