ਮੋਗਾ ,5 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਡਾ: ਬਲਵਿੰਦਰ ਸਿੰਘ ਨੇ ਅੱਜ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਸਾਮੀ ਦਾ ਅਹੁਦਾ ਸੰਭਾਲਿਆ। ਉਨਾਂ ਨੇ ਇਸ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲਾ ਮੋਗਾ ਦਾ ਸਮੂਹ ਸਟਾਫ਼ ਪਹਿਲਾਂ ਹੀ ਕਿਸਾਨ ਭਲਾਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਜਾਗਿ੍ਰਤ ਕਰ ਰਿਹਾ ਹੈ। ਉਨਾਂ ਆਸ ਪ੍ਰਗਟ ਕੀਤੀ ਕਿ ਪਹਿਲਾਂ ਦੀ ਤਰਾਂ ਹੀ ਵਿਭਾਗ ਵਧੀਆ ਕਾਰਗੁਜ਼ਾਰੀ ਕਰੇਗਾ ਅਤੇ ਕਿਸਾਨਾਂ ਦੇ ਹਿੱਤਾਂ ਵਿਚ ਕੰਮ ਕਰੇਗਾ। ਇਸ ਸਮੇਂ ਡਾ: ਜਸਵਿੰਦਰ...
News
ਚੰਡੀਗੜ,5 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਵਿਧਾਨ ਸਭਾ ਵਿੱਚ ਪ੍ਰਸਤਾਵਿਤ ਬਿੱਲ ਪਾਸ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਤਨਖਾਹ ਤੋਂ ਇਲਾਵਾ ਸਹੂਲਤਾਂ (ਪਰਕਜ਼) ’ਤੇ ਆਮਦਨ ਕਰ ਨਹੀਂ ਦੇਣਾ ਪਵੇਗਾ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਜਿਸ ਵਿੱਚ ਮੰਤਰੀ ਮੰਡਲ ਦੇ 19 ਮਾਰਚ, 2018 ਦੇ ਫੈਸਲੇ ਨਾਲ ਅਣਭੋਲ ਹੀ ਪੈਦਾ ਹੋਈ...
ਚੰਡੀਗੜ, 5 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਕਰਨਾ ਸ਼ਾਮਲ ਹੈ। ਕੇਂਦਰੀ...
ਮੋਗਾ,5 ਅਗਸਤ(ਜਸ਼ਨ): ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਅਨੁਸਾਰ ਅਤੇ ਕਾਹਨ ਸਿੰਘ ਪੰਨੂ ਕਮਿਸ਼ਨਰ ਫੂਡ ਸੇਫਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਮੋਗਾ ਦੇ ਅੰਦਰ 5 ਅਗਸਤ ਤੋਂ 30 ਅਗਸਤ ਤੱਕ ਜਿਲੇ ਅੰਦਰ ਫੂਡ ਸੇਫਟੀ ਵੈਨ ਖਾਣ ਪੀਣ ਵਾਲੀਆ ਵਸਤੂਆ ਦੀ ਜਾਂਚ ਕਰੇਗੀ। ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਡਾ ਅਰਵਿੰਦਰ ਪਾਲ ਸਿੰਘ ਗਿੱਲ ਸਿਵਲ ਸਰਜਨ ਮੋਗਾ( ਕਾਰਜੁਕਾਰੀ) ਨੇ ਸੇਠ ਰਾਮ ਨਾਥ ਸਿਵਲ...
ਮੋਗਾ,5 ਅਗਸਤ(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਦਰਸ਼ਨ ਲਾਲ ਗਰਗ ਪ੍ਰਧਾਨ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਚਲਾਈ ਮੁਹਿੰਮ ਨੂੰ ਅੱਗੇ ਤੋਰਦਿਆਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵੱਲੋਂ ਆਪਣੇ ਵਿਦਿਆਰਥੀਆਂ ਅਤੇ ਸਟਾਫ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲਹਿਰ ਬਣਾਉਣ ਲਈ ਕੈਂਬਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਵਾਤਾਵਰਨ ਸ਼ੁਧਤਾ ਲਈ 3100...
ਮੋਗਾ,5 ਅਗਸਤ(ਜਸ਼ਨ) : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ( ਕਾਰਜਕਾਰੀ) ਡਾ ਅਰਵਿੰਦਰ ਪਾਲ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਮੋਗਾ ਵੱਲੋਂ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੋਗਾ ਡਾ ਗਿੱਲ ਨੇ ਦੱਸਿਆ ਕਿ 8 ਅਗਸਤ ਨੂੰ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ...
ਮੋਗਾ, 5 ਅਗਸਤ (ਜਸ਼ਨ): -ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜ਼ੀ ਸਕੂਲਵਿਚ ਸਕਾਲੈਸਿਟਕ ਇੰਡੀਆ ਵਲੋਂ ਤਿੰਨ ਦਿਨਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕਰਕੇ ਪੁਸਤਕ ਮੇਲੇ ਦਾ ਆਨੰਦ ਲਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਇਸ ਪੁਸਤਕ ਮੇਲੇ ਦੌਰਾਨ ਸਿੱਖਿਆ ਦੇ ਸਾਰੇ ਵਿਸ਼ਿਆਂ ਦੀ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਪੁਸਤਕ ਪ੍ਰੇਮੀਆਂ ਦੇ ਲਈ ਸਕਾਲੈਸਿਟਕ...
ਮੋਗਾ 05 ਅਗਸਤ:(ਜਸ਼ਨ): ਭਾਰਤ ਸਰਕਾਰ ਦੁਆਰਾ ਧਾਰਾ 370 ਵਿੱਚ ਸੋਧ ਹੋਣ ਤੋ ਬਾਅਦ ਜ਼ਿਲੇ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋ ਪੀਸ ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਏ.ਐਸ. ਬਾਜਵਾ, ਸੀਨੀਅਰ ਕਪਤਾਨ ਪੁਲਿਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਸ੍ਰੀਮਤੀ ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ...
ਚੰਡੀਗੜ, 5 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ’ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਕੈਪਟਨ ਅਮਰਿੰਦਰ...
ਮੋਗਾ,5 ਅਗਸਤ (ਜਸ਼ਨ) :ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਤਿਰਲੋਚਨ ਸਿੰਘ ਗਿੱਲ ਨੇ ਅੱਜ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਉਨਾਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਉਹ ਜੰਮੂ-ਕਸ਼ਮੀਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨਾਲ ਸਹਿਮਤ ਹਨ ਕਿਉਂਕਿ ਇਸ ਨਾਲ ਸੂਬੇ ‘ਚ ਸ਼ਾਂਤੀ ਅਤੇ ਤਰੱਕੀ ਹੋਵੇਗੀ। ਤਿਰਲੋਚਨ ਗਿੱਲ ਨੇ ਆਖਿਆ...

