News

ਮਾਨਸਾ,3 ਅਗਸਤ (ਜਸ਼ਨ): ਮੋਗਾ ਇਲਾਕੇ ਦੇ ਨੌਜਵਾਨ ਵੱਲੋਂ ਆਪਣੇ ਹੀ ਪਰਿਵਾਰ ਦੇ ਪੰਜ ਜੀਆਂ ਨੂੰ ਗੋਲੀਆਂ ਨਾਲ ਉਡਾਉਣ ਦੀ ਹੌਲਨਾਕ ਘਟਨਾ ਸਬੰਧੀ ਖਬਰਾਂ ਦੀ ਸਿਆਹੀ ਅਜੇ ਸੁੱਕੀ ਨਹੀਂ ਸੀ ਕਿ 12 ਵੀਂ ਜਮਾਤ ਵਿਚ ਪੜਦੇ ਦੋ ਵਿਦਿਆਰਥੀਆਂ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ ਦੀ ਖਬਰ ਕਾਰਨ ਸਮੁੱਚੇ ਪੰਜਾਬ ਵਿਚ ਸ਼ੋਕ ਦੀ ਲਹਿਰ ਹੈ । ਇਹ ਘਟਨਾ ਮਾਨਸਾ ਨੇੜਲੇ ਕਸਬੇ ਬਰੇਟਾ ਵਿਖੇ ਵਾਪਰੀ ਜਦੋਂ ਦੋ ਵਿਦਿਆਰਥੀ ਆਪੋ ਆਪਣੇ ਘਰੋਂ ਸਕੂਲ ਲਈ ਨਿਕਲੇ ਪਰ ਰਸਤੇ ਵਿਚ ਗਰਮੀ ਤੋਂ ਰਾਹਤ...
ਮੋਗਾ ,3 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਗਸੀਰ ਸਿੰਘ ਅਤੇ ਪਰਮਜੀਤ ਕੌਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ , ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਗਸੀਰ ਸਿੰਘ ਅਤੇ ਪਰਮਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ...
Tags: GOLDEN EDUCATIONS MOGA
ਮੋਗਾ ਮਿਤੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਅਨੁਸੂਚਿਤ ਜਾਤਾਂ ਸਬੰਧੀ ਪੀ.ਸੀ.ਐੱਸ. ਟੈਸਟ ਦੇਣ ਲਈ ਮੌਕੇ ਸੀਮਿਤ ਕਰਕੇ ਜਨਰਲ ਵਰਗ ਦੇ ਬਰਾਬਰ ਕਰਨ ਨੂੰ ਲੈ ਕੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਧਿਰਾਂ ਵੱਲੋਂ ਕਾਫੀ ਵੱਡੇ ਪੱਧਰ ਤੇ ਪੰਜਾਬ ਸਰਕਾਰ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਸਬੰਧ ਵਿੱਚ ਅੱਜ ਮੋਗਾ ਦੀ ਦਾਣਾ ਮੰਡੀ ਵਿਖੇ ਮੋਗਾ ਦੀਆਂ ਜੱਥੇਬੰਦੀਆਂ ਵੱਲੋਂ ਵੀ ਇਸ...
Tags: AGITATION
ਮੋਗਾ, 3 ਅਗਸਤ (ਜਸ਼ਨ) : ਸਰਾਫਾ ਬਾਜ਼ਾਰ ਮੋਗਾ ਨੂੰ ਹੋਰ ਸੁੰਦਰ ਬਣਾਉਣ ਲਈ ਨਗਰ ਨਿਗਮ ਮੋਗਾ ਵੱਲੋਂ ਇੰਟਰਲਾਕ ਟਾਈਲਾਂ ਲਗਾ ਕੇ ਬਾਜ਼ਾਰ ਦਾ ਸੁੰਦਰੀਕਰਨ ਕੀਤਾ ਗਿਆ ਅਤੇ ਬਾਰਿਸ਼ ਦੇ ਮੌਸਮ ਨੂੰ ਦੇਖਦੇ ਹੋਏ ਸਾਰੇ ਮੇਨ ਹੋਲਾਂ ਦੀ ਸਫਾਈ ਕਰਵਾਈ ਗਈ। ਜਿਸ ਦੇ ਮੱਦੇਨਜ਼ਰ ਸਰਾਫਾ ਬਾਜ਼ਾਰ ਅਤੇ ਸਮੂਹ ਸਵਰਨਕਾਰ ਵੱਲੋਂ ਸਵਰਨਕਾਰ ਸੰਘ ਦੇ ਪ੍ਰਧਾਨ ਬਲਬੀਰ ਸਿੰਘ ਰਾਮੂੰਵਾਲੀਆ ਦੀ ਅਗਵਾਈ ਹੇਠ ਨਗਰ ਨਿਗਮ ਮੋਗਾ ਦੇ ਮੇਅਰ ਅਕਸ਼ਿਤ ਜੈਨ ਅਤੇ ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ ਨੂੰ ਵਿਸ਼ੇਸ਼...
ਮੋਗਾ,3 ਅਗਸਤ (ਜਸ਼ਨ): ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ। ਜੀਵਨਜੋਤ ਕੌਰ ਪੁੱਤਰੀ ਸ.ਬਲਵਿੰਦਰ ਸਿੰਘ ਨੇ 82.68%, ਸੁਖਪਾਲ ਕੌਰ ਪੁੱਤਰੀ ਸ.ਕੁਲਵਿੰਦਰ ਸਿੰਘ ਨੇ 81.87% ਅਤੇ ਪੁਨੀਤ ਰਾਣੀ ਪੁੱਤਰੀ ਸ.ਜਸਵਿੰਦਰ ਸਿੰਘ ਨੇ 81.62% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ...
ਮੋਗਾ,3 ਅਗਸਤ (ਜਸ਼ਨ): ਡਿਪਟੀ ਕਮਿਸਨਰ ਮੋਗਾ ਸ੍ਰੀ ਸੰਦੀਪ ਹੰਸ ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਜਾਣਕਾਰੀ ਅਨੁਸਾਰ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ 5 ਅਗਸਤ ਤੋਂ 7 ਅਗਸਤ ਤੱਕ ਇਕ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਵਿਚ ਜ਼ਿਲ੍ਹਾ ਮੋਗਾ ਦੇ ਚਾਹਵਾਨ ਨੌਜਵਾਨ 5 ਅਗਸਤ ਨੂੰ ਭਾਗ ਲੈ ਸਕਦੇ ਹਨ ਇਸ ਰੈਲੀ ਵਿਚ ਭਾਗ ਲੈਣ ਵਾਲੇ ਉਮੀਦਵਾਰਾਂ ਦੀ ਉਮਰ 19 ਜੁਲਾਈ 1999 ਤੋਂ 1 ਜੁਲਾਈ 2003 ਵਿਚਕਾਰ ਹੋਣੀ ਚਾਹੀਦੀ ਹੈ । ਇਸ...
ਮੋਗਾ,3 ਅਗਸਤ (ਨਵਦੀਪ ਮਹੇਸ਼ਰੀ/ਲਛਮਣਜੀਤ ਸਿੰਘ ਪੁਰਬਾ/ ਜਸ਼ਨ):ਮੋਗਾ ਜ਼ਿਲੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੂਵਾਲਾ ਗਰਬੀ ਵਿਖੇ ਬੀਤੀ ਰਾਤ ਇਕ 28 ਸਾਲਾ ਨੌਜਵਾਨ ਨੇ ਆਪਣੇ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਕਰਨ ਤੋਂ ਬਾਅਦ ਆਪ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ,ਜਿਸ ਨੇ ਪਰਿਵਾਰ ਦੀ ਹੱਤਿਆ ਲਈ ਵਰਤਿਆ ਰਿਵਾਲਵਰ ਆਪਣੇ ਕਿਸੇ ਰਿਸ਼ਤੇਦਾਰ ਤੋਂ ਲਿਆ ਸੀ । ਦੋਸ਼ੀ ਸੰਦੀਪ ਸਿੰਘ ਦਾ ਵਿਆਹ ਦਸਬੰਰ 2019...
Tags: CRIME
ਚੰਡੀਗੜ੍ਹ, 2 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ ਵਿੱਚ ਸਰਹੱਦੀ ਸੂਬੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਵਾਸਤੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕਸ਼ਮੀਰ ਵਿੱਚ ਅੱਤਵਾਦੀ ਖ਼ਤਰੇ ਸਬੰਧੀ ਖੂਫੀਆ ਜਾਣਕਾਰੀ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ...
ਚੰਡੀਗੜ, 2 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਜਲਿਆਂਵਾਲਾ ਬਾਗ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਦੀ ਹੱਦੋਂ ਮਾੜੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕਾਂ ਨੂੰ ਅਕਾਲੀਆਂ ਦੁਆਰਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਹੈ। ਅੱਜ ਇਥੇ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ...
Tags: GOVERNMENT OF PUNJAB
ਚੰਡੀਗੜ੍ਹ, 2 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੰੂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ...
Tags: VIGILANCE BUREAU PUNJAB

Pages