News

ਮੋਗਾ,30 ਜੁਲਾਈ (ਜਸ਼ਨ): ਮੋਗਾ ਸ਼ਹਿਰ ‘ਚ ਸਥਿਤ ਪੁਸ਼ਪਾ ਹੈਲਥ ਕਲੱਬ ਵੱਲੋਂ ਮੋਗਾ ਵਾਸੀਆਂ ਨੂੰ ਸਮੇਂ ਸਮੇਂ ’ਤੇ ਵਿਸ਼ੇਸ਼ ਪੈਕਜ ਦਿੱਤੇ ਜਾਂਦੇ ਹਨ ,ਇਸੇ ਆਫਰ ਲੜੀ ਤਹਿਤ ਇਸ ਵਾਰ ਪੁਸ਼ਪਾ ਹੈਲਥ ਕਲੱਬ ਦੀ ਮੈਨੇਜਮੈਂਟ ਨੇ ਸਵਿਮਿੰਗ ’ਤੇ ਬੰਪਰ ਆਫਰ ਦੇਣ ਦਾ ਫੈਸਲਾ ਲਿਆ ਹੈ । ਸਵਿਮਿੰਗ ’ਤੇ ਬੰਪਰ ਆਫਰ ਸਬੰਧੀ ਪੁਸ਼ਪਾ ਹੈਲਥ ਕਲੱਬ ਦੀ ਪੀ ਆਰ ਓ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਆਫਰ 1 ਅਗਸਤ ਤੋਂ 31 ਅਗਸਤ ਤੱਕ...
ਕੋਟਕਪੂਰਾ, 30 ਜੁਲਾਈ (ਟਿੰਕੂ ਕੁੂਮਾਰ) :- ਇਸ ਵਾਰ 18 ਜੁਲਾਈ ਨੂੰ ‘ਸ਼ਿਵ ਗੁਫਾ ਡਾਕ ਕਾਂਵੜ ਸੰਗ’ ਦੀ ਅਗਵਾਈ ਹੇਠ ਗਏ ਸ਼ਿਵ ਭਗਤ ਕੇਦਾਰਨਾਥ, ਬੱਦਰੀਨਾਥ ਤੋਂ ਵਾਪਸੀ ਕਰਨ ਉਪਰੰਤ ਹਰਿਦੁਆਰ ਤੋਂ ਪਵਿੱਤਰ ਗੰਗਾਜਲ ਆਪਣੇ ਮੋਢਿਆਂ ’ਤੇ ਕਾਂਵੜ ਦੇ ਰੂਪ ’ਚ ਚੁੱਕ ਕੇ ਪੈਦਲ ਯਾਤਰਾ ਕਰਦਿਆਂ ਕੋਟਕਪੂਰਾ ਵਿਖੇ ਸ਼ਿਵ ਗੁਫਾ ਮੰਦਰ ’ਚ ਪੁੱਜੇ। ਭੋਲੇ ਦੇ ਜੈਕਾਰਿਆਂ ਨਾਲ ਅੱਜ ਸਵੇਰੇ ਸ਼ਹਿਰ ਵਾਸੀਆਂ ਵਲੋਂ ਅਤੇ ਮੰਦਰ ਵਲੋਂ ਇਨਾਂ ਕਾਂਵੜੀਆਂ ਦਾ ਸ਼ਾਨਦਾਰ ਸੁਆਗਤ ਅਤੇ ਸਨਮਾਨ ਕੀਤਾ ਗਿਆ...
ਚੰਡੀਗੜ, 30 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਮੰਤਰੀ ਮੰਡਲ ਨੇ ਪ੍ਰਸਤਾਵਿਤ ਪੰਜਾਬ ਲੈਂਡ ਲੀਜਿੰਗ ਐਂਡ ਟੇਂਨਸੀ ਬਿੱਲ 2019 ਦੇ ਸਾਰੇ ਪੱਖਾਂ ਦਾ ਜਾਇਜ਼ਾ ਲੈਣ ਲਈ ਇਕ ਕੈਬਨਿਟ ਸਬ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਇਸ ਕਮੇਟੀ ਦੇ ਗਠਨ ਅਤੇ ਇਸ ਦੀਆਂ ਸ਼ਰਤਾਂ ਤੇ ਮਿਆਦ ਆਦਿ ਬਾਰੇ ਫੈਸਲਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਹੈ। ਮੁੱਖ ਮੰਤਰੀ ਨੇ ਇਸ ਕਮੇਟੀ ਦਾ ਵਿੱਤ ਮੰਤਰੀ ਮਨਪ੍ਰੀਤ ਬਾਦਲ...
ਚੰਡੀਗੜ, 30 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਂਸਰ ਵਿਰੁੱਧ ਲੜਾਈ ਵਾਸਤੇ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਵਿਖੇ ਕੈਂਸਰ ਕੇਅਰ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ 15 ਅਗਸਤ ਦੀ ਸਮੇਂ ਸੀਮਾ ਨਿਰਧਾਰਤ ਕੀਤੀ ਹੈ। ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਉੱਚ ਪੱਧਰੀ ਕੈਂਸਰ ਟ੍ਰੀਟਮੈਂਟ ਸੈਂਟਰ ਵਾਸਤੇ 45 ਕਰੋੜ ਰੁਪਏ ਦੀ ਬਜਟ ਵਿਵਸਥਾ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹੋਮੀ ਭਾਭਾ ਕੈਂਸਰ...
ਚੰਡੀਗੜ, 30 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲੇ ਵਿੱਚ ਸੀ.ਬੀ.ਆਈ. ਦੀ ਕਲਜ਼ੋਰ ਰਿਪੋਰਟ ਉਤੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦੀ ਬਜਾਏ ਡੇਰਾ ਪ੍ਰੇਮੀਆਂ ਦੀ ਬੋਲੀ ਬੋਲ ਰਿਹਾ ਹੈ। ਉਨਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਡੇਰਾ ਪ੍ਰੇਮੀਆਂ ਪ੍ਰਤੀ ਹੇਜ ਜਤਾਉਣ ਦੀ ਬਜਾਏ ਬੇਅਦਬੀ ਦੇ ਦੋਸ਼ੀਆਂ ਅਤੇ...
ਚੰਡੀਗੜ, 30 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਕੂਲ ਸਿੰੱਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ ਜੂਨ ਵਿੱਚ ਇਸ ਨੂੰ ਨੋਟੀਫਾਈ ਕੀਤਾ ਗਿਆ ਸੀ। ਇਸ ਨੀਤੀ...
ਚੰਡੀਗੜ 30 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੰੂ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ...
Tags: VIGILANCE BUREAU PUNJAB
ਮੋਗਾ,30 ਜੁਲਾਈ (ਜਸ਼ਨ): ਮੋਗਾ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਮੋਗਾ ਹਲਕੇ ਦੇ ਵਿਕਾਸ ਲਈ ਸਿਰਜੇ ਸੁਪਨੇ ਪੂਰੇ ਕਰਨ ਲਈ ਕਾਂਗਰਸ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਸਮਰਪਿੱਤ ਹੋ ਕੇ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਹੀ ਮੋਗਾ ਸ਼ਹਿਰ ਦੇ ਵਿਕਾਸ ਲਈ ਨਿਗਮ ਵਿੱਚ ਬਹੁ ਗਿਣਤੀ ਮਤੇ ਪਾਸ ਹੋਏ ਅਤੇ ਕੰਮ ਸ਼ੁਰੂ ਹੋਏ। ਸ਼ਹਿਰ...
Tags: PUNJAB CONGRESS
ਮੋਗਾ,30 ਜੁਲਾਈ (ਜਸ਼ਨ): ‘ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਪੂਰੇ ਪੰਜਾਬ ਵਿਚ ਵਾਤਾਵਰਨ ਸ਼ੁੱਧਤਾ ਲਈ ਸ਼ੁਰੂ ਕੀਤੀ ਬੂਟੇ ਲਗਾਉਣ ਦੀ ਮੁਹਿੰਮ ਨੂੰ ਪਿੰਡਾਂ ਵਿਚ ਖੂਬ ਹੁਲਾਰਾ ਮਿਲ ਰਿਹਾ ਹੈ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਨੇ ਵਾਰਡ ਨੰਬਰ 49 ‘ਚ ਬੂਟੇ ਲਗਾਉਂਣ ਮੌਕੇ ਕੀਤਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਨਾਲ...
ਧਰਮਕੋਟ, 30 ਜੁਲਾਈ(ਜਸ਼ਨ): ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਜਿਸ ਤਹਿਤ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਤੋਂ ਗਰਾਂਟਾਂ ਲਿਆ ਕੇ ਵਿਕਾਸ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ । ਉੱਥੇ ਹੀ ਐੱਮ.ਪੀ ਇਲੈਕਸ਼ਨ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਸਾਬਕਾ ਚੇਅਰਮੈਨ ਅਤੇ...
Tags: PUNJAB CONGRESS

Pages