ਮੋਗਾ ,5 ਅਗਸਤ (ਜਸ਼ਨ): ਸਰਪੰਚ ਜਵਾਹਰ ਸਿੰਘ ਰਾਜੇਆਣਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਜਸਵਿੰਦਰ ਕੌਰ ਸਾਬਕਾ ਸਰਪੰਚ ,ਰਾਜੇਆਣਾ ਖੁਰਦ ,ਸਵਰਗਵਾਸ ਹੋ ਗਏ । ਸ਼ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਸਾਬਕਾ ਚੇਅਰਮੈਨ ਨੇ ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਪੰਚ ਜਵਾਹਰ ਸਿੰਘ ਰਾਜੇਆਣਾ ਦੇ ਮਾਤਾ ਦਾ ਅੰਤਿਮ ਸੰਸਕਾਰ 6 ਅਗਸਤ ਮੰਗਲਵਾਰ ਨੂੰ ਦੁਪਹਿਰੇ ਦੋ ਵਜੇ ਰਾਜੇਆਣਾ ਦੇ...
News
ਚੰਡੀਗੜ,5 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਸਬੰਧੀ ਲਏ ਫੈਸਲਿਆਂ ਉਪਰੰਤ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਜ਼ਿਕਰਯੋਗ ਹੈ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਪਹਿਲਾਂ ਹੀ ਪੁਲਿਸ ਅਤੇ ਸੁਰੱਖਿਆ ਦਸਤੇ ਪੰਜਾਬ ਵਿਚ ਹਾਈ ਅਲਰਟ ’ਤੇ ਹਨ । ਮੁੱਖ...
ਨਵੀਂ ਦਿੱਲੀ ,5 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਿਆ,ਜੰਮੂ-ਕਸ਼ਮੀਰ ਨੂੰ ਪਹਿਲਾਂ ਮਿਲਿਆ ਵਿਸ਼ੇਸ਼ ਸੂਬੇ ਦਾ ਦਰਜਾ ਖ਼ਤਮ ਹੋ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜੰਮੂ ਕਸ਼ਮੀਰ ਨਾਲ ਸਬੰਧਤ ਸੰਵਿਧਾਨ ਦੀ ਧਾਰਾ 35 ਏ ਨੂੰ ਖਤਮ ਕਰਨ ਲਈ ਅੱਜ ਹੁਕਮ ਜਾਰੀ ਕਰ ਦਿੱਤਾ ਹੈ। ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 370 ਦੇ ਭਾਗ ਇਕ ਦੇ ਤਹਿਤ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਦਿਆਂ...
ਜਲੰਧਰ,5 ਅਗਸਤ (ਜਸ਼ਨ): ਬੇਰੋਜ਼ਗਾਰੀ ਨਾਲ ਜੂਝ ਰਹੀ ਪੰਜਾਬ ਦੀ ਜਵਾਨੀ ਨੂੰ ਨਿਤ ਨਵੀਆਂ ਚੁਣੌਤੀਆਂ ਨਾਲ ਦੋ ਚਾਰ ਹੋਣਾ ਪੈ ਰਿਹੈ । ਇਹ ਨੌਜਵਾਨ ਪਰੇਸ਼ਾਨੀ ਦੇ ਆਲਮ ਵਿਚ ਕਦੇ ਚਿੱਟੇ ਦੇ ਵਪਾਰੀਆਂ ਦੇ ਸ਼ਿਕਾਰ ਬਣ ਜਾਂਦੇ ਨੇ ਤੇ ਕਦੇ ਸੌੜੀ ਸਿਆਸਤ ਦੀ ਭੇਂਟ ਚੜਦਿਆਂ ਗੈਂਗਸਟਰਾਂ ਦੇ ਗੁਰੁੱਪਾਂ ‘ਚ ਜਾ ਰਲਦੇ ਨੇ। ਰੁਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ੀ ਜਾਣ ਲੱਗਿਆਂ ਕਦੇ ਇਨਾਂ ਦੀਆਂ ਲਾਸ਼ਾਂ ਸਮੁੰਦਰਾਂ ਚ ਪੈਰ ਦੀਆਂ ਮਿਲਦੀਆਂ ਨੇ ਤੇ ਕਦੇ ਵੱਖ ਵੱਖ ਦੇਸ਼ਾਂ ਦੀਆਂ ਜੇਲਾਂ ਵਿੱਚ ਕਈ ਕਈ...
ਚੰਡੀਗੜ, 4 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੈਨਿਕ ਸਕੂਲ ਸੁਸਾਇਟੀ ਨੇ ਸਾਰੇ 31 ਸੈਨਿਕ ਸਕੂਲਾਂ ਵਿੱਚ ਸੈਸ਼ਨ 2020-21 ਲਈ ਛੇਵੀਂ ਅਤੇ ਨੌਵੀਂ ਜਮਾਤ ਵਿੱਚ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਪਾਸੋਂ ਪ੍ਰਵੇਸ਼ ਪ੍ਰੀਖਿਆ ਵਿੱਚ ਬੈਠਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਦੇ ਬੁਲਾਰੇ ਨੇ ਦੱਸਿਆ ਕਿ ਲੜਕਿਆਂ (ਅਤੇ ਕੁੜੀਆਂ ਕੇਵਲ ਸੈਨਿਕ ਸਕੂਲ ਛਿੰਗਛਿਪ ਵਾਸਤੇ) ਦਾ ਇਨਾਂ ਸਕੂਲਾਂ ਵਿੱਚ ਦੋਵਾਂ ਜਮਾਤਾਂ ਵਿੱਚ ਦਾਖ਼ਲਾ...
ਮੁਹਾਲੀ,4 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਸੁਖਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਮੁਹਾਲੀ ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ।ਸੁਖਵਿੰਦਰ ਸਿੰਘ ਜਿਸ ਦੀ ਉਮਰ ਮਹਿਜ਼ ਪੱਚੀ ਸਾਲ ਸੀ ਕਮਾਂਡੋ ਬਟਾਲੀਅਨ ਚ ਤੈਨਾਤ ਸੀ । ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਵਿੰਦਰ ਸਿੰਘ ਵਾਸੀ ਰੋੜਾਂਵਾਲੀ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਪੰਜਾਬ ਪੁਲੀਸ ਵਿੱਚ ਬਤੌਰ ਕਮਾਂਡੋ ਸੇਵਾਵਾਂ...
ਮੋਗਾ ,2 ਅਗਸਤ (ਜਸ਼ਨ): ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜ ਸੌ ਪੰਜਾਹ ਵਾਂ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆਂ ਚੋਂ ਚ ਮਨਾਇਆ ਜਾ ਰਿਹਾ ਹੈ ਉੱਥੇ ਸਿੱਖਾਂ ਦੀ ਸਰਵ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਮਾਗਮਾਂ ਦੇ ਇੰਚਾਰਜ ਜਥੇਦਾਰ ਤੋਤਾ ਸਿੰਘ ਜੀ ਵੱਲੋਂ ਜਿੱਥੇ ਨਗਰ ਕੀਰਤਨ ਨਗਰ ਕੀਰਤਨ ਦਰਬਾਰ ਧਾਰਮਿਕ ਅਸਥਾਨਾਂ ਦੀ ਯਾਤਰਾ ਫ੍ਰੀ ਬੱਸਾਂ ਅਤੇ ਵੱਡੇ ਵੱਡੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਇਸੇ ਤਹਿਤ...
ਮੋਗਾ 04 ਅਗਸਤ(ਜਸ਼ਨ): ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਅਗਸਤ ਮਹੀਨੇ ਤੋ ਅਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਗਈ ਹੈ।ਅਲਤਬਸ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਤਾਰੀਆਂ ਦਾ ਪੂਰੇ ਪਰਿਵਾਰ ਸਮੇਤ 5 ਲੱਖ ਰੁਪਏ ਦਾ ਸਲਾਨਾ ਬੀਮਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਕੈਸ਼ਲੈਸ ਸਕੀਮ ਤਹਿਤ ਲਾਭਪਾਤਰੀ ਜ਼ਿਲੇ...
ਮੋਗਾ,4 ਅਗਸਤ (ਜਸ਼ਨ): ਰਾਈਟਵੇਅ ਏਅਰਲਿੰਕਸ ਇੰਮੀਗਰੇਸ਼ਨ ਸਰਵਿਸਿਜ਼ ਸੰਸਥਾ ਵੱਲੋਂ ਮੋਗਾ ਦਫਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਰਾਤ ਸਮੇਂ ਮਹਾਂਮਾਈ ਦੇ ਜਾਗਰਣ ਸਮਾਗਮ ਕਰਵਾਏ ਗਏ । ਇਹਨਾਂ ਸਮਾਗਮਾਂ ਵਿਚ ਰਾਈਟ ਵੇਅ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਅਤੇ ਮੈਡਮ ਪ੍ਰੀਤੀ ਤਿਆਗੀ ਤੋਂ ਇਲਾਵਾ ਸਮੁੱਚਾ ਸਟਾਫ਼ ਅਤੇ ਸ਼ਹਿਰ ਦੇ ਪਤਵੰਤੇ ਭਾਰੀ ਗਿਣਤੀ ਵਿਚ ਸ਼ਾਮਲ ਹੋਏ । ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ...
ਚੰਡੀਗੜ, 4 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੇ ਰੀਅਲ ਅਸਟੇਟ ਨਿਯਮਾਂ ਵਿੱਚ ਹੋਰ ਪਾਰਦਰਸ਼ਤਾ ਤੇ ਇਕਸਾਰਤਾ ਲਿਆਉੁਣ ਲਈ ਪੰਜਾਬ ਰੀਅਲ ਅਸਟੇਟ ਰੇਗੂਲੇਟਰੀ ਅਥਾਰਟੀ ਵੱਲੋਂ ਮਾਹਿਰਾਂ ਦਾ ਗਰੁੱਪ ਕਾਇਮ ਕੀਤਾ ਗਿਆ ਹੈ ਤਾਂ ਜੋ ਰੀਅਲ ਅਸਟੇਟ ਖੇਤਰ ਨਾਲ ਸਬੰਧਤ ਵੱਖ ਵੱਖ ਕਾਨੂੰਨਾਂ ਦਾ ਅਧਿਐਨ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ‘ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ...

