News

ਮੋਗਾ, 30 ਜੁਲਾਈ (ਜਸ਼ਨ)-ਅੱਜ ਮੋਗਾ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਮਿ੍ਰਤਕ ਦੀ ਪਹਿਚਾਣ ਮਨਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਅਤੇ ਉੱਚ ਸਿੱਖਿਆ ਲਈ ਵਿਦੇਸ਼ ਜਾਣ ਵਾਸਤੇ ਮੋਗਾ ਵਿਚ ਆਈਲਜ਼ ਦੀ ਤਿਆਰੀ ਕਰ ਰਿਹਾ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਫਿਰੋਜ਼ਪੁਰ ਤੋਂ ਮੋਗਾ ਰੋਜ਼ ਦੀ ਤਰਾਂ ਰੇਲ ਗੱਡੀ ਰਾਹੀਂ ਆਇਆ ਤਾਂ ਗੱਡੀ ਤੋਂ ਉਤਰਨ ਮਗਰੋਂ ਉਹ ਰੇਲਵੇ ਟਰੈਕ ’ਤੇ ਤੁਰ ਕੇ ਨਜ਼ਦੀਕ...
Tags: ACCIDENT
ਮੋਗਾ,30 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਜਸਪਾਲ ਸਿੰਘ, ਸੁਖਜੀਤ ਕੌਰ ਅਤੇ ਸਿਮਰਨਜੋਤ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਸਪਾਲ ਸਿੰਘ, ਸੁਖਜੀਤ ਕੌਰ ਅਤੇ ਸਿਮਰਨਜੋਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ...
Tags: GOLDEN EDUCATIONS MOGA
ਚੰਡੀਗੜ, 30 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ। ਇਹ ਪ੍ਰਗਟਾਵਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਕਿ੍ਰਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵੱਲੋਂ ਪਹਿਲੀ ਪਾਤਸ਼ਾਹੀ...
ਚੰਡੀਗੜ, 30 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਣਕ-ਝੋਨੇ ਦੇ ਫਸਲੀ ਚੱਕਰ ਨੂੰ ਖਤਮ ਕਰਨ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਆਪਣੇ ਏਜੰਡੇ ਨੂੰ ਅੱਗੇ ਤੋਰਦਿਆਂ ਸੂਬਾਈ ਯੋਜਨਾ ਬੋਰਡ ਨੂੰ ਫਸਲੀ ਵੰਨ-ਸੁਵੰਨਤਾ ਲਈ ਵਿਆਪਕ ਮਾਡਲ ਉਲੀਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਬੋਰਡ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰ ਵਿੱਚ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਕਿ ਇਸ...
ਨੱਥੂਵਾਲਾ ਗਰਬੀ,ਮੋਗਾ, 30 ਜੁਲਾਈ (ਜਸਵੰਤ ਗਿੱਲ): ਇਲਾਕੇ ਦੀ ਨਾਮਵਰ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਨਰਸਰੀ, ਕੇ.ਜੀ. ਜਮਾਤ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਉਣ ਮਹੀਨੇ ਦਾ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ ਬੱਚਿਆਂ ਨੇ ਪੰਜਾਬੀ ਵਿਰਸੇ ਨਾਲ ਸਬੰਧਿਤ ਗਾਣਿਆਂ ਦੀ ਤਾਲ ਤੇ ਗਿੱਧਾ ਭੰਗੜਾ ਪਾ ਕੇ ਵਧੀਆ ਮਾਹੌਲ ਸਿਰਜਿਆ। ਇਸ ਮੌਕੇ ਮੈਡਮ ਮਨਪ੍ਰੀਤ ਕੌਰ ,ਮੈਡਮ ਰਛਪਾਲ ਕੌਰ, ਮੈਡਮ...
Tags: Veer singh school
ਮੋਗਾ, 30 ਜੁਲਾਈ (ਜਸ਼ਨ): ਮਾਲ ਵਿਭਾਗ ਵਿੱਚ ਸੇਵਾ ਨਿਭਾ ਰਹੇ ਸੀਨੀਅਰ ਸਹਾਇਕ ਜਸਕਰਨ ਸਿੰਘ ਨੂੰ ਪ੍ਰੋਮੋਟ ਹੋ ਕੇ ਸੁਪਰਡੈਂਟ ਬਣਨ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਮੂੰਹ ਮਿੱਠਾ ਕਰਵਾਉਦੇ ਹੋਏ ਵਧਾਈ ਦਿੱਤੀ ਅਤੇ ਉਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਸਹੀ ਹੱਥਾਂ ਤੱਕ ਪਹੁੰਚਾਉਣ ਲਈ ਅਧਿਕਾਰੀ ਆਪਣਾ ਅਹਿਮ ਰੋਲ ਅਦਾ ਕਰਦੇ ਹਨ, ਇਸ ਲਈ ਉਨਾਂ ਨੂੰ ਚੰਗੀਆਂ ਸੇਵਾਵਾ ਬਦਲੇ ਪ੍ਰੋਮੋਟ ਕਰਨ...
Tags: PUNJAB CONGRESS
ਮੋਗਾ,30 ਜੁਲਾਈ:(ਜਸ਼ਨ): ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਹਰੇਕ ਸਾਲ ਲਗਾਏ ਜਾਂਦੇ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਕਰਨਾ ਹੈ ਤਾਂ ਜੋ ਉਨਾਂ ਦੇ ਵਿਅਕਤੀਤਵ ਵਿੱਚ ਨਿਖਾਰ ਆ ਸਕੇ ਅਤੇ ਉਹ ਸਮਾਜ ਨੂੰ ਸਹੀ ਸੇਧ ਦੇਣ ਦੇ ਕਾਬਿਲ ਹੋ ਸਕਣ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ, ਡਿਪਟੀ ਕਮਿਸ਼ਨਰ, ਮੋਗਾ ਨੇ ਦੱਸਿਆ ਕਿ ਇਸ ਸਾਲ ਸਰਕਾਰ ਦੁਆਰਾ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ...
ਚੰਡੀਗੜ, 29 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਟਰਾਈਡੈਂਟ ਗਰੁੱਪ ਦੇ Amazon.com ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਮਾਰਕਿਟਿੰਗ ਕੀਤੀ ਜਾਣੀ ਚਾਹੀਦੀ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਈ-ਕਾਮਰਸ ਪੋਰਟਲ ਭਾਰਤੀ ਵਿਕਰੇਤਾਵਾਂ ਲਈ ਲਾਭਦਾਇਕ ਪਲੇਟਫਾਰਮ ਹਨ ਅਤੇ ਇਹਨਾਂ ਪਲੇਟਫਾਰਮਾਂ...
ਚੰਡੀਗੜ, 29 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਸਰਕਾਰ ਨੂੰ ਕੁੱਲ 7 ਖਣਨ ਕਲੱਸਟਰਾਂ ‘ਚੋਂ 6 ਕਲੱਸਟਰਾਂ ਦੀ ਈ-ਨੀਲਾਮੀ ਤੋਂ 274.75 ਕਰੋੜ ਰੁਪਏ ਦੀ ਆਮਦਨ ਹੋਈ ਹੈ। ਮੋਹਾਲੀ ਕਲੱਸਟਰ ਦੀ ਨੀਲਾਮੀ ਹੋਣੀ ਹਾਲੇ ਬਾਕੀ ਹੈ। ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਖਣਨ ਤੋਂ 300 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿਥਿਆ ਸੀ। 6 ਕਲੱਸਟਰਾਂ ਦੀ ਨੀਲਾਮੀ ਨਾਲ ਹੋਈ ਕਮਾਈ ਤੋਂ ਬਾਅਦ ਇਸ ਟੀਚੇ ਦੀ...
ਚੰਡੀਗੜ, 29 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਦੇ ਮਾਝਾ ਖੇਤਰ ਵਿੱਚ ਖਾਣਾ ਪਕਾਉਣ ਅਤੇ ਹੋਰ ਘਰੇਲੂ ਜ਼ਰੂਰਤਾਂ ਲਈ ਸੁਰੱਖਿਅਤ ਅਤੇ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ‘ਭਾਭਾ ਐਟੋਮਿਕ ਰਿਸਰਚ ਸੈਂਟਰ’, ਮੁੰਬਈ ਦੇ ਤਕਨੀਕੀ ਮੁਹਾਰਤ ਹੇਠ ਅੰਮਿ੍ਰਤਸਰ ਵਿਖੇ ਵਿਸ਼ਵ ਪੱਧਰੀ ਹਾਈ-ਟੈਕ ਮਲਟੀ ਡਿਸਟਿ੍ਰਕਟ ਵਾਟਰ ਟੈਸਟ ਲੈਬਾਰਟਰੀ ਸਥਾਪਤ ਕਰਨ ਜਾ ਰਹੀ ਹੈ। ਇਹ ਟੈਸਟਿੰਗ ਲੈਬਾਰਟਰੀ ਪੀਣ ਯੋਗ ਪਾਣੀ ਵਿਚ ਆਰਸੈਨਿਕ, ਯੂਰੇਨੀਅਮ ਅਤੇ...

Pages