ਮੋਗਾ, 2 ਅਗਸਤ (ਜਸ਼ਨ): ਸਰਕਾਰ ਵਲੋਂ ਬੇਘਰੇ ਲੋਕਾਂ ਨੂੰ ਆਪਣਾ ਮਕਾਨ ਬਣਾਉਣ ਲਈ ਹਾੳੂਸਿੰਗ ਫਾਰ ਆੱਲ ਸਕੀਮ ਚਲਾਈ ਗਈ ਹੈ। ਜਿਸ ਤਹਿਤ ਪੰਜਾਬ ਦੀ ਸਥਾਨਕ ਸਰਕਾਰ ਵਲੋਂ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿੱਚ ਬਿਨਾਂ ਮਕਾਨਾਂ ਤੋਂ ਰਹਿ ਰਹੇ ਗਰੀਬ ਲੋਕਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਬੀ.ਐਲ.ਸੀ. ਸਕੀਮ ਤਹਿਤ 1 ਲੱਖ 50 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਇਸ ਸਕੀਮ ਲਈ...
News
ਮੋਗਾ, 1ਅਗਸਤ (ਜਸ਼ਨ): ਪਿਛਲੇ ਦਿਨੀਂ ਕਨੇਡਾ ਦੋਰੇ ਤੇ ਗਏ ਮਾਰਕੀਟ ਕਮੇਟੀ ਮੋਗਾ ਦੇ ਸਾਬਕਾ ਵਾਈਸ ਚੇਅਰਮੈਨ ਸਾਬਕਾ ਸਰਪੰਚ ਨਿਹਾਲ ਤਲਵੰਡੀ ਭੰਗੇਰੀਆਂ ਸੀਨੀਅਰ ਅਕਾਲੀ ਆਗੂ ਤੇ ਸਰਕਲ ਪ੍ਰਧਾਨ ਮਹਿਣਾ ਦਾ 4 ਅਗਸਤ ਨੂੰ ਵੈਨਕੂਵਰ ਸਰੀ ਕਨੇਡਾ ‘ਚ ਵਿਸ਼ੇਸ਼ ਸਨਮਾਨ ਹੋਵੇਗਾ । ਅੱਜ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਕਨੇਡਾ ਦੋਸਾਝ ਨੇ ਫੋਨ ਤੇ ਗੱਲਬਾਤ ਕਰਦਿਆ ਦੱਸਿਆ ਕਿ ਅਕਾਲੀ ਦਲ ਕਨੇਡਾ ਸਰੀ ਦੀ ਲੀਡਰਸ਼ਿਪ ਵਲੋਂ ਇੱਕ ਵਿਸ਼ੇਸ਼ ਮੀਟਿਗ ਰੱਖੀ ਗਈ ਜਿਸ ਵਿੱਚ ਪੰਜਾਬ ਤੋਂ ਆਏ ਸਾਬਕਾ...
ਚੰਡੀਗੜ, 1 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਨੂੰਨੀ ਨੁਕਤੇ ਨਜ਼ਰ ਤੋਂ ਗਲਤ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਸੀ.ਬੀ.ਆਈ ਤੋਂ ਕੇਸ ਵਾਪਸ ਲੈ ਲੈਣ ਤੋਂ ਬਾਅਦ ਇਨਾਂ ਮਾਮਲਿਆਂ ਵਿੱਚ ਕੇਂਦਰੀ ਜਾਂਚ ਏਜੰਸੀ ਦਾ ਅਧਿਕਾਰ ਖੇਤਰ ਨਹੀਂ ਬਣਦਾ।ਸ੍ਰੀ ਨੰਦਾ ਨੇ ਕਿਹਾ ਕਿ ਸਤੰਬਰ, 2018 ਵਿੱਚ ਸੂਬਾ ਸਰਕਾਰ ਨੇ ਇਸ ਏਜੰਸੀ ਤੋਂ ਕੇਸ ਵਾਪਸ...
ਚੰਡੀਗੜ, 1 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿਚ ਨਸ਼ਿਆਂ ਖਿਲਾਫ ਮੁਹਿੰਮ ਦੇ ਹਿੱਸੇ ਵਜੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਕਪੂਰਥਲਾ ਪੁਲਿਸ ਨੇ ਖੂਫੀਆਂ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ਦੌਰਾਨ ਅੱਜ 5 ਕਿਲੋ ਹੈਰੋਇਨ ਜ਼ਬਤ ਕੀਤੀ ਜਿਸ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 25 ਕਰੋੜ ਰੁਪਏ ਹੈ। ਇਸ ਦੌਰਾਨ ਇਸ ਵਿਚੋਂ 1 ਕਿਲੋਂਗ੍ਰਾਮ ਨਸ਼ੀਲਾ ਪਦਾਰਥ ਸਾਬਣ ਦੇ ਇਕ ਪ੍ਰਸਿਧ ਬ੍ਰਾਂਡ ਦੇ 10 ਡੱਬਿਆਂ ਵਿਚ ਛੁਪਾਇਆ ਗਿਆ ਸੀ। ਪਛਾਣ ਕੀਤੇ ਵਿਅਕਤੀ ਕਪਿਲ ਅਰੋੜਾ...
ਚੰਡੀਗੜ•, 1 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜਗਬੀਰ ਸਿੰਘ ਚੀਮਾ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਉਪ ਕੁਲਪਤੀ ਥਾਪਿਆ। ਇਹ ਜਾਣਕਾਰੀ ਅੱਜ ਪੰਜਾਬ ਦੇ ਖੇਡ ਤੇ ਯੁਵਾ ਮਾਮਲਿਆਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੈਫਟੀਨੈਂਟ ਜਨਰਲ ਜਗਬੀਰ ਸਿੰਘ ਚੀਮਾ ਨਾਲ ਆਪਣੇ ਦਫ਼ਤਰ ਵਿਚ ਇਥੇ ਮੁਲਾਕਾਤ...
ਮੋਗਾ ,1ਅਗਸਤ (ਜਸ਼ਨ): ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਨੇ। ਇਨ੍ਹਾਂ ਤਬਾਦਲਿਆਂ ਦੀ ਲੜੀ ਤਹਿਤ ਪਵਨ ਕੁਮਾਰ ਧਰਮਕੋਟ ਵਿਖੇ ਨਵੇਂ ਤਹਿਸੀਲਦਾਰ ਹੋਣਗੇ ।ਲਕਸ਼ੇ ਕੁਮਾਰ ਨੂੰ ਮੋਗਾ ਵਿਖੇ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ ਜਦਕਿ ਪੁਸ਼ਪਰਾਜ ਗੋਇਲ ਨਿਹਾਲ ਸਿੰਘ ਵਾਲਾ ਵਿਖੇ ਤਹਿਸੀਲਦਾਰ ਦੀਆਂ ਸੇਵਾਵਾਂ ਨਿਭਾਉਣਗੇ ।ਬੇਅੰਤ ਸਿੰਘ ਸਿੱਧੂ ਜ਼ੀਰਾ ਵਿਖੇ ਤਹਿਸੀਲਦਾਰ ਨਿਯੁਕਤ ਕੀਤੇ...
ਮੋਗਾ ,1 ਅਗਸਤ(ਜਸ਼ਨ): ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2019 ਤੱਕ ਲਾਗੂ ਰਹਿਣਗੇ। ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ ‘ਤੇ ਕਿਸੇ ਵੀ ਕਿਸਮ ਦੇ...
ਚੰਡੀਗੜ, 1 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਸਰਕਾਰ ਨੇ ਉਦਯੋਗਾਂ ਦੇ ਨਿਰਮਾਣ ਸਬੰਧੀ ਵੱਖ-ਵੱਖ ਮਨਜ਼ੂਰੀਆਂ ਲਈ ‘ਇੱਕੋ ਸਾਂਝੀ ਸਥਾਨ ਨਿਰੀਖਣ ਪ੍ਰਣਾਲੀ‘ (ਸਿੰਗਲ ਜੁਆਇੰਟ ਸਾਈਟ ਇਨਸਪੈਕਸ਼ਨ ਸਿਸਟਮ) ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ‘ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਉਦਯੋਗਾਂ ਦੀ ਉਸਾਰੀ ਸਬੰਧੀ ਵੱਖ-ਵੱਖ...
ਚੰਡੀਗੜ, 1 ਅਗਸਤ:ਮਾਂ ਦੇ ਦੁੱਧ ਦੀ ਮਹਤੱਤਾ ਅਤੇ ਕੁਦਰਤੀ ਗੁੱਣਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 1 ਤੋਂ 7 ਅਗਸਤ ਤੱਕ ਹਫਤਾਵਰ ਪ੍ਰੋਗਰਾਮ ਦੀ ਸ਼ੁਰੂਆਤ ਕੀਤਾ ਗਈ ਹੈ। ਜਿਸ ਦਾ ਮੁੱਖ ਮੰਤਵ ਗਰਭਵਤੀ ਔਰਤਾਂ ਤੇ ਮਾਵਾਂ ਨੂੰ ਦੁੱਧ ਦੇ ਕੁਦਰਤੀ ਗੁੱਣਾਂ ਬਾਰੇ ਸੁਚੇਤ ਕਰਨਾ ਹੈ ਤਾਂ ਜੋ ਹਸਪਤਾਲਾਂ ਵਿਚ ਨਵ-ਜਨਮੇ ਬੱਚਿਆਂ ਨੂੰ 1 ਘੰਟੇ ਦੌਰਾਨ ਮਾਂ ਦਾ ਦੁੱਧ ਪਿਲਾ ਕੇ ਜਾਨਲੇਵਾ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਸਕੇ। ਇਸ ਬਾਰੇ...
ਚੰਡੀਗੜ, 1 ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਅਗਸਤ :ਸੂਬੇ ਵਿੱਚ ਨਸ਼ਿਆਂ ਨੂੰ ਠੱਲ ਪਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਡਾਇਰੈਕਟੋਰੇਟ ਫੂਡ ਐਂਡ ਡਰੱਗ ਐਡਮਿਨਸਟੇ੍ਰਸ਼ਨ ਪੰਜਾਬ ਵੱਲੋਂ ਥੋਕ ਅਤੇ ਰਿਟੇਲ ਲਾਇਸੰਸ ਧਾਰਕਾਂ ਦੁਆਰਾ ਟਰਾਮਾਡੋਲ ਅਤੇ ਟੇਪੈਂਟਾਡੋਲ ਦੀਆਂ ਗੋਲੀਆਂ ਦੇ ਭੰਡਾਰਨ, ਵਿਕਰੀ ਅਤੇ ਵੰਡ ’ਤੇ ਰੋਕ ਲਗਾਉਣ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਫੂਡ ਐਂਡ...

