News

ਲੁਧਿਆਣਾ: 8 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਵਿਰਾਸਤ ਅਕਾਡਮੀ ਵੱਲੋਂ ਜੀ ਜੀ ਐੱਨ ਖ਼ਾਲਸਾ ਕਾਲਿਜ ਸਿਵਿਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਾਲਿਜ ਦੇ ਸੈਮੀਨਾਰ ਹਾਲ ਵਿੱਚ 1947 ਚ ਦੇਸ਼ ਆਜ਼ਾਦ ਹੋਣ ਮੌਕੇ 15 ਅਗਸਤ ਦੇ ਆਰ ਪਾਰ ਉਜਾੜੇ ਦੌਰਾਨ ਕਤਲ ਕੀਤੇ ਦਸ ਲੱਖ ਨਿਰਦੋਸ਼ ਪੰਜਾਬੀਆਂ ਦੀ ਯਾਦ ਵਿੱਚ ਕਵੀ ਦਰਬਾਰ 14 ਅਗਸਤ ਨੂੰ ਸਵੇਰੇ 11 ਵਜੇ ਕਰਵਾਇਆ ਜਾਵੇਗਾ। ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ...
ਮੋਗਾ, 8 ਅਗਸਤ (ਜਸ਼ਨ): ਰੋਟ੍ਰੈਕਟ ਕਲੱਬ ਆਫ਼ ਮੋਗਾ ਅਤੇ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਪੰਜਵਾਂ ਤੀਜ ਮੇਲਾ ਬੜੀ ਧੂਮਧਾਮ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ 10 ਅਤੇ 11 ਅਗਸਤ ਨੂੰ ਸ਼ਾਮ 4 ਤੋਂ 8 ਵਜੇ ਤੱਕ ਸ਼੍ਰੀ ਸਵਾਮੀ ਵੇਦਾਂਤਾਨੰਦ ਜੀ ਪਾਰਕ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਅੱਜ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਇਸ ਮੇਲੇ ਦੇ ਕਾਰਡ ਜਾਰੀ ਕਰਦੇ ਹੋਏ ਕਿਹਾ ਕਿ ਰੋਟ੍ਰੈਕਟ ਕਲੱਬ ਆਫ਼ ਮੋਗਾ ਅਤੇ ਰੋਟਰੀ ਕਲੱਬ ਦਾ ਇਹ ਕਦਮ ਸ਼ਲਾਘਾਯੋਗ ਹੈ, ਜਿਸ ਨਾਲ ਨਵੀਂ...
ਚੰਡੀਗੜ,8 ਅਗਸਤ(ਜਸ਼ਨ): ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਤੈਨਾਤ ਜ਼ਿਲਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਦੇ ਨਾਲ ਨਾਲ ਪਿ੍ਰੰਸੀਪਲਾਂ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਨੂੰ ਵੱਖ ਵੱਖ ਜ਼ਿਲਿਆਂ ‘ਚ ਜ਼ਿਲ੍ਹਾ ਸਿੱਖਿਆ ਅਫਸਰ ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੀਆਂ ਇਹਨਾਂ ਤਰੱਕੀਆਂ ਅਤੇ ਫੇਰ ਬਦਲਾਂ ਤਹਿਤ ਮੋਗਾ ਜ਼ਿਲੇ ‘ਚ...
ਕੋਟ ਈਸੇ ਖਾਂ, ਮੋਗਾ ,7 ਅਗਸਤ (ਜਸ਼ਨ): ਬੀਤੀ 6 ਅਗਸਤ ਦੀ ਰਾਤ ਦਸ ਵਜੇ ਦੇ ਕਰੀਬ ਚਿੰਤਪੁਰਨੀ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆਉਂਦੇ ਸਮੇਂ ਧਰਮਕੋਟ ਦੇ ਨਜ਼ਦੀਕ ਸ਼ਹਿਰ ਕੋਟ ਈਸੇ ਖਾਂ ਦੇ ਨੌਜਵਾ ਨੌਜਵਾਨ ਵਿਕਾਸ ਅਰੋੜਾ ਪੁੱਤਰ ਕੀਮਤੀ ਲਾਲ ਅਤੇ ਪਿੰਡ ਮੂਸੇਵਾਲਾ ਦੇ ਨੌਜਵਾਨ ਅਜੇਪਾਲ ਸਿੰਘ ਪੁੱਤਰ ਸਲਵਿੰਦਰ ਸਿੰਘ ਦੀ ਦਰਦਨਾਕ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ। ਇਸ ਸੜਕ ਹਾਦਸੇ ਵਿੱਚ ਮ੍ਰਿਤਕ ਦੀਪਕ ਅਰੋੜਾ ਦੇ ਭਰਾ ਮੋਹਿਤ ਅਰੋੜਾ ਅਤੇ ਤਾਏ ਦੇ...
Tags: ACCIDENT
ਚੰਡੀਗੜ, 7 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਲੋਂ ਸਟੇਟ ਕੌਂਸਲ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਸਲਾਹ ਨਾਲ ਹਰੇਕ ਅਕਾਦਮਿਕ ਸਾਲ ਦੇ ਅੰਤ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਪੀ.ਐਸ.ਈ.ਬੀ. ਵਲੋਂ ਨਿਰਧਾਰਤ ਕੀਤੇ ਕਾਰਜਕ੍ਰਮ ਅਨੁਸਾਰ ਲਈਆਂ ਜਾਣਗੀਆਂ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ...
ਮੋਗਾ,7 ਅਗਸਤ (ਜਸ਼ਨ): ਸਾਬਕਾ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਨਾਲ ਸਮੁੱਚੇ ਦੇਸ਼ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸਿਆਸੀ ਖੇਤਰ ਵਿਚ ਪੈਦਾ ਹੋਏ ਖੱਪੇ ਨੂੰ ਸ਼ਾਇਦ ਕਦੇ ਵੀ ਨਾ ਭਰਿਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਸਟੇਟ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲਾ ਪ੍ਰਧਾਨ ਤਿਰਲੋਚਨ ਸਿੰਘ ਗਿੱਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ ।...
Tags: BHARTI JANTA PARTY
ਮੋਗਾ 7 ਅਗਸਤ: (ਜਸ਼ਨ):ਸੁਤੰਤਰਤਾ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਮਨਾਉਣ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਸਥਾਨਕ ਅਨਾਜ ਮੰਡੀ ਦੀ ਗਰਾਊਂਡ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਇਸ ਸਮਾਰੋਹ ਸਬੰਧੀ ਵਿਦਿਆਰਥੀਆਂ ਵੱਲੋਂ ਪਹਿਲੇ ਦਿਨ ਐਨ.ਸੀ.ਸੀ. ਪਰੇਡ, ਭੰਗੜਾ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਰੀਹਰਸਲਾਂ ਕੀਤੀਆਂ ਗਈਆਂ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਦੱਸਿਆ ਕਿ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਪੂਰੀ ਸ਼ਾਨੋ ਸੌਕਤ ਤੇ...
ਮੋਗਾ, 7 ਅਗਸਤ: (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਜਿਲਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਦੁਆਰਾ ਜਿਲਾ ਪੱਧਰ ਦੇ ਦੋ ਰੋਜ਼ਾ ਖੇਡ ਮੁਕਾਬਲੇ ਅੰਡਰ-18 ਸਾਲ ਲੜਕੇ ਅਤੇ ਲੜਕੀਆਂ ਦਾ ਆਗਾਜ ਗੁਰੂ ਨਾਨਕ ਕਾਲਜ ਵਿਖੇ ਬਹੁਤ ਹੀ ਸ਼ਾਨੋ-ਸੌੌਕਤ ਨਾਲ ਕੀਤਾ ਗਿਆ। ਇਹ ਖੇਡ ਮੁਕਾਬਲੇ ਸ਼੍ਰੀ ਸੰਜੈ ਕੁਮਾਰ, ਆਈ.ਏ.ਐਸ ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼...
Tags: SPORTS
ਮੋਗਾ 7 ਅਗਸਤ: (ਜਸ਼ਨ): ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਮੁਤਾਬਿਕ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਦੇ ਸਾਂਝੇ ਉਪਰਾਲੇ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਰ ਸਾਲ ਇੱਕ ਅਗਸਤ ਤੋ 7 ਅਗਸਤ ਤੱਕ ਮਨਾਏ ਜਾਣ ਵਾਲੇ ਇਸ ਸਪਤਾਹਿਕ ਵਿਸ਼ੇ ਦੇ ਸਬੰਧ ਵਿੱਚ ਲੰਢੇਕੇ ਵਿਖੇ ਚੇਤਨਾ ਸਮਾਗਮ ਆਯੋਜਤ ਕੀਤਾ ਗਿਆ। ਇਸ ਸਮਾਗਮ ਵਿੱਚ ਗੁਰਚਰਨ ਸਿੰਘ ਜਿਲ਼•ਾ ਪ੍ਰੋਗਰਾਮ ਅਫ਼ਸਰ ਮੋਗਾ ਅਤੇ ਸ੍ਰੀਮਤੀ...
ਚੰਡੀਗੜ•, 7 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ•ਾਂ ਫੈਸਲਾ ਕੀਤਾ ਕਿ ਸਮਾਗਮ ਵਾਲੀ...

Pages