News

ਚੰਡੀਗੜ, 6 ਅਗਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ, 2011 ਵਿੱਚ ਕੀਤੀਆਂ ਟਿੱਪਣੀਆਂ ਦੀ ਰੌਸ਼ਨੀ ਵਿੱਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ ਖੇਤਰ ’ਚ ਆਉਂਦਾ। ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਨੇ ਇਹ ਹਦਾਇਤਾਂ ਐਡਵੋਕੇਟ ਜਨਰਲ...
ਮੋਗਾ,6 ਅਗਸਤ: (ਜਸ਼ਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਦੇ ਅਧੀਨ ਜ਼ਿਲਾ ਪ੍ਰਸ਼ਾਸ਼ਨ ਵੱਲੋ 15 ਅਗਸਤ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਇੱਕ ਇੱਕ ਪੌਦਾ ਵੰਡਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਂਕਿ ਸਾਡਾ ਵਾਤਾਵਰਨ ਹਰਿਆ-ਭਰਿਆ ਬਣ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ...
Tags: DISTT ADMINISTRATION MOGA
ਚੰਡੀਗੜ, 6 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਸਿਆਸੀ ਆਗੂਆਂ ਦੀ ਗਿ੍ਰਫਤਾਰੀ ਦਾ ਵਿਰੋਧ ਕੀਤਾ ਹੈ ਜਿਨਾਂ ਨੂੰ ਉਸ ਸਿਆਸੀ ਪਾਰਟੀ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤਾ ਗਿਆ ਹੈ ,ਜਿਹਨਾਂ ਐਮਰਜੈਂਸੀ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਗਿ੍ਰਫਤਾਰ ਕਰਨ ਦਾ ਤਿੱਖਾ ਵਿਰੋਧ ਕੀਤਾ ਸੀ। ਕਸ਼ਮੀਰੀ ਆਗੂਆਂ ਦੀ ਗਿ੍ਰਫਤਾਰੀ ਨੂੰ ਪੂਰੀ ਤਰਾਂ ਗਲਤ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਅਗਵਾਈ ਵਾਲੀ...
ਚੰਡੀਗੜ, 6 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦਾ ਵਫ਼ਦ, ਪ੍ਰਧਾਨ ਕਰਿਸ਼ਨ ਕੁਮਾਰ ਬਾਵਾ ਅਤੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਸਰਪ੍ਰਸਤੀ ਹੇਠ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਮਿਲਿਆ। ਵਫ਼ਦ ਨੇ ਕੈਬਨਿਟ ਮੰਤਰੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ...
ਚੰਡੀਗੜ, 6 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰੰਜਾਬ ਬਾਲ ਤੇ ਮਹਿਲਾ ਅਧਿਕਾਰ ਕਮਿਸ਼ਨ ਨੇ ਇਕ ਪੱਤਰ ਸਬੰਧਤ ਅਧਿਕਾਰੀਆਂ ਨੂੰ ਜਾਰੀ ਕਰ ਕੇ ਕਿਹਾ ਹੈ ਕਿ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 (ਬਾਲ ਦੇਖਭਾਲ ਅਤੇ ਸੁਰੱਖਿਆ ) ਐਕਟ 2005 ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਕਮਿਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਪੀੜਤ ਬੱਚਿਆਂ ਦੀ ਭਸ਼ਾਈ ਤੇ ਅੰਗਰੇਜੀ ਅਖਬਾਰਾਂ ਅਤੇ ਬਿਜਲਈ/ਇੰਟਰਨੈਟ ਅਧਾਰਤ ਮੀਡੀਆਂ ਉਤੇ ਪ੍ਰਸਾਰਤ ਨਾਲ ਪੀੜਤ ਬੱਚਿਆਂ ਦੀ...
Tags: POCSO Act
ਮੋਗਾ,6 ਅਗਸਤ (ਜਸ਼ਨ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆ ਸਮੇਤ 7 ਅਗਸਤ ਨੂੰ ‘‘ਸਾਡਾ ਪਾਣੀ ਸਾਡਾ ਹੱਕ’’ਜਨ ਅੰਦੋਲਨ ਤਹਿਤ ਮੋਗਾ ਜ਼ਿਲ੍ਹੇ ਦੇ ਤਿੰਨ ਹਲਕਿਆਂ ‘ਚ ਲੋਕਾਂ ਨਾਲ ਵਿਚਾਰ ਸਾਂਝੇ ਕਰਨਗੇ । ਗੱਲਬਾਤ ਕਰਦਿਆ ਲੋਕ ਇੰਨਸਾਫ ਪਾਰਟੀ ਜਿਲ੍ਹਾ ਮੋਗਾ ਯੂਥ ਵਿੰਗ ਦੇ ਪ੍ਰਧਾਨ ਅੰਮਿ੍ਰਤਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਲੋਕ ਇੰਨਸਾਫ ਪਾਰਟੀ ਵੱਲੋਂ ਪਾਣੀ ਦੀ ਕੀਮਤ ਵਸੂਲਣ ਲਈ ਸ਼ੁਰੂ ਕੀਤੇ ਜਨ ਅੰਦੋਲਨ ਤਹਿਤ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ...
Tags: LOK INSAAF PARTY
ਮੋਗਾ, 6 ਅਗਸਤ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਚ ਸਕਾਲੈਸਿਟਕ ਇੰਡੀਆ ਵਲੋਂ ਤਿੰਨ ਦਿਨੀਂਂ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕਰਕੇ ਪੁਸਤਕ ਮੇਲੇ ਦਾ ਆਨੰਦ ਲਿਆ। ਇਹ ਪੁਸਤਕ ਮੇਲਾ ਬੱਚਿਆਂ ਦੇ ਨਾਲ ਨਾਲ ਮਾਪਿਆਂ ਲਈ ਵੀ ਉਤਸ਼ਾਹ ਭਰਪੂਰ ਰਿਹਾ ਕਿਉਂਕਿ ਉਹਨਾਂ ਨੇ ਵੀ ਆਪਣੀ ਪਸੰਦ ਦੀ ਕਿਤਾਬਾਂ ਖਰੀਦਣ ‘ਚ ਖੂਬ ਦਿਲਚਸਪੀ ਦਿਖਾਈ। ਪ੍ਰਦਰਸ਼ਨੀ...
Tags: MOUNT LITERA SCHOOL MOGA
ਮੋਗਾ 06 ਅਗਸਤ (ਜਸ਼ਨ): ਜੰਮੂ ਕਸ਼ਮੀਰ ਵਿੱਚ ਧਾਰਾ 370 ਕੇਂਦਰ ਸਰਕਾਰ ਦਾ ਦੇਰ ਨਾਲ ਲਿਆ ਸਹੀ ਫੈਸਲਾ ਹੈ ਅਤੇ ਕੇਂਦਰ ਸਰਕਾਰ ਦੇ ਮੌਜੂਦਾ ਫੈਸਲੇ ਨਾਲ ਸਿਰਫ ਜੰਮੂ ਕਸ਼ਮੀਰ ਲਈ ਤਰੱਕੀ ਦਾ ਰਸਤਾ ਹੀ ਨਹੀਂ ਖੁਲੇਗਾ ਸਗੋਂ ਭਾਰਤ ਵਿਸ਼ੇਸ਼ ਤੌਰ ਤੇ ਪੰਜਾਬ ਦੀ ਨਵੀਂ ਪੀੜ੍ਹੀ ਲਈ ਰੋਜ਼ਗਾਰ ਵਿੱਚ ਵੀ ਵਾਧਾ ਹੋਵੇਗਾ, ਇਸ ਸਬੰਧੀ ਪ੍ਰੈੱਸ ਨੋਟ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਰਤ ਵਿੱਚ ਹੀ ਦੋ ਤਰ੍ਹਾਂ ਦਾ ਕਾਨੂੰਨ ਲਾਗੂ ਹੋਵੇ, ਜਾਇਦਾਦ ਖਰੀਦਣ...
ਦਿੱਲੀ,5 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਰਾਸ਼ਟਰੀ ਟਰੇਨਿੰਗ ਰਿਸੋਰਸ ਪਰਸਨ ਮੇਜਰ ਪਰਦੀਪ ਕੁਮਾਰ ਨੇ ਨਵੀਂ ਦਿਲੀ ਦੀ ਰਾਸ਼ਟਰੀ ਸਮਾਜਿਕ ਸੁਰੱਖਿਆ ਅਕਾਦਮੀ ਨਵੀਂ ਦਿੱਲੀ ਵਿਖੇ ਪੰਜ ਦਿਨਾਂ ਦਾ ਰਾਸ਼ਟਰੀ ਪੱਧਰ ਦਾ ਟਰੇਨਰ ਸਕਿਲਜ਼ ਪ੍ਰੋਗਰਾਮ ਸਫਲਤਾ ਪੂਰਵਕ ਚਲਾਇਆ । ਇਹ ਪ੍ਰੋਗਰਾਮ 29 ਜੁਲਾਈ 2019 ਤੋਂ 2 ਅਗਸਤ 2019 ਤੱਕ ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ (ਡੀ ਓ ਪੀ ਟੀ ) ਨਵੀਂ ਦਿੱਲੀ ਦੁਆਰਾ ਪ੍ਰਸਾਵਿਤ ਕੀਤਾ ਗਿਆ ਸੀ । ਇਸ ਪ੍ਰੋਗਰਾਮ ਨੂੰ ਚਲਾਉਣ ਦੀ...
Tags: GOVERNMENT OF INDIA
ਚੰਡੀਗੜ/ਐਸ ਏ ਐਸ ਨਗਰ (ਮੁਹਾਲੀ), 5 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਿਹਤ ਮੰਤਰੀ ਸ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਸੈਕਟਰ 63 ਵਿਖੇ ਨਵੇਂ ਬਣਾਏ ਖੇਡ ਕੰਪਲੈਕਸ ਦਾ ਉਦਘਾਟਨ ਕੀਤਾ।ਹੋਸਟਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਬੁੱਕਲ ਵਿੱਚ ਬਣਿਆ ਇਹ ਖੇਡ ਕੰਪਲੈਕਸ ਦੋ ਹਿੱਸਿਆਂ ਵਿੱਚ ਵੰਡਿਆਂ ਹੈ। ਏ...

Pages