ਚੰਡੀਗੜ, 7 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਤੈਅ ਪ੍ਰਕਿਰਿਆ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ) ਨੂੰ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਸਹਿਯੋਗ ਕਰੇਗੀ। ਅੱਜ ਇੱਥੇ ਕਿਸਾਨ ਭਵਨ ਵਿਖੇ...
News
ਚੰਡੀਗੜ/ ਮੋਹਾਲੀ, 7 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਅੱਜ ਛੋਟੇ ਬੱਚਿਆਂ ਦਰਮਿਆਨ ਡਾਈਰੀਆ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਰੂਟੀਨ ਟੀਕਾਕਰਨ ਪ੍ਰੋਗਰਾਮ ਅਧੀਨ ‘ਰੋਟਾਵਾਈਰਸ ਟੀਕਾ’ ਲਾਂਚ ਕੀਤਾ। ਇਸ ਮੌਕੇ ਰੋਟਾਵਾਈਰਸ ਟੀਕਾ ਲਾਂਚ ਕਰਨ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰੋਟਾਵਾਈਰਸ ਇਕ ਬਿਮਾਰੀ ਹੈ ਜੋ ਦੇਸ਼ ਵਿਚ 5 ਸਾਲ ਤੋਂ ਘੱਟ ਉਮਰ ਦੇ...
ਚੰਡੀਗੜ, 7 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਨਵੀਂ ਦਿੱਲੀ ਵਿਖੇ ਸਥਿਤ ਕਪੂਰਥਲਾ ਹਾੳੂਸ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਕੌਮੀ ਰਾਜਧਾਨੀ ਵਿੱਚ ਰਿਹਾਇਸ਼ ਹੈ, ਹੁਣ ਸੂਬਾ ਸਰਕਾਰ ਦੇ ਕਬਜ਼ੇ ਹੇਠ ਰਹੇਗਾ ਕਿਉਂਕਿ ਭਾਰਤ ਸਰਕਾਰ ਵੱਲੋਂ ਕੀਤੀ ਮੰਗ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਕਪੂਰਥਲਾ ਦੇ ਮਰਹੂਮ ਮਹਾਰਾਜਾ ਦੇ ਇਸ ਆਲੀਸ਼ਾਨ ਜਾਇਦਾਦ ਨੂੰ ਵੇਚਣ ਦੇ ਅਧਿਕਾਰ ਨੂੰ ਖਾਰਜ ਕਰ ਦਿੱਤਾ ਹੈ। 31 ਜੁਲਾਈ, 2019 ਦੇ ਫੈਸਲੇ, ਜਿਸ ਦੀ ਕਾਪੀ ਮੰਗਲਵਾਰ ਨੂੰ...
ਚੰਡੀਗੜ, 7 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਚੰਡੀਗੜ ਵਿਖੇ 375 ਸੀ.ਐੱਚ.ਟੀ ਤੇ 1558 ਐੱਚ. ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦੇ ਆਨ ਲਾਈਨ ਨਤੀਜੇ ਦਾ ਐਲਾਨ ਕੰਪਿਊਟਰ ਦਾ ਬਟਨ ਦਬਾ ਕੇ ਕੀਤਾ।ਸਿੱਖਿਆ ਵਿਭਾਗ ਵੱਲੋਂ ਨਸ਼ਰ ਕੀਤੀ ਜਾਣਕਾਰੀ ਅਨੁਸਾਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ-ਕਮ-ਡਾਇਰੈਕਟਰ ਜਰਨਲ ਸਕੂਲ ਸਿੱਖਿਆ, ਪੰਜਾਬ ਵੱਲੋਂ 375 ਸੀ.ਐੱਚ.ਟੀ ਅਤੇ 1558 ਐੱਚ.ਟੀ.ਅਧਿਆਪਕਾਂ ਦੀ ਸਿੱਧੀ...
ਮੋਗਾ,7 ਅਗਸਤ(ਜਸ਼ਨ): ਅੱਜ ਗੁਰੂ ਨਾਨਕ ਸਰਕਾਰੀ ਕਾਲਜ ਰੋਡੇ ਵਿਖੇ ਕਸ਼ਮੀਰ ਵਿਖੇ ਧਾਰਾ 370 ਹਟਾ ਕੇ ਕਸ਼ਮੀਰੀ ਲੋਕਾਂ ਦੇ ਸਾਰੇ ਅਧਿਕਾਰ ਖਤਮ ਕਰਨ ਖਿਲਾਫ਼ ਪੰਜਾਬ ਸਟੂਡੈਂਟਸ ਵੱਲੋਂ ਰੋਸ ਰੈਲੀ ਕੀਤੀ ਗਈ । ਰੈਲੀ ਦੌਰਾਨ ਆਗੂਆਂ ਨੇ ਮੰਗ ਕੀਤੀ ਗਈ ਕਿ ਕਸ਼ਮੀਰੀ ਲੋਕਾਂ ਨੂੰ ਸਵੈ ਨਿਰਣੇ ਦਾ ਅਧਿਕਾਰ ਦਿੱਤਾ ਜਾਵੇ ਅਤੇ ਰਾਇਸ਼ੁਮਾਰੀ ਕਰਵਾਈ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਫੈਡਰਲ ਢਾਂਚੇ ਨੂੰ ਕੇਂਦਰੀਕਰਨ ਦੀ ਨੀਤੀ ਤਹਿਤ ਖਤਮ...
ਮੋਗਾ,7 ਅਗਸਤ(ਜਸ਼ਨ): ਸ. ਪ੍ਰਤਾਪ ਸਿੰਘ ਥਿੰਦ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮੋਗਾ-1 ਦੇ ਦਫਤਰ ਵਿਖੇ ਬਤੌਰ ਬੀ ਡੀ ਪੀ ਓ ਚਾਰਜ ਸੰਭਾਲ ਲਿਆ । ਦਫਤਰ ਪੁੱਜਣ ’ਤੇ ਸਮੂਹ ਸਟਾਫ਼ ਨੇ ਬੀ ਡੀ ਪੀ ਓ ਸ. ਪ੍ਰਤਾਪ ਸਿੰਘ ਥਿੰਦ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਹੁਦਾ ਸੰਭਾਲਣ ਉਪਰੰਤ ਸ.ਪ੍ਰਤਾਪ ਸਿੰਘ ਥਿੰਦ ਬੀ ਡੀ ਪੀ ਓ ਮੋਗਾ -1 ਨੇ ਸਾਰੇ ਸਟਾਫ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਆਖਿਆ ਕਿ ਉਹ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣਗੇ ਤਾਂ ਕਿ...
ਮੋਗਾ/ਧਰਮਕੋਟ, 6 ਅਗਸਤ (ਜਸ਼ਨ):ਬੀਤੀ ਰਾਤ ਮੋਗਾ ਦੇ ਕਸਬੇ ਧਰਮਕੋਟ ਨੇੜੇ ਮੋਗਾ ਜਲੰਧਰ ਰੋਡ ’ਤੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਘਟਨਾ ਉਸ ਸਮੇਂ ਵਾਪਰੀ ਜਦੋਂ ਚਾਰ ਨੌਜਵਾਨਾਂ ਦੀ ਕਾਰ ਅਵਾਰਾ ਪਸ਼ੂ ਨਾਲ ਟਕਰਾ ਗਈ । ਇਹਨਾਂ ਚਾਰਾਂ ਵਿਚੋਂ ਕੋਟਈਸੇ ਖਾਂ ਕਸਬੇ ਤੋਂ ਦੋ ਸਕੇ ਭਰਾ ਅਤੇ ਉਹਨਾਂ ਦਾ ਇਕ ਚਚੇਰਾ ਭਰਾ ਜਦਕਿ ਧਰਮਕੋਟ ਕਸਬੇ ਨਾਲ ਸਬੰਧਤ ਇਕ ਦੋਸਤ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਇਨਾਂ...
ਮੋਗਾ ,6 ਅਗਸਤ (ਜਸ਼ਨ / INTERNATIONAL PUNJABI NEWS BUREAU): ਭਾਰਤੀ ਰਾਜਨੀਤੀ ਵਿੱਚ ਉੱਚ ਮੁਕਾਮ ਹਾਸਲ ਕਰਨ ਵਾਲੀ ਸੁਸ਼ਮਾ ਸਵਰਾਜ ਬੀਤੀ ਰਾਤ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਈ । ਬੀਤੀ ਰਾਤ ਦਿਲ ਦਾ ਦੌਰਾ ਪੈਣ ਤੇ ਸੁਸ਼ਮਾ ਸਵਰਾਜ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ। ਜ਼ਿਕਰਯੋਗ ਹੈ ਕਿ ਕਿਡਨੀ ਟਰਾਂਸਪਲਾਂਟ ਉਪਰੰਤ ਸਿਹਤ ਪੱਖੋਂ ਨਾਸਾਜ਼ ਹੋਣ ਕਰਕੇ ਉਨ੍ਹਾਂ ਇਸ ਵਾਰ ਲੋਕ ਸਭਾ ਚੋਣ ਨਹੀਂ ਸੀ ਲੜੀ । ਸੁਪਰੀਮ ਕੋਰਟ ਵਿੱਚ...
ਬਾਘਾ ਪੁਰਾਣਾ, 6 ਅਗਸਤ (ਰਾਜਿੰਦਰ ਸਿੰਘ ਕੋਟਲਾ)-ਪਿਛਲੇ ਦਿਨੀ ਘਰ ਦੇ ਹੀ ਇਕਲੌਤੇ ਪੁੱਤਰ ਸੰਦੀਪ ਸਿੰਘ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪਰਿਵਾਰ ਦੇ ਜੀਅ ਜਿਸ ਵਿੱਚ ਉਸ ਦੀ ਦਾਦੀ ਗੁਰਦੀਪ ਕੌਰ (80 ਸਾਲ) ,ਪਿਤਾ ਮਨਜੀਤ ਸਿੰਘ (60 ਸਾਲ), ਮਾਤਾ ਬਿੰਦਰ ਕੌਰ (58 ਸਾਲ) ਅਤੇ ਸੰਦੀਪ ਸਿੰਘ (26 ਸਾਲ) ਦਾ ਅੰਤਿਮ ਸੰਸਕਾਰ ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਮੌਕੇ ਤੇ ਇਲਾਕੇ ਦੇ ਲੋਕ,ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਹਾਜਰ ਸਨ।ਇਸ...
ਮੋਗਾ,6 ਅਗਸਤ(ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਗੁਰਚਰਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਝੰਡਿਆਣਾ ਗਰਬੀ ਜਿਲ੍ਹਾ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਐਮ. ਡੀ.ਸੁਭਾਸ਼ ਪਲਤਾ ਨੇ ਗੁਰਚਰਨ ਸਿੰਘ ਨੂੰ ਵੀਜ਼ਾ ਲੱਗਾ ਪਾਸਪੋਰਟ ਸੌਂਪਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ...

